Home / Tag Archives: ਮਦ (page 6)

Tag Archives: ਮਦ

ਐਂਬੂਲੈਂਸ ਨੂੰ ਰਾਹ ਦੇਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਕਾਫਲਾ ਰੁਕਿਆ

ਅਹਿਮਦਾਬਾਦ, 1 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਅਹਿਮਦਾਬਾਦ ਵਿਚ ਰੋਡ ਸ਼ੋਅ ਕੀਤਾ ਗਿਆ ਜਿਸ ਦੌਰਾਨ ਇੱਕ ਐਂਬੂਲੈਂਸ ਨੂੰ ਰਸਤਾ ਦੇਣ ਲਈ ਪ੍ਰਧਾਨ ਮੰਤਰੀ ਨੇ ਆਪਣੇ ਕਾਫਲੇ ਨੂੰ ਰੋਕਿਆ। ਇਹ ਰੋਡ ਸ਼ੋਅ 50 ਕਿਲੋਮੀਟਰ ਦੀ ਦੂਰੀ ਤੈਅ ਕਰੇਗਾ ਜੋ ਨਰੋਦਾ ਗਾਮ ਤੋਂ ਸ਼ੁਰੂ ਹੋ ਕੇ ਗਾਂਧੀਨਗਰ ਦੱਖਣੀ ਹਲਕੇ ਵਿੱਚ …

Read More »

ਮੋਦੀ ਵੱਲੋਂ ਡੇਰਾ ਬਿਆਸ ਦਾ ਦੌਰਾ 5 ਨੂੰ

ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 2 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਰਾਧਾ ਸੁਆਮੀ ਡੇਰਾ ਬਿਆਸ ਵਿਖੇ ਆ ਰਹੇ ਹਨ। ਇਸ ਦੀ ਪੁਸ਼ਟੀ ਭਾਜਪਾ ਆਗੂ ਅਮਰਜੀਤ ਸਿੰਘ ਟਿੱਕਾ ਨੇ ਕੀਤੀ। ਉਨ੍ਹਾਂ ਦੱਸਿਆ ਕਿ ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ …

Read More »

ਮੇਰੇ ਹਿੰਦੂਆਂ, ਭਾਰਤ ਤੇ ਮੋਦੀ ਨਾਲ ਚੰਗੇ ਸਬੰਧ: ਟਰੰਪ

ਵਾਸ਼ਿੰਗਟਨ, 27 ਅਕਤੂਬਰ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਜੇ ਉਹ 2024 ਦੀਆਂ ਰਾਸ਼ਟਰਪਤੀ ਚੋਣਾਂ ਜਿੱਤ ਜਾਂਦੇ ਹਨ ਤਾਂ ਉਹ ਭਾਰਤ ਨਾਲ ਅਮਰੀਕਾ ਦੇ ਸਬੰਧਾਂ ਨੂੰ ਅਗਲੇ ਪੱਧਰ ਤੱਕ ਲੈ ਜਾਣਗੇ। ਫਲੋਰੀਡਾ ਵਿੱਚ ਆਪਣੇ ਮਾਰ-ਏ-ਲਾਗੋ ਰਿਜ਼ੋਰਟ ਵਿੱਚ ਰਿਪਬਲਿਕਨ ਹਿੰਦੂ ਕੁਲੀਸ਼ਨ (ਆਰਐੱਚਸੀ) ਵੱਲੋਂ ਕਰਵਾਏ ਦੀਵਾਲੀ ਸਮਾਗਮ ਵਿੱਚ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ

ਨਵੀਂ ਦਿੱਲੀ, 17 ਅਕਤੂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਆਪਣੇ ਹਮਰੁਤਬਾ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਸ੍ਰੀ ਮੋਦੀ ਨੇ ਇਕ ਟਵੀਟ ਵਿੱਚ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ‘ਪਰਮਾਤਮਾ ਉਨ੍ਹਾਂ ਨੂੰ ਲੰਮੀ ਤੇ …

Read More »

ਮੋਦੀ ਵੱਲੋਂ ਪੂਤਿਨ ਨੂੰ ਯੂਕਰੇਨ ’ਚ ਜੰਗ ਰੋਕਣ ਦੀ ਸਲਾਹ ਤੋਂ ਅਮਰੀਕਾ ਖੁਸ਼

ਵਾਸ਼ਿੰਗਟਨ, 23 ਸਤੰਬਰ ਅਮਰੀਕਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਦਾ ਸਵਾਗਤ ਜਿਸ ਵਿੱਚ ਉਨ੍ਹਾਂ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਕਿਹਾ ਸੀ ਕਿ ”ਇਹ ਜੰਗ ਦਾ ਸਮਾਂ ਨਹੀਂ ਹੈ।” ਪੈਂਟਾਗਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ …

Read More »

ਪ੍ਰਧਾਨ ਮੰਤਰੀ ਦੇ ਜਨਮ ਦਿਨ ਮੌਕੇ ‘ਅਖੰਡ ਪਾਠ’ ਕਰਵਾਉਣ ਵਾਲੇ ਸਿੱਖਾਂ ਦਾ ਵਫ਼ਦ ਮੋਦੀ ਨੂੰ ਮਿਲਿਆ

ਨਵੀਂ ਦਿੱਲੀ, 19 ਸਤੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਕੌਮੀ ਰਾਜਧਾਨੀ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ‘ਅਖੰਡ ਪਾਠ’ ਕਰਵਾਉਣ ਵਾਲੇ ਸਿੱਖਾਂ ਦੇ ਇਕ ਵਫ਼ਦ ਨੇ ਅੱਜ ਸ੍ਰੀ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਸਾਦ ਤੇ ਆਪਣਾ ਅਸ਼ੀਰਵਾਦ ਦਿੱਤਾ। ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਕੋਲੋਂ ਪ੍ਰਾਪਤ …

Read More »

ਤਾਇਵਾਨ ਮੁੱਦਾ: ਭਾਰਤ ਵੱਲੋਂ ਖਿੱਤੇ ’ਚ ਤਨਾਅ ਘਟਾਉਣ ਅਤੇ ਇਕਪਾਸੜ ਕਾਰਵਾਈ ਤੋਂ ਬਚਣ ’ਤੇ ਜ਼ੋਰ

ਨਵੀਂ ਦਿੱਲੀ, 12 ਅਗਸਤ ਤਾਇਵਾਨ ਸੰਕਟ ਬਾਰੇ ਪਹਿਲੀ ਵਾਰ ਪ੍ਰਤੀਕਿਰਿਆ ਦਿੰਦਿਆਂ ਭਾਰਤ ਨੇ ਕਿਹਾ ਕਿ ਉਹ ਚੱਲ ਰਹੇ ਘਟਨਾਕ੍ਰਮ ਤੋਂ ਨੂੰ ਲੈ ਕੇ ਫਿਕਰਮੰਦ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਭਾਰਤ ਨੇ ਮੌਜੂਦਾ ਸਥਿਤੀ ਬਦਲਣ ਵਾਲੀ ਕਿਸੇ ਵੀ ਇਕਤਰਫਾ ਕਾਰਵਾਈ ਕਰਨ ਤੋਂ ਦੂਰ ਰਹਿਣ ਅਤੇ ਸਬਰ ਰੱਖਣ ਦੀ ਅਪੀਲ ਕਰਦਿਆਂ …

Read More »

ਮੋਦੀ ਵੱਲੋਂ ਦਲਾਈ ਲਾਮਾ ਨੂੰ ਜਨਮ ਦਿਨ ਦੀ ਵਧਾਈ ਤੋਂ ਚੀਨ ਖਿਝਿਆ

ਪੇਈਚਿੰਗ, 7 ਜੁਲਾਈ ਤਿੱਬਤ ਦੇ ਅਧਿਆਤਮਕ ਨੇਤਾ ਦਲਾਈ ਲਾਮਾ ਨੂੰ ਉਨ੍ਹਾਂ ਦੇ 87ਵੇਂ ਜਨਮ ਦਿਨ ‘ਤੇ ਸ਼ੁਭਕਾਮਨਾਵਾਂ ਦੇਣ ‘ਤੇ ਚੀਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਭਾਰਤ ਨੂੰ ਚੀਨ ਦੇ ਅੰਦਰੂਨੀ ਮਾਮਲਿਆਂ ‘ਚ ਦਖਲ ਦੇਣ ਤੋਂ ਗੁਰੇਜ਼ ਕਰਦੇ ਹੋਏ ਤਿੱਬਤ ਨਾਲ ਜੁੜੇ ਮੁੱਦਿਆਂ ਦੀ ਵਰਤੋਂ …

Read More »

ਜੀ-7 ’ਚ ਸਿਖ਼ਰ ਸੰਮੇਲਨ ’ਚ ਸ਼ਿਰਕਤ ਕਰਨ ਬਾਅਦ ਮੋਦੀ ਯੂਏਈ ਪੁੱਜੇ

ਮਿਊਨਿਖ, 28 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਰਮਨੀ ‘ਚ ਜੀ-7 ਸਿਖ਼ਰ ਸੰਮੇਲਨ ‘ਚ ਹਿੱਸਾ ਲੈਣ ਤੋਂ ਬਾਅਦ ਅੱਜ ਸੰਯੁਕਤ ਅਰਬ ਅਮੀਰਾਤ (ਯੂਏਈ) ਪੁੱਜ ਗਏ। ਸ੍ਰੀ ਮੋਦੀ ਜੀ-7 ਸਿਖ਼ਰ ਸੰਮੇਲਨ ਦੌਰਾਨ ਕਈ ਵਿਸ਼ਵ ਨੇਤਾਵਾਂ ਨੂੰ ਮਿਲੇ। Source link

Read More »

ਜੀ7 ਸਿਖਰ ਵਾਰਤਾ: ਜਰਮਨ ਚਾਂਸਲਰ ਓਲਫ਼ ਸ਼ੁਲਜ਼ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ

ਐਲਮਾਓ(ਜਰਮਨੀ), 27 ਜੂਨ ਜਰਮਨ ਚਾਂਸਲਰ ਓਲਫ਼ ਸ਼ੁਲਜ਼ ਨੇ ਜੀ7 ਸਿਖਰ ਵਾਰਤਾ ਲਈ ਪੁੱਜੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੀ ਆਇਆਂ ਆਖਿਆ। ਸਿਖਰ ਵਾਰਤਾ ਦੌਰਾਨ ਵਿਸ਼ਵ ਦੇ ਸੱਤ ਸਭ ਤੋਂ ਅਮੀਰ ਮੁਲਕਾਂ ਦੇ ਆਗੂ ਰੂਸ ਵੱਲੋਂ ਯੂਕਰੇਨ ‘ਤੇ ਕੀਤੀ ਚੜ੍ਹਾਈ, ਖੁਰਾਕ ਸੁਰੱਖਿਆ ਤੇ ਅਤਿਵਾਦ ਦੇ ਟਾਕਰੇ ਜਿਹੇ ਅਹਿਮ ਆਲਮੀ ਮੁੱਦਿਆਂ …

Read More »