ਲੇਹ-ਓਨ-ਸੀ (ਬਰਤਾਨੀਆ), 16 ਅਕਤੂਬਰ ਪੁਲੀਸ ਨੇ ਸ਼ੁੱਕਰਵਾਰ ਨੂੰ ਇੰਗਲੈਂਡ ਦੇ ਗਿਰਜਾਘਰ ਵਿੱਚ ਆਪਣੇ ਸੰਸਦੀ ਖੇਤਰ ਦੇ ਮੈਂਬਰਾਂ ਨਾਲ ਮੀਟਿੰਗ ਕਰ ਰਹੇ ਸੀਨੀਅਰ ਸੰਸਦ ਮੈਂਬਰ ਦੀ ਚਾਕੂ ਮਾਰ ਕੇ ਹੱਤਿਆ ਕਰਨ ਨੂੰ ਅਤਿਵਾਦੀ ਘਟਨਾ ਕਰਾਰ ਦਿੱਤਾ ਹੈ। ਹਮਲੇ ਦੇ ਸਬੰਧ ਵਿੱਚ 25 ਸਾਲਾ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਤਿਵਾਦ ਵਿਰੋਧੀ …
Read More »ਮੁਨੂ ਮਹਾਵਰ ਮਾਲਦੀਵਜ਼ ’ਚ ਭਾਰਤ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
ਨਵੀਂ ਦਿੱਲੀ, 15 ਸਤੰਬਰ ਸੀਨੀਅਰ ਡਿਪਲੋਮੈਟ ਮੁਨੂ ਮਹਾਵਰ ਨੂੰ ਮਾਲਦੀਵਜ਼ ਵਿੱਚ ਭਾਰਤ ਦਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਮਹਾਵਰ 1996 ਬੈਚ ਦੇ ਭਾਰਤ ਵਿਦੇਸ਼ ਸੇਵਾ ਦੇ ਅਧਕਾਰੀ ਹਨ ਜੋ ਹਾਲ ਦੀ ਘੜੀ ਓਮਾਨ ਵਿੱਚ ਭਾਰਤ ਦੇ ਰਾਜਦੂਤ ਹਨ। ਉਹ ਸੁੰਜੇ …
Read More »ਗੁਰਦਾਸ ਮਾਨ ਨੂੰ ਨਹੀਂ ਮਿਲੀ ਜਮਾਨਤ
ਵਿਵਾਦਾਂ ਵਿੱਚ ਘਿਰੇ ਗਾਇਕ ਗੁਰਦਾਸ ਮਾਨ ‘ਤੇ ਦਰਜ ਕੀਤੇ ਕੇਸ ਸੰਬੰਧੀ ਅੱਜ ਮੰਗਲਵਾਰ ਨੂੰ ਅਦਾਲਤ ਵਿੱਚ ਸੁਣਵਾਈ ਹੋਈ। ਜਿਥੇ ਸਿੱਖ ਜਥੇਬੰਦੀਆਂ ਤੇ ਗਾਇਕ ਦੇ ਵਕੀਲਾਂ ਵਿਚਾਲੇ ਬਹਿਕ ਹੋਈ ਜਿਸ ਤੋਂ ਬਾਅਦ ਅਦਾਲਤ ਨੇ ਮਾਨ ਦੀ ਜ਼ਮਾਨਤ ਸੰਬੰਧੀ ਫੈਸਲਾ ਕੱਲ੍ਹ ਤੱਕ ਟਾਲ ਦਿੱਤਾ ਹੈ। ਨਕੋਦਰ ਡੇਰੇ ਦੇ ਲਾਡੀ ਸ਼ਾਹ ਨੂੰ ਤੀਜੇ …
Read More »ਮੰਨ ਗਿਆ ਮਲੂਕਾ
ਵਿਧਾਨ ਸਭਾ ਹਲਕਾ ਮੌੜ ਦੀ ਟਿਕਟ ਨੂੰ ਲੈ ਕੇ ਨਿਰਜ ਚੱਲ ਰਹੇ ਸਾਬਕਾ ਕੈਬਨਿਟ ਵਜ਼ੀਰ ਸਿਕੰਦਰ ਸਿੰਘ ਮਲੂਕਾ ਨੂੰ ਮਨਾਉਣ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਘਰ ਵਿਖੇ ਪੁੱਜੇ। ਬਾਦਲ ਮਲੂਕਾ ਅਤੇ ਉਨ੍ਹਾਂ ਦੇ ਗੁਰਪ੍ਰੀਤ ਸਿੰਘ ਮਲੂਕਾ ਵਿਚਾਲੇ ਬੰਦ ਕਮਰੇ ਵਿਚ ਗੱਲਬਾਤ ਹੋਈ ਹੈ । ਉਪਰੰਤ …
Read More »ਮਿੰਨੀ ਕਹਾਣੀ : ‘ਦਾਗ’
ਬਲਵਿੰਦਰ ਸਿੰਘ ਭੁੱਲਰ ਚੋਣਾਂ ਸਿਰ ਤੇ ਆ ਗਈਆਂ ਸਨ, ਸਾਰੀਆਂ ਪਾਰਟੀਆਂ ਉਮੀਦਵਾਰਾਂ ਦੀ ਤਲਾਸ ਕਰਨ ਵਿੱਚ ਰੁਝੀਆਂ ਹੋਈਆਂ ਸਨ। ਧਾਰਮਿਕ ਖਿਆਲਾਂ ਦੇ ਆਧਾਰ ਤੇ ਕੰਮ ਕਰ ਰਹੀ ਇੱਕ ਪਾਰਟੀ ਨੇ ਵੀ ਸੰਭਾਵੀ ਉਮੀਦਵਾਰਾਂ ਤੋਂ ਅਰਜੀਆਂ ਮੰਗੀਆਂ ਹੋਈਆਂ ਸਨ। ਪ੍ਰੋ: ਬਲਦੇਵ ਸਿੰਘ ਬਹੁਤ ਪੜ੍ਹਿਆ ਲਿਖਿਆ ਤੇ ਇਮਾਨਦਾਰ ਵਿਅਕਤੀ ਸੀ। ਜਦ ਉਹ …
Read More »ਮੈਨੂੰ ਪਾਰਟੀ ਪ੍ਰਧਾਨ ਵਜੋਂ ਹਟਾਉਣ ਨਾਲ ਕਾਂਗਰਸ ਮਜ਼ਬੂਤ ਹੁੰਦੀ ਹੈ, ਤਾਂ ਅੱਜ ਹੀ ਹਟਾ ਦਿੱਤਾ ਜਾਵੇ: ਜਾਖੜ
ਚੰਡੀਗੜ੍ਹ, 11 ਜੂਨ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਨੂੰ ਅਹੁਦੇ ਤੋਂ ਲਾਂਭੇ ਕੀਤੇ ਜਾਣ ਦੀਆਂ ਕਿਆਸ ਅਰਾਈਆਂ ਦਾ ਜਵਾਬ ਦਿੰਦਿਆਂ ਅੱਜ ਕਿਹਾ ਕਿ ਜੇਕਰ ਉਨ੍ਹਾਂ ਨੂੰ ਹਟਾਉਣ ਨਾਲ ਪਾਰਟੀ ਮਜ਼ਬੂਤ ਹੁੰਦੀ ਹੈ ਤਾਂ ਅਜਿਹਾ ਕਰ ਲੈਣਾ ਚਾਹੀਦਾ ਹੈ। ਜਾਖੜ ਦਾ ਇਹ ਬਿਆਨ ਅਜਿਹੇ ਮੌਕੇ ਆਇਆ ਹੈ ਜਦੋਂ …
Read More »ਖੇਤੀ ਕਾਨੂੰਨਾਂ ਤੇ ਡੀਏਪੀ ਖਾਦ ਦੀਆਂ ਕੀਮਤਾਂ ’ਚ ਵਾਧੇ ਵਿਰੁੱਧ ਇਨੈਲੋ ਵੱਲੋਂ ਮਿੰਨੀ ਸਕੱਤਰੇਤ ਅੱਗੇ ਧਰਨਾ
ਪ੍ਰਭੂ ਦਿਆਲ ਸਿਰਸਾ, 12 ਅਪਰੈਲ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਡੀਏਪੀ ਖਾਦ, ਡੀਜ਼ਲ, ਪੈਟਰੋਲ ਦੀਆਂ ਵਧੀਆਂ ਕੀਮਤਾਂ ਵਿਰੁੱਧ ਇੰਡੀਅਨ ਨੈਸ਼ਨਲ ਲੋਕ ਦਲ ਦੇ ਕਾਰਕੁਨਾਂ ਨੇ ਮਿੰਨੀ ਸਕੱਤਰੇਤ ਅੱਗੇ ਧਰਨਾ ਦਿੱਤਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਰਾਜਪਾਲ ਦੇ ਨਾਂ ਮੰਗ ਪੱਤਰ ਸੌਂਪਿਆ। ਇਸ ਦੌਰਾਨ ਧਰਨੇ ‘ਤੇ ਬੈਠੇ ਲੋਕਾਂ ਨੇ ਸਰਕਾਰ ਖ਼ਿਲਾਫ਼ …
Read More »
Asian Tribune Your Multilingual Newspaper covering World and local news News