Home / Tag Archives: ਮਤ

Tag Archives: ਮਤ

ਗੋਬਿੰਦ ਸਿੰਘ ਲੌਂਗੋਵਾਲ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ

ਜਗਤਾਰ ਸਿੰਘ ਨਹਿਲ ਲੌਂਗੋਵਾਲ, 19 ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਗੰਨਮੈਨ ਪ੍ਰਭਜੋਤ ਸਿੰਘ ਚਾਹਲ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੇਹ ਨੂੰ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ ਹੈ। ਪੁਲੀਸ ਗੋਲੀ ਲੱਗਣ ਦੇ ਕਾਰਨ ਦੀ ਜਾਂਚ ਕਰ ਰਹੀ ਹੈ। The post ਗੋਬਿੰਦ …

Read More »

ਇਰਾਨ: ਹਸਪਤਾਲ ਵਿੱਚ ਅੱਗ ਲੱਗਣ ਕਾਰਨ 9 ਮਰੀਜ਼ਾਂ ਦੀ ਮੌਤ

ਤਹਿਰਾਨ, 18 ਜੂਨਇਰਾਨ ਦੀ ਰਾਜਧਾਨੀ ਤਹਿਰਾਨ ਤੋਂ ਲਗਭਗ 330 ਕਿਲੋਮੀਟਰ ਰਾਸ਼ਤ ਸ਼ਹਿਰ ਦੇ ਕਾਯਮ ਹਸਪਤਾਲ ਵਿਚ ਅੱਗ ਲੱਗਣ ਕਾਰਨ ਛੇ ਮਹਿਲਾਵਾਂ ਸਮੇਤ 9 ਵਿਅਕਤੀਆਂ ਦੀ ਮੌਤ ਹੋ ਗਈ। ਫਾਇਰ ਬ੍ਰਿਗੇਡ ਮੁਖੀ ਸ਼ਾਹਰਾਮ ਮੋਮੇਨੀ ਨੇ ਦੱਸਿਆ ਕਿ ਬੇਸਮੈਂਟ ‘ਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗੀ। ਉਨ੍ਹਾਂ ਕਿਹਾ ਕਿ ਐਮਰਜੈਂਸੀ ਕਰਮਚਾਰੀਆਂ …

Read More »

ਰੋਸ ਪ੍ਰਦਰਸ਼ਨ ਦੌਰਾਨ ਭਾਜਪਾ ਆਗੂ ਦੀ ਮੌਤ

ਸ਼ਿਵਮੋਗਾ (ਕਰਨਾਟਕ), 17 ਜੂਨ ਭਾਰਤੀ ਜਨਤਾ ਪਾਰਟੀ (ਭਾਜਪਾ) ਆਗੂ ਅਤੇ ਸਾਬਕਾ ਵਿਧਾਨ ਪਰਿਸ਼ਦ ਮੈਂਬਰ ਐੱਮਬੀ ਭਾਨੂਪ੍ਰਕਾਸ਼ ਦੀ ਅੱਜ ਕਰਨਾਟਕ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਪਾਰਟੀ ਵੱਲੋਂ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਭਾਨੂਪ੍ਰਕਾਸ਼ (69) ਭਾਜਪਾ ਦੀ ਸੂਬਾਈ ਇਕਾਈ ਦੇ ਮੀਤ …

Read More »

ਅਮਰੀਕਾ ’ਚ ਦੋ ਭੈਣਾਂ ਨੂੰ ਗੋਲੀਆਂ ਮਾਰੀਆਂ, ਇਕ ਦੀ ਮੌਤ ਤੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਚੰਡੀਗੜ੍ਹ, 15 ਜੂਨ ਅਮਰੀਕਾ ਦੇ ਨਿਊਜਰਸੀ ’ਚ ਜਲੰਧਰ ਦੀਆਂ ਰਹਿਣ ਵਾਲੀਆਂ ਦੋ ਭੈਣਾਂ ’ਤੇ ਨੌਜਵਾਨ ਨੇ ਗੋਲੀ ਚਲਾ ਦਿੱਤੀ, ਜਿਸ ਕਾਰਨ ਇਕ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਨਾਜ਼ੁਕ ਹੈ। ਵਾਰਦਾਤ ਨੂੰ ਅੰਜ਼ਾਮ ਦੇਣ ਵਾਲਾ ਨੌਜਵਾਨ ਵੀ ਨਕੋਦਰ ਦਾ ਰਹਿਣ ਵਾਲਾ ਹੈ। ਮੁਲਜ਼ਮ ਦੀ ਪਛਾਣ ਗੌਰਵ ਗਿੱਲ ਵਾਸੀ …

Read More »

ਪਾਤੜਾਂ: ਮੋਟਰਸਾਈਕਲ-ਕਾਰ ਟੱਕਰ ’ਚ ਪਤੀ-ਪਤਨੀ ਦੀ ਮੌਤ

ਗੁਰਨਾਮ ਸਿੰਘ ਚੌਹਾਨ ਪਾਤੜਾਂ, 12 ਜੂਨ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਪਿੰਡ ਗੋਬਿੰਦਪੁਰਾ ਨਜ਼ਦੀਕ ਕਾਰ ਤੇ ਮੋਟਰਸਾਈਕਲ ਟੱਕਰ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ। ਸੜਕ ਸੁਰੱਖਿਆ ਫੋਰਸ ਨੇ ਜ਼ਖ਼ਮੀਆਂ ਨੂੰ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਤੇ ਮੁੱਢਲੀ ਸਹਾਇਤਾ ਦੇਣ ਮਗਰੋਂ ਉਸ ਦੇ …

Read More »

ਉੱਤਰਕਾਸ਼ੀ: ਟਰੈਕਿੰਗ ਦੌਰਾਨ ਨੌਂ ਪਰਬਤਾਰੋਹੀਆਂ ਦੀ ਮੌਤ

ਦੇਹਰਾਦੂਨ, 5 ਜੂਨ ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ’ਚ ਉੱਚ ਹਿਮਾਲਿਆਈ ਖੇਤਰ ਸਹਿਸਤਰਤਾਲ ਦੀ ਟਰੈਕਿੰਗ ’ਤੇ ਗਈ ਕਰਨਾਟਕ ਤੇ ਮਹਾਰਾਸ਼ਟਰ ਦੇ ਪਰਬਤਾਰੋਹੀਆਂ ਦੀ ਇੱਕ ਟੀਮ ਖਰਾਬ ਮੌਸਮ ਕਾਰਨ ਰਾਹ ਭਟਕ ਗਈ ਤੇ ਇਸ ਘਟਨਾ ’ਚ ਨੌਂ ਪਰਬਤਾਰੋਹੀਆਂ ਦੀ ਮੌਤ ਹੋ ਗਈ ਜਦਕਿ ਛੇ ਦਾ ਬਚਾਅ ਹੋ ਗਿਆ। ਜ਼ਿਲ੍ਹਾ ਪ੍ਰਸ਼ਾਸਨ ਨੇ ਇਹ …

Read More »

ਉੜੀਸਾ ’ਚ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਰ ਮੌਤਾਂ

ਬਰਹਮਪੁਰ, 3 ਜੂਨ ਉੜੀਸਾ ਦੇ ਗੰਜਮ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸੰਨਿਆਸੀ ਸਾਹੂ, ਲੰਬੋਦਰ ਪਨਿਗ੍ਰਹੀ ਅਤੇ ਗੰਜਮ ਜ਼ਿਲ੍ਹੇ ਦੇ ਸੰਜੇ ਗੌੜਾ ਅਤੇ ਖੁਰਦਾ ਜ਼ਿਲ੍ਹੇ ਦੇ ਦੁਗੁਨ ਪ੍ਰਧਾਨ ਵਜੋਂ ਹੋਈ ਹੈ। ਖਿਡੌਣੇ ਵੇਚ ਰਹੇ …

Read More »

ਬਿਹਾਰ ’ਚ ਲੂ ਕਾਰਨ 10 ਪੋਲਿੰਗ ਕਰਮਚਾਰੀਆਂ ਸਣੇ 14 ਮੌਤਾਂ

ਪਟਨਾ, 31 ਮਈ ਬਿਹਾਰ ਵਿਚ 24 ਘੰਟਿਆਂ ਵਿਚ ਗਰਮੀ ਕਾਰਨ 10 ਪੋਲਿੰਗ ਕਰਮਚਾਰੀਆਂ ਸਮੇਤ 14 ਵਿਅਕਤੀਆਂ ਦੀ ਮੌਤ ਹੋ ਗਈ। ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਭ ਤੋਂ ਵੱਧ ਮੌਤਾਂ ਭੋਜਪੁਰ ਵਿੱਚ ਹੋਈਆਂ ਹਨ, ਜਿੱਥੇ ਚੋਣ ਡਿਊਟੀ ’ਤੇ ਤਾਇਨਾਤ ਪੰਜ ਅਧਿਕਾਰੀਆਂ ਦੀ ਲੂ ਕਾਰਨ ਮੌਤ …

Read More »

ਰਾਜਸਥਾਨ ’ਚ ਲੂ ਲੱਗਣ ਕਾਰਨ ਪੰਜ ਮੌਤਾਂ

ਜੈਪੁਰ, 23 ਮਈ ਰਾਜਸਥਾਨ ’ਚ ਗਰਮੀ ਦਾ ਕਹਿਰ ਜਾਰੀ ਹੈ। ਵੀਰਵਾਰ ਨੂੰ ਅਤਿ ਦੀ ਗਰਮੀ ਕਾਰਨ ਸੂਬੇ ’ਚ ਕਥਿਤ 5 ਜਣਿਆਂ ਦੀ ਮੌਤ ਹੋ ਗਈ। ਜੈਪੁਰ ਦੇ ਮੌਸਮ ਵਿਭਾਗ ਅਨੁਸਾਰ ਬਾੜਮੇਰ ਵਿੱਚ ਪਾਰਾ 48.8 ਡਿਗਰੀ ਸੈਲਸੀਅਸ ਤੱਕ ਵੱਧ ਗਿਆ ਜੋ ਇਸ ਗਰਮੀ ਦੇ ਮੌਸਮ ਵਿੱਚ ਰਿਕਾਰਡ ਕੀਤਾ ਗਿਆ ਸਭ ਤੋਂ …

Read More »

ਪੁਲਾੜ ’ਚ ਹਥਿਆਰਾਂ ਦੀ ਤਾਇਨਾਤੀ ਬਾਰੇ ਰੂਸ ਦਾ ਮਤਾ ਯੂਐੱਨ ਸਲਾਮਤੀ ਕੌਂਸਲ ਵੱਲੋਂ ਰੱਦ

  ਸੰਯੁਕਤ ਰਾਸ਼ਟਰ, 21 ਮਈ ਸੰਯੁਕਤ ਰਾਸ਼ਟਰ ਦੀ ਸਲਾਮਤੀ ਕੌਂਸਲ ਨੇ ਪੁਲਾੜ ਵਿਚ ਹਥਿਆਰ ਭੇਜਣ ਦੀ ਦੌੜ ’ਤੇ ਮੁਕੰਮਲ ਪਾਬੰਦੀ ਲਾਉਣ ਦੀ ਮੰਗ ਕਰਦੇ ਰੂਸ ਦੀ ਹਮਾਇਤ ਵਾਲੇ ਮਤੇ ਨੂੰ ਰੱਦ ਕਰ ਦਿੱਤਾ ਹੈ। ਮਤੇ ’ਤੇ ਹੋਈ ਵੋਟਿੰਗ ਦੌਰਾਨ ਸਲਾਮਤੀ ਕੌਂਸਲ ਰੂਸ ਤੇ ਅਮਰੀਕਾ ਦੀਆਂ ਤਜਵੀਜ਼ਾਂ ਨੂੰ ਲੈ ਕੇ ਦੋ …

Read More »