Chandigarh mobile market : ਚੰਡੀਗੜ੍ਹ ਦੇ ਸੈਕਟਰ 22 ਵਿੱਚ ਅੱਜ ਮੋਬਾਈਲ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ ਹੈ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਹਫ਼ੜਾ ਦਫ਼ੜੀ ਮੱਚ ਗਈ। ਇਹ ਮਾਰਕੀਟ ਆਪਣੇ ਮੋਬਾਈਲ ਸ਼ੋਅਰੂਮਾਂ ਅਤੇ ਇਲੈਕਟ੍ਰਾਨਿਕਸ ਸਟੋਰਾਂ ਲਈ ਮਸ਼ਹੂਰ ਹੈ, ਜਿੱਥੇ ਰੋਜ਼ਾਨਾ ਹਜ਼ਾਰਾਂ ਲੋਕ ਖਰੀਦਦਾਰੀ ਕਰਨ ਲਈ ਆਉਂਦੇ ਹਨ। ਭਾਰਤ ਗੈਸ …
Read More »ਲੁਧਿਆਣਾ ‘ਚ ਹਥਿਆਰਬੰਦ ਲੁਟੇਰੇ ਘਰ ‘ਚ ਵੜੇ, ਨਕਦੀ, ਮੋਬਾਈਲ ਅਤੇ ਜ਼ਰੂਰੀ ਦਸਤਾਵੇਜ ਲੈਕੇ ਹੋਏ ਫਰਾਰ
Punjab News: ਜਗਰਾਉਂ ਦੇ ਲਹਦੀ ਭੈਣੀ ਇਲਾਕੇ ਵਿੱਚ ਤਲਵਾਰਾਂ ਨਾਲ ਲੈਸ ਚਾਰ ਲੁਟੇਰੇ ਇੱਕ ਘਰ ਵਿੱਚ ਦਾਖਲ ਹੋਏ ਅਤੇ ਪਰਿਵਾਰ ਤੋਂ ਨਕਦੀ, ਮੋਬਾਈਲ ਫੋਨ ਅਤੇ ਮਹੱਤਵਪੂਰਨ ਦਸਤਾਵੇਜ਼ਾਂ ਵਾਲਾ ਬੈਗ ਲੈ ਕੇ ਭੱਜ ਗਏ। ਇਹ ਘਟਨਾ ਸਵੇਰੇ 2.15 ਵਜੇ ਵਾਪਰੀ। ਲੁਟੇਰੇ ਘਰ ਵਿੱਚ ਦਾਖਲ ਹੁੰਦੇ ਸਮੇਂ ਸੀਸੀਟੀਵੀ ਵਿੱਚ ਵੀ ਕੈਦ ਹੋ …
Read More »Manipur: ਨੌਂ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ’ਤੇ ਪਾਬੰਦੀ 9 ਦਸੰਬਰ ਤੱਕ ਵਧਾਈ
ਇੰਫਾਲ, 7 ਦਸੰਬਰ Ban on mobile internet in nine districts extended till Dec 9: ਮਨੀਪੁਰ ਸਰਕਾਰ ਨੇ ਨੌਂ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ’ਤੇ ਪਾਬੰਦੀ 9 ਦਸੰਬਰ ਤੱਕ ਵਧਾ ਦਿੱਤੀ ਹੈ। ਗ੍ਰਹਿ ਵਿਭਾਗ ਨੇ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਨ੍ਹਾਂ ਖੇਤਰਾਂ ਵਿਚ ਮੋਬਾਈਲ ਇੰਟਰਨੈਟ ਅਤੇ ਮੋਬਾਈਲ ਡਾਟਾ ਸੇਵਾਵਾਂ …
Read More »ਯੂਪੀ: ਮੋਬਾਈਲ ਮੰਗਣ ’ਤੇ ਔਰਤ ਨੇ ਪਤੀ ਦੀ ਅੱਖ ‘ਚ ਕੈਂਚੀ ਮਾਰੀ
ਬਾਗਪਤ (ਉੱਤਰ ਪ੍ਰਦੇਸ਼), 28 ਦਸੰਬਰ ਯੂ-ਟਿਊਬ ’ਤੇ ਗੀਤ ਸੁਣਨ ਲਈ ਪਤਨੀ ਤੋਂ ਮੋਬਾਈਲ ਮੰਗਣਾ ਪਤੀ ਨੂੰ ਮਹਿੰਗਾ ਪੈ ਗਿਆ। ਪਤੀ ਨੇ ਜਦੋਂ ਪਤਨੀ ਨੇ ਉਸ ਤੋਂ ਮੋਬਾਈਲ ਫੋਨ ਮੰਗਿਆ ਤਾਂ ਉਸ ਨੇ ਆਪਣੇ ਪਤੀ ਦੀ ਅੱਖ ਵਿਚ ਕੈਂਚੀ ਮਾਰ ਦਿੱਤੀ। ਪੀੜਤ ਅੰਕਿਤ ਨੇ ਆਪਣੀ ਪਤਨੀ ਪ੍ਰਿਅੰਕਾ ਖਿਲਾਫ ਸ਼ਿਕਾਇਤ ਦਰਜ ਕਰਵਾਈ …
Read More »ਹੁਣ ਚਿਹਰਾ ਸਕੈਨ ਕਰ ਕੇ ਕੀਤੀ ਜਾ ਸਕੇਗੀ ਪੀਐੱਮ-ਕਿਸਾਨ ਮੋਬਾਈਲ ਐਪ ਦੀ ਵਰਤੋਂ
ਨਵੀਂ ਦਿੱਲੀ: ਕੇਂਦਰ ਦੀ ਯੋਜਨਾ ‘ਪੀਐੱਮ-ਕਿਸਾਨ’ ਅਧੀਨ ਰਜਿਸਟਰਡ ਕਿਸਾਨ ਹੁਣ ਵਨ-ਟਾਈਮ ਪਾਸਵਰਡ ਜਾਂ ਫਿੰਗਰਪ੍ਰਿੰਟ ਤੋਂ ਬਿਨਾਂ ਆਪਣੇ ਚਿਹਰੇ ਨੂੰ ਸਕੈਨ ਕਰਕੇ ਈ-ਕੇਵਾਈਸੀ ਨੂੰ ਮੁਕੰਮਲ ਕਰ ਸਕਦੇ ਹਨ। ਸਰਕਾਰ ਨੇ ਅੱਜ ਤੋਂ ਮੋਬਾਈਲ ਐਪਲੀਕੇਸ਼ਨ ਉੱਤੇ ਇਸ ਨਵੇਂ ਫੀਚਰ ਦੀ ਸ਼ੁਰੂਆਤ ਕੀਤੀ ਹੈ। ਅਧਿਕਾਰਿਤ ਬਿਆਨ ਰਾਹੀਂ ਦੱਸਿਆ ਗਿਆ ਕਿ ਖੇਤੀਬਾੜੀ ਮੰਤਰੀ ਨਰਿੰਦਰ …
Read More »ਪੰਜਾਬ ’ਚ ਮੋਬਾਈਲ ਇੰਟਰਨੈੱਟ ਤੇ ਐੱਸਐੱਮਐੱਸ ਸੇਵਾਵਾਂ ਹੁਣ ਮੰਗਲਵਾਰ ਦੁਪਹਿਰ 12 ਤੱਕ ਬੰਦ ਰਹਿਣਗੀਆਂ
ਆਤਿਸ਼ ਗੁਪਤਾ ਚੰਡੀਗੜ੍ਹ, 20 ਮਾਰਚ ਪੰਜਾਬ ਵਿੱਚ 21 ਮਾਰਚ ਦਿਨ ਮੰਗਲਵਾਰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ ਬੰਦ ਰਹਿਣਗੀਆਂ। ਇਹ ਹੁਕਮ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਜਾਰੀ ਕੀਤੇ ਹਨ। ਗੌਰਤਲਬ ਹੈ ਕਿ ਪੰਜਾਬ ਪੁਲੀਸ ਵੱਲੋਂ ਸ਼ੁੱਕਰਵਾਰ ਨੂੰ ਪੰਜਾਬ ਦੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਕਾਰਕੁਨਾਂ …
Read More »ਅਮਰੀਕਾ ਤੇ ਕੈਨੇਡਾ ਨੇ ਸਰਕਾਰੀ ਯੰਤਰਾਂ ਤੇ ਮੋਬਾਈਲਾਂ ’ਚ ਟਿਕ-ਟਾਕ ’ਤੇ ਪਾਬੰਦੀ ਲਾਉਣ ਦਾ ਫ਼ੈਸਲਾ ਕੀਤਾ
ਵਾਸ਼ਿੰਗਟਨ/ਟੋਰਾਂਟੋ, 28 ਫਰਵਰੀ ਵ੍ਹਾਈਟ ਹਾਊਸ ਨੇ ਸੰਘੀ ਏਜੰਸੀਆਂ ਨੂੰ ਸਾਰੇ ਸਰਕਾਰੀ ਉਪਕਰਨਾਂ ਤੋਂ ‘ਟਿਕ-ਟਾਕ’ ਨੂੰ ਪੂਰੀ ਤਰ੍ਹਾਂ ਹਟਾਉਣ ਲਈ 30 ਦਿਨਾਂ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਕੈਨੇਡਾ ਨੇ ਸਰਕਾਰ ਦੇ ਸਾਰੇ ਮੋਬਾਈਲ ਡਿਵਾਈਸਾਂ ‘ਚ ‘ਟਿਕ-ਟਾਕ’ ‘ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਚੀਨ ਦੀ ਇਸ …
Read More »ਹੁਣ ਘਰ ਬੈਠੇ ਹੀ ਡਾਕੀਏ ਰਾਹੀਂ ਆਧਾਰ ’ਤੇ ਅਪਡੇਟ ਕਰਾਇਆ ਜਾ ਸਕੇਗਾ ਮੋਬਾਈਲ ਨੰਬਰ
ਨਵੀਂ ਦਿੱਲੀ: ਹੁਣ ਘਰ ਬੈਠੇ ਹੀ ਡਾਕੀਏ ਰਾਹੀਂ ਆਧਾਰ ਵਿੱਚ ਮੋਬਾਈਲ ਫੋਨ ਨੰਬਰ ਅਪਡੇਟ ਕਰਾਇਆ ਜਾ ਸਕੇਗਾ। ਇੰਡੀਆ ਪੋਸਟ ਪੇਅਮੈਂਟ ਬੈਂਕ(ਆਈਪੀਪੀਬੀ) ਅਤੇ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ ਨੇ ਇਸ ਸਬੰਧੀ ਸਮਝੌਤਾ ਕੀਤਾ ਹੈ। ਇਹ ਸੇਵਾ 650 ਇੰਡੀਆ ਪੋਸਟ ਪੇਅਮੈਂਟ ਬੈਂਕ ਦੇ 1.46 ਲੱਖ ਡਾਕੀਏ ਅਤੇ ਗ੍ਰਾਮੀਣ ਡਾਕ ਸੇਵਕਾਂ ਵੱਲੋਂ ਮੁਹੱਈਆ …
Read More »ਪੰਜਾਬ ’ਚ ਕੋਵਿਡ-19 ਪਾਬੰਦੀਆਂ 10 ਅਪਰੈਲ ਤੱਕ ਵਧਾਈਆਂ, ਭੀੜ ਭੜੱਕੇ ਵਾਲੀਆਂ ਥਾਵਾਂ ’ਤੇ ਮੋਬਾਈਲ ਟੀਕਾਕਰਨ ਕੇਂਦਰ ਸਥਾਪਤ ਕਰਨ ਦਾ ਫ਼ੈਸਲਾ
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕਚੰਡੀਗੜ੍ਹ, 30 ਮਾਰਚ ਪੰਜਾਬ ਵਿੱਚ ਕੋਵਿਡ ਕੇਸ ਤੇ ਇਸ ਨਾਲ ਸਬੰਧਤ ਮੌਤਾਂ ਦੀ ਗਿਣਤੀ ਵਧਣ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿੱਚ ਪਾਬੰਦੀਆਂ ਦੀ ਮਿਆਦ 10 ਅਪਰੈਲ ਤੱਕ ਵਧਾ ਦਿੱਤੀ ਹੈ। ਪਹਿਲਾਂ ਇਹ ਪਾਬੰਦੀਆਂ 31 ਮਾਰਚ ਤੱਕ ਸਨ। ਇਸ ਦੇ ਨਾਲ ਸਰਕਾਰ ਨੇ ਸਿਹਤ ਵਿਭਾਗ …
Read More »
Asian Tribune Your Multilingual Newspaper covering World and local news News