ਕਜ਼ਾਨ, 22 ਅਕਤੂਬਰ PM Modi on ending Russia-Ukraine conflict: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਇਥੇ ਰੂਸੀ ਸਦਰ ਵਲਾਦੀਮੀਰ ਪੂਤਿਨ ਨਾਲ ਗੱਲਬਾਤ ਦੌਰਾਨ ਕਿਹਾ ਕਿ ਰੂਸ-ਯੂਕਰੇਨ ਟਕਰਾਅ ਪੁਰਅਮਨ ਤਰੀਕੇ ਨਾਲ ਹੱਲ ਕੀਤਾ ਜਾਣਾ ਚਾਹੀਦਾ ਹੈ ਅਤੇ ਭਾਰਤ ਇਸ ਮਕਸਦ ਲਈ ਹਰ ਸੰਭਵ ਸਹਿਯੋਗ ਦੇਣ ਲਈ ਤਿਆਰ ਹੈ। ਮੋਦੀ ਨੇ …
Read More »ਮੋਦੀ ਦੀ ਅਗਵਾਈ ’ਚ ਐੱਨਡੀਏ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਚੰਡੀਗੜ੍ਹ ਵਿੱਚ ਮੀਟਿੰਗ ਭਲਕੇ
ਆਤਿਸ਼ ਗੁਪਤਾਚੰਡੀਗੜ੍ਹ, 16 ਅਕਤੂਬਰ ਹਰਿਆਣਾ ਦੇ ਮੁੱਖ ਮੰਤਰੀ ਦੇ ਹਲਫ਼ਦਾਰੀ ਸਮਾਗਮ ਤੋਂ ਤੁਰੰਤ ਬਾਅਦ ਚੰਡੀਗੜ੍ਹ ਵਿੱਚ 17 ਅਕਤੂਬਰ ਦਿਨ ਵੀਰਵਾਰ ਨੂੰ ਰਾਸ਼ਟਰੀ ਜਮਹੂਰੀ ਗੱਠਜੋੜ (ਐੱਨਡੀਏ) ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਵੇਗੀ, ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਢਾ ਸਣੇ …
Read More »ਕਿਸਾਨੀ ਮੁੱਦੇ: ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਦੀ ਸ਼ੁਰੂਆਤ
ਅਦਿਤੀ ਟੰਡਨ ਨਵੀਂ ਦਿੱਲੀ, 24 ਸਤੰਬਰ ਕੇਂਦਰ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਸਬੰਧੀ ਚਿੰਤਾਵਾਂ ਸਣੇ ਹੋਰ ਮੁੱਦਿਆਂ ’ਤੇ ਚਰਚਾ ਤੇ ਉਨ੍ਹਾਂ ਦੇ ਹੱਲ ਲਈ ਅੱਜ ਕਿਸਾਨਾਂ ਨਾਲ ਗੱਲਬਾਤ ਦੀ ਸ਼ੁਰੂਆਤ ਕੀਤੀ ਹੈ। ਗੱਲਬਾਤ ਦੇ ਪਹਿਲੇ ਗੇੜ ਦੌਰਾਨ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨਾਂ ਦੇ ਡੈਲੀਗੇਟਾਂ ਅਤੇ ਆਗੂਆਂ …
Read More »ਕਾਂਗਰਸ ਨੂੰ ‘ਨਫ਼ਰਤ ਦਾ ਭੂਤ’ ਚਿੰਬੜਿਆ: ਮੋਦੀ
ਵਰਧਾ, 20 ਸਤੰਬਰ Prime Minister Narendra Modi on Congress: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਦੋਸ਼ ਲਾਇਆ ਕਿ ਕਾਂਗਰਸ ਵਿਚ ‘ਨਫ਼ਰਤ ਦਾ ਭੂਤ’ ਵੜ ਗਿਆ ਹੈ। ਉਨ੍ਹਾਂ ਕਾਂਗਰਸ ਨੂੰ ‘ਸਭ ਤੋਂ ਵੱਧ ਭ੍ਰਿਸ਼ਟ’ ਪਾਰਟੀ ਕਰਾਰ ਦਿੰਦਿਆਂ ਇਹ ਦੋਸ਼ ਵੀ ਲਾਇਆ ਕਿ ਮੁੱਖ ਵਿਰੋਧੀ ਪਾਰਟੀ ਨੂੰ ‘ਟੁਕੜੇ ਟੁਕੜੇ’ ਗੈਂਗ ਜਾਂ …
Read More »ਮੋਦੀ ਨੇ ਕੀਤਾ ਅਹਿਮਦਾਬਾਦ ਮੈਟਰੋ ਵਿੱਚ ਸਫ਼ਰ
ਅਹਿਮਦਾਬਾਦ, 16 ਸਤੰਬਰ Ahmedabad Metro Rail Project: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਇਥੇ ਅਹਿਮਦਾਬਾਦ ਮੈਟਰੋ ਰੇਲ ਪ੍ਰਾਜੈਕਟ ਦੇ ਦੂਜੇ ਫੇਜ਼ ਦੇ 20.8 ਕਿਲੋਮੀਟਰ ਲੰਬੇ ਕੋਰੀਡੋਰ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਮੌਕੇ ਮੈਟਰੋ ਵਿਚ ਸਫ਼ਰ ਕਰਦਿਆਂ ਨੌਜਵਾਨ ਮੁਸਾਫ਼ਰਾਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਗੁਜਰਾਤ ਦੇ ਰਾਜਪਾਲ ਅਚਾਰੀਆ ਦੇਵਵਰਤ …
Read More »ਪ੍ਰਧਾਨ ਮੰਤਰੀ ਮੋਦੀ ਵੱਲੋਂ ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਦੀ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ
ਮੁੰਬਈ, 13 ਜੁਲਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਨੂੰ ਉਨ੍ਹਾਂ ਦੇ ਵਿਆਹ ਮਗਰੋਂ ਆਸ਼ੀਰਵਾਦ ਦਿੱਤਾ। ਵਿਆਹ ਸਮਾਗਮ ਵਿੱਚ ਦੇਸ਼-ਵਿਦੇਸ਼ ਦੀਆਂ ਉੱਘੀਆਂ ਹਸਤੀਆਂ, ਉਦਯੋਗਪਤੀਆਂ ਅਤੇ ਸਿਆਸਤਦਾਨਾਂ ਨੇ ਹਿੱਸਾ ਲਿਆ ਸੀ। ਉਧਰ ਇਸ ਵਿਆਹ ਵਿੱਚ ਆਪਣੀ ਭੈਣ ਕਲੋਏ ਕਾਰਦਾਸ਼ੀਆਂ ਨਾਲ ਸ਼ਾਮਲ ਹੋਈ ਅਮਰੀਕੀ ਰਿਐਲਟੀ ਸ਼ੋਅ ਟੀਵੀ ਕਲਾਕਾਰ …
Read More »ਨਰਿੰਦਰ ਮੋਦੀ ਵੱਲੋਂ ਬਜਟ 2024 ਲਈ ਉੱਘੇ ਅਰਥਸ਼ਾਸਤਰੀਆਂ ਨਾਲ ਮੁਲਾਕਾਤ
ਨਵੀਂ ਦਿੱਲੀ, 11 ਜੁਲਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਬਜਟ 2024 ਦੇ ਮੱਦਦੇਨਜ਼ਰ ਉੱਘੇ ਅਰਥਸ਼ਾਸਤਰੀਆਂ ਸਮੇਤ ਇਸ ਖੇਤਰ ਦੇ ਮਾਹਿਰਾਂ ਨਾਲ ਮੀਟਿੰਗ ਕੀਤੀ ਹੈ। ਇਸ ਮੀਟਿੰਗ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੀ ਮੌਜੂਦ ਸਨ ਜੋ ਕਿ 23 ਜੁਲਾਈ ਨੂੰ ਸਰਕਾਰ ਦੇ ਤੀਜੇ ਕਾਰਜਕਾਲ ਲਈ ਬਜਟ ਪੇਸ਼ ਕਰਨ ਜਾ …
Read More »ਇਟਲੀ ’ਚ ਜੀ-7 ਸਿਖ਼ਰ ਸੰਮੇਲਨ: ਮੋਦੀ ਨੇ ਜ਼ੇਲੈਂਸਕੀ, ਮੈਕਰੌਂ ਤੇ ਸੁਨਕ ਨਾਲ ਮੁਲਾਕਾਤ ਕੀਤੀ
ਬਾਰੀ (ਇਟਲੀ), 14 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਟਲੀ ਦੇ ਅਪੂਲੀਆ ਖੇਤਰ ਵਿੱਚ ਜੀ 7 ਸਿਖ਼ਰ ਸੰਮੇਲਨ ਤੋਂ ਇਲਾਵਾ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਂ ਅਤੇ ਉਨ੍ਹਾਂ ਦੇ ਬਰਤਾਨਵੀ ਹਮਰੁਤਬਾ ਰਿਸ਼ੀ ਸੁਨਕ ਨਾਲ ਗੱਲਬਾਤ ਕੀਤੀ। ਪਤਾ ਲੱਗਾ ਹੈ ਕਿ ਯੂਕਰੇਨ ਦੇ ਰਾਸ਼ਟਰਪਤੀ ਨੇ ਸ੍ਰੀ …
Read More »ਇਤਾਲਵੀ ਪ੍ਰਧਾਨ ਮੰਤਰੀ ਮੈਲੋਨੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਰਵਾਇਤੀ ‘ਨਮਸਤੇ’ ਨਾਲ ਸਵਾਗਤ
ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 14 ਜੂਨ ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੈਲੋਨੀ ਨੇ ਜੀ-7 ਸਿਖਰ ਵਾਰਤਾ ਲਈ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਇਥੇ ‘ਰਵਾਇਤੀ ਨਮਸਤੇ’ ਨਾਲ ਸਵਾਗਤ ਕੀਤਾ। ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਵਾਰਤਾ ਵਿਚ ਸ਼ਾਮਲ ਹੋਣ ਲਈ ਵੀਰਵਾਰ ਦੇਰ ਰਾਤ ਇਟਲੀ ਦੇ ਅਪੁਲੀਆ ਪੁੱਜੇ ਸਨ। ਪ੍ਰਧਾਨ ਮੰਤਰੀ …
Read More »ਮੋਦੀ ਨੇ ਆਪਣੇ ਨਿਵਾਸ ’ਤੇ ਨਵੇਂ ਮੰਤਰੀ ਮੰਡਲ ਨਾਲ ਪਹਿਲੀ ਮੀਟਿੰਗ ਕੀਤੀ
ਨਵੀਂ ਦਿੱਲੀ, 10 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਾਮ ਆਪਣੇ ਨਵੇਂ ਮੰਤਰੀ ਮੰਡਲ ਨਾਲ ਪਹਿਲੀ ਬੈਠਕ ਕੀਤੀ। ਮੰਤਰੀ ਮੰਡਲ ‘ਚ ਸ਼ਾਮਲ ਕੀਤੇ ਨਵੇਂ ਮੰਤਰੀ ਸ਼ਾਮ 5 ਵਜੇ ਦੇ ਕਰੀਬ ਪ੍ਰਧਾਨ ਮੰਤਰੀ ਨਿਵਾਸ 7, ਲੋਕ ਕਲਿਆਣ ਮਾਰਗ ‘ਤੇ ਪਹੁੰਚੇ। ਸਹੁੰ ਚੁੱਕਣ ਤੋਂ ਇਕ ਦਿਨ ਬਾਅਦ ਹੋ ਰਹੀ ਮੀਟਿੰਗ ‘ਚ …
Read More »
Asian Tribune Your Multilingual Newspaper covering World and local news News