ਗੁਰਦੀਪ ਸਿੰਘ ਲਾਲੀ ਸੰਗਰੂਰ, 13 ਸਤੰਬਰ ਪੰਜਾਬ ਭਰ ਦੀਆਂ ਸੰਘਰਸ਼ਸ਼ੀਲ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਪੁੱਜੇ ਹਜ਼ਾਰਾਂ ਮਜ਼ਦੂਰ ਅੱਜ ਦੂਜੇ ਦਿਨ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਸਾਹਮਣੇ ਮੁੱਖ ਸੜਕ ਉਪਰ ਲਗਾਏ ਪੱਕੇ ਮੋਰਚੇ ‘ਤੇ ਡਟੇ ਰਹੇ ਅਤੇ ਦੁਪਹਿਰ …
Read More »ਭਗਵੰਤ ਮਾਨ ਸਿਹਤ ਮੰਤਰੀ ਦੇ ਵਤੀਰੇ ਤੋਂ ਖ਼ਫ਼ਾ
ਚਰਨਜੀਤ ਭੁੱਲਰ ਚੰਡੀਗੜ੍ਹ, 31 ਜੁਲਾਈ ਮੁੱਖ ਮੰਤਰੀ ਭਗਵੰਤ ਮਾਨ, ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵੱਲੋਂ ‘ਆਪ’ ਸਰਕਾਰ ਦੀ ਕਰਵਾਈ ਕਿਰਕਿਰੀ ਤੋਂ ਖ਼ਫ਼ਾ ਜਾਪਦੇ ਹਨ। ਸਿਹਤ ਮੰਤਰੀ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਵਾਈਸ ਚਾਂਸਲਰ ਡਾ.ਰਾਜ ਕੁਮਾਰ ਪ੍ਰਤੀ ਦਿਖਾਏ ਵਤੀਰੇ ਤੋਂ ‘ਆਪ’ ਦੀ ਹਾਈਕਮਾਨ ਵੀ ਨਾਖ਼ੁਸ਼ ਹੈ। ਸੂਤਰਾਂ ਅਨੁਸਾਰ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ , 11 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਆਪਣੇ ਜੀਵਨ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਲਈ ਅਸ਼ੀਰਵਾਦ ਲਿਆ। ਮੁੱਖ ਮੰਤਰੀ ਦੀ ਮਾਂ ਬੀਬੀ ਹਰਪਾਲ …
Read More »ਸਿਮਰਨਜੀਤ ਸਿੰਘ ਮਾਨ ਨੂੰ ਕਰੋਨਾ
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 28 ਜੂਨ ਪੰਜਾਬ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਬਣੇ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਕਰੋਨਾ ਹੋ ਗਿਆ ਹੈ। ਇਸ ਤੋ ਬਾਅਦ ਉਹ ਹਫ਼ਤੇ ਲਈ ਇਕਾਂਤਵਾਸ ਹੋ ਗਏ ਹਨ। ਕਰੋਨਾ ਪੀੜਤ ਹੋਣ ਦੀ ਜਾਣਕਾਰੀ ਸ੍ਰੀ ਮਾਨ ਨੇ ਖੁਦ ਅੱਜ ਟਵੀਟ ਕਰਕੇ …
Read More »ਭਗਵੰਤ ਮਾਨ ਨੇ ਕਾਫ਼ਲਾ ਰੋਕ ਕੇ ਸੁਣੀ ‘ਅਗਨੀਪਥ’ ਪ੍ਰਦਰਸ਼ਨਕਾਰੀ ਦੀ ਸ਼ਿਕਾਇਤ
ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 19 ਜੂਨ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਜ਼ਿਮਨੀ ਚੋਣ ਲਈ ਸੰਗਰੂਰ ਵਿੱਚ ਕੱਢੇ ਜਾ ਰਹੇ ਰੋਡਸ਼ੋਅ ਦੌਰਾਨ ਆਪਣਾ ਕਾਫ਼ਲਾ ਰੋਕ ਕੇ ‘ਅਗਨੀਪਥ’ ਸਕੀਮ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਦੀ ਸ਼ਿਕਾਇਤ ਸੁਣੀ। ਆਮ ਆਦਮੀ ਪਾਰਟੀ ਨੇ ਅੱਜ ਟਵੀਟ ‘ਤੇ ਇੱਕ ਵੀਡੀਓ ਜਾਰੀ ਕਰ ਕੇ ਇਸ …
Read More »ਸਿੱਧੂ ਮੂਸੇਵਾਲਾ ਕਤਲ ਕਾਂਡ: ਪਵਨ, ਮੋਨੂੰ ਡਾਗਰ ਅਤੇ ਨਸੀਬ ਦਾ ਵੀ 7 ਦਿਨ ਦਾ ਪੁਲੀਸ ਰਿਮਾਂਡ
ਜੋਗਿੰਦਰ ਸਿੰਘ ਮਾਨ ਮਾਨਸਾ, 15 ਜੂਨ ਸਿੱਧੂ ਮੂਸੇਵਾਲਾ zwnj;ਦੇ ਕਤਲ ਲਈ ਮਾਨਸਾ ਪੁਲੀਸ ਵਲੋਂ ਪਹਿਲਾਂ ਤੋਂ ਹੀ ਪ੍ਰੋਡਕਸ਼ਨ ਵਾਰੰਟ ਉਪਰ ਲਿਆਂਦੇ ਮੋਨੂੰ ਡਾਗਰ, ਪਵਨ ਤੇ ਨਸੀਬ ਖ਼ਾਨ ਨੂੰ ਅੱਜ ਬਾਅਦ ਦੁਪਹਿਰ ਇਥੋਂ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ,zwnj; ਜਿਸ ਦੌਰਾਨ ਉਨ੍ਹਾਂ ਤਿੰਨਾਂ ਦਾ 7 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ …
Read More »ਯੂਪੀ: ਰਾਹੁਲ ਗਾਂਧੀ ਦਾ ਨਾਮ ਰੇਸਤਰਾਂ ਦੇ ਮੇਨੂ ਕਾਰਡ ’ਤੇ ਹੋਣ ਕਾਰਨ ਕਾਂਗਰਸੀ ਨਾਰਾਜ਼
ਇਟਾਵਾ, 10 ਜੂਨ ਕਾਂਗਰਸੀਆਂ ਨੇ ਇਥੋਂ ਦੇ ਰੈਸਟੋਰੈਂਟ ਖ਼ਿਲਾਫ਼ ਮੋਰਚਾ ਖੋਲ੍ਹਿਆ ਹੈ, ਜਿਸ ਦੇ ਮੇਨੂ ਕਾਰਡ ‘ਤੇ ਰਾਹੁਲ ਗਾਂਧੀ ਦੇ ਨਾਂ ਦੀ ਦੁਰਵਰਤੋਂ ਕੀਤੀ ਗਈ ਹੈ। ਸਿਵਲ ਲਾਈਨਜ਼ ਖੇਤਰ ਦੇ ਰੈਸਟੋਰੈਂਟ ਨੇ ‘ਇਟਾਲੀਅਨ ਰਾਹੁਲ ਗਾਂਧੀ’ ਸਿਰਲੇਖ ਹੇਠ ਆਪਣੇ ਮੇਨੂ ਕਾਰਡ ‘ਤੇ ਕਈ ਇਟਾਲੀਅਨ ਪਕਵਾਨਾਂ ਦਾ ਜ਼ਿਕਰ ਕੀਤਾ ਹੈ। ਇਟਾਲੀਅਨ ਪਾਸਤਾ, …
Read More »ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਹਵਾਈ ਅੱਡੇ ਤੱਕ 15 ਤੋਂ ਚੱਲਣਗੀਆਂ ਸਰਕਾਰੀ ਬੱਸਾਂ: ਮਾਨ
ਰੁਚਿਕਾ ਐੱਮ. ਖੰਨਾ ਚੰਡੀਗੜ੍ਹ, 10 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ ਤੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਆਉਣ-ਜਾਣ ਲਈ ਪ੍ਰਾਈਵੇਟ ਬੱਸ ਮਾਫ਼ੀਏ ਦੀਆਂ ਮਨਮਰਜ਼ੀਆਂ ਖ਼ਤਮ ਕਰਨ ਲੱਗੇ ਹਾਂ। ਹੁਣ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਲਈ 15 ਜੂਨ ਤੋਂ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ
ਆਤਿਸ਼ ਗੁਪਤਾ ਚੰਡੀਗੜ੍ਹ, 4 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 6 ਜੂਨ ਨੂੰ ਮਨਾਏ ਜਾ ਰਹੇ ‘ਘੱਲੂਘਾਰਾ ਦਿਵਸ’ ਤੋਂ ਪਹਿਲਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬੇ ਭਰ ਵਿੱਚ 6 ਜੂਨ …
Read More »ਸ੍ਰੀਨਗਰ: ਮਨੀ ਲਾਂਡਰਿੰਗ ਮਾਮਲੇ ’ਚ ਫ਼ਾਰੂਕ ਅਬਦੁੱਲਾ ਈਡੀ ਅੱਗੇ ਪੇਸ਼
ਸ੍ਰੀਨਗਰ, 31 ਮਈ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਮਨੀ ਲਾਂਡਰਿੰਗ ਮਾਮਲੇ ‘ਚ ਪੁੱਛ ਪੜਤਾਲ ਲਈ ਅੱਜ ਇਥੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਹੋਏ। ਇਹ ਮਾਮਲਾ ਜੰਮੂ-ਕਸ਼ਮੀਰ ਕ੍ਰਿਕਟ ਸੰਘ ‘ਚ ਕਥਿਤ ਵਿੱਤੀ ਬੇਨਿਯਮੀਆਂ ਨਾਲ ਸਬੰਧਤ ਹੈ। ਸ੍ਰੀਨਗਰ ਤੋਂ ਲੋਕ ਸਭਾ ਮੈਂਬਰ ਅਬਦੁੱਲਾ ਸਵੇਰੇ 11 ਵਜੇ ਰਾਜਬਾਗ ਸਥਿਤ ਈਡੀ ਦਫ਼ਤਰ ਪੁੱਜੇ। …
Read More »
Asian Tribune Your Multilingual Newspaper covering World and local news News