Home / Tag Archives: ਮਤਰ (page 10)

Tag Archives: ਮਤਰ

ਦੇਸ਼ ਦੇ ਮੌਜੂਦਾ 29 ਮੁੱਖ ਮੰਤਰੀ ਕਰੋੜਪਤੀ ਤੇ ਸਭ ਤੋਂ ਅਮੀਰ ਜਗਨਮੋਹਨ ਰੈੈੱਡੀ

ਨਵੀਂ ਦਿੱਲੀ, 12 ਅਪਰੈਲ ਐਸੋਸੀਏਸ਼ਨ ਆਫ਼ ਡੈਮੋਕਰੇਟਿਕ ਰਿਫਾਰਮਜ਼ (ਏਡੀਆਰ) ਵੱਲੋਂ ਚੋਣ ਹਲਫ਼ਨਾਮਿਆਂ ਦੇ ਕੀਤੇ ਵਿਸ਼ਲੇਸ਼ਣ ਤੋਂ ਪਤਾ ਲੱਗਾ ਹੈ ਕਿ ਦੇਸ਼ ਦੇ ਮੌਜੂਦਾ 29 ਮੁੱਖ ਮੰਤਰੀ ਕਰੋੜਪਤੀ ਹਨ। ਇਨ੍ਹਾਂ ਵਿੱਚੋਂ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨਮੋਹਨ ਰੈੱਡੀ ਕੋਲ ਸਭ ਤੋਂ ਵੱਧ 510 ਕਰੋੜ ਰੁਪਏ ਦੀ ਜਾਇਦਾਦ ਹੈ। ਪੱਛਮੀ ਬੰਗਾਲ ਦੀ …

Read More »

ਟਵਿੱਟਰ ’ਤੇ ਪ੍ਰਧਾਨ ਮੰਤਰੀ ਮੋਦੀ ਨੂੰ ਫਾਲੋ ਕਰਦੇ ਨੇ ਐਲਨ ਮਸਕ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 10 ਅਪਰੈਲ ਟਵਿੱਟਰ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਐਲਨ ਮਸਕ ਨੇ ਆਪਣੀ ਸੋਸ਼ਲ ਨੈੱਟਵਰਕਿੰਗ ਸਾਈਟ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਾਲੋ ਕਰਨਾ ਸ਼ੁਰੂ ਕਰ ਦਿੱਤਾ ਹੈ। ਮਸਕ ਟਵਿੱਟਰ ‘ਤੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਵਿਅਕਤੀ ਹਨ। ਉਨ੍ਹਾਂ ਦੇ ਇਸ ਸੋਸ਼ਲ ਪਲੇਟਫਾਰਮ ‘ਤੇ 13.4 …

Read More »

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਕਰੋਨਾ ਪਾਜ਼ੇਟਿਵ

ਨਵੀਂ ਦਿੱਲੀ, 4 ਅਪਰੈਲ ਦੇਸ਼ ‘ਚ ਕਰੋਨਾ ਮਾਮਲੇ ਮੁੜ ਤੋਂ ਵਧਣ ਲੱਗੇ ਹਨ, ਇਸ ਕਰ ਕੇ ਸਿਹਤ ਮੰਤਰਾਲੇ ਨੇ ਇਹਤਿਆਤ ਵਰਤਣ ਦੀ ਸਲਾਹ ਦਿੱਤੀ ਹੈ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਤੇ ਭਾਰਤ ਦੇ ਸਾਬਕਾ ਕ੍ਰਿਕਟ ਖਿਡਾਰੀ ਆਕਾਸ਼ ਚੋਪੜਾ ਕਰੋਨਾ ਪਾਜ਼ੇਟਿਵ ਆਏ ਹਨ। ਇਸ ਤੋਂ …

Read More »

ਸਾਬਕਾ ਮੰਤਰੀ ਤੇ ਭਾਜਪਾ ਆਗੂ ਚੌਧਰੀ ਸਵਰਨਾ ਰਾਮ ਦਾ ਦੇਹਾਂਤ

ਪੱਤਰ ਪ੍ਰੇਰਕ ਫਗਵਾੜਾ, 1 ਅਪਰੈਲ ਪੰਜਾਬ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ (84) ਦਾ ਅੱਜ ਸ਼ਾਮ ਲੰਬੀ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ। ਚੌਧਰੀ ਸਵਰਨਾ ਰਾਮ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸਿੱਖਿਆ ਮੰਤਰੀ, ਤਕਨੀਕੀ ਸਿੱਖਿਆ ਤੇ ਸਮਾਜ ਭਲਾਈ ਮੰਤਰੀ ਦੇ ਅਹੁਦਿਆਂ ‘ਤੇ ਰਹੇ ਤੇ ਇਸ ਸ਼ਹਿਰ …

Read More »

ਇਸਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਬਾਇਡਨ ਨੂੰ ਦੇਸ਼ ਦੇ ਮਾਮਲਿਆਂ ’ਚ ਦਖ਼ਲ ਦੇਣ ਤੋਂ ਵਰਜਿਆ

ਯੇਰੂਸ਼ਲਮ, 29 ਮਾਰਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਇਸਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਨਿਆਂ ਪ੍ਰਣਾਲੀ ਵਿੱਚ ਸੁਧਾਰ ਦੀ ਵਿਵਾਦਤ ਯੋਜਨਾ ਨੂੰ ਵਾਪਸ ਲੈਣ ਦੀ ਸਲਾਹ ਦਿੱਤੀ ਪਰ ਨੇਤਨਯਾਹੂ ਨੇ ਇਹ ਕਹਿੰਦੇ ਹੋਏ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਦਾ ਦੇਸ਼ ਆਪਣੇ ਫੈਸਲੇ ਖੁਦ ਕਰਦਾ ਹੈ। ਦੋਵਾਂ ਦੇਸ਼ਾਂ ਦੇ ਨੇਤਾਵਾਂ …

Read More »

ਵਿਸ਼ਵ ਬੈਂਕ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦ ਅਜੈ ਬੰਗਾ ਭਾਰਤ ਪੁੱਜੇ, ਪ੍ਰਧਾਨ ਮੰਤਰੀ ਨਾਲ ਕਰਨਗੇ ਮੁਲਾਕਾਤ

ਨਵੀਂ ਦਿੱਲੀ, 23 ਮਾਰਚ ਅਮਰੀਕਾ ਵਲੋਂ ਵਿਸ਼ਵ ਬੈਂਕ ਦੇ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦ ਕੀਤੇ ਅਜੈ ਬੰਗਾ ਦੋ ਦਿਨਾਂ ਭਾਰਤ ਦੌਰੇ ‘ਤੇ ਹਨ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ। ਸ੍ਰੀ ਬੰਗਾ 23 ਤੋਂ 25 ਮਾਰਚ ਤੱਕ ਨਵੀਂ ਦਿੱਲੀ ਦੇ ਦੌਰੇ ‘ਤੇ …

Read More »

ਜਪਾਨ ਦੇ ਪ੍ਰਧਾਨ ਮੰਤਰੀ ਭਾਰਤ ਪੁੱਜੇ, ਦੁਵੱਲੇ ਸਬੰਧਾਂ ਤੇ ਕੌਮਾਂਤਰੀ ਚੁਣੌਤੀਆਂ ’ਤੇ ਕੀਤੀ ਜਾਵੇਗੀ ਚਰਚਾ

ਨਵੀਂ ਦਿੱਲੀ, 20 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਖੁਰਾਕ ਅਤੇ ਊਰਜਾ ਦੀਆਂ ਵਧਦੀਆਂ ਕੀਮਤਾਂ, ਹਿੰਦ ਤੇ ਪ੍ਰਸ਼ਾਂਤ ਮਹਾਸਾਗਰ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਯਕੀਨੀ ਬਣਾਉਣ ਅਤੇ ਸਮੁੱਚੇ ਦੁਵੱਲੇ ਸਬੰਧਾਂ ਨੂੰ ਵਧਾਉਣ ਸਣੇ ਹੋਰ ਮਾਮਲਿਆਂ ‘ਤੇ ਅੱਜ ਗੱਲਬਾਤ ਕਰਨਗੇ। ਜਾਪਾਨ ਦੇ ਪ੍ਰਧਾਨ ਮੰਤਰੀ ਅੱਜ …

Read More »

ਪੰਜਾਬ ਦੇ ਕਿਸਾਨਾਂ ਨੇ ਜੰਤਰ ਮੰਤਰ ’ਤੇ ਆਪਣੀਆਂ ਮੰਗਾਂ ਲਈ ਧਰਨਾ ਦਿੱਤਾ

ਨਵੀਂ ਦਿੱਲੀ, 13 ਮਾਰਚ ਪੰਜਾਬ ਦੇ ਸੈਂਕੜੇ ਕਿਸਾਨਾਂ ਨੇ ਅੱਜ ਇਥੇ ਜੰਤਰ-ਮੰਤਰ ‘ਤੇ ਇਕੱਠੇ ਹੋ ਕੇ ਕੇਂਦਰ ਵਿਰੁੱਧ ਪ੍ਰਦਰਸ਼ਨ ਕੀਤਾ ਅਤੇ ਪਾਣੀ ਦੀ ਬਰਾਬਰ ਵੰਡ ਅਤੇ ਘੱਟੋ-ਘੱਟ ਸਮਰਥਨ ਮੁੱਲ ਸਕੀਮ ਨੂੰ ਲਾਗੂ ਕਰਨ ਸਮੇਤ ਆਪਣੀਆਂ ਮੰਗਾਂ ਲਈ ਦਬਾਅ ਪਾਇਆ। ਪੰਜਾਬ ਦੀਆਂ ਪੰਜ ਕਿਸਾਨ ਯੂਨੀਅਨਾਂ ਨੇ ਭਾਰੀ ਪੁਲੀਸ ਪਹਿਰੇ ਹੇਠ ਧਰਨਾ …

Read More »

ਚੀਨੀ ਵਿਦੇਸ਼ ਮੰਤਰੀ ਕਿਨ ਗਾਂਗ ਦੀ ‘ਸਟੇਟ ਕਾਊਂਸਲਰ’ ਵਜੋਂ ਤਰੱਕੀ

ਪੇਈਚਿੰਗ, 12 ਮਾਰਚ ਚੀਨ ਦੇ ਵਿਦੇਸ਼ ਮੰਤਰੀ ਕਿਨ ਗਾਂਗ ਨੂੰ ‘ਸਟੇਟ ਕਾਊਂਸਲਰ’ ਵਜੋਂ ਤਰੱਕੀ ਦਿੱਤੀ ਗਈ ਹੈ, ਜਿਸ ਨਾਲ ਉਹ ਭਾਰਤ-ਚੀਨ ਸਰਹੱਦ ਬਾਰੇ ਗੱਲਬਾਤ ਲਈ ਚੀਨ ਦੇ ਵਿਸ਼ੇਸ਼ ਪ੍ਰਤੀਨਿਧ ਦੇ ਅਹੁਦੇ ‘ਤੇ ਨਿਯੁਕਤ ਹੋਣ ਵਾਲੇ ਸੰਭਾਵੀ ਉਮੀਦਵਾਰ ਬਣ ਜਾਣਗੇ। ਚੀਨੀ ਸੰਸਦ ਨੈਸ਼ਨਲ ਪੀਪਲਜ਼ ਕਾਂਗਰਸ (ਐੱਨਪੀਸੀ) ਆਪਣਾ ਸਾਲਾਨਾ ਸੈਸ਼ਨ ਕਰ ਰਹੀ …

Read More »

ਭ੍ਰਿਸ਼ਟਾਚਾਰ ਦੇ ਮਾਮਲੇ ’ਚ ਮਲੇਸ਼ੀਆ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ

ਕੁਆਲਾਲੰਪੁਰ, 9 ਮਾਰਚ ਮਲੇਸ਼ੀਆ ਦੀ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮੁਹੀਦੀਨ ਯਾਸੀਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਸ਼ੁੱਕਰਵਾਰ ਨੂੰ ਉਸ ‘ਤੇ ਦੋਸ਼ ਆਇਦ ਕੀਤੇ ਜਾਣਗੇ। Source link

Read More »