ਕਾਨਪੁਰ, 30 ਅਪਰੈਲ ਕਾਨਪੁਰ ਵਿੱਚ ਨਰਵਲ ਤਹਿਸੀਲ ਦੇ ਅੰਮ੍ਰਿਤ ਤਲਾਬ ਵਿੱਚ ਨਹਾਉਣ ਗਏ ਚਾਰ ਕਿਸ਼ੋਰ ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਪੁਲੀਸ ਅਨੁਸਾਰ ਘਟਨਾ ਸ਼ਨਿਚਰਵਾਰ ਉਸ ਵੇਲੇ ਦੀ ਹੈ ਜਦੋਂ ਪੰਜ ਸਕੂਲੀ ਵਿਦਿਆਰਥੀ ਤਲਾਬ ‘ਚ ਨਹਾਉਣ ਗਏ। ਇਕ ਸਾਥੀ ਦਾ ਪੈਰ ਤਿਲਕਣ ਮਗਰੋਂ …
Read More »ਦੇਸ਼ ’ਚ ਕਰੋਨਾ ਦੇ ਰਿਕਾਰਡ 12193 ਨਵੇਂ ਮਾਮਲੇ ਤੇ 42 ਮੌਤਾਂ
ਨਵੀਂ ਦਿੱਲੀ, 22 ਅਪਰੈਲ ਭਾਰਤ ਵਿਚ 24 ਘੰਟਿਆਂ ਵਿਚ ਕੋਵਿਡ-19 ਦੇ ਰਿਕਾਰਡ 12,193 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਨਾਲ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 67,556 ਹੋ ਗਈ ਹੈ। ਅੱਜ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਲਾਗ ਕਾਰਨ 42 ਹੋਰ ਲੋਕਾਂ ਦੀ ਮੌਤ …
Read More »ਅਮਰੀਕਾ ਵਿੱਚ ਗੋਲੀ ਲੱਗਣ ਕਾਰਨ ਭਾਰਤੀ ਨੌਜਵਾਨ ਦੀ ਮੌਤ
ਅਮਰਾਵਤੀ, 21 ਅਪਰੈਲ ਅਮਰੀਕਾ ਵਿੱਚ ਪੈਟਰੋਲ ਪੰਪ ‘ਤੇ ਕਥਿਤ ਤੌਰ ‘ਤੇ ਗੋਲੀ ਲੱਗਣ ਕਾਰਨ ਉੱਥੇ ਕੰਮ ਕਰਦੇ ਭਾਰਤੀ ਨੌਜਵਾਨ ਦੀ ਮੌਤ ਹੋ ਗਈ। ਉਹ ਉੱਥੇ ਮਾਸਟਰਜ਼ ਡਿਗਰੀ ਕਰਨ ਲਈ ਗਿਆ ਸੀ। ਮ੍ਰਿਤਕ ਦੀ ਪਛਾਣ ਸੈਏਸ਼ ਵੀਰਾ ਵਜੋਂ ਹੋਈ ਹੈ। ਇਹ ਘਟਨਾ ਸੂਬੇ ਦੀ ਕੋਲੰਬਸ ਡਿਵੀਜ਼ਨ ਵਿੱਚ ਵੀਰਵਾਰ ਨੂੰ ਵਾਪਰੀ ਹੈ। …
Read More »ਯਮਨ ਦੀ ਰਾਜਧਾਨੀ ’ਚ ਵਿੱਤੀ ਮਦਦ ਵੰਡਣ ਮੌਕੇ ਭਗਦੜ ਮਚਣ ਕਾਰਨ 78 ਮੌਤਾਂ
ਸਨਾ, 20 ਅਪਰੈਲ ਯਮਨ ਦੀ ਰਾਜਧਾਨੀ ਸਨਾ ਵਿਚ ਮੁਸਲਮਾਨਾਂ ਦੇ ਪਵਿੱਤਰ ਰਮਜ਼ਾਨ ਮਹੀਨੇ ਦੌਰਾਨ ਵਿੱਤੀ ਸਹਾਇਤਾ ਵੰਡਣ ਦੇ ਸਮਾਗਮ ਵਿਚ ਦੇਰ ਰਾਤ ਮਚੀ ਭਗਦੜ ਕਾਰਨ ਘੱਟ ਤੋਂ ਘੱਟ 78 ਵਿਅਕਤੀਆਂ ਦੀ ਮੌਤ ਹੋ ਗਈ ਅਤੇ 73 ਜ਼ਖਮੀ ਹੋ ਗਏ। ਘਟਨਾ ਸਥਾਨ ‘ਤੇ ਮੌਜੂਦ ਅਬਦੇਲ ਰਹਿਮਾਨ ਅਹਿਮਦ ਅਤੇ ਯਾਹੀਆ ਮੋਹਸੇਨ ਨੇ …
Read More »ਨੇਪਾਲ ’ਚ ਸੜਕ ਹਾਦਸੇ ਕਾਰਨ ਭਾਰਤ ਦੇ 4 ਨਾਗਰਿਕਾਂ ਦੀ ਮੌਤ
ਕਾਠਮੰਡੂ, 12 ਅਪਰੈਲ ਨੇਪਾਲ ਦੇ ਸਿੰਧੂਲੀ ਜ਼ਿਲ੍ਹੇ ਵਿੱਚ ਕਾਰ ਹਾਦਸੇ ਵਿੱਚ ਚਾਰ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ| ਜ਼ਿਲ੍ਹਾ ਪੁਲੀਸ ਦਫ਼ਤਰ ਅਨੁਸਾਰ ਇਹ ਹਾਦਸਾ ਬੀਪੀ ਹਾਈਵੇਅ ਦੇ ਸਿੰਧੂਲਿਮਾਡੀ-ਖੁਰਕੋਟ ਸੈਕਸ਼ਨ ‘ਤੇ ਕਾਠਮੰਡੂ ਤੋਂ ਕਰੀਬ 100 ਕਿਲੋਮੀਟਰ ਦੂਰ ਹੋਇਆ। ਕਾਰ ਦਾ ਭਾਰਤੀ ਰਜਿਸਟ੍ਰੇਸ਼ਨ ਨੰਬਰ ਸੀ। ਤਿੰਨ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ …
Read More »ਦੇਸ਼ ’ਚ 195 ਦਿਨਾ ਬਾਅਦ ਕਰੋਨਾ ਦੇ 5335 ਨਵੇਂ ਮਰੀਜ਼ ਤੇ ਪੰਜਾਬ ’ਚ ਇਕ ਮੌਤ
ਨਵੀਂ ਦਿੱਲੀ, 6 ਅਪਰੈਲ ਭਾਰਤ ਵਿਚ ਇਕ ਦਿਨ ਵਿਚ ਕਰੋਨਾ ਦੇ 5,335 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੋਵਿਡ ਮਰੀਜ਼ਾਂ ਦੀ ਗਿਣਤੀ 4,47,39,054 ਹੋ ਗਈ ਹੈ। ਇਹ ਪਿਛਲੇ 195 ਦਿਨਾਂ ਵਿੱਚ ਰੋਜ਼ਾਨਾ ਰਿਪੋਰਟ ਕੀਤੇ ਸਭ ਤੋਂ ਵੱਧ ਕੇਸ ਹਨ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ …
Read More »ਫਿਲਪੀਨਜ਼ ’ਚ ਕਿਸ਼ਤੀ ਨੂੰ ਅੱਗ ਲੱਗਣ ਕਾਰਨ 31 ਮੌਤਾਂ ਤੇ 7 ਲਾਪਤਾ
ਮਨੀਲਾ, 30 ਮਾਰਚ ਦੱਖਣੀ ਫਿਲਪੀਨਜ਼ ਵਿੱਚ ਕਿਸ਼ਤੀ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 31 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਸੱਤ ਲਾਪਤਾ ਹਨ। ਕਿਸ਼ਤੀ ‘ਤੇ ਕਰੀਬ 250 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ। ਬਚਾਏ ਲੋਕਾਂ ਵਿੱਚੋਂ ਕਈਆਂ ਨੇ ਅੱਗ ਲੱਗਣ ਤੋਂ ਬਾਅਦ ਘਬਰਾਹਟ ਵਿੱਚ ਐੱਮਵੀ ਲੇਡੀ ਮੈਰੀ ਜੋਏ …
Read More »ਮੈਕਸੀਕੋ ’ਚ ਅਮਰੀਕੀ ਸਰਹੱਦ ਨੇੜੇ ਪਰਵਾਸੀ ਕੇਂਦਰ ’ਚ ਅੱਗ ਲੱਗਣ ਕਾਰਨ 39 ਮੌਤਾਂ ਤੇ 29 ਜ਼ਖ਼ਮੀ
ਮੈਕਸੀਕੋ ਸਿਟੀ, 28 ਮਾਰਚ ਅਮਰੀਕਾ ਦੀ ਸਰਹੱਦ ਨੇੜੇ ਮੈਕਸੀਕੋ ਦੇ ਸ਼ਹਿਰ ਸਿਉਦਾਦ ਜੁਆਰੇਜ਼ ਵਿਚ ਪਰਵਾਸੀ ਕੇਂਦਰ ਵਿਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 39 ਵਿਅਕਤੀਆਂ ਦੀ ਮੌਤ ਹੋ ਗਈ ਅਤੇ 29 ਹੋਰ ਜ਼ਖਮੀ ਹੋ ਗਏ। ਅੱਗ ਨੈਸ਼ਨਲ ਮਾਈਗ੍ਰੇਸ਼ਨ ਇੰਸਟੀਚਿਊਟ (ਆਈਐੱਨਐੱਮ) ਦੇ ਦਫ਼ਤਰ ਵਿੱਚ ਲੱਗੀ, ਜੋ ਮੈਕਸੀਕੋ ਅਤੇ ਅਮਰੀਕਾ ਨੂੰ ਜੋੜਦਾ ਹੈ। …
Read More »ਜਰਮਨੀ ਦੇ ਗਿਰਜਾਘਰ ’ਚ ਗੋਲੀਬਾਰੀ ਕਾਰਨ 8 ਮੌਤਾਂ ਤੇ ਕਈ ਜ਼ਖ਼ਮੀ
ਬਰਲਿਨ, 10 ਮਾਰਚ ਉੱਤਰੀ ਜਰਮਨੀ ਦੇ ਸ਼ਹਿਰ ਹੈਮਬਰਗ ਵਿੱਚ ਗਿਰਜਾਘਰ ‘ਚ ਅੱਜ ਗੋਲੀਬਾਰੀ ਕਾਰਨ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਯਹੋਵਾਹ ਵਿਟਨੈੱਸ ਕਿੰਗਡਮ ਹਾਲ’ ਤਿੰਨ ਮੰਜ਼ਿਲਾ ਇਮਾਰਤ ਵਿਚ ਸਥਿਤ ਹੈ ਤੇ ਇਸ ਵਿੱਚ ਗੋਲੀਬਾਰੀ ਹੋਈ। ਪੁਲੀਸ ਦੀ ਵੈੱਬਸਾਈਟ ਨੇ ਅੱਠ ਮ੍ਰਿਤਕਾਂ …
Read More »ਦੇਸ਼ ’ਚ ਐੱਚ3ਐੱਨ2 ਕਾਰਨ ਪਹਿਲੀਆਂ ਦੋ ਮੌਤਾਂ ਦੀ ਪੁਸ਼ਟੀ: ਬੱਚਿਆਂ ਤੇ ਬਜ਼ੁਰਗਾਂ ਨੂੰ ਖ਼ਤਰਾ ਵੱਧ
ਬੰਗਲੌਰ/ਨਵੀਂ ਦਿੱਲੀ, 10 ਮਾਰਚ ਭਾਰਤ ਨੇ ਇਨਫਲੂਐਂਜ਼ਾ ‘ਏ’ ਸਬ-ਟਾਈਪ ਐੱਚ3ਐੱਨ2 ਕਾਰਨ ਪਹਿਲੀਆਂ ਦੋ ਮੌਤਾਂ ਦੀ ਪੁਸ਼ਟੀ ਕੀਤੀ ਹੈ। ਇਹ ਮਰਨ ਵਾਲੇ ਮਰੀਜ਼ ਕਰਨਾਟਕ ਅਤੇ ਹਰਿਆਣਾ ਦੇ ਹਨ। ਇਸ ਦੌਰਾਨ ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਛੋਟੇ ਬੱਚੇ ਤੇ ਪਹਿਲਾਂ ਤੋਂ ਬਿਮਾਰ ਬਜ਼ੁਰਗਾਂ ਨੂੰ ਇਸ ਮੌਸਮੀ ਫਲੂ ਦਾ ਵਧੇਰੇ ਖ਼ਤਰਾ …
Read More »
Asian Tribune Your Multilingual Newspaper covering World and local news News