ਉਬੀਰ ਨਕਸ਼ਬੰਦੀ ਨਵੀਂ ਦਿੱਲੀ, 6 ਮਈ ਭਾਰਤ ਨੇ ਕਸ਼ਮੀਰ ਬਾਰੇ ਇਸਲਾਮਿਕ ਸਹਿਯੋਗ ਸੰਗਠਨ (OIC) ਦੀਆਂ ਹਾਲੀਆ ਟਿੱਪਣੀਆਂ ਨੂੰ ਇਹ ਕਹਿੰਦਿਆਂ ਰੱਦ ਕਰ ਦਿੱਤਾ ਕਿ ਇਹ ‘ਪਾਕਿਸਤਾਨ ਦੇ ਇਸ਼ਾਰੇ’ ਉੱਤੇ ਜਾਰੀ ਕੀਤੀਆਂ ਗਈਆਂ ਹਨ। ਵਿਦੇਸ਼ ਮੰਤਰਾਲੇ (MEA) ਦੇ ਤਰਜਮਾਨ ਰਣਧੀਰ ਜੈਸਵਾਲ ਨੇ ਕਿਹਾ, ‘‘ਪਾਕਿਸਤਾਨ ਦੇ ਇਸ਼ਾਰੇ ’ਤੇ ਜਾਰੀ ਕੀਤਾ ਗਿਆ OIC …
Read More »Deal for Procuring Artillery Guns: ਰੱਖਿਆ ਮੰਤਰਾਲੇ ਵੱਲੋਂ ਤੋਪਾਂ ਦੀ ਖ਼ਰੀਦ ਲਈ 6,900 ਕਰੋੜ ਦਾ ਸੌਦਾ ਸਹੀਬੰਦ
ਸਮਝੌਤਿਆਂ ‘ਤੇ ਬੁੱਧਵਾਰ ਨੂੰ ਨਵੀਂ ਦਿੱਲੀ ਦੇ ਸਾਊਥ ਬਲਾਕ ‘ਚ ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੀ ਮੌਜੂਦਗੀ ‘ਚ ਕੀਤੇ ਗਏ ਦਸਤਖ਼ਤ ਟ੍ਰਿਬਿਊਨ ਨਿਊਜ਼ ਸਰਵਿਸ ਨਵੀਂ ਦਿੱਲੀ, 26 ਮਾਰਚ Deal for Procuring Artillery Guns: ਰੱਖਿਆ ਮੰਤਰਾਲੇ (MoD) ਨੇ ਤੋਪਾਂ ਨੂੰ ਖਿੱਚਣ ਵਾਲੇ ਵਿਸ਼ੇਸ਼ ਵਾਹਨਾਂ ਸਮੇਤ ਐਡਵਾਂਸਡ ਟੋਅਡ ਆਰਟਿਲਰੀ ਗਨ ਸਿਸਟਮ (Advanced …
Read More »ਬੰਗਲਾਦੇਸ਼ ਡਿਪਟੀ ਹਾਈ ਕਮਿਸ਼ਨ ਦੇ ਡਿਪਲੋਮੈਟਾਂ ਦੀ ਸੁਰੱਖਿਆ ਯਕੀਨੀ ਬਣਾਵੇ ਭਾਰਤ: ਵਿਦੇਸ਼ ਮੰਤਰਾਲਾ
ਢਾਕਾ, 29 ਨਵੰਬਰ ਬੰਗਲਾਦੇਸ਼ ਨੇ ਕੋਲਕਾਤਾ ’ਚ ਡਿਪਟੀ ਹਾਈ ਕਮਿਸ਼ਨ ਦਫ਼ਤਰ ਅੱਗੇ ਮੁਜ਼ਾਹਰੇ ’ਚ ਚਿੰਤਾ ਜਾਹਿਰ ਕਰਦਿਆਂ ਅੱਜ ਭਾਰਤ ਨੂੰ ਅਪੀਲ ਕਿ ਉਸ ਦੇ ਸਾਰੇ ਡਿਪਲੋਮੈਟਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ’ਚ ਦਾਅਵਾ ਕੀਤਾ ਕਿ ਵੀਰਵਾਰ ਨੂੰ ਹੋਏ ਪ੍ਰਦਰਸ਼ਨ ਦੌਰਾਨ ਬੰਗਲਾਦੇਸ਼ ਦਾ ਝੰਡਾ ਅਤੇ ਅੰਤਰਿਮ …
Read More »ਸੀਨੀਅਰ ਡਿਪਲੋਮੈਟ ਤਨਮਯਾ ਲਾਲ ਵਿਦੇਸ਼ ਮੰਤਰਾਲੇ ’ਚ ਸਕੱਤਰ (ਪੱਛਮੀ) ਨਿਯੁਕਤ
ਨਵੀਂ ਦਿੱਲੀ, 13 ਜੁਲਾਈ ਅਨੁਭਵੀ ਡਿਪਲੋਮੈਟ ਤਨਮਯਾ ਲਾਲ ਨੂੰ ਅੱਜ ਵਿਦੇਸ਼ ਮੰਤਰਾਲੇ ਵਿੱਚ ਸਕੱਤਰ (ਪੱਛਮੀ) ਨਿਯੁਕਤ ਕੀਤਾ ਗਿਆ ਹੈ। ਇੱਕ ਅਧਿਕਾਰਿਤ ਆਦੇਸ਼ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। 1991 ਬੈਚ ਦੇ ਭਾਰਤੀ ਵਿਦੇਸ਼ ਸੇਵਾ (ਆਈਐੱਫਐੱਸ) ਅਧਿਕਾਰੀ ਤਨਮਯਾ ਲਾਲ ਇਸ ਸਮੇਂ ਸਵੀਡਨ ਵਿੱਚ ਭਾਰਤੀ ਸਫ਼ੀਰ ਹਨ। ਇੱਕ ਹੋਰ ਆਦੇਸ਼ ਵਿੱਚ ਅਰੁਣ …
Read More »ਦੁਬਈ ਜੇਲ੍ਹ ਵਿੱਚ ਫਸੇ ਨੌਜਵਾਨ ਨੂੰ ਛੁਡਾਉਣ ਲਈ ਪਰਿਵਾਰ ਵੱਲੋਂ ਵਿਦੇਸ਼ ਮੰਤਰਾਲੇ ਨੂੰ ਅਪੀਲ
ਪੱਤਰ ਪ੍ਰੇਰਕ ਕਾਹਨੂੰਵਾਨ, 4 ਅਪਰੈਲ ਦੁਬਈ ਜੇਲ੍ਹ ਵਿੱਚ ਬੰਦ ਪਿੰਡ ਮੁੱਲਾਂਵਾਲ ਦੇ ਨੌਜਵਾਨ ਨੂੰ ਛੁਡਵਾਉਣ ਲਈ ਪਰਿਵਾਰ ਵੱਲੋਂ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਨੌਜਵਾਨ ਦੀ ਮਾਤਾ ਜੋਗਿੰਦਰ ਕੌਰ ਵਾਸੀ ਮੁਲਾਂਵਾਲ ਨੇ ਦੱਸਿਆ ਕਿ ਉਸ ਦਾ ਪੁੱਤਰ ਅਮਰੀਕ ਸਿੰਘ (37) ਨੂੂੰ ਟ੍ਰੈਵਲ ਏਜੰਟ …
Read More »ਕੇਂਦਰੀ ਵਿੱਤ ਮੰਤਰਾਲੇ ਨੇ ਸੋਨੇ ਤੇ ਚਾਂਦੀ ’ਤੇ ਦਰਾਮਦ ਡਿਊਟੀ 10 ਫ਼ੀਸਦ ਤੋਂ ਵਧਾ ਕੇ 15% ਕੀਤੀ
ਨਵੀਂ ਦਿੱਲੀ, 23 ਜਨਵਰੀ ਵਿੱਤ ਮੰਤਰਾਲੇ ਨੇ ਸੋਨੇ, ਚਾਂਦੀ ਅਤੇ ਕੀਮਤੀ ਧਾਤ ਦੇ ਸਿੱਕਿਆਂ ‘ਤੇ ਦਰਾਮਦ ਡਿਊਟੀ ਮੌਜੂਦਾ 10 ਫੀਸਦੀ ਤੋਂ ਵਧਾ ਕੇ 15 ਫੀਸਦੀ ਕਰ ਦਿੱਤੀ ਹੈ। ਅਧਿਕਾਰਤ ਨੋਟੀਫਿਕੇਸ਼ਨ ਮੁਤਾਬਕ ਸੋਨੇ-ਚਾਂਦੀ ਦੀਆਂ ਧਾਤਾਂ ਅਤੇ ਕੀਮਤੀ ਧਾਤ ਦੇ ਸਿੱਕਿਆਂ ‘ਤੇ ਹੁਣ 15 ਫੀਸਦੀ ਦਰਾਮਦ ਡਿਊਟੀ ਲੱਗੇਗੀ। ਇਸ ਵਿੱਚ 10 ਫੀਸਦੀ …
Read More »ਕੇਂਦਰੀ ਗ੍ਰਹਿ ਮੰਤਰਾਲੇ ਨੇ 9 ਮੇਇਤੀ ਅਤਿਵਾਦੀ ਸੰਗਠਨਾਂ ’ਤੇ ਪਾਬੰਦੀ ਲਗਾਈ
ਨਵੀਂ ਦਿੱਲੀ, 13 ਨਵੰਬਰ ਗ੍ਰਹਿ ਮੰਤਰਾਲੇ ਨੇ ਮਨੀਪੁਰ ਵਿੱਚ ਮੁੱਖ ਤੌਰ ’ਤੇ ਸਰਗਰਮ ਨੌਂ ਮੇਇਤੀ ਅਤਿਵਾਦੀ ਸੰਗਠਨਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। The post ਕੇਂਦਰੀ ਗ੍ਰਹਿ ਮੰਤਰਾਲੇ ਨੇ 9 ਮੇਇਤੀ ਅਤਿਵਾਦੀ ਸੰਗਠਨਾਂ ’ਤੇ ਪਾਬੰਦੀ ਲਗਾਈ appeared first on punjabitribuneonline.com. Source link
Read More »ਚੀਨ ਦਾ ਰੱਖਿਆ ਮੰਤਰੀ ਮਹੀਨੇ ਤੋਂ ‘ਲਾਪਤਾ’ ਤੇ ਮੰਤਰਾਲਾ ਬੇਖ਼ਬਰ
ਪੇਈਚਿੰਗ, 28 ਸਤੰਬਰ ਚੀਨ ਦਾ ਰੱਖਿਆ ਮੰਤਰੀ ਇੱਕ ਮਹੀਨੇ ਤੋਂ ਲਾਪਤਾ ਹੈ ਅਤੇ ਰੱਖਿਆ ਮੰਤਰਾਲੇ ਨੇ ਹੁਣ ਇਸ ਮਾਮਲੇ ‘ਤੇ ਆਪਣੀ ਪਹਿਲੀ ਜਨਤਕ ਟਿੱਪਣੀ ਕੀਤੀ ਹੈ। ਇਸ ਟਿੱਪਣੀ ਵਿੱਚ ਵੀ ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਅੱਜ ਸਿਰਫ਼ ਇਹੀ ਕਿਹਾ ਕਿ ਉਹ ‘ਸਥਿਤੀ ਤੋਂ ਜਾਣੂ ਨਹੀਂ ਹਨ। ਸੀਨੀਅਰ ਕਰਨਲ ਅਤੇ ਮੰਤਰਾਲੇ …
Read More »ਗ੍ਰਹਿ ਮੰਤਰਾਲਾ ਅਪਰਾਧਿਕ ਮਾਮਲਿਆਂ ਬਾਰੇ ਪੁਲੀਸ ਦੀ ਮੀਡੀਆ ਬ੍ਰੀਫਿੰਗ ਸਬੰਧੀ ਨਿਯਮ ਤਿਆਰ ਕਰੇ: ਸੁਪਰੀਮ ਕੋਰਟ
ਨਵੀਂ ਦਿੱਲੀ, 13 ਸਤੰਬਰ ਸੁਪਰੀਮ ਕੋਰਟ ਨੇ ਗ੍ਰਹਿ ਮੰਤਰਾਲੇ ਨੂੰ ਅਪਰਾਧਿਕ ਮਾਮਲਿਆਂ ਵਿੱਚ ਪੁਲੀਸ ਮੁਲਾਜ਼ਮਾਂ ਦੀ ਮੀਡੀਆ ਬ੍ਰੀਫਿੰਗ ਬਾਰੇ ਵਿਆਪਕ ਨਿਯਮ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਸਾਰੇ ਰਾਜਾਂ ਦੇ ਡੀਜੀਪੀਜ਼ ਨੂੰ ਨਿਰਦੇਸ਼ ਦਿੱਤਾ ਕਿ ਉਹ ਨਿਯਮ ਤਿਆਰ ਕਰਨ ਬਾਰੇ ਮਹੀਨੇ ਦੇ ਅੰਦਰ ਗ੍ਰਹਿ ਮੰਤਰਾਲੇ ਨੂੰ ਸੁਝਾਅ ਦੇਣ। …
Read More »ਸੁਪਰੀਮ ਕੋਰਟ ਨੇ ਇਕ ਰੈਂਕ ਇਕ ਪੈਨਸ਼ਨ ਬਕਾਏ ਮਾਮਲੇ ’ਤੇ ਰੱਖਿਆ ਮੰਤਰਾਲੇ ਨੂੰ ਕਿਹਾ,‘ਕਾਨੂੰਨ ਨੂੰ ਆਪਣੇ ਹੱਥਾਂ ’ਚ ਨਾ ਲਵੋ’
ਨਵੀਂ ਦਿੱਲੀ, 13 ਮਾਰਚ ਸੁਪਰੀਮ ਕੋਰਟ ਨੇ ਕਿਹਾ ਕਿ ਰੱਖਿਆ ਮੰਤਰਾਲਾ ਚਾਰ ਕਿਸ਼ਤਾਂ ਵਿੱਚ ਇਕ ਰੈਂਕ ਇਕ ਪੈਨਸ਼ਨ (ਓਆਰਓਪੀ) ਦੇ ਬਕਾਏ ਦਾ ਭੁਗਤਾਨ ਕਰਨ ਬਾਰੇ ਸਰਕੂਲਰ ਜਾਰੀ ਕਰਕੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਹੀਂ ਲੈ ਸਕਦਾ। ਸੁਪਰੀਮ ਕੋਰਟ ਨੇ ਰੱਖਿਆ ਮੰਤਰਾਲੇ ਨੂੰ 20 ਜਨਵਰੀ ਦੇ ਸਰਕੂਲਰ ਨੂੰ ਤੁਰੰਤ ਵਾਪਸ ਲੈਣ …
Read More »
Asian Tribune Your Multilingual Newspaper covering World and local news News