ਨਵੀਂ ਦਿੱਲੀ, 31 ਮਾਰਚ ਦੇਸ਼ ਦੀ ਸਰਵਉਚ ਅਦਾਲਤ ਵੱਲੋਂ ਨਿਯੁਕਤ ਕੌਮੀ ਟਾਸਕ ਫੋਰਸ (ਐੱਨਟੀਐੱਫ) ਨੇ ਦੇਸ਼ ਭਰ ਦੇ ਵਿਦਿਅਕ ਅਦਾਰਿਆਂ ’ਚ ਵਿਦਿਆਰਥੀਆਂ ਦੇ ਮਾਨਸਿਕ ਸਿਹਤ ਤੇ ਸਮੱਸਿਆ ਦੀ ਜਾਂਚ ਕਰਨ ਬਾਰੇ ਆਪਣੀ ਰਿਪੋਰਟ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਟਾਸਕ ਫੋਰਸ ਦਾ ਉਦੇਸ਼ ਮੌਜੂਦਾ ਨੀਤੀਆਂ ਦਾ ਮੁਲਾਂਕਣ ਕਰਨਾ, ਸਬੰਧਿਤ …
Read More »ਅਨਿਲ ਮਸੀਹ ਦੀ ਮਾਨਸਿਕ ਸਥਿਤੀ ’ਤੇ ਸਵਾਲ ਚੁੱਕਣ ‘ਤੇ ਹੰਗਾਮਾ; ਭਾਜਪਾ ਕੌਂਸਲਰਾਂ ਵਲੋਂ ਧਰਨਾ
ਚੰਡੀਗੜ੍ਹ, 9 ਜੁਲਾਈ ਚੰਡੀਗੜ੍ਹ ਨਗਰ ਨਿਗਮ ਦੀ ਅੱਜ ਹੋਈ ਮੀਟਿੰਗ ਵਿਚ ਖਾਸਾ ਹੰਗਾਮਾ ਹੋਇਆ। ਕੌਂਸਲਰ ਮਨੱਵਰ ਨੇ ਅਨਿਲ ਮਸੀਹ ਦੀ ਮਾਨਸਿਕ ਸਥਿਤੀ ਬਾਰੇ ਗੱਲ ਕੀਤੀ ਤਾਂ ਭਾਜਪਾ ਕੌਂਸਲਰਾਂ ਨੇ ਨਗਰ ਨਿਗਮ ਬੈਠਕ ਵਿਚ ਧਰਨਾ ਲਾ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਜਦੋਂ ਤਕ ਕੌਂਸਲਰ ਮੁਆਫੀ ਨਹੀਂ ਮੰਗਦਾ ਉਹ ਹਾਊਸ ਦੀ ਕਾਰਵਾਈ …
Read More »ਇਮਰਾਨ ਦੀ ਮਾਨਸਿਕ ਹਾਲਤ ਅਸਥਿਰ: ਪਾਕਿ ਮੰਤਰੀ
ਇਸਲਾਮਾਬਾਦ, 26 ਮਈ ਪਾਕਿਸਤਾਨ ਦੇ ਸਿਹਤ ਮੰਤਰੀ ਅਬਦੁਲ ਕਾਦਿਰ ਪਟੇਲ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਮੈਡੀਕਲ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਾਨਸਿਕ ਹਾਲਤ ਅਸਥਿਰ ਹੈ। ਇਹ ਜਾਣਕਾਰੀ ਮੀਡੀਆ ਰਿਪੋਰਟ ਵਿੱਚ ਦਿੱਤੀ ਗਈ ਹੈ। ਕਾਦਿਰ ਪਟੇਲ ਮੁਤਾਬਕ, ਇਸ ਮੈਡੀਕਲ ਰਿਪੋਰਟ ਤੋਂ ਪਤਾ ਚੱਲਦਾ ਹੈ ਕਿ ਉਹ …
Read More »ਨਸ਼ਾ ਤਸਕਰੀ ਦੇ ਦੋਸ਼ ’ਚ ਭਾਰਤੀ ਮੂਲ ਦੇ ਮਾਨਸਿਕ ਤੌਰ ’ਤੇ ਬਿਮਾਰ ਵਿਅਕਤੀ ਨੂੰ ਸਿੰਗਾਪੁਰ ’ਚ ਫਾਹੇ ਲਾਇਆ
ਸਿੰਗਾਪੁਰ, 27 ਅਪਰੈਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਭਾਰਤੀ ਮੂਲ ਦੇ ਮਲੇਸ਼ਿਆਈ ਵਿਅਕਤੀ ਨਾਗੇਂਦਰਨ ਧਰਮਲਿੰਗਮ ਨੂੰ ਅੱਜ ਸਿੰਗਾਪੁਰ ਵਿੱਚ ਫਾਂਸੀ ਦੇ ਦਿੱਤੀ ਗਈ। ਇਹ ਜਾਣਕਾਰੀ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੇ ਮੀਡੀਆ ਨੂੰ ਦਿੱਤੀ। ਦੱਸਿਆ ਜਾਂਦਾ ਹੈ ਕਿ ਧਰਮਲਿੰਗਮ ਮਾਨਸਿਕ ਤੌਰ ‘ਤੇ ਠੀਕ ਨਹੀਂ ਸੀ। ਸਜ਼ਾ …
Read More »
Asian Tribune Your Multilingual Newspaper covering World and local news News