ਨਵੀਂ ਦਿੱਲੀ, 1 ਜੁਲਾਈ ਭਾਰਤ ਨੇ ਵੀਰਵਾਰ ਨੂੰ ਪਾਕਿਸਤਾਨ ਨੂੰ ਕਿਹਾ ਕਿ ਉਹ ਪਾਕਿਸਤਾਨੀ ਜੇਲ੍ਹਾਂ ਵਿੱਚ ਬੰਦ ਭਾਰਤੀ ਨਾਗਰਿਕਾਂ ਅਤੇ ਲਾਪਤਾ ਰੱਖਿਆ ਮੁਲਾਜ਼ਮਾਂ ਦੀ ਛੇਤੀ ਰਿਹਾਈ ਅਤੇ ਘਰ ਵਾਪਸੀ ਲਈ ਰਾਹ ਪੱਧਰਾ ਕਰੇ। ਭਾਰਤ ਅਤੇ ਪਾਕਿਸਤਾਨ ਨੇ ਜੇਲ੍ਹਾਂ ਵਿੱਚ ਬੰਦ ਕੈਦੀਆਂ ਅਤੇ ਮਛੇਰਿਆਂ ਦੀਆਂ ਸੂਚੀਆਂ ਇਕ ਦੂਜੇ ਨੂੰ ਦਿੱਤੀਆਂ ਹਨ। …
Read More »ਕਰੋਨਾ: ਬੀ.1.617 ਨੂੰ ‘ਭਾਰਤੀ ਕਿਸਮ’ ਕਹਿਣ ਦਾ ਕੋਈ ਆਧਾਰ ਨਹੀਂ: ਸਿਹਤ ਮੰਤਰਾਲਾ
ਨਵੀਂ ਦਿੱਲੀ, 12 ਮਈ ਕੇਂਦਰੀ ਸਿਹਤ ਮੰਤਰਾਲੇ ਨੇ ਨੋਵੇਲ ਕਰੋਨਾਵਾਇਰਸ ਦੇ ਬੀ.1.617 ਮਿਊਟੈਂਟ ਨੂੰ ‘ਭਾਰਤੀ ਕਿਸਮ/ਰੂਪ’ ਦੱਸਣ ‘ਤੇ ਉਜਰ ਜਤਾਉਂਦਿਆਂ ਕਿਹਾ ਕਿ ਇਸ ਗੱਲ ਦਾ ਕੋਈ ਅਧਾਰ ਨਹੀਂ ਹੈ। ਮੰਤਰਾਲੇ ਨੇ ਕਿਹਾ ਕਿ ਆਲਮੀ ਸਿਹਤ ਸੰਸਥਾ ਨੇ 32 ਸਫ਼ਿਆਂ ਦੇ ਆਪਣੇ ਦਸਤਾਵੇਜ਼ਾਂ ਵਿੱਚ ਕਦੇ ਵੀ ਵਾਇਰਸ ਦੀ ਇਸ ਵੰਨਗੀ ਲਈ …
Read More »ਸਿਹਤ ਮੰਤਰਾਲੇ ਵੱਲੋਂ ਘਰ ’ਚ ਇਕਾਂਤਵਾਸ ਹੋਣ ਲਈ ਸੋਧੇ ਹੋੲੇ ਦਿਸ਼ਾ ਨਿਰਦੇਸ਼ ਜਾਰੀ
ਨਵੀਂ ਦਿੱਲੀ, 29 ਅਪਰੈਲ ਸਿਹਤ ਮੰਤਰਾਲੇ ਨੇ ਹਲਕੇ ਤੇ ਬਿਨਾਂ ਲੱਛਣ ਵਾਲੇ ਕੋਵਿਡ-19 ਕੇਸਾਂ ਨੂੰ ਘਰ ਵਿੱਚ ਹੀ ਇਕਾਂਤਵਾਸ ਕੀਤੇ ਜਾਣ ਸਬੰਧੀ ‘ਸੋਧੇ ਹੋਏ ਦਿਸ਼ਾ ਨਿਰਦੇਸ਼’ ਜਾਰੀ ਕਰ ਦਿੱਤੇ ਹਨ। ਅੱਜ ਜਾਰੀ ਕੀਤੀਆਂ ਸੇਧਾਂ ਵਿੱਚ ਬਿਨਾਂ ਡਾਕਟਰ ਦੀ ਸਲਾਹ ਤੋਂ ਰੈਮਡੇਸਿਵਿਰ ਟੀਕੇ ਨੂੰ ਪ੍ਰਾਪਤ ਕਰਨ ਜਾਂ ਘਰ ਵਿੱਚ ਹੀ ਲਾਉਣ …
Read More »ਪਾਕਿਸਤਾਨੀ ਕੱਪੜਾ ਸਨਅਤ ਸੰਕਟ ’ਚ: ਮੰਤਰਾਲੇ ਨੇ ਭਾਰਤੀ ਕਪਾਹ ਦੀ ਦਰਾਮਦ ’ਤੇ ਲੱਗੀ ਰੋਕ ਹਟਾਉਣ ਦੀ ਮੰਗ ਕੀਤੀ
ਇਸਲਾਮਾਬਾਦ, 30 ਮਾਰਚਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਅਗਵਾਈ ਵਾਲੇ ਪਾਕਿਸਤਾਨ ਦੇ ਕੱਪੜਾ ਮੰਤਰਾਲੇ ਨੇ ਦੇਸ਼ ਵਿੱਚ ਕੱਚੇ ਮਾਲ ਦੀ ਤੋਟ ਦਾ ਸਾਹਮਣਾ ਕਰ ਰਹੇ ਟੈਕਸਟਾਈਲ ਸੈਕਟਰ ਦੀ ਹਾਲਤ ਸੁਧਾਰਨ ਲਈ ਭਾਰਤ ਤੋਂ ਕਪਾਹ ਦੀ ਦਰਾਮਦ ‘ਤੇ ਲੱਗੀ ਰੋਕ ਹਟਾਉਣ ਦੀ ਸਿਫਾਰਸ਼ ਕੀਤੀ ਹੈ। ਮੰਗਲਵਾਰ ਨੂੰ ਮੀਡੀਆ ਰਿਪੋਰਟ ਅਨੁਸਾਰ ਟੈਕਸਟਾਈਲ ਉਦਯੋਗ …
Read More »
Asian Tribune Your Multilingual Newspaper covering World and local news News