IPL 2026 : ਆਈਪੀਐਲ (IPL 2026) ਦੇ 8ਵੇਂ ਮੈਚ ‘ਚ ਦਿੱਲੀ ਕੈਪੀਟਲਜ਼ ਨੇ 5 ਵਾਰ ਦੇ ਚੈਂਪੀਅਨ ਮੁੰਬਈ ਇੰਡੀਅਨਜ਼ ਨੂੰ 6 ਵਿਕਟਾਂ ਨਾਲ ਹਰਾਇਆ ਹੈ। ਇਹ ਦਿੱਲੀ ਦੀ ਲਗਾਤਾਰ ਦੂਜੀ ਜਿੱਤ ਸੀ ਅਤੇ ਸਮੀਰ ਰਿਜ਼ਵੀ ਇਸ ਮੈਚ ਵਿੱਚ ਵੀ ਜਿੱਤ ਦਾ ਹੀਰੋ ਰਿਹਾ। ਉਸਨੇ ਲਖਨਊ ਸੁਪਰ ਜਾਇੰਟਸ ਦੇ ਖਿਲਾਫ ਵੀ …
Read More »Mumbai terror attack a turning point in India-Pakistan ties: Jaishankar: ਮੁੰਬਈ ਅਤਿਵਾਦੀ ਹਮਲਾ ਭਾਰਤ-ਪਾਕਿਸਤਾਨ ਸਬੰਧਾਂ ਵਿੱਚ ਅਹਿਮ ਮੋੜ ਸੀ: ਜੈਸ਼ੰਕਰ
ਆਨੰਦ (ਗੁਜਰਾਤ), 15 ਅਪਰੈਲ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਕਿਹਾ ਕਿ 2008 ਦੇ ਮੁੰਬਈ ਅਤਿਵਾਦੀ ਹਮਲੇ ਨੇ ਪਾਕਿਸਤਾਨ ਨਾਲ ਸਬੰਧਾਂ ਵਿੱਚ ਇਕ ਅਹਿਮ ਮੋੜ ਲਿਆਂਦਾ ਸੀ। ਉਸ ਸਮੇਂ ਭਾਰਤੀਆਂ ਨੇ ਸਮੂਹਿਕ ਤੋਰ ’ਤੇ ਮਹਿਸੂਸ ਕੀਤਾ ਕਿ ਗੁਆਂਢੀ ਦੇਸ਼ ਦਾ ਅਜਿਹਾ ਵਤੀਰਾ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਚਾਰੋਤਾਰ …
Read More »Salman Khan: ਮੁੰਬਈ ਪੁਲੀਸ ਹੈਲਪਲਾਈਨ ’ਤੇ ਸਲਮਾਨ ਖਾਨ ਲਈ ਧਮਕੀ ਭਰਿਆ ਸੁਨੇਹਾ, ਮਾਮਲਾ ਦਰਜ
ਮੁੰਬਈ, 14 ਅਪਰੈਲ Salman Khan: ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਮੁੰਬਈ ਟ੍ਰੈਫਿਕ ਪੁਲੀਸ ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਇਕ ਸੁਨੇਹਾ ਮਿਲਿਆ ਹੈ ਅਤੇ ਇਸ ਸਬੰਧ ਵਿਚ ਇਕ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਨੂੰ ਟ੍ਰੈਫਿਕ ਪੁਲੀਸ ਦੀ ਵਟਸਐਪ ਹੈਲਪਲਾਈਨ ‘ਤੇ …
Read More »ਸੈਫ ਹਮਲਾ ਮਾਮਲਾ: ਗ੍ਰਿਫ਼ਤਾਰ ਕੀਤੇ ਬੰਗਲਾਦੇਸ਼ੀ ਵਿਅਕਤੀ ਖ਼ਿਲਾਫ਼ ਮੁੰਬਈ ਪੁਲੀਸ ਕੋਲ ਠੋਸ ਸਬੂਤ
ਮੁੰਬਈ, 28 ਜਨਵਰੀ ਬੌਲੀਵੁਡ ਅਦਾਕਾਰ ਸੈਫ ਅਲੀ ਖਾਨ ’ਤੇ ਹਮਲੇ ਦੀ ਜਾਂਚ ਕਰ ਰਹੀ ਮੁੰਬਈ ਪੁਲੀਸ ਨੇ ਅੱਜ ਕਿਹਾ ਕਿ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਬੰਗਲਾਦੇਸ਼ੀ ਵਿਅਕਤੀ ਖ਼ਿਲਾਫ਼ ਉਨ੍ਹਾਂ ਕੋਲ ਠੋਸ ਸਬੂਤ ਹਨ। ਇੱਥੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਵਧੀਕ ਪੁਲੀਸ ਕਮਿਸ਼ਨਰ (ਪੱਛਮੀ ਖੇਤਰ) ਪਰਮਜੀਤ ਦਹੀਆ ਨੇ ਜਾਂਚ ਸਬੰਧੀ ਵੇਰਵੇ …
Read More »ਮੁੰਬਈ ਪੁਲੀਸ → Ontario Punjabi News
ਮੁੰਬਈ ਪੁਲੀਸ ਨੇ ਇੱਥੇ ਇੱਕ ਵਿਸ਼ੇਸ਼ ਅਦਾਲਤ ਨੂੰ ਦੱਸਿਆ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ Lawrence Bishnoi ਦੇ ਛੋਟੇ ਭਰਾ Anmol Bishnoi ਦਾ ਨਾਮ ਐਨਸੀਪੀ ਆਗੂ Baba Siddique ਦੀ ਹੱਤਿਆ ਵਿੱਚ ਮੁੱਖ ਸਾਜ਼ਿਸ਼ਕਰਤਾ ਵਜੋਂ ਸਾਹਮਣੇ ਆਇਆ ਹੈ।ਪੁਲੀਸ ਨੇ ਇਹ ਦਾਅਵਾ ਮੰਗਲਵਾਰ ਨੂੰ ਮਹਾਰਾਸ਼ਟਰ ਸੰਗਠਿਤ ਅਪਰਾਧ ਨਿਯੰਤਰਣ ਕਾਨੂੰਨ …
Read More »Hottest December: ਪਿਛਲੇ 16 ਸਾਲਾਂ ਵਿਚੋਂ ਸਭ ਤੋਂ ਗਰਮ ਰਹੀ ਮੁੰਬਈ
ਮੁੰਬਈ, 4 ਦਸੰਬਰ At 37.3 degrees Celsius, Mumbai logs hottest December day in 16 years: ਮੁੰਬਈ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 37.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਪਿਛਲੇ 16 ਸਾਲਾਂ ਵਿੱਚ ਦਸੰਬਰ ਦਾ ਸਭ ਤੋਂ ਗਰਮ ਦਿਨ ਹੈ। ਭਾਰਤੀ ਮੌਸਮ ਵਿਭਾਗ ਨੇ ਦੱਸਿਆ ਕਿ ਫਿਲਮ ਨਗਰੀ ਵਿਚ ਅੱਜ …
Read More »ਗੋਲੀ ਚੱਲਣ ਦਾ ਮਾਮਲਾ: ਮੁੰਬਈ ਅਪਰਾਧ ਸ਼ਾਖਾ ਵੱਲੋਂ ਗੋਵਿੰਦਾ ਤੋਂ ਪੁੱਛ ਪੜਤਾਲ
ਮੁੰਬਈ, 2 ਅਕਤੂਬਰ ਮੁੰਬਈ ਅਪਰਾਧ ਸ਼ਾਖਾ ਦੇ ਅਧਿਕਾਰੀਆਂ ਨੇ ਬੌਲੀਵੁੱਡ ਅਦਾਕਾਰ ਗੋਵਿੰਦਾ ਜੋ ਕਿ ਲੰਘੇ ਦਿਨ ਆਪਣੇ ਪਿਸਤੌਲ ’ਚੋਂ ਅਚਾਨਕ ਗੋਲੀ ਚੱਲਣ ਕਾਰਨ ਜ਼ਖਮੀ ਹੋ ਗਿਆ ਸੀ, ਤੋਂ ਘਟਨਾ ਬਾਰੇ ਪੁੱਛ ਪੜਤਾਲ ਕੀਤੀ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ।ਸਥਾਨਕ ਪੁਲੀਸ ਤੋਂ ਇਲਾਵਾ ਮੁੰਬਈ ਅਪਰਾਧ ਸ਼ਾਖਾ ਵੱਲੋਂ ਵੀ ਘਟਨਾ ਦੀ ਜਾਂਚ …
Read More »ਮੁੰਬਈ ਵਿੱਚ ਭਾਰੀ ਮੀਂਹ; ਕਈ ਉਡਾਣਾਂ ਰੱਦ
ਮੁੰਬਈ, 8 ਜੁਲਾਈ ਇੱਥੇ ਬੀਤੀ ਰਾਤ ਤੋਂ ਅੱਜ ਸਵੇਰੇ ਤੱਕ ਛੇ ਘੰਟਿਆਂ ਵਿੱਚ 300 ਮਿਲੀਮੀਟਰ ਤੋਂ ਵੱਧ ਮੀਂਹ ਪਿਆ। ਇਸ ਕਾਰਨ ਸ਼ਹਿਰ ਦੇ ਕਈ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ। ਭਾਰੀ ਮੀਂਹ ਕਾਰਨ ਹਵਾਈ ਅੱਡੇ ’ਤੇ ਦਿਸਣਯੋਗਤਾ ਘੱਟ ਗਈ ਹੈ। ਮੁੰਬਈ ਵਿਚ ਸਵੇਰੇ 11 ਵਜੇ ਤੱਕ 50 ਉਡਾਣਾਂ ਰੱਦ ਕੀਤੀਆਂ …
Read More »ਮੁੰਬਈ: 31 ਸਾਲਾ ਅਦਾਕਾਰਾ ਨੂਰ ਮਲਾਬਿਕਾ ਦਾਸ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ
ਮੁੰਬਈ, 10 ਜੂਨ ਬਾਲੀਵੁੱਡ ਅਦਾਕਾਰਾ ਨੂਰ ਮਲਾਬਿਕਾ ਦਾਸ, ਜਿਸ ਨੇ 2023 ਦੀ ਵੈੱਬ ਸੀਰੀਜ਼ ਵਿੱਚ ਅਭਿਨੈ ਕੀਤਾ ਸੀ, ਨੇ ਇੱਥੇ ਓਸ਼ੀਵਾਰਾ ਸਥਿਤ ਆਪਣੇ ਫਲੈਟ ਵਿੱਚ ਕਥਿਤ ਤੌਰ ‘ਤੇ ਖ਼ੁਦਕੁਸ਼ੀ ਕਰ ਲਈ। 31 ਸਾਲਾ ਅਦਾਕਾਰ ਦੀ ਸੜੀ ਹੋਈ ਲਾਸ਼ ਸ਼ੁੱਕਰਵਾਰ ਸ਼ਾਮ ਨੂੰ ਉਸ ਸਮੇਂ ਮਿਲੀ, ਜਦੋਂ ਗੁਆਂਢੀਆਂ ਨੇ ਉਸ ਦੇ ਅਪਾਰਟਮੈਂਟ …
Read More »ਭਾਜਪਾ ਨੇ ਪੂਨਮ ਮਹਾਜਨ ਦੀ ਟਿਕਟ ਕੱਟ ਕੇ ਉੱਜਵਲ ਨਿਕਮ ਨੂੰ ਉੱਤਰ ਕੇਂਦਰੀ ਮੁੰਬਈ ਤੋਂ ਉਮੀਦਵਾਰ ਬਣਾਇਆ
ਨਵੀਂ ਦਿੱਲੀ/ਮੁੰਬਈ, 27 ਅਪਰੈਲ ਭਾਜਪਾ ਨੇ ਅੱਜ ਪ੍ਰਸਿੱਧ ਵਕੀਲ ਉੱਜਵਲ ਦੇਵਰਾਓ ਨਿਕਮ ਨੂੰ ਮੌਜੂਦਾ ਸੰਸਦ ਮੈਂਬਰ ਪੂਨਮ ਮਹਾਜਨ ਦੀ ਥਾਂ ਮੁੰਬਈ ਉੱਤਰ ਕੇਂਦਰੀ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਨਾਮਜ਼ਦ ਕੀਤਾ ਹੈ। ਨਿਕਮ ਮੁੰਬਈ ਅਤਿਵਾਦੀ ਹਮਲੇ ਦੇ ਮਾਮਲੇ ‘ਚ ਸਰਕਾਰੀ ਵਕੀਲ ਸੀ। ਨਿਕਮ 1993 ਦੇ ਮੁੰਬਈ ਲੜੀਵਾਰ ਧਮਾਕਿਆਂ ਅਤੇ 26/11 …
Read More »
Asian Tribune Your Multilingual Newspaper covering World and local news News