ਮਖੂ: ਮਖੂ ਤੋਂ 8 ਕਿਲੋਮੀਟਰ ਦੂਰ ਗਿੱਦੜਪਿੰਡੀ ਪੁੱਲ ‘ਤੇ ਛੋਟੇ ਹਾਥੀ ਅਤੇ ਟਰਾਲੇ ਦੀ ਸਿੱਧੀ ਟੱਕਰ ਹੋਣ ਨਾਲ ਛੋਟੇ ਹਾਥੀ ਵਿੱਚ ਸਵਾਰ ਵਿਅਕਤੀਆਂ ਨੂੰ ਭਾਰੀ ਸੱਟਾਂ ਲੱਗਣ ਦਾ ਸਮਾਚਾਰ ਪ੍ਰਪਾਤ ਹੋਇਆ। ਪ੍ਰਾਪਤ ਜਾਣਕਾਰੀ ਅਨਸੁਰ ਛੋਟੇ ਹਾਥੀ ਵਿੱਚ ਸਵਾਰ ਲੇਬਰ ਕਣਕ ਅਤੇ ਚੌਲਾਂ ਦੀਆਂ ਸਪੈਸ਼ਲਾਂ ਭਰਨ ਲਈ ਥਾਣਾ ਮੱਲਾਂਵਾਲਾ ਦੇ ਪਿੰਡ ਕਾਮਲਵਾਲਾ …
Read More »ਭਟਨੂਰਾ ਕਲਾਂ ਦੇ ਨੌਜਵਾਨ ਦੀ ਫਰਾਂਸ ’ਚ ਮੌਤ
ਭੁਲੱਥ, 25 ਜਨਵਰੀ (ਦਲੇਰ ਸਿੰਘ ਚੀਮਾ): ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਅੱਜ ਭਟਨੂਰਾ ਕਲਾਂ ਦੇ ਨੌਜਵਾਨ ਸਰਬਪ੍ਰੀਤ ਸਿੰਘ (20) ਦੀ ਮੌਤ ਹੋ ਗਈ ਹੈ। ਸਰਬਪ੍ਰੀਤ ਪੰਜ ਸਾਲ ਪਹਿਲਾਂ ਫਰਾਂਸ ਗਿਆ ਸੀ। ਮ੍ਰਿਤਕ ਨੌਜਵਾਨ ਦੇ ਪਿਤਾ ਬਲਵੀਰ ਸਿੰਘ ਨੇ ਦੱਸਿਆ ਕਿ ਐਤਵਾਰ ਸ਼ਾਮ ਉਨ੍ਹਾਂ ਦੀ ਆਪਣੇ ਇਕਲੌਤੇ ਪੁੱਤਰ ਨਾਲ ਵਟਸਐਪ ‘ਤੇ …
Read More »ਬਟਾਲਾ: ਬਿਰਧ ਆਸ਼ਰਮ ਵਿੱਚ ਅੱਗ ਲੱਗਣ ਕਾਰਨ ਪਤੀ ਦੀ ਮੌਤ, ਪਤਨੀ ਦੀ ਹਾਲਤ ਗੰਭੀਰ
ਹਰਜੀਤ ਸਿੰਘ ਪਰਮਾਰ ਬਟਾਲਾ, 26 ਜਨਵਰੀ ਇਥੇ ਅੱਜ ਤੜਕੇ ਬਿਰਧ ਆਸ਼ਰਮ ਵਿੱਚ ਅੱਗ ਲੱਗਣ ਕਾਰਨ ਅੰਦਰ ਰਹਿ ਰਹੇ ਬਜ਼ੁਰਗ ਦੀ ਮੌਤ ਹੋ ਗਈ ਜਦ ਕਿ ਉਸ ਦੀ ਪਤਨੀ ਵੀ ਬੁਰੀ ਤਰ੍ਹਾਂ ਝੁਲਸ ਗਈ। ਮ੍ਰਿਤਕ ਦੀ ਪਛਾਣ ਸਵਰਨ ਸਿੰਘ (75) ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਸਰੋਜ ਬਾਲਾ ਦਾ ਸਰੀਰ 50 …
Read More »ਟਰੰਪ ਖ਼ਿਲਾਫ ਮਹਾਦੋਸ਼ ਚਲਾਉਣ ਦਾ ਮਤਾ ਸੈਨੇਟ ’ਚ ਪੁੱਜਿਆ
ਵਾਸ਼ਿੰਗਟਨ, 26 ਜਨਵਰੀ ਅਮਰੀਕੀ ਸੰਸਦ ਦੇ ਹੇਠਲੇ ਸਦਨ ਵਿਚ ਅਮਰੀਕੀ ਪ੍ਰਤੀਨਿਧੀ ਸਦਨ ਦੇ ਡੈਮੋਕਰੇਟਿਕ ਮੈਂਬਰਾਂ ਨੇ ਸੋਮਵਾਰ ਦੇਰ ਸ਼ਾਮ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਖ਼ਿਲਾਫ਼ ਮਹਾਦੋਸ਼ ਬਾਰੇ ਇਤਿਹਾਸਕ ਸੁਣਵਾਈ ਮਤਾ ਉਪਰਲੇ ਸਦਨ ਸੈਨੇਟ ਨੂੰ ਭੇਜ ਦਿੱਤਾ ਹੈ। ਯੂਐੱਸ ਕੈਪੀਟਲ (ਸੰਸਦ ਭਵਨ) ਵਿੱਚ ਹਿੰਸਕ ਘਿਰਾਓ ਨੂੰ ਲੈ ਕੇ ਸਾਬਕਾ ਰਾਸ਼ਟਰਪਤੀ ਦੀ ਆਲੋਚਨਾ …
Read More »ਸੰਸਦ ਮੈਂਬਰ ਅਮਰੀਕਾ ਦੀ ਤਰਜ਼ ਤੇ ਸ੍ਰੀ ਮੋਦੀ ਵਿਰੁੱਧ ਮਤਾ ਪਾਸ ਕਰਕੇ ਸੱਤਾ ਤੋਂ ਪਾਸੇ ਕਰਨ
ਲੋਕ ਸਭਾ ਮੈਂਬਰ ਜ਼ਮੀਰ ਦੀ ਆਵਾਜ਼ ਨਾਲ ਫ਼ਰਜ ਪਛਾਨਣ ਬਠਿੰਡਾ, 14 ਜਨਵਰੀ, ਬਲਵਿੰਦਰ ਸਿੰਘ ਭੁੱਲਰ ਨੀਤੀਆਂ ਅਤੇ ਸੁਭਾਅ ਪੱਖੋਂ ਦੇਖਿਆ ਜਾਵੇ ਤਾਂ ਅਮਰੀਕਾ ਦੇ ਗੱਦੀੳ ਲਹਿ ਰਹੇ ਰਾਸਟਰਪਤੀ ਰੋਨਾਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਿੱਚ ਸਮਾਨਤਾਵਾਂ ਹੀ ਹਨ। ਦੋਵਾਂ ਦੀਆਂ ਨੀਤੀਆਂ ਲੋਕ ਵਿਰੋਧੀ ਹਨ ਅਤੇ ਹੱਠੀ …
Read More »ਮਾਤਾ ਮਹਿੰਦਰ ਕੌਰ ਨੇ ਕੰਗਨਾ ਰਣੌਤ ਖ਼ਿਲਾਫ਼ ਮਾਨਹਾਨੀ ਦੀ ਸ਼ਿਕਾਇਤ ਕੀਤੀ
ਸ਼ਗਨ ਕਟਾਰੀਆ ਬਠਿੰਡਾ, 8 ਜਨਵਰੀ ਬਠਿੰਡਾ ਜ਼ਿਲ੍ਹੇ ਦੇ ਪਿੰਡ ਜੰਡੀਆਂ ਦੀ ਮਾਤਾ ਮਹਿੰਦਰ ਕੌਰ ਨੇ ਫ਼ਿਲਮ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਮਾਨਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਹੈ। ਅਦਾਕਾਰਾ ਨੇ ਕਿਸਾਨ ਅੰਦੋਲਨ ਤਹਿਤ ‘ਦਿੱਲੀ ਮੋਰਚੇ’ ‘ਚ ਪਹੁੰਚੀ ਮਹਿੰਦਰ ਕੌਰ ਦੀ ਫ਼ੋਟੋ ਨਾਲ ਵਿਵਾਦਤ ਟਿੱਪਣੀ ਆਪਣੇ ਟਵਿੱਟਰ ਹੈਂਡਲ ‘ਤੇ ਪੋਸਟ ਕੀਤੀ ਸੀ। ਇਸ …
Read More »ਦੱਖਣੀ ਅਫ਼ਗ਼ਾਨਿਸਤਾਨ ’ਚ ਹਮਲੇ, 11 ਮੌਤਾਂ
ਕਾਬੁਲ: ਦੱਖਣੀ ਅਫ਼ਗ਼ਾਨਿਸਤਾਨ ‘ਚ ਹੋਏ ਦੋ ਵੱਖੋ-ਵੱਖ ਹਮਲਿਆਂ ‘ਚ ਘੱਟੋ-ਘੱਟ 11 ਲੋਕਾਂ ਦੀ ਜਾਨ ਜਾਂਦੀ ਰਹੀ ਹੈ। ਮਰਨ ਵਾਲਿਆਂ ‘ਚ ਸਿਵਲੀਅਨ ਤੇ ਸੁਰੱਖਿਆ ਅਮਲੇ ਦੇ ਮੈਂਬਰ ਵੀ ਸ਼ਾਮਲ ਦੱਸੇ ਜਾਂਦੇ ਹਨ। ਹਮਲੇ ਅਜਿਹੇ ਮੌਕੇ ਹੋਏ ਹਨ ਜਦੋਂ ਅਫ਼ਗ਼ਾਨ ਵਾਰਤਾਕਾਰ ਤਾਲਿਬਾਨ ਨਾਲ ਗੱਲਬਾਤ ਕਰਨ ਲਈ ਕਤਰ ਵਿੱਚ ਹਨ। ਸੂਬਾਈ ਕੌਂਸਲ ਮੈਂਬਰ …
Read More »
Asian Tribune Your Multilingual Newspaper covering World and local news News