ਅਗਰਤਲਾ, 26 ਅਗਸਤ ਪੱਛਮੀ ਤ੍ਰਿਪੁਰਾ ਦੇ ਰਾਨੀਰਬਾਜ਼ਾਰ ਇਲਾਕੇ ਵਿਚਲੇ ਮੰਦਰ ਵਿਚ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਨੇ ਘੱਟੋ-ਘੱਟ 12 ਘਰਾਂ ਅਤੇ ਕੁਝ ਵਾਹਨਾਂ ਨੂੰ ਅੱਗ ਲਗਾ ਦਿੱਤੀ। ਰਾਨੀਰਬਾਜ਼ਾਰ ਅਧੀਨ ਜਿਰਾਨੀਆ ਉਪਮੰਡਲ ਵਿੱਚ ਭਾਰਤੀ ਸਿਵਲ ਸੁਰੱਖਿਆ ਕੋਡ (ਬੀਐੱਨਐੱਸਐੱਸ) ਦੀ ਧਾਰਾ 163 ਦੇ ਤਹਿਤ ਮਨਾਹੀ ਦੇ ਹੁਕਮ ਲਾਗੂ ਕੀਤੇ …
Read More »ਅਮਰਨਾਥਾ ਯਾਤਰਾ: ਸਖ਼ਤ ਸੁਰੱਖਿਆ ਹੇਠ ਪਹਿਲੇ ਦਿਨ 13,000 ਤੋਂ ਵੱਧ ਸ਼ਰਧਾਲੂਆਂ ਵੱਲੋਂ ਮੰਦਰ ਦੇ ਦਰਸ਼ਨ
ਸ੍ਰੀਨਗਰ/ਜੰਮੂ, 29 ਜੂਨ ਦੱਖਣ ਕਸ਼ਮੀਰ ਹਿਮਾਲਿਆ ਦੀ ਸਾਲਾਨਾ ਤੀਰਥ ਯਾਤਰਾ ਦੇ ਪਹਿਲੇ ਦਿਨ ਸ਼ਨਿਚਰਵਾਰ ਨੂੰ 13,000 ਤੋਂ ਵੱਧ ਸ਼ਰਧਾਲੂਆਂ ਨੇ ਅਮਰਨਾਥ ਦੀ ਪਵਿੱਤਰ ਗੁਫਾ ਦੇ ਦਰਸ਼ਨ ਕੀਤੇ। ਇਸ ਯਾਤਰਾ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸ਼ਰਧਾਲੂਆਂ ਦਾ ਪਹਿਲਾ ਜਥਾ 3,880 ਮੀਟਰ ਦੀ ਉਚਾਈ ’ਤੇ ਸਥਿਤ ਗੁਫਾ ਅਸਥਾਨ ਦੇ ਦਰਸ਼ਨਾਂ …
Read More »ਅਮੂਲ ਤੋਂ ਬਾਅਦ ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ
ਨਵੀਂ ਦਿੱਲੀ, 3 ਜੂਨ ਅਮੂਲ ਤੋਂ ਬਾਅਦ ਮਦਰ ਡੇਅਰੀ ਨੇ ਵੀ 3 ਜੂਨ, 2024 ਤੋਂ ਲਾਗੂ ਦੇਸ਼ ਦੇ ਸਾਰੇ ਸੰਚਾਲਨ ਬਾਜ਼ਾਰਾਂ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਐਨਸੀਆਰ, ਮਦਰ ਡੇਅਰੀ ਦੇ ਦੁੱਧ ਦੀਆਂ ਨਵੀਆਂ ਕੀਮਤਾਂ ਫੁੱਲ ਕਰੀਮ ਦੁੱਧ ਲਈ 68 …
Read More »ਜੇ ਮੋਦੀ ਨਾ ਹੁੰਦੇ ਤਾਂ ਰਾਮ ਮੰਦਰ ਵੀ ਨਾ ਬਣਦਾ: ਰਾਜ ਠਾਕਰੇ
ਮੁੰਬਈ, 13 ਅਪਰੈਲ ਮਹਾਰਾਸ਼ਟਰ ਨਵਨਿਰਮਾਣ ਸੈਨਾ (ਮਨਸ) ਦੇ ਪ੍ਰਧਾਨ ਰਾਜ ਠਾਕਰੇ ਨੇ ਅੱਜ ਦਾਅਵਾ ਕੀਤਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾ ਹੁੰਦੇ ਤਾਂ ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਵੀ ਅਯੁੱਧਿਆ ਵਿੱਚ ਰਾਮ ਮੰਦਰ ਵੀ ਨਹੀਂ ਬਣਨਾ ਸੀ। ਰਾਜ ਠਾਕਰੇ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਨਵਨਿਰਮਾਣ ਸੈਨਾ ਆਗੂਆਂ ਦੀ …
Read More »ਰਾਹੁਲ ਗਾਂਧੀ ਨੇ ‘ਭਾਰਤ ਜੋੜੋ ਯਾਤਰਾ’ ਦੌਰਾਨ ਮੰਦਰਾਂ ’ਚ ਕੀਤੀ ਪੂਜਾ
ਗੋਧਰਾ, 8 ਮਾਰਚ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਆਪਣੀ ‘ਭਾਰਤ ਜੋੜੋ ਯਾਤਰਾ’ ਦੌਰਾਨ ਗੋਧਰਾ ਰੇਲਵੇ ਸਟੇਸ਼ਨ ਦੇ ਸਾਹਮਣੇ ਮੁਸਲਿਮ ਬਹੁ ਗਿਣਤੀ ਇਲਾਕੇ ’ਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੀ ‘ਸਟਾਰਟਅੱਪ ਇੰਡੀਆ’ ਪਹਿਲਕਦਮੀ ਦੀ ਆਲੋਚਨਾ ਕੀਤੀ ਅਤੇ ਵਾਅਦਾ ਕੀਤਾ ਕਿ ਜੇ ਕਾਂਗਰਸ ਦੀ ਸਰਕਾਰ ਬਣੀ …
Read More »ਮੋਦੀ ਦੋ ਦਿਨਾਂ ਦੌਰੇ ’ਤੇ ਯੂਏਈ ਪੁੱਜੇ, ਦੇਸ਼ ’ਚ ਪਹਿਲੇ ਮੰਦਰ ਦਾ ਕਰਨਗੇ ਉਦਘਾਟਨ
ਆਬੂ ਧਾਬੀ, 13 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੌਰੇ ’ਤੇ ਅੱਜ ਸੰਯੁਕਤ ਅਰਬ ਅਮੀਰਾਤ (ਯੂਏਈ) ਪਹੁੰਚ ਗਏ। ਇਸ ਦੌਰਾਨ ਉਹ ਦੋ-ਪੱਖੀ ਰਣਨੀਤਕ ਭਾਈਵਾਲੀ ਨੂੰ ਅੱਗੇ ਵਧਾਉਣ ਲਈ ਖਾੜੀ ਦੇਸ਼ ਦੇ ਵੱਡੇ ਦੇ ਨੇਤਾਵਾਂ ਨਾਲ ਚਰਚਾ ਕਰਨਗੇ। ਪ੍ਰਧਾਨ ਮੰਤਰੀ ਆਬੂ ਧਾਬੀ ਵਿੱਚ ਪਹਿਲੇ ਮੰਦਰ ਦਾ ਉਦਘਾਟਨ ਵੀ ਕਰਨਗੇ। 2015 …
Read More »ਗੋਰਖਪੁਰ ’ਚ ‘ਸ੍ਰੀ ਠਾਕੁਰ ਦਵਾਰਾ ਮੰਦਰ’ ਨੂੰ ਸਜਾਉਣ ਦੀ ਸ਼ੁਰੂਆਤ
ਲਖਨਊ, 21 ਜਨਵਰੀ ਅਯੁੱਧਿਆ ’ਚ ਰਾਮ ਮੰਦਰ ‘ਪ੍ਰਾਣ ਪ੍ਰਤਿਸ਼ਠਾ’ ਸਮਾਗਮ ਦੀਆਂ ਤਿਆਰੀਆਂ ਸਬੰਧੀ ਗੋਰਖਪੁਰ ਜ਼ਿਲ੍ਹੇ ਦੇ ਰਾਮਾਮਊ ’ਚ ਸਰਯੂ ਕੰਢੇ ਸਥਿਤ 16ਵੀਂ ਸ਼ਤਾਬਦੀ ਦੇ ‘ਸ੍ਰੀ ਠਾਕੁਰ ਦਵਾਰਾ ਮੰਦਰ’ ਨੂੰ ਸਜਾਇਆ ਸਵਾਰਿਆ ਜਾ ਰਿਹਾ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਆਦਿਤਿਆ ਨਾਥ ਦੇ ਜੱਦੀ ਜ਼ਿਲ੍ਹੇ ਗੋਰਖਪੁਰ ’ਚ ਪ੍ਰਚੀਨ ‘ਸ੍ਰੀ ਠਾਕੁਰ ਦਵਾਰਾ …
Read More »ਪਾਕਿਸਤਾਨ: ਕਟਾਸ ਰਾਜ ਮੰਦਰ ਦੇ ਦਰਸ਼ਨ ਲਈ ਲਾਹੌਰ ਪੁੱਜੇ 55 ਹਿੰਦੂ ਸ਼ਰਧਾਲੂ
ਲਾਹੌਰ, 19 ਦਸੰਬਰ ਭਾਰਤ ਤੋਂ ਲਗਪਗ 55 ਹਿੰਦੂ ਤੀਰਥ ਯਾਤਰੀ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਚਕਵਾਲ ’ਚ ਸਥਿਤ ਸ੍ਰੀ ਕਟਾਸ ਰਾਜ ਮੰਦਰ ਦੇ ਦਰਸ਼ਨ ਲਈ ਮੰਗਲਵਾਰ ਨੂੰ ਵਾਹਗਾ ਬਾਰਡਰ ਦੇ ਰਸਤੇ ਲਾਹੌਰ ਪੁੱਜੇ। ਧਾਰਮਿਕ ਸਥਾਨਾਂ ਦੀ ਯਾਤਰਾ ਲਈ ਦੋਵਾਂ ਮੁਲਕਾਂ ਦੇ ਸਮਝੌਤੇ ਤਹਿਤ ਸਿੱਖ ਅਤੇ ਹਿੰਦੂ ਤੀਰਥ ਯਾਤਰੀ ਹਰ ਸਾਲ …
Read More »ਦੁਨੀਆ ਦੇ ਦੂਜੇ ਸਭ ਤੋਂ ਵੱਡੇ ਮੰਦਰ ਅਕਸ਼ਰਧਾਮ ਦਾ ਅਮਰੀਕਾ ’ਚ ਉਦਘਾਟਨ
ਰੌਬਨਿਸਵਿਲੇ, 11 ਅਕਤੂਬਰ ਅਮਰੀਕਾ ਦੇ ਨਿਊਜਰਸੀ ਸ਼ਹਿਰ ਵਿੱਚ ਦੁਨੀਆ ਦੇ ਦੂਜੇ ਸਭ ਤੋਂ ਵੱਡੇ ਵੱਡੇ ਮੰਦਰ ਦਾ ਉਦਘਾਟਨ ਕੀਤਾ ਗਿਆ ਹੈ। ਨਿਊਯਾਰਕ ਸਿਟੀ ਤੋਂ 99 ਕਿਲੋਮੀਟਰ ਦੱਖਣ ਵਿਚ ਰੋਬਨਿਸਵਿਲੇ ਸਿਟੀ ਵਿਚ 185 ਏਕੜ ਜ਼ਮੀਨ ਵਿਚ ਸਥਿਤ ਇਹ ਅਕਸ਼ਰਧਾਮ ਮੰਦਰ 191 ਫੁੱਟ ਉੱਚਾ ਹੈ। ਮੰਦਰ ਦਾ ਉਦਘਾਟਨ ‘ਬੋਚਾਸਨਵਾਸੀ ਅਕਸ਼ਰ ਪੁਰਸ਼ੋਤਮ ਸਵਾਮੀਨਾਰਾਇਣ’ …
Read More »ਪਾਕਿਸਤਾਨ ਦੇ ਸੂਬਾ ਸਿੰਧ ’ਚ ਮੰਦਰ ’ਤੇ ਡਾਕੂਆਂ ਦਾ ਹਮਲਾ, ਸੁਰੱਖਿਆ ਲਈ 400 ਪੁਲੀਸ ਮੁਲਾਜ਼ਮ ਤਾਇਨਾਤ
ਕਰਾਚੀ, 18 ਜੁਲਾਈ ਪਾਕਿਸਤਾਨ ਦੇ ਸਿੰਧ ਸੂਬੇ ‘ਚ ਇਸ ਹਫ਼ਤੇ ਡਾਕੂਆਂ ਦੇ ਗਰੋਹ ਵਲੋਂ ਹਿੰਦੂ ਮੰਦਰ ‘ਤੇ ਰਾਕੇਟ ਹਮਲੇ ਤੋਂ ਬਾਅਦ ਅਧਿਕਾਰੀਆਂ ਨੇ ਸੂਬੇ ਦੇ ਮੰਦਰਾਂ ‘ਤੇ ਹਾਈ ਸਕਿਓਰਿਟੀ ਅਲਰਟ ਦੇ ਹੁਕਮ ਦਿੱਤੇ ਹਨ ਅਤੇ 400 ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਹਨ| ਹਮਲਾਵਰਾਂ ਨੇ ਐਤਵਾਰ ਨੂੰ ਸਿੰਧ ਸੂਬੇ ਦੇ ਕਸ਼ਮੋਰ ਇਲਾਕੇ …
Read More »
Asian Tribune Your Multilingual Newspaper covering World and local news News