Home / Tag Archives: ਮਤਰ (page 9)

Tag Archives: ਮਤਰ

ਕਾਂਗਰਸ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ

ਨਵੀਂ ਦਿੱਲੀ, 21 ਮਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਗਾਂਧੀ ਪਰਿਵਾਰ ਦੇ ਮੈਂਬਰਾਂ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ। ਕਾਂਗਰਸ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਵਾਡਰਾ ਸਮੇਤ ਪਾਰਟੀ ਦੇ ਹੋਰ ਆਗੂਆਂ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ …

Read More »

ਅੰਮ੍ਰਿਤਸਰ: ਇੰਡੋਨੇਸ਼ੀਆ ’ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਹਰੇ ਗੱਗੋਮਾਹਲ ਦੇ ਦੋ ਨੌਜਵਾਨਾਂ ਦੇ ਪਰਿਵਾਰ ਨੂੰ ਮਿਲੇ ਮੰਤਰੀ

ਰਾਜਨ ਮਾਨ ਰਮਦਾਸ, 20 ਮਈ ਪਿੰਡ ਗੱਗੋਮਾਹਲ ਦੇ ਦੋ ਨੌਜਵਾਨ, ਜੋ ਕਿਸੇ ਟਰੈਵਲ ਏਜੰਟ ਦੇ ਭਰੋਸੇ ਵਿਚ ਆ ਕੇ ਇੰਡੋਨੇਸ਼ੀਆ ਵਿੱਚ ਫੱਸ ਗਏ ਅਤੇ ਉਥੇ ਕਤਲ ਕੇਸ ਦੇ ਇਲਜ਼ਾਮ ਵਿਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ, ਦੇ ਪਰਿਵਾਰ ਕੋਲ ਪਹੁੰਚੇ ਐੱਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੁੱਜੇ। …

Read More »

ਮੁੱਖ ਮੰਤਰੀ ਦੇ ਬਿਆਨ ਦੀ ਆਲੋਚਨਾ

ਫਤਹਿਗੜ੍ਹ ਸਾਹਿਬ: ਇੱਥੇ ਅੱਜ ਘੱਟ ਗਿਣਤੀ ਅਤੇ ਦਲਿਤ ਦਲ ਦੀ ਇਕ ਮੀਟਿੰਗ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਦੀ ਅਗਵਾਈ ਵਿਚ ਹੋਈ। ਇਸ ਮੌਕੇ ਸ੍ਰੀ ਮਾਧੋਪੁਰ ਨੇ ਕਿਹਾ ਕਿ ਧਰਨਿਆਂ ਵਿੱਚੋਂ ਆਮ ਆਦਮੀ ਪਾਰਟੀ ਪੈਦਾ ਹੋਈ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਧਰਨੇ ਲਾਉਣ ਵਾਲਿਆਂ ਨੂੰ ਇਹ ਕਹਿ ਰਹੇ …

Read More »

ਸ੍ਰੀ ਆਨੰਦਪੁਰ ਸਾਹਿਬ: 4161 ਮਾਸਟਰ ਕੇਡਰ ਯੂਨੀਅਨ ਨੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ’ਚ ਪੱਕੇ ਮੋਰਚਾ ਲਗਾਇਆ

ਬੀਐੱਸ ਚਾਨਾ ਸ੍ਰੀ ਆਨੰਦਪੁਰ ਸਾਹਿਬ, 6 ਮਈ ਅੱਜ 4161 ਮਾਸਟਰ ਕੇਡਰ ਯੂਨੀਅਨ ਦੇ ਆਗੂਆਂ ਗੁਰਮੇਲ ਸਿੰਘ ਕੁਲਰੀਆਂ ਅਤੇ ਰਸਪਾਲ ਜਲਾਲਾਬਾਦ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਅਣਮਿੱਥੇ ਸਮੇਂ ਲਈ ਧਰਨੇ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਧਰਨੇ ਦੀ ਹਮਾਇਤ ਦੀ ਹਮਾਇਤ ਜੀਟੀਯੂ ਦੇ ਜਰਨਲ …

Read More »

ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਐੱਸਸੀਓ ’ਚ ਸ਼ਾਮਲ ਹੋਣ ਲਈ ਗੋਆ ਪੁੱਜੇ

ਨਵੀਂ ਦਿੱਲੀ, 4 ਮਈ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅੱਜ ਗੋਆ ਪੁੱਜ ਗਏ। ਉਹ ਗੋਆ ਵਿੱਚ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੀ ਮੀਟਿੰਗ ਵਿੱਚ ਸ਼ਾਮਲ ਹੋਣ ਆਏ ਹਨ। Source link

Read More »

ਜਦ ਬਾਦਲ ਦੇਸ਼ ਦੇ ਸਭ ਤੋਂ ਛੋਟੀ ਉਮਰ ਦੇ ਮੁੱਖ ਮੰਤਰੀ ਬਣੇ…

ਚੰਡੀਗੜ੍ਹ: ਦਸੰਬਰ 1927 ਵਿਚ ਮਲੋਟ ਨੇੜਲੇ ਅਬੁਲ ਖੁਰਾਣਾ ਪਿੰਡ ਵਿਚ ਜਨਮੇ ਬਾਦਲ ਲਾਹੌਰ ਦੇ ਫੋਰਮੈਨ ਕ੍ਰਿਸਚੀਅਨ ਕਾਲਜ ਤੋਂ ਗ੍ਰੈਜੂਏਟ ਹੋਏ ਸਨ। ਉਨ੍ਹਾਂ ਦੇ ਰਾਜਨੀਤਕ ਸਫ਼ਰ ਵਿਚ ਪਹਿਲਾ ਸਿਆਸੀ ਅਹੁਦਾ ਪਿੰਡ ਬਾਦਲ ਦਾ ਸਰਪੰਚ ਬਣਨਾ ਸੀ। ਮਗਰੋਂ ਉਹ ਬਲਾਕ ਸਮਿਤੀ ਦੇ ਚੇਅਰਮੈਨ ਬਣੇ। ਸੰਨ 1957 ਵਿਚ ਉਨ੍ਹਾਂ ਕਾਂਗਰਸ ਉਮੀਦਵਾਰ ਵਜੋਂ ਮਲੋਟ …

Read More »

ਬਰਤਾਨੀਆ ਦੇ ਉਪ ਪ੍ਰਧਾਨ ਮੰਤਰੀ ਰਾਬ ਵੱਲੋਂ ਅਸਤੀਫ਼ਾ

ਲੰਡਨ, 21 ਅਪਰੈਲ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੂੰ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੇ ਕਰੀਬੀ ਸਹਿਯੋਗੀ ਤੇ ਡਿਪਟੀ ਪ੍ਰਧਾਨ ਮੰਤਰੀ ਡੌਮੀਨਿਕ ਰਾਬ ਨੇ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਦੌਰਾਨ ਕਰਮਚਾਰੀਆਂ ਨਾਲ ਧੱਕੇਸ਼ਾਹੀ ਦੇ ਦੋਸ਼ਾਂ ਕਾਰਨ ਅੱਜ ਅਸਤੀਫਾ ਦੇ ਦਿੱਤਾ ਹੈ। ਵੱਖ-ਵੱਖ ਨੌਕਰਸ਼ਾਹਾਂ ਵੱਲੋਂ ਰਾਬ ‘ਤੇ ਕੈਬਨਿਟ ਮੰਤਰੀ ਹੁੰਦਿਆਂ …

Read More »

ਸਿੰਧੂ ਨਦੀ ਜਲ ਸੰਧੀ ਦੁਨੀਆ ਦਾ ਸਭ ਤੋਂ ਪਵਿੱਤਰ ਸਮਝੌਤਾ ਪਰ ਪਾਕਿਸਤਾਨ ਪ੍ਰਾਜੈਕਟਾਂ ’ਚ ਵਿਘਨ ਪਾ ਰਿਹੈ: ਜਲ ਮੰਤਰੀ

ਨਵੀਂ ਦਿੱਲੀ, 22 ਅਪਰੈਲ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਸਿੰਧੂ ਨਦੀ ਜਲ ਸੰਧੀ ਦੁਨੀਆਂ ਦੇ ਸਭ ਤੋਂ ਪਵਿੱਤਰ ਸਮਝੌਤਿਆਂ ਵਿੱਚੋਂ ਇੱਕ ਹੈ ਪਰ ਪਾਕਿਸਤਾਨ ਵੱਲੋਂ ਬੇਬੁਨਿਆਦ ਅਤੇ ਤੱਥਹੀਣ ਗੱਲਾਂ ਕਰਕੇ ਇਸ ਦੇ ਪ੍ਰਾਜੈਕਟਾਂ ਵਿੱਚ ਵਿਘਨ ਪਾਇਆ ਜਾ ਰਿਹਾ ਹੈ, ਜਦਕਿ ਪਾਕਿਸਤਾਨ ਵੱਲੋਂ ਸਿੱਧੀਆਂ ਤਿੰਨ ਜੰਗਾਂ …

Read More »

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਬਾਰੇ ਜਾਣਕਾਰੀ ਲਈ

ਨਵੀਂ ਦਿੱਲੀ, 22 ਅਪਰੈਲ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੂੰ ਟੈਲੀਫੋਨ ਕਰਕੇ ਉਨ੍ਹਾਂ ਦੇ ਪਿਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹਾਲ-ਚਾਲ ਪੁੱਛਿਆ। ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ …

Read More »

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਵਿਗੜੀ, ਆਈਸੀਯੂ ’ਚ ਦਾਖ਼ਲ

ਦਰਸ਼ਨ ਸਿੰਘ ਸੋਢੀ ਮੁਹਾਲੀ, 20 ਅਪਰੈਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਅਚਾਨਕ ਖ਼ਰਾਬ ਹੋਣ ਉਨ੍ਹਾਂ ਨੂੰ ਇਥੋਂ ਦੇ ਫੋਰਟਿਸ ਹਸਪਤਾਲ ਦੇ ਆਈਸੀਯੂ ਵਾਰਡ ਵਿੱਚ ਦਾਖ਼ਲ ਕੀਤਾ ਗਿਆ ਹੈ। ਅੱਜ ਉਨ੍ਹਾਂ ਦੀ ਤਬੀਅਤ ਮੁੜ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਪ੍ਰਾਈਵੇਟ ਵਾਰਡ ‘ਚੋਂ ਹੁਣ ਆਈਸੀਯੂ ਵਿੱਚ …

Read More »