Home / Tag Archives: ਮਨਸ਼

Tag Archives: ਮਨਸ਼

ਲੋਕ ਸਭਾ ਚੋਣਾਂ: ਮਨੀਸ਼ ਤਿਵਾੜੀ ਚੰਡੀਗੜ੍ਹ ਤੋਂ ਲੜਨਗੇ ਚੋਣ

ਨਵੀਂ ਦਿੱਲੀ, 13 ਅਪਰੈਲ ਕਾਂਗਰਸ ਨੇ ਅੱਜ 16 ਲੋਕ ਸਭਾ ਸੀਟਾਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਸੰਸਦੀ ਸੀਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਤਿਵਾੜੀ ਸ੍ਰੀ ਆਨੰਦਪੁਰ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਹਨ। ਹਰਿਆਣਾ ਵਿਚ ਦੀਪੇਂਦਰ ਸਿੰਘ ਹੁੱਡਾ ਤੇ ਕੁਮਾਰੀ ਸ਼ੈਲਜਾ ਨੂੰ ਕ੍ਰਮਵਾਰ ਰੋਹਤਕ …

Read More »

ਪੰਜਾਬ ਸਰਕਾਰ ਨੇ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਹਟਾਇਆ

ਦਰਸ਼ਨ ਸਿੰਘ ਸੋਢੀ ਮੁਹਾਲੀ, 11 ਮਾਰਚ ਪੰਜਾਬ ਦੀ ‘ਆਪ’ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਅਹੁਦੇ ਤੋਂ ਹਟਾ ਦਿੱਤਾ ਹੈ। ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਦੇ ਸੇਵਾਕਾਲ ਵਾਧੇ ਨੂੰ ਵਾਪਸ ਲੈ ਲਿਆ ਹੈ। ਇਹ ਵਾਧਾ ਕਰਨ ਦੇ ਹੁਕਮ 18 ਸਤੰਬਰ 2020 ਨੂੰ ਕਾਂਗਰਸ ਸਰਕਾਰ ਨੇ …

Read More »

ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਵੱਲੋਂ ਅਸਤੀਫੇ

ਨਵੀਂ ਦਿੱਲੀ, 28 ਫਰਵਰੀ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਦੇ ਦੋ ਮੰਤਰੀਆਂ ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੇ ਅਸਤੀਫੇ ਦੇ ਦਿੱਤੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਹਾਂ ਮੰਤਰੀਆਂ ਦੇ ਅਸਤੀਫੇ ਮਨਜ਼ੂਰ ਕਰ ਲਏ ਹਨ। ਇਨ੍ਹਾਂ ਦੋਹਾਂ ਮੰਤਰੀਆਂ ‘ਤੇ ਭ੍ਰਿਸ਼ਟਾਚਾਰ ਦੇ ਦੋੋਸ਼ ਲੱਗੇ ਹਨ। ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਬਕਾਰੀ …

Read More »

ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਮੈਨ ਮਨੀਸ਼ਾ ਗੁਲਾਟੀ ਅੱਜ ਹੋ ਸਕਦੇ ਹਨ ਭਾਜਪਾ ‘ਚ ਸ਼ਾਮਲ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਪਾਸੇ ਕਈ ਵੱਡੇ ਲੀਡਰਾਂ ਪਾਰਟੀਆਂ ਦੀ ਅਦਲਾ-ਬਦਲੀ ਕਰ ਰਹੀਆਂ ਹਨ, ਉਥੇ ਹੀ ਕਈ ਮਸ਼ਹੂਰ ਸ਼ਖਸੀਅਤਾਂ, ਕਲਾਕਾਰ ਵੀ ਸਿਆਸਤ ਵਿੱਚ ਸ਼ਾਮਲ ਹੋ ਰਹੀਆਂ ਹਨ। ਇਸੇ ਵਿਚਾਲੇ ਖ਼ਬਰਾਂ ਹਨ ਕਿ ਪੰਜਾਬ ਵੁਮੈਨ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਅੱਜ ਭਾਰਤੀ ਜਨਤਾ ਪਾਰਟੀ (ਬੀਜੇਪੀ) ਵਿੱਚ ਸ਼ਾਮਲ ਹੋਣਗੇ। …

Read More »