ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 7 ਅਗਸਤ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਪ੍ਰਜ਼ੀਡੀਅਮ ਦੇ ਮੈਂਬਰਾਂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਜਥੇਬੰਦੀ ਦੀ ਸੁਰਜੀਤੀ ਦੀ ਅਰਦਾਸ ਕੀਤੀ। ਇਸ ਮੌਕੇ ਪ੍ਰਜ਼ੀਡੀਅਮ ਦੇ ਕਨਵੀਨਰ ਗੁਰ ਪ੍ਰਤਾਪ ਸਿੰਘ ਵਡਾਲਾ ਨੇ ਇੱਕ ਵਾਰ ਮੁੜ ਸੁਖਬੀਰ ਸਿੰਘ ਬਾਦਲ ਨੂੰ ਆਖਿਆ ਕਿ ਉਹ ਪਾਰਟੀ …
Read More »ਸਰਕਾਰ ਵੱਲੋਂ ਸੀਬੀਡੀਟੀ ’ਚ ਦੋ ਨਵੇਂ ਮੈਂਬਰ ਨਿਯੁਕਤ
ਨਵੀਂ ਦਿੱਲੀ, 31 ਜੁਲਾਈ ਕੇਂਦਰ ਸਰਕਾਰ ਨੇ ਆਮਦਨ ਕਰ ਵਿਭਾਗ ਦੀ ਪ੍ਰਸ਼ਾਸਕੀ ਬਾਡੀ ਕੇਂਦਰੀ ਡਾਇਰੈਕਟ ਟੈਕਸ ਬੋਰਡ (ਸੀਬੀਡੀਟੀ) ਵਿੱਚ ਦੋ ਨਵੇਂ ਮੈਂਬਰ ਨਿਯੁਕਤ ਕੀਤੇ ਹਨ। ਨਿਯੁਕਤ ਕੀਤੇ ਗਏ ਮੈਂਬਰ ਰਾਮੇਸ਼ ਨਾਰਾਇਣ ਪਰਬਤ ਅਤੇ ਪ੍ਰਬੋਧ ਸੇਠ ਭਾਰਤੀ ਰੈਵੇਨਿਊ ਸੇਵਾ (ਆਈਆਰਐੱਸ) ਦੇ 1989 ਬੈਚ ਦੇ ਨਾਲ ਸਬੰਧਤ ਹਨ। ਵਿੱਤ ਮੰਤਰਾਲੇ ਵੱਲੋਂ ਇਨ੍ਹਾਂ …
Read More »ਸ਼ਤਰੂਘਨ ਸਿਨਹਾ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ
ਨਵੀਂ ਦਿੱਲੀ, 22 ਜੁਲਾਈ ਬੌਲੀਵੁੱਡ ਅਦਾਕਾਰ ਅਤੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਸ਼ਤਰੂਘਨ ਸਿਨਹਾ ਨੇ ਅੱਜ ਆਸਨਸੋਲ ਤੋਂ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਸ਼ਤਰੂਘਨ ਸਿਨਹਾ ਨੇ ਪੱਛਮੀ ਬੰਗਾਲ ਦੇ ਆਸਨਸੋਲ ਹਲਕੇ ਤੋਂ ਲੋਕ ਸਭਾ ਚੋਣਾਂ 59,564 ਵੋਟਾਂ ਨਾਲ ਜਿੱਤੀਆਂ। ਆਸਨਸੋਲ ਹਲਕੇ ਵਿੱਚ 13 ਮਈ, 2024 ਨੂੰ 2024 ਦੀਆਂ ਲੋਕ ਸਭਾ …
Read More »ਕੈਨੇਡੀਅਨ ਸੰਸਦ ਮੈਂਬਰ ਨੇ ਨਿੱਝਰ ਨੂੰ ਸ਼ਰਧਾਂਜਲੀ ਦੇਣ ਦੀ ਅਲੋਚਨਾ ਕੀਤੀ
ਵੈਨਕੂਵਰ (ਕੈਨੇਡਾ), 25 ਜੂਨ ਕੈਨੇਡੀਅਨ ਸੰਸਦ ਮੈਂਬਰ ਨੇ ਸਿੱਖ ਵੱਖਵਾਦੀ ਅਤੇ ਭਾਰਤ ਵੱਲੋਂ ਅਤਿਵਾਦੀ ਕਰਾਰ ਦਿੱਤੇ ਗਏ ਹਰਦੀਪ ਸਿੰਘ ਨਿੱਝਰ ਦੀ ਬਰਸੀ ਮੌਕੇ ਕੈਨੇਡੀਅਨ ਸੰਸਦ ਮੈਂਬਰਾਂ ਵੱਲੋਂ ਹਾਊਸ ਆਫ਼ ਕਾਮਨਜ਼ ਵਿਚ ਮੌਨ ਰੱਖਣ ਦੀ ਆਲੋਚਨਾ ਕੀਤੀ ਹੈ। ਨੇਪੀਅਨ ਦੇ ਸੰਸਦ ਮੈਂਬਰ ਚੰਦਰ ਆਰੀਆ ਨੇ ਆਪਣੀ ਹੀ ਸਰਕਾਰ ਦੇ ਰੁਖ ਤੋਂ …
Read More »ਸਵਿਟਜ਼ਰਲੈਂਡ: ਨੌਕਰਾਂ ਦੇ ਸ਼ੋਸ਼ਣ ਦੇ ਦੋਸ਼ ਹੇਠ ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਸਜ਼ਾ
ਜਨੇਵਾ, 1 ਜੂਨ ਸਵਿਟਜ਼ਰਲੈਂਡ ਦੀ ਅਦਾਲਤ ਨੇ ਅਮੀਰ ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਘਰੇਲੂ ਨੌਕਰਾਂ ਦਾ ਸ਼ੋਸ਼ਣ ਕਰਨ ਦੇ ਦੋਸ਼ ਹੇਠ ਚਾਰ ਤੋਂ ਸਾਢੇ ਸਾਲ ਤੱਕ ਦੀ ਸਜ਼ਾ ਸੁਣਾਈ ਹੈ। ਹਾਲਾਂਕਿ, ਅਦਾਲਤ ਨੇ ਮਨੁੱਖੀ ਤਸਕਰੀ ਦੇ ਦੋਸ਼ ਰੱਦ ਕਰ ਦਿੱਤੇ। ਮੁਲਜ਼ਮਾਂ ਵਿੱਚ ਭਾਰਤੀ ਮੂਲ ਦੇ ਵੱਡੇ ਕਾਰੋਬਾਰੀ ਪ੍ਰਕਾਸ਼ ਹਿੰਦੂਜਾ, …
Read More »ਪੱਛਮੀ ਬੰਗਾਲ ਦੀ ਸੀਆਈਡੀ ਵੱਲੋਂ ਬੰਗਲਾਦੇਸ਼ ਦੇ ਸੰਸਦ ਮੈਂਬਰ ਦੇ ‘ਕਤਲ’ ਦੀ ਪੁਸ਼ਟੀ
ਕੋਲਕਾਤਾ/ਢਾਕਾ, 22 ਮਈ ਬੰਗਲਾਦੇਸ਼ ਸਰਕਾਰ ਵੱਲੋਂ ਕੋਲਕਾਤਾ ਤੋਂ ਲਾਪਤਾ ਅਵਾਮੀ ਲੀਗ ਦੇ ਸੰਸਦ ਮੈਂਬਰ ਅਨਵਾਰੁਲ ਅਜ਼ੀਮ ਅਨਵਰ ਦੇ ‘ਕਤਲ’ ਦੀ ਘੋਸ਼ਣਾ ਦੇ ਕੁਝ ਘੰਟਿਆਂ ਬਾਅਦ ਪੱਛਮੀ ਬੰਗਾਲ ਦੀ ਪੁਲੀਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਸੀਆਈਡੀ ਵੱਲੋਂ ਕੀਤੀ ਗਈ ਹੈ। ਅਨਵਰ 13 ਮਈ ਤੋਂ ਕੋਲਕਾਤਾ ਤੋਂ ਲਾਪਤਾ ਸਨ। -ਪੀਟੀਆਈ The …
Read More »ਸਿੱਪੀ ਸਿੱਧੂ ਕਤਲ ਕੇਸ: ਦੋ ਮੈਂਬਰੀ ਬੈਂਚ ਨੇ ਖੁਦ ਨੂੰ ਸੁਣਵਾਈ ਤੋਂ ਵੱਖ ਕੀਤਾ
ਨਵੀਂ ਦਿੱਲੀ, 21 ਮਈ ਸੁਪਰੀਮ ਕੋਰਟ ਦੇ ਦੋ ਜੱਜਾਂ ਦੇ ਬੈਂਚ ਨੇ 2015 ’ਚ ਚੰਡੀਗੜ੍ਹ ਵਿੱਚ ਕੌਮੀ ਪੱਧਰ ਦੇ ਨਿਸ਼ਾਨੇਬਾਜ਼ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਕਤਲ ਕੇਸ ’ਚ ਇੱਕ ਮੁਲਜ਼ਮ ਹਾਈ ਕੋਰਟ ਦੇ ਸਾਬਕਾ ਜੱਜ ਦੀ ਧੀ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਅੱਜ ਖੁਦ ਨੂੰ ਵੱਖ ਕਰ ਲਿਆ ਹੈ। ਜਸਟਿਸ …
Read More »ਸਲਮਾਨ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ’ਚ ਲਾਰੈਂਸ ਬਿਸ਼ਨੋਈ ਗਰੋਹ ਦਾ ਮੈਂਬਰ ਗ੍ਰਿਫ਼ਤਾਰ
ਮੁੰਬਈ, 7 ਮਈ ਮੁੰਬਈ ਪੁਲੀਸ ਨੇ ਪਿਛਲੇ ਮਹੀਨੇ ਅਦਾਕਾਰ ਸਲਮਾਨ ਖਾਨ ਦੇ ਘਰ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ’ਚ ਸ਼ਾਮਲ ਹਮਲਾਵਰਾਂ ਨੂੰ ਕਥਿਤ ਤੌਰ ’ਤੇ ਵਿੱਤੀ ਸਹਾਇਤਾ ਦੇਣ ਦੇ ਦੋਸ਼ ਹੇਠ ਰਾਜਸਥਾਨ ਤੋਂ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਮੁਹੰਮਦ …
Read More »ਇਰਾਨ ਵੱਲੋਂ ਜ਼ਬਤ ਜਹਾਜ਼ ਦੀ ਭਾਰਤੀ ਮਹਿਲਾ ਮੈਂਬਰ ਦੇਸ਼ ਪਰਤੀ
ਨਵੀਂ ਦਿੱਲੀ, 18 ਅਪਰੈਲ ਵਿਦੇਸ਼ ਮੰਤਰਾਲੇ ਨੇ ਅੱਜ ਦੱਸਿਆ ਹੈ ਕਿ ਇਰਾਨ ਵੱਲੋਂ 13 ਅਪਰੈਲ ਨੂੰ ਜ਼ਬਤ ਕੀਤੇ ਗਏ ਐਮਐੱਸੀ ਏਰੀਜ਼ ਕੰਟੇਨਰ ਜਹਾਜ਼ ‘ਤੇ ਚਾਲਕ ਦਲ ਦੀ ਮੈਂਬਰ ਭਾਰਤੀ ਮਹਿਲਾ ਦੇਸ਼ ਪਰਤ ਆਈ ਹੈ। ਮੰਤਰਾਲੇ ਨੇ ਕਿਹਾ ਕਿ ਤਹਿਰਾਨ ਵਿੱਚ ਉਸ ਦਾ ਮਿਸ਼ਨ 16 ਹੋਰ ਭਾਰਤੀ ਚਾਲਕ ਦਲ ਦੇ ਮੈਂਬਰਾਂ …
Read More »ਬਿਹਾਰ: ਝੌਂਪੜੀ ਵਿੱਚ ਅੱਗ ਲੱਗਣ ਕਾਰਨ ਪਰਿਵਾਰ ਦੇ ਸੱਤ ਮੈਂਬਰਾਂ ਦੀ ਮੌਤ
ਸਾਸਾਰਾਮ (ਬਿਹਾਰ), 9 ਅਪਰੈਲ ਬਿਹਾਰ ਦੇ ਰੋਹਤਾਸ ਜ਼ਿਲ੍ਹੇ ਵਿੱਚ ਝੌਂਪੜੀ ਨੂੰ ਅੱਗ ਲੱਗਣ ਕਾਰਨ ਅੱਜ ਇਕ ਪਰਿਵਾਰ ਦੇ ਸੱਤ ਮੈਂਬਰਾਂ ਦੀ ਸੜ ਕੇ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਪੰਜ ਬੱਚੇ ਵੀ ਸ਼ਾਮਲ ਸਨ। ਇਹ ਘਟਨਾ ਸਾਸਾਰਾਮ ਵਿੱਚ ਪੈਂਦੀ ਨਸਰੀਗੰਜ ਤਹਿਸੀਲ ਦੇ ਪਿੰਡ ਇਬਰਾਹਿਮਪੁਰ ਵਿੱਚ ਅੱਜ ਦੁਪਹਿਰ ਸਮੇਂ ਵਾਪਰੀ। ਮ੍ਰਿਤਕਾਂ …
Read More »
Asian Tribune Your Multilingual Newspaper covering World and local news News