Home / Tag Archives: ਮਨਜਰ

Tag Archives: ਮਨਜਰ

ਮੁਹਾਲੀ: ਸਿੱਧੂ ਮੂਸੇਵਾਲਾ ਦੇ ਸਾਬਕਾ ਵਿੱਤ ਮੈਨੇਜਰ ਬੰਟੀ ਬੈਂਸ ’ਤੇ ਗੋਲੀ ਚੱਲੀ

ਮੁਹਾਲੀ, 27 ਫਰਵਰੀ ਸਿੱਧੂ ਮੂਸੇਵਾਲਾ ਦੇ ਸਾਬਕਾ ਵਿੱਤ ਮੈਨੇਜਰ ਬੰਟੀ ਬੈਂਸ ਨੂੰ ਇਥੋਂ ਦੇ ਸੈਕਟਰ 79 ਸਥਿਤ ਢਾਬੇ ‘ਤੇ ਗੋਲੀ ਮਾਰ ਦਿੱਤੀ ਗਈ। ਹਮਲੇ ਵਿੱਚ ਬੈਂਸ ਵਾਲ-ਵਾਲ ਬਚ ਗਿਆ। ਹਮਲੇ ਤੋਂ ਬਾਅਦ ਉਸ ਨੂੰ ਵਿਦੇਸ਼ ਸਥਿਤ ਗੈਂਗਸਟਰ ਲੱਕੀ ਪਟਿਆਲ ਦੇ ਗਰੁੱਪ ਵੱਲੋਂ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ …

Read More »

ਮਨਜ਼ੂਰੀ ਲਏ ਬਿਨਾਂ ਉੱਡਿਆ ਇੰਡੀਗੋ ਦਾ ਜਹਾਜ਼, ਡੀਜੀਸੀਏ ਵੱਲੋਂ ਜਾਂਚ ਸ਼ੁਰੂ

ਨਵੀਂ ਦਿੱਲੀ, 30 ਜਨਵਰੀ ਇੰਡੀਗੋ ਦਾ ਇੱਕ ਜਹਾਜ਼ ਏਅਰ ਟਰੈਫਿਕ ਕੰਟਰੋਲਰ (ਏਟੀਸੀ) ਦੀ ਮਨਜ਼ੂਰੀ ਲਏ ਬਿਨਾਂ ਹੀ ਦਿੱਲੀ ਤੋਂ ਬਾਕੂ ਲਈ ਰਵਾਨਾ ਹੋ ਗਿਆ। ਹਵਾਬਾਜ਼ੀ ਰੈਗੂਲੇਟਰ ਡੀਜੀਸੀਏ ਨੇ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਇਸ ਉਡਾਣ ਨਾਲ ਸਬੰਧਤ ਪਾਇਲਟਾਂ ਨੂੰ ਜਾਂਚ ਹੋਣ ਤੱਕ ‘ਰੋਸਟਰ’ …

Read More »

ਚੰਡੀਗੜ੍ਹ ਤੋਂ ਹਵਾਈ ਅੱਡੇ ਲਈ ਨਵੀਂ ਸੜਕ ਨੂੰ ਮਨਜ਼ੂਰੀ

ਆਤਿਸ਼ ਗੁਪਤਾ ਚੰਡੀਗੜ੍ਹ, 16 ਨਵੰਬਰ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਚੰਡੀਗੜ੍ਹ ਤੋਂ ਕੌਮਾਂਤਰੀ ਹਵਾਈ ਅੱਡਾ ਚੰਡੀਗੜ੍ਹ ਤੱਕ ਛੋਟਾ ਰਾਹ ਬਣਾਉਣ ਵਾਸਤੇ ਜ਼ਮੀਨ ਗ੍ਰਹਿਣ ਕਰਨ ਲਈ ਅੱਜ ਪ੍ਰਵਾਨਗੀ ਦੇ ਦਿੱਤੀ ਹੈ। ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਜਲਦੀ ਹੀ ਜ਼ਮੀਨ ਗ੍ਰਹਿਣ ਕਰਨ ਦਾ ਕੰਮ ਸ਼ੁਰੂ ਕੀਤਾ …

Read More »

ਹੈਰੀਟੇਜ ਕਮੇਟੀ ਵੱਲੋਂ ਪੰਜਾਬ ਯੂਨੀਵਰਸਿਟੀ ਤੋਂ ਪੀਜੀਆਈ ਅੰਡਰ-ਪਾਸ ਨੂੰ ਮਨਜ਼ੂਰੀ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 14 ਸਤੰਬਰ ਚੰਡੀਗੜ੍ਹ ਹੈਰੀਟੇਜ ਕਮੇਟੀ ਨੇ ਪੀਜੀਆਈ ਤੋਂ ਪੀਯੂ ਤੱਕ ਅੰਡਰ-ਪਾਸ ਬਨਾਉਣ ਸਬੰਧੀ ਪਿਛਲੇ ਤਿੰਨ ਸਾਲਾਂ ਤੋਂ ਲਟਕ ਰਹੇ ਪ੍ਰਾਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਫੈਸਲਾ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਸ੍ਰੀ ਧਰਮਪਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਪ੍ਰਾਪਤ  ਜਾਣਕਾਰੀ ਅਨੁਸਾਰ …

Read More »

ਫਿਲੌਰ ਬੱਸ ਅੱਡੇ ਕੋਲੋਂ ਪੰਜ ਹਥਿਆਰਬੰਦ ਨੌਜਵਾਨਾਂ ਨੇ ਟੌਲ ਪਲਾਜ਼ਾ ਦੇ ਮੈਨੇਜਰ ਕੋਲੋਂ 23.30 ਲੱਖ ਰੁਪਏ ਲੁੱਟੇ

ਸਰਬਜੀਤ ਗਿੱਲ ਫਿਲੌਰ, 24 ਜੁਲਾਈ ਇਥੇ ਲਾਡੋਵਾਲ ਟੌਲ ਪਲਾਜ਼ਾ ਦੇ ਮੈਨੇਜਰ ਦੀ ਕਾਰ ਨੂੰ ਲੁਟੇਰਿਆਂ ਨੇ ਘੇਰ ਕੇ ਸਥਾਨਕ ਬੱਸ ਅੱਡੇ ਕੋਲੋਂ 23.30 ਲੱਖ ਰੁਪਏ ਲੁੱਟ ਲਏ ਅਤੇ ਫਰਾਰ ਹੋ ਗਏ। ਮੈਨੇਜਰ ਆਪਣੇ ਡਰਾਈਵਰ ਨਾਲ ਲਾਡੋਵਾਲ ਤੋਂ ਸਥਾਨਕ ਪੰਜਾਬ ਨੈਸ਼ਨਲ ਬੈਂਕ ’ਚ ਪੈਸੇ ਜਮ੍ਹਾਂ ਕਰਵਾਉਣ ਆ ਰਿਹਾ ਸੀ ਕਿ ਗੱਡੀ …

Read More »

ਡਿਜੀਟਲ ਲੈਣ-ਦੇਣ ਨੂੰ ਉਤਸ਼ਾਹਿਤ ਕਰਨ ਲਈ 2600 ਕਰੋੜ ਰੁਪਏ ਮਨਜ਼ੂਰ

ਨਵੀਂ ਦਿੱਲੀ, 11 ਜਨਵਰੀ ਸਰਕਾਰ ਨੇ ਅੱਜ ਰੂਪੇਅ ਡੈਬਿਟ ਕਾਰਡ ਅਤੇ ਭੀਮ-ਯੂਪੀਆਈ (ਯੂਨੀਫਾਈਡ ਪੇਅਮੈਂਟ ਇੰਟਰਫੇਸ) ਰਾਹੀਂ ਘੱਟ ਰਕਮ ਦੇ ਲੈਣ-ਦੇਣ ਨੂੰ ਉਤਸ਼ਾਹਿਤ ਕਰਨ ਲਈ 2600 ਕਰੋੜ ਰੁਪਏ ਦੀ ਯੋਜਨਾ ਨੂੰ ਮਨਜ਼ੂਰੀ ਦਿੱਤੀ ਹੈ। ਇੱਕ ਅਧਿਕਾਰਿਤ ਬਿਆਨ ਮੁਤਾਬਕ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਦੀ ਆਰਥਿਕ ਮਾਮਲਿਆਂ ਦੀ …

Read More »

ਵਿਸ਼ਵ ਬੈਂਕ ਵਲੋਂ ਪੰਜਾਬ ਨੂੰ 150 ਮਿਲੀਅਨ ਡਾਲਰ ਦੇ ਕਰਜ਼ ਨੂੰ ਮਨਜ਼ੂਰੀ

ਵਾਸ਼ਿੰਗਟਨ, 20 ਸਤੰਬਰ ਵਰਲਡ ਬੈਂਕ ਦੇ ਕਾਰਜਕਾਰੀ ਪ੍ਰਬੰਧਕੀ ਮੰਡਲ ਨੇ ਅੱਜ ਪੰਜਾਬ ਨੂੰ ਆਪਣੇ ਵਿੱਤੀ ਸਰੋਤਾਂ ਦੇ ਬਿਹਤਰ ਪ੍ਰਬੰਧਨ ਅਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਕਰਨ ਵਿੱਚ ਮਦਦ ਕਰਨ ਲਈ 150 ਮਿਲੀਅਨ ਅਮਰੀਕੀ ਡਾਲਰ ਦੇ ਕਰਜ਼ੇ ਦੀ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰੀ ਵਿੱਤੀ ਸੰਸਥਾ ਨੇ ਇਹ ਜਾਣਕਾਰੀ ਬਿਆਨ ਜਾਰੀ ਕਰਦਿਆਂ ਦਿੱਤੀ। …

Read More »

ਕੇਂਦਰੀ ਕੈਬਨਿਟ ਵੱਲੋਂ ਸਹਿਕਾਰੀ ਸੰਸਥਾਵਾਂ ਨੂੰ ਜੀਈਐੱਮ ਪੋਰਟਲ ਤੋਂ ਖ਼ਰੀਦ ਦੀ ਮਨਜ਼ੂਰੀ

ਨਵੀਂ ਦਿੱਲੀ, 1 ਜੂਨ ਕੇਂਦਰੀ ਮੰਤਰੀ ਮੰਡਲ ਨੇ ਅੱਜ ਗੌਰਮਿੰਟ ਈ-ਮਾਰਕੀਟਪਲੇਸ (ਜੀਈਐੈੱਮ) (ਆਈਲਾਈਨ ਖ਼ਰੀਦ ਬਾਜ਼ਾਰ) ਦਾ ਦਾਇਰਾ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ ਤਹਿਤ ਸਹਿਕਾਰੀ ਸੰਸਥਾਵਾਂ ਨੂੰ ਜੀਈਐੱਮ ਪੋਰਟਲ ਰਾਹੀਂ ਖ਼ਰੀਦ ਕਰਨ ਦੀ ਆਗਿਆ ਦਿੱਤੀ ਗਈ ਹੈ। ਫਿਲਹਾਲ ਸਹਿਕਾਰੀ ਕੰਪਨੀਆਂ ਦੀ ਖ਼ਰੀਦਦਾਰ ਵਜੋਂ ਜੀਈਐੱਮ ਪੋਰਟਲ ‘ਤੇ …

Read More »

ਮੰਡਲ ਰੇਲਵੇ ਮੈਨੇਜਰ ਫਿਰੋਜ਼ਪੁਰ ਨੇ ਕੀਤਾ ਰੇਲਵੇ ਸਟੇਸ਼ਨ ਦਾ ਨਿਰੀਖਣ

ਮੰਡਲ ਰੇਲਵੇ ਮੈਨੇਜਰ ਫਿਰੋਜ਼ਪੁਰ ਨੇ ਕੀਤਾ ਰੇਲਵੇ ਸਟੇਸ਼ਨ ਦਾ ਨਿਰੀਖਣ

ਸ੍ਰੀ ਮੁਕਤਸਰ ਸਾਹਿਬ, 30 ਮਾਰਚ (ਕੁਲਦੀਪ ਸਿੰਘ ਘੁਮਾਣ)-ਸੀਮਾ ਸ਼ਰਮਾ ਮੰਡਲ ਰੇਲਵੇ ਮੈਨੇਜਰ ਉੱਤਰੀ ਰੇਲਵੇ ਫਿਰੋਜ਼ਪੁਰ , ਰੇਲਵੇ ਸਟੇਸ਼ਨ ਮੁਕਤਸਰ ਦਾ ਨਿਰੀਖਣ ਕਰਨ ਲਈ ਪਹੁੰਚੇ। ਸਥਾਨਕ ਰੇਲਵੇ ਅਧਿਕਾਰੀਆਂ ਦੇਵੀ ਸਹਾਏ ਮੀਨਾ ਸਟੇਸ਼ਨ ਸੁਪਰਡੈਂਟ, ਨਹਿਰੂ ਸਿੰਘ ਮੀਨਾ, ਮਮਰਾਜ ਅਤੇ ਮੋਹਨ ਲਾਲ ਗੁੱਡਜ ਸਟੇਸ਼ਨ ਮਾਸਟਰ ਨੇ ਸਵਾਗਤ ਕੀਤਾ। ਇਸ ਦੌਰਾਨ ਹੀ  ਉਨ੍ਹਾ ਨੂੰ …

Read More »

ਰਾਜੀਵ ਗਾਂਧੀ ਹੱਤਿਆਕਾਂਡ: ਸੁਪਰੀਮ ਕੋਰਟ ਵੱਲੋਂ ਦੋਸ਼ੀ ਪੇਰਾਰੀਵਲਨ ਦੀ ਜ਼ਮਾਨਤ ਮਨਜ਼ੂਰ

ਰਾਜੀਵ ਗਾਂਧੀ ਹੱਤਿਆਕਾਂਡ: ਸੁਪਰੀਮ ਕੋਰਟ ਵੱਲੋਂ ਦੋਸ਼ੀ ਪੇਰਾਰੀਵਲਨ ਦੀ ਜ਼ਮਾਨਤ ਮਨਜ਼ੂਰ

ਨਵੀਂ ਦਿੱਲੀ, 9 ਮਾਰਚ ਸੁਪਰੀਮ ਕੋਰਟ ਨੇ 30 ਸਾਲ ਕੈਦ ਕੱਟਣ ਅਤੇ ਪੈਰੋਲ ਦੌਰਾਨ ਕਿਸੇ ਤਰ੍ਹਾਂ ਦੀ ਸ਼ਿਕਾਇਤ ਨਾ ਮਿਲਣ ਦੇ ਆਧਾਰ ‘ਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲ ਏਜੀ ਪੇਰਾਰੀਵਲਨ ਦੀ ਜ਼ਮਾਨਤ ਬੁੱਧਵਾਰ ਨੂੰ ਮਨਜ਼ੂਰ ਕਰ ਲਈ। ਉਹ ਰਾਜੀਵ ਗਾਂਧੀ ਦੀ ਹੱਤਿਆ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ …

Read More »