Punjab: 5 ਮੈਂਬਰੀ ਕਮੇਟੀ ਦੇ ਪ੍ਰਧਾਨ ਦੀ ਚੋਣ ਮੌਕੇ SGPC ਨੇ ਹਾਲ ਦੇਣ ਤੋਂ ਕੀਤਾ ਇਨਕਾਰ – ਭਾਈ ਗੁਰਦਾਸ ਹਾਲ ਦੀ ਕੀਤੀ ਗਈ ਹੈ ਪੇਸ਼ਕਸ਼ ਅੰਮ੍ਰਿਤਸਰ, 8 ਅਗਸਤ 2025 (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ (Punjab) ਹਿਤੈਸ਼ੀ ਲੀਡਰਸ਼ਿਪ ਵੱਲੋਂ 11 ਅਗਸਤ ਨੂੰ ਆਪਣਾ ਪ੍ਰਧਾਨ ਚੁਣਿਆ ਜਾਣਾ ਹੈ। ਜਿਸ ਦੇ ਲਈ …
Read More »ਪਿੰਡ ਭਲਿਆਣ ਵਿੱਚ ਪੰਚਾਇਤ ਮੈਂਬਰਾਂ ’ਤੇ ਹਮਲਾ
ਸੰਜੀਵ ਬੱਬੀ ਚਮਕੌਰ ਸਾਹਿਬ, 10 ਅਪਰੈਲ ਪੁਲੀਸ ਚੌਂਕੀ ਬੇਲਾ ਅਧੀਨ ਪੈਂਦੇ ਪਿੰਡ ਭਲਿਆਣ ਦੇ ਪੰਚਾਇਤ ਘਰ ਵਿੱਚ ਕੁੱਝ ਨੌਜਵਾਨਾਂ ਵੱਲੋਂ ਹੰਗਾਮਾ ਕਰਦਿਆਂ ਪੰਚਾਇਤ ਮੈਂਬਰਾਂ ’ਤੇ ਹਮਲਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਸਰਪੰਚ ਸਤਵੀਰ ਸਿੰਘ ਨੇ ਦੱਸਿਆ ਕਿ ਪੰਚਾਇਤ ਘਰ ਵਿੱਚ ਪੰਚਾਇਤ ਮੈਂਬਰ ਪਿੰਡ ਦੇ ਦੋ ਧਿਰਾਂ ਵਿਚਾਲੇ ਚੱਲ ਰਹੇ …
Read More »5 ਮੈਂਬਰੀ ਭਰਤੀ ਕਮੇਟੀ ਨੇ ਨਵੇਂ ਜਥੇਦਾਰ ਨਾਲ ਕੀਤੀ ਮੁਲਾਕਾਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਇੱਕ ਲਿਖਤੀ ਪ੍ਰੈੱਸ ਬਿਆਨ ਵਿੱਚ ਕਿਹਾ ਹੈ ਕਿ ਉਨ੍ਹਾਂ ਨੂੰ ਸੇਵਾ ਸੰਭਾਲੀ ਨੂੰ ਹਾਲੇ ਕੁਝ ਦਿਨ ਹੀ ਹੋਏ ਹਨ …
Read More »ਗ਼ੈਰਹਾਜ਼ਰ ਸੰਸਦ ਮੈਂਬਰਾਂ ਦੀਆਂ ਛੁੱਟੀਆਂ ਦੀ ਸਮੀਖਿਆ ਲਈ ਪੈਨਲ ਗਠਿਤ, ਅੰਮ੍ਰਿਤਪਾਲ ਦੀ ਪਟੀਸ਼ਨ ’ਤੇ ਸੁਣਵਾਈ ਟਲੀ
ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੂਚਿਤ ਕੀਤਾ ਹੈ ਕਿ ਲੋਕ ਸਭਾ ਦੇ ਸਪੀਕਰ ਵੱਲੋਂ 15 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਸੰਸਦ ਤੋਂ ਗ਼ੈਰਹਾਜ਼ਰ ਰਹਿ ਰਹੇ ਸਾਰੇ ਸੰਸਦ ਮੈਂਬਰਾਂ ਦੀਆਂ ਛੁੱਟੀਆਂ ਦੀ ਅਰਜ਼ੀ ਬਾਰੇ ਸਮੀਖਿਆ ਕਰੇਗੀ। ਇਸ ਕਮੇਟੀ ਦੀ ਪ੍ਰਧਾਨਗੀ …
Read More »ਅਕਾਲ ਤਖਤ ਵੱਲੋਂ ਬਣਾਈ ਸੱਤ ਮੈਂਬਰੀ ਕਮੇਟੀ ਦੀ ਮੀਟਿੰਗ ਚਾਰ ਨੂੰ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 3 ਫਰਵਰੀ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਲਈ ਸ੍ਰੀ ਅਕਾਲ ਤਖਤ ਵੱਲੋਂ ਗਠਿਤ ਕੀਤੀ ਸੱਤ ਮੈਂਬਰੀ ਕਮੇਟੀ ਦੀ ਪਹਿਲੀ ਮੀਟਿੰਗ ਭਲਕੇ ਚਾਰ ਫਰਵਰੀ ਨੂੰ ਬਹਾਦਰਗੜ੍ਹ, ਪਟਿਆਲਾ ਵਿਖੇ ਸੱਦੀ ਗਈ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨਾਲ ਸਬੰਧਿਤ ਰਹੇ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਨੇ …
Read More »Punjab News: 5 ਮੈਂਬਰੀ ਲੁਟੇਰਾ ਗਰੋਹ ਨੇ NRI ਤੋਂ ਖੋਹੀ ਕਾਰ, ਲੁੱਟ ਦੀਆਂ ਕਈ ਹੋਰ ਘਟਨਾਵਾਂ ਨੂੰ ਵੀ ਦਿੱਤਾ ਅੰਜਾਮ
ਹਰਦੀਪ ਸਿੰਘ ਧਰਮਕੋਟ, 29 ਜਨਵਰੀ Punjab News: ਕੋਟ ਈਸੇ ਖਾਂ ਨਜ਼ਦੀਕ ਪਿੰਡ ਮਹਿਲ ਤੋਂ ਲੰਘੇ ਕੱਲ੍ਹ ਕਾਰ ਖੋਹੇ ਜਾਣ ਦੀ ਵਾਰਦਾਤ ਸਬੰਧੀ ਪੰਜ ਮੈਂਬਰੀ ਲੁਟੇਰਾ ਗਰੋਹ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਇਹ ਲੁਟੇਰਾ ਗਰੋਹ ਪਿਛਲੇ ਕੁਝ ਦਿਨਾਂ ਵਿਚ ਹੀ ਵੱਖ ਵੱਖ ਥਾਈਂ ਲੁੱਟ ਦੀਆਂ ਅੱਧੀ ਦਰਜਨ ਘਟਨਾਵਾਂ ਨੂੰ ਅੰਜਾਮ ਦੇ …
Read More »Punjab News ਘਾੜ ਇਲਾਕੇ ਦੀਆਂ ਪੰਚਾਇਤਾਂ ਤੇ ਇਲਾਕਾ ਵਾਸੀਆਂ ਵੱਲੋਂ ਸੰਸਦ ਮੈਂਬਰ ਚਰਨਜੀਤ ਚੰਨੀ ਦਾ ਸਨਮਾਨ
ਜਗਮੋਹਨ ਸਿੰਘ ਰੂਪਨਗਰ, 15 ਜਨਵਰੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਿੰਡ ਬਿੰਦਰਖ ਵਿਖੇ ਇਲਾਕਾ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਨ੍ਹਾਂ ਦਾ ਇਹ ਸਨਮਾਨ ਕਾਂਗਰਸ ਕਮੇਟੀ ਦੇ ਓ.ਬੀ.ਸੀ. ਵਿੰਗ ਪੰਜਾਬ ਦੇ ਵਾਈਸ ਚੇਅਰਮੈਨ ਸੁਖਵਿੰਦਰ ਸਿੰਘ ਦੀ ਦੇਖ ਰੇਖ ਅਧੀਨ ਘਾੜ ਇਲਾਕੇ ਦੀਆਂ ਪੰਚਾਇਤਾਂ, ਘਾੜ ਕਲੱਬ ਅਤੇ …
Read More »Farmer Protest: ਸੰਸਦ ਮੈਂਬਰ ਸ਼ੈਲਜਾ ਨੇ ਡੱਲੇਵਾਲ ਦੀ ਵਿਗੜਦੀ ਸਿਹਤ ‘ਤੇ ਚਿੰਤਾ ਪ੍ਰਗਟਾਈ
ਰਤਨ ਸਿੰਘ ਢਿੱਲੋਂ ਅੰਬਾਲਾ, 16 ਦਸੰਬਰ Farmer Protest: ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ, ਸਾਬਕਾ ਕੇਂਦਰੀ ਮੰਤਰੀ ਅਤੇ ਸਿਰਸਾ ਤੋਂ ਸੰਸਦ ਮੈਂਬਰ ਬੀਬੀ ਸ਼ੈਲਜਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਮਰਨ ਵਰਤ ਕਾਰਨ ਵਿਗੜ ਰਹੀ ਸਿਹਤ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਅਤੇ ਖ਼ਾਸਕਰ ਪ੍ਰਧਾਨ ਮੰਤਰੀ ਨਰਿੰਦਰ …
Read More »ਮੌਜੂਦਾ 151 ਸੰਸਦ ਮੈਂਬਰਾਂ ਤੇ ਵਿਧਾਇਕਾਂ ’ਤੇ ਔਰਤਾਂ ਖ਼ਿਲਾਫ਼ ਅਪਰਾਧ ਦੇ ਕੇਸ ਦਰਜ
ਨਵੀਂ ਦਿੱਲੀ, 21 ਅਗਸਤ ਦੇਸ਼ ’ਚ ਮੌਜੂਦਾ 151 ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੇ ਆਪਣੇ ਚੋਣ ਹਲਫ਼ਨਾਮਿਆਂ ’ਚ ਔਰਤਾਂ ਖ਼ਿਲਾਫ਼ ਅਪਰਾਧ ਦੇ ਕੇਸਾਂ ਦੀ ਜਾਣਕਾਰੀ ਦਿੱਤੀ ਹੈ, ਜਿਨ੍ਹਾਂ ’ਚੋਂ ਪੱਛਮੀ ਬੰਗਾਲ ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਗਿਣਤੀ ਸਭ ਤੋਂ ਵੱਧ ਹੈ। ਐਸੋਸੀਏਸ਼ਨ ਫਾਰ ਡੈਮੋਕਰੈਟਿਕ ਰਿਫਾਰਮਸ (ਏਡੀਆਰ) ਦੀ ਰਿਪੋਰਟ ’ਚ ਇਹ …
Read More »ਜਲੰਧਰ ਪੁਲੀਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗਰੋਹ ਦੇ ਚਾਰ ਮੈਂਬਰ ਹਥਿਆਰਾਂ ਸਣੇ ਕਾਬੂ ਕੀਤੇ
ਪਾਲ ਸਿੰਘ ਨੌਲੀ ਜਲੰਧਰ, 16 ਅਗਸਤ ਜਲੰਧਰ ਦਿਹਾਤੀ ਪੁਲੀਸ ਨੇ ਜਲੰਧਰ-ਬਟਾਲਾ ਹਾਈਵੇਅ ’ਤੇ ਜੱਗੂ ਭਗਵਾਨਪੁਰੀਆ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਾਹਨ ਵੀ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਅਸਰਤ ਕੰਠ ਉਰਫ ਸਾਬੀ, ਕਮਲਪ੍ਰੀਤ ਸਿੰਘ ਉਰਫ ਕੋਮਲ ਬਾਜਵਾ, ਪਰਦੀਪ ਕੁਮਾਰ ਉਰਫ ਗੋਰਾ …
Read More »
Asian Tribune Your Multilingual Newspaper covering World and local news News