Home / Tag Archives: ਮਦ

Tag Archives: ਮਦ

ਮੋਦੀ ਨੂੰ ਪਤਾ ਲੱਗ ਗਿਆ ਕਿ ਲੋਕ ਸਭਾ ਚੋਣਾਂ ਉਨ੍ਹਾਂ ਦੇ ਹੱਥ ’ਚੋਂ ਨਿਕਲ ਚੁੱਕੀਆਂ ਨੇ: ਰਾਹੁਲ

ਨਵੀਂ ਦਿੱਲੀ, 25 ਅਪਰੈਲ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਦੀ ਗਾਰੰਟੀ ਅਤੇ ‘ਮੋਦੀ ਦੀ ਗਾਰੰਟੀ’ ਵਿੱਚ ਸਪਸ਼ਟ ਅੰਤਰ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਣਦੇ ਹਨ ਕਿ ਲੋਕ ਸਭਾ ਚੋਣਾਂ ਉਨ੍ਹਾਂ ਦੇ ਹੱਥੋਂ ਨਿਕਲ ਚੁੱਕੀਆਂ ਹਨ। ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ …

Read More »

ਲੋਕਾਂ ਨੂੰ ਲੁੱਟਣ ਦੀ ਕਾਂਗਰਸ ਸਾਜ਼ਿਸ਼ ਅੱਗੇ ਮੈਂ ਕੰਧ ਬਣ ਕੇ ਖੜ੍ਹਾਂ ਹਾਂ: ਮੋਦੀ

ਮੋਰੈਨਾ (ਮੱਧ ਪ੍ਰਦੇਸ਼), 25 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ’ਤੇ ਕਬਾਇਲੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝੇ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਅਤੇ ਨਾਲ ਹੀ ਕਿਹਾ ਕਿ ਉਹ ਲੋਕਾਂ ਅਤੇ ਉਨ੍ਹਾਂ ਨੂੰ ਲੁੱਟਣ ਦੀਆਂ ਕਾਂਗਰਸ ਦੀਆਂ ਸਾਜ਼ਿਸ਼ਾਂ ਵਿਚਕਾਰ ਕੰਧ ਬਣ ਕੇ ਖੜ੍ਹੇ ਹਨ। ਮੱਧ ਪ੍ਰਦੇਸ਼ …

Read More »

ਚੋਣ ਕਮਿਸ਼ਨ ਨੇ ਮੋਦੀ ਦੇ ਭਾਸ਼ਨ ਬਾਰੇ ਭਾਜਪਾ ਤੋਂ ਜੁਆਬ ਮੰਗਿਆ

ਨਵੀਂ ਦਿੱਲੀ, 25 ਅਪਰੈਲ ਰਾਜਸਥਾਨ ਦੇ ਬਾਂਸਵਾੜਾ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਭਾਸ਼ਨ ਬਾਰੇ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਭਾਜਪਾ ਤੋਂ ਜਵਾਬ ਮੰਗਿਆ ਹੈ। ਕਮਿਸ਼ਨ ਨੇ ਪ੍ਰਧਾਨ ਮੰਤਰੀ ਮੋਦੀ ਦੇ ਨਾਲ-ਨਾਲ ਕਾਂਗਰਸ ਨੇਤਾਵਾਂ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਵੱਲੋਂ ਆਦਰਸ਼ ਚੋਣ ਜ਼ਾਬਤੇ …

Read More »

ਚੰਨੀ ਨੇ ਦਲ ਬਦਲੂਆਂ ਨੂੰ ਬਣਾਇਆ ਮੁੱਖ ਮੁੱਦਾ

ਪਾਲ ਸਿੰਘ ਨੌਲੀ ਜਲੰਧਰ, 23 ਅਪਰੈਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਆਪਣਾ ਚੋਣ ਪ੍ਰਚਾਰ ਇੱਥੋਂ ਥੋੜ੍ਹੀ ਦੂਰ ਪਿੰਡ ਤੱਲਣ ਤੋਂ ਮੱਥਾ ਟੇਕ ਕੇ ਕੀਤਾ। ਪਿਛਲੇ ਕਈ ਦਿਨਾਂ ਤੋਂ ਚਰਨਜੀਤ ਸਿੰਘ ਚੰਨੀ ਨੇ ਆਪਣੀ ਮੁਹਿੰਮ ਵਿੱਚ ਤੇਜ਼ੀ ਲਿਆਂਦੀ …

Read More »

ਕਾਂਗਰਸ ਨੇ ਚੋਣ ਕਮਿਸ਼ਨ ਕੋਲ ਮੋਦੀ ਦੀ ਸ਼ਿਕਾਇਤ ਕੀਤੀ

ਨਵੀਂ ਦਿੱਲੀ, 22 ਅਪਰੈਲ ਕਾਂਗਰਸ ਨੇ ਅੱਜ ਚੋਣ ਕਮਿਸ਼ਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਠੋਸ ਕਾਰਵਾਈ ਕਰਨ ਦੀ ਅਪੀਲ ਕੀਤੀ। ਪਾਰਟੀ ਨੇ ਦੋਸ਼ ਲਗਾਇਆ ਕਿ ਸ੍ਰੀ ਮੋਦੀ ਨੇ ‘ਫੁੱਟ ਪਾਊ ਤੇ ਮੰਦਭਾਵਨਾ’ ਬਿਆਨ ਦੇ ਕੇ ਚੋਣ ਜ਼ਾਬਤੇ ਦੀ ਸਪਸ਼ਟ ਉਲੰਘਣਾ ਕੀਤੀ ਹੈ। ਪਾਰਟੀ ਦੇ ਵਫ਼ਦ ਨੇ ਚੋਣ ਕਮਿਸ਼ਨ ਪਹੁੰਚ …

Read More »

ਭਾਰਤੀ ਸ਼ੇਅਰ ਬਾਜ਼ਾਰ ’ਚ ਮੰਦੀ: ਸੈਂਸੈਕਸ 845 ਅੰਕ ਡਿੱਗਿਆ ਤੇ ਨਿਫਟੀ ਵੀ ਹੇਠਾਂ ਆਇਆ

ਮੁੰਬਈ, 15 ਅਪਰੈਲ ਅੱਜ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਮੰਦੀ ਦਾ ਦੌਰ ਰਿਹਾ। ਇਰਾਨ ਤੇ ਇਜ਼ਰਾਈਲ ਵਿਚਾਲੇ ਤਣਾਅ ਵਧਣ ਦਾ ਅਸਰ ਭਾਰਤੀ ਸ਼ੇਅਰ ਬਾਜ਼ਾਰਾਂ ’ਤੇ ਸਾਫ਼ ਨਜ਼ਰ ਆਇਆ। ਸੈਂਸੈਕਸ 845.12 ਅੰਕ ਡਿੱਗ ਕੇ 73,399.78 ਅਤੇ ਨਿਫਟੀ 246.90 ਅੰਕਾਂ ਦੇ ਨੁਕਸਾਨ ਦੇ ਨਾਲ 22,272.50 ‘ਤੇ ਬੰਦ ਹੋਇਆ। The post ਭਾਰਤੀ ਸ਼ੇਅਰ ਬਾਜ਼ਾਰ …

Read More »

ਜੇ ਮੋਦੀ ਨਾ ਹੁੰਦੇ ਤਾਂ ਰਾਮ ਮੰਦਰ ਵੀ ਨਾ ਬਣਦਾ: ਰਾਜ ਠਾਕਰੇ

ਮੁੰਬਈ, 13 ਅਪਰੈਲ ਮਹਾਰਾਸ਼ਟਰ ਨਵਨਿਰਮਾਣ ਸੈਨਾ (ਮਨਸ) ਦੇ ਪ੍ਰਧਾਨ ਰਾਜ ਠਾਕਰੇ ਨੇ ਅੱਜ ਦਾਅਵਾ ਕੀਤਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾ ਹੁੰਦੇ ਤਾਂ ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਵੀ ਅਯੁੱਧਿਆ ਵਿੱਚ ਰਾਮ ਮੰਦਰ ਵੀ ਨਹੀਂ ਬਣਨਾ ਸੀ। ਰਾਜ ਠਾਕਰੇ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਨਵਨਿਰਮਾਣ ਸੈਨਾ ਆਗੂਆਂ ਦੀ …

Read More »

ਧਾਰਾ 370 ਦੇ ਮੁੱਦੇ ’ਤੇ ਲੜਾਈ ਜਾਰੀ ਰਹੇਗੀ: ਉਮਰ ਅਬਦੁੱਲਾ

ਸ੍ਰੀਨਗਰ, 13 ਅਪਰੈਲ ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੇ ਅੱਜ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਧਾਰਾ 370 ਨੂੰ ਮਨਸੂਖ਼ ਕਰਨ ਨਾਲ ਇਹ ਮੁੱਦਾ ਖ਼ਤਮ ਨਹੀਂ ਹੁੰਦਾ। ਉਨ੍ਹਾਂ ਨਾਲ ਹੀ ਕਿ ਕਿਹਾ ਕਿ ਉਸ ਦੀ ਪਾਰਟੀ ਇਸ ਮੁੱਦੇ ਉਦੋਂ ਤੱਕ ਲੜਾਈ ਜਾਰੀ ਰੱਖੇਗੀ ਜਦੋਂ ਤੱਕ ਕਿ ਕੇਂਦਰ ਵਿੱਚ ਇੱਕ ਅਜਿਹੀ …

Read More »

ਵਿਰੋਧੀ ਧਿਰ ਦਿਸ਼ਾਹੀਣ, ਐੱਨਡੀਏ ਸੱਤਾ ’ਚ ਬਰਕਰਾਰ ਰਹੇਗਾ: ਮੋਦੀ

ਨਵੀਂ ਦਿੱਲੀ, 16 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਾਅਵਾ ਕੀਤਾ ਕਿ ਭਾਜਪਾ ਦੀ ਅਗਵਾਈ ਵਾਲਾ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਆਮ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਵਿਰੋਧੀ ਧਿਰ ਨੂੰ ਦਿਸ਼ਾਹੀਣ ਅਤੇ ਮੁੱਦਾ ਰਹਿਤ ਕਰਾਰ ਦਿੱਤਾ ਅਤੇ ਸੱਤਾ ’ਚ ਬਰਕਰਾਰ ਰਹਿਣ ਦਾ ਭਰੋਸਾ ਪ੍ਰਗਟਾਇਆ। ਲੋਕ ਸਭਾ ਚੋਣਾਂ ਦੀਆਂ …

Read More »

ਮੋਦੀ ਦੋ ਦਿਨਾਂ ਦੌਰੇ ’ਤੇ ਯੂਏਈ ਪੁੱਜੇ, ਦੇਸ਼ ’ਚ ਪਹਿਲੇ ਮੰਦਰ ਦਾ ਕਰਨਗੇ ਉਦਘਾਟਨ

ਆਬੂ ਧਾਬੀ, 13 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੌਰੇ ’ਤੇ ਅੱਜ ਸੰਯੁਕਤ ਅਰਬ ਅਮੀਰਾਤ (ਯੂਏਈ) ਪਹੁੰਚ ਗਏ। ਇਸ ਦੌਰਾਨ ਉਹ ਦੋ-ਪੱਖੀ ਰਣਨੀਤਕ ਭਾਈਵਾਲੀ ਨੂੰ ਅੱਗੇ ਵਧਾਉਣ ਲਈ ਖਾੜੀ ਦੇਸ਼ ਦੇ ਵੱਡੇ ਦੇ ਨੇਤਾਵਾਂ ਨਾਲ ਚਰਚਾ ਕਰਨਗੇ। ਪ੍ਰਧਾਨ ਮੰਤਰੀ ਆਬੂ ਧਾਬੀ ਵਿੱਚ ਪਹਿਲੇ ਮੰਦਰ ਦਾ ਉਦਘਾਟਨ ਵੀ ਕਰਨਗੇ। 2015 …

Read More »