Sukhbir Badal Defamation Case : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ ਵਿੱਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਸੁਖਬੀਰ ਬਾਦਲ ਦੇ ਵਕੀਲ ਰਾਜੇਸ਼ ਰਾਏ ਨੇ ਨਿੱਜੀ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ ਸੀ ਅਤੇ ਅਦਾਲਤ ਵੱਲੋਂ ਪੇਸ਼ੀ ਤੋਂ ਛੋਟ ਦੇਣ …
Read More »ਮਾਣਹਾਨੀ ਕੇਸ ‘ਚ Kangana Ranaut ਨੂੰ ਅਦਾਲਤ ਤੋਂ ਮਿਲੀ ਰਾਹਤ, ਨਿੱਜੀ ਪੇਸ਼ੀ ਨੂੰ ਲੈਕੇ ਵੱਡਾ ਫੈਸਲਾ
Bathinda News: ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Kangana Ranaut) ਵੀਰਵਾਰ ਨੂੰ ਬਠਿੰਡਾ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਹੁਣ ਉਹ ਇਸ ਮਾਮਲੇ ਦੀਆਂ ਸਾਰੀਆਂ ਸੁਣਵਾਈਆਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣਗੇ। ਅਗਲੀ ਸੁਣਵਾਈ 27 ਜਨਵਰੀ ਨੂੰ …
Read More »Punjab: ਮਾਣਹਾਨੀ ਮਾਮਲੇ ‘ਚ ਕੰਗਨਾ ਰਣੌਤ ਦੀ ਅੱਜ ਬਠਿੰਡਾ ਦੀ ਅਦਾਲਤ ‘ਚ ਪੇਸ਼ੀ
Punjab: ਮਾਣਹਾਨੀ ਮਾਮਲੇ ‘ਚ ਕੰਗਨਾ ਰਣੌਤ ਦੀ ਅੱਜ ਬਠਿੰਡਾ ਦੀ ਅਦਾਲਤ ‘ਚ ਪੇਸ਼ੀ ਬਠਿੰਡਾ, 24 ਨਵੰਬਰ 2025 (ਵਿਸ਼ਵ ਵਾਰਤਾ) – ਮਾਣਹਾਨੀ ਮਾਮਲੇ ‘ਚ ਕੰਗਨਾ ਰਣੌਤ ਦੀ ਅੱਜ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਬਠਿੰਡਾ (Punjab) ਦੀ ਅਦਾਲਤ ‘ਚ ਪੇਸ਼ੀ ਹੋਵੇਗੀ। ਦੱਸ ਦਈਏ ਕਿ ਪਿਛਲੀ ਸੁਣਵਾਈ ਦੌਰਾਨ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ …
Read More »ਮਾਣਹਾਨੀ ਮਾਮਲਾ: ਮਮਤਾ ਬੈਨਰਜੀ ਖ਼ਿਲਾਫ਼ ਰਾਜਪਾਲ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀ
ਕੋਲਕਾਤਾ, 3 ਜੁਲਾਈ ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦਾ ਬੋਸ ਵੱਲੋਂ ਮੁੱਖ ਮੰਤਰੀ ਮਮਤਾ ਬੈਨਰਜੀ ਖ਼ਿਲਾਫ਼ ਦਾਇਰ ਮਾਨਹਾਨੀ ਮੁਕੱਦਮੇ ਦੀ ਸੁਣਵਾਈ ਅੱਜ ਮੁਲਤਵੀ ਕਰ ਦਿੱਤੀ ਹੈ। ਰਾਜਪਾਲ ਨੇ ਇਹ ਮੁਕੱਦਮਾ ਮੁੱਖ ਮੰਤਰੀ ਬੈਨਰਜੀ ਤੇ ਉਨ੍ਹਾਂ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਦੇ ਕੁਝ ਹੋਰ ਆਗੂਆਂ ਵੱਲੋਂ ਉਨ੍ਹਾਂ ਖ਼ਿਲਾਫ਼ …
Read More »ਮਾਣਹਾਨੀ ਮਾਮਲਾ: ਅਦਾਲਤ ਵੱਲੋਂ ਕਾਰਕੁਨ ਮੇਧਾ ਪਾਟਕਰ ਦੋਸ਼ੀ ਕਰਾਰ
ਨਵੀਂ ਦਿੱਲੀ, 24 ਮਈ ਕੌਮੀ ਰਾਜਧਾਨੀ ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਵੱਲੋਂ ਦਾਇਰ ਕੀਤੇ ਗਏ ਮਾਣਹਾਨੀ ਦੇ ਇਕ ਮਾਮਲੇ ਵਿੱਚ ਅੱਜ ਦਿੱਲੀ ਦੀ ਇਕ ਅਦਾਲਤ ਨੇ ਸ਼ਿਕਾਇਤ ਦਰਜ ਹੋਣ ਤੋਂ 23 ਸਾਲਾਂ ਬਾਅਦ ‘ਨਰਮਦਾ ਬਚਾਓ ਅੰਦੋਲਨ’ ਦੀ ਆਗੂ ਅਤੇ ਕਾਰਕੁਨ ਮੇਧਾ ਪਾਟਕਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਦਾ …
Read More »ਮਾਨ ਨੂੰ ਕਾਨੂੰਨੀ ਨੋਟਿਸ: ਮੁੱਖ ਮੰਤਰੀ 7 ਦਿਨਾਂ ’ਚ ਲਿਖ਼ਤੀ ਮੁਆਫ਼ੀ ਮੰਗਣ ਜਾਂ ਫ਼ੌਜਦਾਰੀ ਮਾਣਹਾਨੀ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ: ਬਾਦਲ
ਚੰਡੀਗੜ੍ਹ, 15 ਮਾਰਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਉਨ੍ਹਾਂ ਦੇ ਨਿੱਜੀ ਕਾਰੋਬਾਰ ਬਾਰੇ ਲਗਾਏ ਦੋਸ਼ਾਂ ਲਈ ਸੱਤ ਦਿਨਾਂ ਵਿੱਚ ਲਿਖਤੀ ਮੁਆਫੀ ਮੰਗਣ ਲਈ ਕਿਹਾ ਗਿਆ ਹੈ। …
Read More »ਮਾਣਹਾਨੀ ਕੇਸ: ਤੇਜਸਵੀ ਯਾਦਵ ਨੂੰ ਦੂਜੀ ਵਾਰ ਸੰਮਨ ਜਾਰੀ
ਅਹਿਮਦਾਬਾਦ, 22 ਸਤੰਬਰ ਇੱਥੋਂ ਦੀ ਮੈਟਰੋਪੋਲੀਟਨ ਅਦਾਲਤ ਨੇ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਮਾਣਹਾਨੀ ਕੇਸ ਵਿੱਚ ਦੂਜੀ ਵਾਰ ਸੰਮਨ ਜਾਰੀ ਕੀਤੇ ਹਨ। ਕੁੱਝ ਦੁਬਿਧਾ ਕਾਰਨ ਪਹਿਲਾ ਸੰਮਨ ਉਨ੍ਹਾਂ ਨੂੰ ਪ੍ਰਾਪਤ ਨਹੀਂ ਹੋ ਸਕਿਆ। ਤਾਜ਼ਾ ਸੰਮਨਾਂ ਵਿੱਚ ਯਾਦਵ ਨੂੰ 13 ਅਕਤੂਬਰ ਨੂੰ ਅਦਾਲਤ ਕੋਸ਼ ਪੇਸ਼ ਹੋਣ ਲਈ ਕਿਹਾ …
Read More »ਮਾਣਹਾਨੀ ਮਾਮਲਾ: ਸੁਪਰੀਮ ਕੋਰਟ ਵੱਲੋਂ ਰਾਹੁਲ ਗਾਂਧੀ ਦੀ ਅਰਜ਼ੀ ’ਤੇ ਗੁਜਰਾਤ ਸਰਕਾਰ ਨੂੰ ਨੋਟਿਸ
ਨਵੀਂ ਦਿੱਲੀ, 21 ਜੁਲਾਈ ਸੁਪਰੀਮ ਕੋਰਟ ਨੇ ‘ਮੋਦੀ ਗੋਤ’ ਟਿੱਪਣੀ ਵਿਵਾਦ ਨਾਲ ਜੁੜੇ ਮਾਣਹਾਨੀ ਮਾਮਲੇ ਵਿੱਚ ਗੁਜਰਾਤ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਰਜ਼ੀ ’ਤੇ ਅੱਜ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਅਤੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਇਸ ਸਬੰਧੀ ਜਵਾਬ …
Read More »ਟਰੰਪ ਜਿਨਸੀ ਸੋਸ਼ਣ ਤੇ ਮਾਣਹਾਨੀ ਦਾ ਦੋਸ਼ੀ ਕਰਾਰ, 50 ਲੱਖ ਡਾਲਰ ਜੁਰਮਾਨਾ ਕੀਤਾ
ਨਿਊਯਾਰਕ, 10 ਮਈ ਅਮਰੀਕਾ ਵਿੱਚ ਮੈਨਹਟਨ ਦੀ ਸੰਘੀ ਜਿਊਰੀ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ 1996 ਵਿੱਚ ਲੇਖਿਕਾ ਈ. ਜੀਨ ਕੈਰਲ ਦਾ ਜਿਨਸੀ ਸ਼ੋਸ਼ਣ ਅਤੇ ਮਾਣਹਾਨੀ ਦਾ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਟਰੰਪ ਨੂੰ 50 ਲੱਖ ਡਾਲਰ ਦਾ ਜੁਰਮਾਨਾ ਕੀਤਾ ਹੈ। ਅਦਾਲਤ ਦਾ ਫੈਸਲਾ 2024 ਦੀਆਂ ਰਾਸ਼ਟਰਪਤੀ ਚੋਣਾਂ ਲਈ …
Read More »ਮਾਣਹਾਨੀ ਮਾਮਲਾ: ਵਿਸ਼ਵ ਹਿੰਦੂ ਪਰਿਸ਼ਦ ਨੇ ਮਲਿਕਾਰਜੁਨ ਨੂੰ ਕਾਨੂੰਨੀ ਨੋਟਿਸ ਭੇਜਿਆ
ਨਵੀਂ ਦਿੱਲੀ, 6 ਮਈ ਵਿਸ਼ਵ ਹਿੰਦੂ ਪਰਿਸ਼ਦ ਨੇ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਆਪਣੀ ਪਾਰਟੀ ਦੇ ਕਰਨਾਟਕ ਚੋਣ ਮੈਨੀਫੈਸਟੋ ਵਿਚ ਬਜਰੰਗ ਦਲ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਦੇ ਦੋਸ਼ ਹੇਠ ਕਾਨੂੰਨੀ ਨੋਟਿਸ ਭੇਜਿਆ ਹੈ। ਉਨ੍ਹਾਂ ਇਸ ਮਾਮਲੇ ਵਿਚ 100 ਕਰੋੜ ਰੁਪਏ ਤੋਂ ਵੱਧ ਦੇ ਮੁਆਵਜ਼ੇ ਦੀ ਮੰਗ ਵੀ ਕੀਤੀ ਹੈ। …
Read More »
Asian Tribune Your Multilingual Newspaper covering World and local news News