Home / Tag Archives: ਮਨ (page 4)

Tag Archives: ਮਨ

Rajya Sabha: ਮਨੂ ਸਿੰਘਵੀ ਦੀ ਸੀਟ ਤੋਂ ਨਗ਼ਦੀ ਮਿਲਣ ’ਤੇ ਹੰਗਾਮਾ

ਨਵੀਂ ਦਿੱਲੀ, 6 ਦਸੰਬਰ Recovery of currency in RS: Singhvi demands probe: ਰਾਜ ਸਭਾ ਵਿਚ ਮਨੂੰ ਸਿੰਘਵੀ ਦੀ ਸੀਟ ਤੋਂ ਨਗ਼ਦੀ ਮਿਲਣ ਦਾ ਮਾਮਲਾ ਸਾਹਮਣੇ ਆਉਣ ’ਤੇ ਭਾਜਪਾ ਤੇ ਕਾਂਗਰਸ ਦੇ ਸੰਸਦ ਮੈਂਬਰਾਂ ਦਰਮਿਆਨ ਨੋਕ ਝੋਕ ਹੋਈ। ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਕਿਹਾ ਕਿ ਬੀਤੇ ਦਿਨ ਸਦਨ ਦੀ …

Read More »

ਮਾਨ ਦੀ ਪੁਸਤਕ ‘ਸਮੁੰਦਰਨਾਮਾ’ ਉੱਤੇ ਗੋਸ਼ਟੀ

ਚੰਡੀਗੜ੍ਹ: ਲਾਲਾ ਲਾਜਪਤ ਰਾਏ ਭਵਨ ਚੰਡੀਗੜ੍ਹ ਵਿੱਚ ਪਰਮਜੀਤ ਮਾਨ ਦੀ ਪੁਸਤਕ ‘ਸਮੁੰਦਰਨਾਮਾ’ ਉੱਤੇ ਗੋਸ਼ਟੀ ਹੋਈ। ਡਾ. ਲਾਭ ਸਿੰਘ ਖੀਵਾ ਮੁੱਖ ਮਹਿਮਾਨ ਰਹੇ ਤੇ ਪ੍ਰਿੰਸੀਪਲ ਸਤਨਾਮ ਸਿੰਘ ਸ਼ੋਕਰ ਨੇ ਪ੍ਰਧਾਨਗੀ ਕੀਤੀ। ਲੇਖਕ ਪਰਮਜੀਤ ਮਾਨ ਨੇ ਸਮੁੰਦਰੀ ਜੀਵਨ ਬਾਰੇ ਆਪਣੇ ਅਨੁਭਵ ਸਾਂਝੇ ਕਰਦਿਆਂ ਦੱਸਿਆ ਕਿ ਉਹ ਕਈ-ਕਈ ਮਹੀਨੇ ਧਰਤੀ ਦੇਖਣ ਲਈ ਤਰਸ …

Read More »

Trump hush money case: ਟਰੰਪ ਨੂੰ ਹਸ਼ ਮਨੀ ਕੇਸ ਨੂੰ ਖਾਰਜ ਕਰਨ ਸਬੰਧੀ ਅਪੀਲ ਪਾਉਣ ਦੀ ਇਜਾਜ਼ਤ ਮਿਲੀ

ਨਿਊਯਾਰਕ, 22 ਨਵੰਬਰ ਨਿਊਯਾਰਕ ਦੇ ਇੱਕ ਜੱਜ ਨੇ ਅੱਜ ਡੋਨਲਡ ਟਰੰਪ ਨੂੰ ਉਸ ਅਪਰਾਧਿਕ ਕੇਸ ਨੂੰ ਖਾਰਜ ਕਰਨ ਸਬੰਧੀ ਅਪੀਲ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ ਜਿਸ ਵਿੱਚ ਟਰੰਪ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ’ਤੇ ਦੋਸ਼ ਲੱਗੇ ਸਨ ਕਿ ਉਸ ਨੇ ਇੱਕ ਪੋਰਨ ਸਟਾਰ ਨੂੰ ਰਾਸ਼ਟਰਪਤੀ …

Read More »

10,031 sarpanches take oath ਸਰਕਾਰੀ ਖਜ਼ਾਨਾ ਲੋਕਾਂ ਦਾ ਤੇ ਲੋਕਾਂ ਲਈ ਖਰਚਾਂਗੇ: ਮਾਨ

ਗਗਨਦੀਪ ਅਰੋੜਾ ਲੁਧਿਆਣਾ, 8 ਅਕਤੂਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਦੇ ਪਿੰਡ ਧਨਾਨਸੂ ’ਚ ਨਵੇਂ ਚੁਣੇ ਗਏ 10,031 ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਉਂਦਿਆਂ ਕਿਹਾ ਕਿ ਸਰਕਾਰੀ ਖਜ਼ਾਨਾ ਖਾਲੀ ਨਹੀਂ ਹੈ। ਇਹ ਖਜ਼ਾਨਾ ਲੋਕਾਂ ਦਾ ਹੈ ਅਤੇ ਲੋਕਾਂ ਲਈ ਹੀ ਖਰਚਿਆ ਜਾਵੇਗਾ। ਉਨ੍ਹਾਂ ਕਿਹਾ ਕਿ ਚੁਣੇ ਗਏ ਸਰਪੰਚ …

Read More »

Video: ਮੈਨੂੰ ਸਿਆਸਤ ਵਿਚ ਰਾਜਾ ਵੜਿੰਗ ਨੇ ਤੁਰਨਾ ਸਿਖਾਇਆ: ਅੰਮ੍ਰਿਤਾ ਵੜਿੰਗ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 7 ਨਵੰਬਰ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦਰਮਿਆਨ ਲਿੰਗ ਅਧਾਰਤ ਟਿੱਪਣੀ ਨੂੰ ਲੈ ਕੇ ਸਿਆਸੀ ਹਮਲੇ ਤੇਜ਼ ਹੋਣ ਦੇ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਆਪਣੇ ਪਤੀ ਦੇ ਪੱਖ ਵਿੱਚ ਇੱਕ ਵੀਡੀਓ …

Read More »

ਬਾਂਕੇ ਬਿਹਾਰੀ ਦਾ ‘ਚਰਨ ਅੰਮ੍ਰਿਤ’ ਮੰਨ ਕੇ ਸ਼ਰਧਾਲੂ ਪੀ ਰਹੇ AC ਦਾ ਪਾਣੀ, ਵਾਇਰਲ ਵੀਡੀਓ

ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 04 ਨਵੰਬਰ “ਅੰਧ ਵਿਸ਼ਵਾਸ” ਦੀ ਇੱਕ ਸ਼ਾਨਦਾਰ ਉਦਾਹਰਣ ਵਿੱਚ ਮਥੁਰਾ ਦੇ ਬਾਂਕੇ ਬਿਹਾਰੀ ਮੰਦਰ ਤੋਂ ਇੱਕ ਵੀਡੀਓ ਵਾਇਰਲ ਹੋਇਆ ਹੈ ਜਿੱਥੇ ਸ਼ਰਧਾਲੂ ਇੱਕ ਹਾਥੀ ਦੀ ਮੂਰਤੀ ਤੋਂ ਡਿੱਗਦਾ ਪਾਣੀ ਇਕੱਠਾ ਕਰਨ ਲਈ ਲਾਈਨ ਵਿੱਚ ਖੜ੍ਹੇ ਦਿਖਾਈ ਦੇ ਰਹੇ ਹਨ, ਉਹ ਇਸ ਨੂੰ “ਚਰਨ ਅੰਮ੍ਰਿਤ” ਮੰਨ ਰਹੇ …

Read More »

ਮਨੀ ਲਾਂਡਰਿੰਗ ਮਾਮਲਾ: ‘ਆਪ’ ਆਗੂ ਸਤੇਂਦਰ ਜੈਨ ਨੇ ਜ਼ਮਾਨਤ ਮੰਗੀ; ਸੁਣਵਾਈ 25 ਨੂੰ

ਨਵੀਂ ਦਿੱਲੀ, 19 ਸਤੰਬਰ ਦਿੱਲੀ ਦੇ ਸਾਬਕਾ ਮੰਤਰੀ ਅਤੇ ‘ਆਪ’ ਆਗੂ ਸਤੇਂਦਰ ਜੈਨ ਨੇ ਮਨੀ ਲਾਂਡਰਿੰਗ ਮਾਮਲੇ ’ਚ ਜ਼ਮਾਨਤ ਲਈ ਅੱਜ ਅਦਾਲਤ ਦਾ ਰੁਖ ਕੀਤਾ। ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕਰਕੇ 25 ਸਤੰਬਰ ਤੱਕ ਜੈਨ ਦੀ ਅਰਜ਼ੀ ’ਤੇ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ …

Read More »

ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਭਗਵੰਤ ਸਿੰਘ ਮਾਨ ਨੇ ‘ਆਪ’ ’ਚ ਸ਼ਾਮਲ ਕੀਤਾ

ਜਸਵੀਰ ਸਿੰਘ ਭੁੱਲਰ ਦੋਦਾ, 28 ਅਗਸਤ ਸੀਨੀਅਰ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਸਾਦੇ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗਿੱਦੜਬਾਹਾ ਪੁੱਜ ਕੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਅਤੇ …

Read More »

ਭਗਵੰਤ ਮਾਨ ਨੇ ਸਿਸੋਦੀਆ ਨਾਲ ਮੁਲਾਕਾਤ ਕੀਤੀ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 16 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜੇਲ੍ਹ ਤੋਂ ਰਿਹਾਈ ਤੋਂ ਬਾਅਦ ਉਨ੍ਹਾਂ ਨਾਲ ਪਹਿਲੀ ਵਾਰ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਉਨ੍ਹਾਂ ਪਾਰਟੀ ਨਾਲ ਜੁੜੇ ਮੁੱਦੇ ਵਿਚਾਰੇ। The post ਭਗਵੰਤ ਮਾਨ ਨੇ ਸਿਸੋਦੀਆ ਨਾਲ ਮੁਲਾਕਾਤ …

Read More »

ਸਿਸੋਦੀਆ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ‘ਸੱਚਾਈ ਦੀ ਜਿੱਤ ਹੋਈ’

ਚੰਡੀਗੜ੍ਹ, 9 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਦਾ ਸੁਪਰੀਮ ਕੋਰਟ ਦਾ ਫੈਸਲਾ ‘ਸੱਚਾਈ ਦੀ ਜਿੱਤ’ ਹੈ। ਮਾਨ ਨੇ ਪੰਜਾਬੀ ਵਿੱਚ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ, ‘‘ਮਨੀਸ਼ ਸਿਸੋਦੀਆ ਦੀ ਜ਼ਮਾਨਤ ਸੱਚਾਈ ਦੀ ਜਿੱਤ ਹੈ।’’ ਦਿੱਲੀ ਦੇ …

Read More »