ਅਫਗਾਨਿਸਤਾਨ ਨੂੰ ਸਹਾਇਤਾ, ਹੜ੍ਹ ਪ੍ਰਭਾਵਿਤ PUNJAB ਦੀ ਮਦਦ ਵਿੱਚ ਝਿਜਕ ਕਿਉਂ: ਹਰਪਾਲ ਸਿੰਘ ਚੀਮਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੀ ਤੁਰੰਤ ਸਹਾਇਤਾ ਪਹੁੰਚਾਉਣ ਦੀ ਕੀਤੀ ਮੰਗ ਖਪਤਕਾਰਾਂ ਦੇ ਪੱਖ ਵਿੱਚ ਜੀ.ਐਸ.ਟੀ ਦਰਾਂ ਵਿੱਚ ਕਟੌਤੀ ਦਾ ਕੀਤਾ ਸਵਾਗਤ, ਕਿਹਾ ‘ਆਮ ਆਦਮੀ ਪਾਰਟੀ’ ਦੀ ਸ਼ੁਰੂ ਤੋਂ ਸੀ ਇਹ ਮੰਗ ਕਿਹਾ, ਨਵੀਂ …
Read More »ਪਹਿਲਗਾਮ ਅੱਤਵਾਦੀ ਹਮਲੇ ’ਚ ਸੈਲਾਨੀਆਂ ਲਈ ਜਾਨ ਕੁਰਬਾਨ ਕਰਨ ਵਾਲੇ ਆਦਿਲ ਦੇ ਪਰਿਵਾਰ ਦੀ ਸਿੱਖਸ ਆਫ਼ ਅਮੈਰਿਕਾ ਨੇ ਕੀਤੀ ਮਾਲੀ ਮਦਦ
ਵਾਸ਼ਿੰਗਟਨ ਡੀ.ਸੀ. 23 ਮਈ (ਰਾਜ ਗੋਗਨਾ )- ਸਿੱਖਸ ਆਫ ਅਮੈਰਿਕਾ ਜਿੱਥੇ ਅੰਤਰਰਾਸ਼ਟਰੀ ਪੱਧਰ ’ਤੇ ਸਿੱਖੀ ਦੀ ਵੱਖਰੀ ਪਛਾਣ ਦੇ ਪ੍ਰਚਾਰ ਲਈ ਲਗਾਤਾਰ ਕਰ ਰਹੀ ਹੈ ਉੱਥੇ ਇਸ ਸੰਸਥਾ ਵਲੋਂ ਕੁਦਰਤੀ ਆਫ਼ਤਾਂ ਵੇਲੇ ਵੀ ਮੋਹਰੀ ਰੋਲ ਨਿਭਾਇਆ ਜਾਂਦਾ ਹੈ । ਅਤੇ ਸਮਾਜ ਸੇਵੀ ਕਾਰਜਾਂ ਵਿਚ ਬਹੁਤ ਹੀ …
Read More »Punjab News – Pastor Bajinder: ਪਾਸਟਰ ਬਜਿੰਦਰ ਤੋਂ ਦੁਖੀ ਦੋ ਬੀਬੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮਿਲ ਕੇ ਮਦਦ ਦੀ ਅਪੀਲ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 29 ਮਾਰਚ Punjab News – Pastor Bajinder: ਇਕ ਇਸਾਈ ਆਗੂ ਤੋਂ ਪੀੜਤ ਦੋ ਬੀਬੀਆਂ ਨੇ ਸ਼ਨਿੱਚਰਵਾਰ ਨੂੰ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਹੈ ਅਤੇ ਉਹਨਾਂ ਨੂੰ ਨਿਆ ਦਿਵਾਉਣ ਲਈ ਮਦਦ ਦੀ ਅਪੀਲ ਕੀਤੀ ਹੈ। ਇਹਨਾਂ ਦੋ …
Read More »ਹੜ੍ਹ ਪ੍ਰਭਾਵਿਤ ਹਿਮਾਚਲ ਨੂੰ ਵਿੱਤੀ ਮਦਦ ਦਾ ਐਲਾਨ
ਸ਼ਿਮਲਾ, 23 ਜੁਲਾਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਲੋਕ ਸਭਾ ਵਿੱਚ ਆਪਣੇ ਬਜਟ ਭਾਸ਼ਣ ਦੌਰਾਨ ਕਿਹਾ ਕਿ ਪਿਛਲੇ ਸਾਲ ਹੜ੍ਹ ਕਾਰਨ ਭਾਰੀ ਨੁਕਸਾਨ ਝੱਲਣ ਵਾਲੇ ਹਿਮਾਚਲ ਪ੍ਰਦੇਸ਼ ਨੂੰ ਬਹੁ-ਪੱਖੀ ਵਿਕਾਸ ਸਹਾਇਤਾ ਰਾਹੀਂ ਮਦਦ ਕੀਤੀ ਜਾਵੇਗੀ। ਪਿਛਲੇ ਸਾਲ ਭਾਰੀ ਮੀਂਹ ਕਾਰਨ ਆਏ ਹੜ੍ਹ ਅਤੇ ਢਿੱਗਾਂ ਡਿੱਗਣ ਕਾਰਨ ਇਸ ਪਹਾੜੀ ਸੂਬੇ …
Read More »ਮਨੀਪੁਰ ਹਿੰਸਾ: ਆਦਿਵਾਸੀ ਜਥੇਬੰਦੀ ਨੇ ਗ੍ਰਹਿ ਮੰਤਰੀ ਸ਼ਾਹ ਨੂੰ ਪੱਤਰ ਲਿਖ ਕੇ ਮਦਦ ਮੰਗੀ
ਇੰਫਾਲ, 13 ਜੁਲਾਈ ਮਨੀਪੁਰ ਦੇ ‘ਮੂਲਵਾਸੀ ਆਦਿਵਾਸੀ ਆਗੂਆਂ ਦੇ ਮੰਚ’ (ਆਈਟੀਐੱਲਐੱਫ) ਨੇ ਨਸਲੀ ਹਿੰਸਾ ਪ੍ਰਭਾਵਿਤ ਸੂਬੇ ਵਿੱਚ ਕੇਂਦਰੀ ਏਜੰਸੀਆਂ ਵੱਲੋਂ ਕੂਕੀ-ਜ਼ੋਅ ਦੇ ਪੇਂਡੂ ਵਾਲੰਟੀਅਰਾਂ ਖ਼ਿਲਾਫ਼ ਕੀਤੀ ਜਾ ਰਹੀ ਕਥਿਤ ਸਖ਼ਤ ਕਾਰਵਾਈ ’ਤੇ ਫ਼ਿਕਰ ਜ਼ਾਹਿਰ ਕਰਦਿਆਂ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਅਜਿਹੀਆਂ ਕਈ ਘਟਨਾਵਾਂ ਦੀ ਸਖ਼ਤ …
Read More »ਪੰਜਾਬ ਸਰਕਾਰ ਵੱਲੋਂ ਸੜਕ ਹਾਦਸੇ ਵਿੱਚ ਫੌਤ ਹੋਏ ਪੱਤਰਕਾਰ ਦੇ ਪਰਿਵਾਰ ਦੀ ਆਰਥਿਕ ਮਦਦ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 2 ਜੁਲਾਈ ਪਿਛਲੇ ਸਾਲ ਸੜਕ ਹਾਦਸੇ ਵਿੱਚ ਫੌਤ ਹੋਏ ਪੱਤਰਕਾਰ ਇਕਬਾਲ ਖ਼ਾਨ ਚੰਨੋਂ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪਿਛਲੇ ਸਾਲ ਭਵਾਨੀਗੜ੍ਹ ਇਲਾਕੇ ਦੇ ਪੱਤਰਕਾਰ ਇਕਬਾਲ …
Read More »ਯਮਨ ਦੀ ਜੇਲ੍ਹ ‘ਚ ਬੰਦ ਨਰਸ ਦੀ ਮਦਦ ਲਈ ਤਿੰਨ ਕਰੋੜ ਜੁਟਾਉਣ ਲਈ ਕਮੇਟੀ ਦਾ ਗਠਨ
ਤਿਰੂਵਨੰਤਪੁਰਮ, 19 ਜੂਨਯਮਨ ਦੀ ਜੇਲ੍ਹ ਵਿੱਚ ਬੰਦ ਕੇਰਲ ਦੀ ਨਰਸ ਨਿਮੀਸ਼ਾ ਪ੍ਰਿਆ ਦੀ ਮਦਦ ਲਈ ਪਲੱਕੜ ਜ਼ਿਲ੍ਹੇ ਵਿੱਚ ਵਿਧਾਇਕ ਕੇ ਬਾਬੂ ਦੀ ਅਗਾਵਈ ਹੇਠ ਤਿੰਨ ਕਰੋੜ ਰੁਪਏ ਇਕੱਠੇ ਕਰਨ ਲਈ ਐਕਸ਼ਨ ਕਮੇਟੀ ਦਾ ਗਠਨ ਕੀਤਾ ਗਿਆ ਹੈ। ਨਿਮੀਸ਼ਾ ਪ੍ਰਿਆ ਯਮਨ ਵਾਸੀ ਤਲਾਲ ਅਬਦੋ ਮਹਿਦੀ ਦੇ ਕਤਲ ਲਈ ਉਮਰਕੈਦ ਦੀ ਸਜ਼ਾ …
Read More »ਕੈਨੇਡਾ: ਬਰੈਂਪਟਨ ’ਚ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ ’ਚ ਪੁਲੀਸ ਨੇ 4 ਪੰਜਾਬੀਆਂ ਦੇ ਥਹੁ-ਪਤੇ ਬਾਰੇ ਲੋਕਾਂ ਤੋਂ ਮਦਦ ਮੰਗੀ
ਟੋਰਾਂਟੋ, 4 ਦਸੰਬਰ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਹਮਲੇ ਦੇ ਸਬੰਧ ਵਿੱਚ ਪੁਲੀਸ ਨੇ 22 ਤੋਂ 30 ਸਾਲ ਦੀ ਉਮਰ ਦੇ ਚਾਰ ਪੰਜਾਬੀ ਮੂਲ ਦੇ ਨੌਜਵਾਨਾਂ ਨੂੰ ਲੱਭਣ ਲਈ ਜਨਤਕ ਸਹਾਇਤਾ ਦੀ ਮੰਗ ਕੀਤੀ ਹੈ। ਆਫਤਾਬ ਗਿੱਲ (22), ਹਰਮਨਦੀਪ ਸਿੰਘ (22), ਜਤਿੰਦਰ ਸਿੰਘ (25) ਅਤੇ ਸਤਨਾਮ ਸਿੰਘ (30) ਨੇ 8 …
Read More »ਮਹਾਰਾਸ਼ਟਰ ’ਚ 160 ਕਿਲੋ ਦੀ ਔਰਤ ਮੰਜੇ ਤੋਂ ਡਿੱਗੀ, ਪਰਿਵਾਰ ਨੇ ਮਦਦ ਲਈ ਫਾਇਰ ਬ੍ਰਿਗੇਡ ਸੱਦੀ
ਠਾਣੇ,7 ਸਤੰਬਰ ਮਹਾਰਾਸ਼ਟਰ ਦੇ ਠਾਣੇ ਸ਼ਹਿਰ ਵਿੱਚ ਅੱਜ 160 ਕਿਲੋਗ੍ਰਾਮ ਭਾਰੀ ਬਿਮਾਰ ਔਰਤ ਆਪਣੇ ਬਿਸਤਰੇ ਤੋਂ ਡਿੱਗ ਗਈ, ਜਿਸ ਕਾਰਨ ਪਰਿਵਾਰ ਨੇ ਫਾਇਰ ਬ੍ਰਿਗੇਡ ਵਿਭਾਗ ਦੀ ਮਦਦ ਮੰਗੀ। ਖ਼ਰਾਬ ਸਿਹਤ ਕਾਰਨ 62 ਸਾਲਾ ਔਰਤ ਸਵੇਰੇ 8 ਵਜੇ ਦੇ ਕਰੀਬ ਵਾਘਬੀਲ ਇਲਾਕੇ ‘ਚ ਆਪਣੇ ਫਲੈਟ ’ਚ ਅਚਾਨਕ ਮੰਜੇ ਤੋਂ ਡਿੱਗ ਗਈ। …
Read More »ਕਾਹਨੂੰਵਾਨ: ਗ਼ਰੀਬ ਔਰਤ ਦੇ ਕੱਚੇ ਘਰ ਦੀ ਛੱਤ ਡਿੱਗੀ, ਪ੍ਰਸ਼ਾਸਨ ਕੋਲ ਮਦਦ ਦੀ ਅਪੀਲ
ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 26 ਜੁਲਾਈ ਬਲਾਕ ਕਾਹਨੂੰਵਾਨ ਅਧੀਨ ਪਿੰਡ ਜਲਾਲਪੁਰ ਬੇਦੀਆਂ ਵਿੱਚ ਗ਼ਰੀਬ ਔਰਤ ਦਾ ਕੱਚਾ ਮਕਾਨ ਢੱਠ ਗਿਆ ਹੈ। ਇਸ ਸਬੰਧੀ ਪੀੜਤ ਸੁਸ਼ਮਾ ਦੇਵੀ ਪਤਨੀ ਮਹਿੰਦਰ ਪਾਲ ਨੇ ਦੱਸਿਆ ਕਿ ਬੀਤੇ ਦਿਨ ਭਾਰੀ ਮੀਂਹ ਪੈਣ ਕਾਰਨ ਉਸ ਦੇ ਕੱਚੇ ਘਰ ਦੀ ਛੱਤ ਡਿੱਗ ਗਈ, ਜਿਸ ਕਾਰਨ ਉਸ ਉੱਤੇ ਮੁਸੀਬਤਾਂ …
Read More »
Asian Tribune Your Multilingual Newspaper covering World and local news News