ਮਹਿੰਦਰ ਸਿੰਘ ਰੱਤੀਆਂ ਮੋਗਾ, 11 ਅਪਰੈਲ ਪੰਜਾਬ ਪੁਲੀਸ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ 25 ਦਿਨ ਬਾਅਦ ਵੀ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ। ਪੁਲੀਸ ਵੱਲੋਂ ਬੀਤੀ 18 ਮਾਰਚ ਤੋਂ ਸ਼ੁਰੂ ਹੋਇਆ ‘ਅਪਰੇਸ਼ਨ’ ਜਾਰੀ ਹੈ। ਇਥੇ ਥਾਣਾ ਮਹਿਣਾ ਅਧੀਨ ਆਉਂਦੇ ਇਕ ਪਿੰਡ ਦੇ ਨੌਜਵਾਨ ਹਰਦੀਪ ਸਿੰਘ ਉਰਫ਼ ਦੀਪਾ …
Read More »ਗੁਜਰਾਤ: ਨਫ਼ਰਤੀ ਭਾਸ਼ਣ ਦੇ ਮਾਮਲੇ ਵਿੱਚ ਕਾਜਲ ਹਿੰਦੁਸਤਾਨੀ ਗ੍ਰਿਫ਼ਤਾਰ
ਸੋਮਨਾਥ, 9 ਅਪਰੈਲ ਪੁਲੀਸ ਨੇ ਨਫ਼ਰਤੀ ਭਾਸ਼ਣ ਦੇਣ ਦੇ ਦੋਸ਼ ਹੇਠ ਅੱਜ ਸੱਜੇ ਪੱਖੀ ਕਾਰਕੁਨ ਕਾਜਲ ਹਿੰਦੁਸਤਾਨੀ ਨੂੰ ਗੁਜਰਾਤ ਦੇ ਗਿਰ ਸੋਮਨਾਥ ਜ਼ਿਲ੍ਹੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਕਾਜਲ ‘ਤੇ ਦੋਸ਼ ਹੈ ਕਿ ਉਸ ਨੇ ਰਾਮਨੌਮੀ ਮੌਕੇ ਨਫ਼ਰਤੀ ਤਕਰੀਰ ਕੀਤੀ ਸੀ, ਜਿਸ ਕਾਰਨ ਊਨਾ ਕਸਬੇ ਵਿੱਚ ਪਹਿਲੀ ਅਪਰੈਲ ਨੂੰ ਫ਼ਿਰਕੂ ਝੜਪ …
Read More »ਪਤਨੀਆਂ ਤੋਂ ਪ੍ਰੇਸ਼ਾਨ ਪਤੀਆਂ ਦਾ ਮਾਮਲਾ: ਕੌਮੀ ਪੁਰਸ਼ ਕਮਿਸ਼ਨ ਕਾਇਮ ਕਰਨ ਲਈ ਸੁਪਰੀਮ ਕੋਰਟ ’ਚ ਅਰਜ਼ੀ
ਨਵੀਂ ਦਿੱਲੀ, 15 ਮਾਰਚ ਘਰੇਲੂ ਹਿੰਸਾ ਦਾ ਸ਼ਿਕਾਰ ਹੋਏ ਵਿਆਹੁਤਾ ਪੁਰਸ਼ਾਂ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲਿਆਂ ਨਾਲ ਨਜਿੱਠਣ ਲਈ ਦਿਸ਼ਾ-ਨਿਰਦੇਸ਼ਾਂ ਅਤੇ ‘ਕੌਮੀ ਪੁਰਸ਼ ਕਮਿਸ਼ਨ’ ਦੀ ਸਥਾਪਨਾ ਦੀ ਮੰਗ ਕਰਨ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਗਈ ਹੈ। ਵਕੀਲ ਮਹੇਸ਼ ਕੁਮਾਰ ਤਿਵਾੜੀ ਵੱਲੋਂ ਦਾਇਰ ਪਟੀਸ਼ਨ ਵਿੱਚ ਦੇਸ਼ ਵਿੱਚ ਦੁਰਘਟਨਾ ਵਿੱਚ …
Read More »ਸੁਪਰੀਮ ਕੋਰਟ ਨੇ ਇਕ ਰੈਂਕ ਇਕ ਪੈਨਸ਼ਨ ਬਕਾਏ ਮਾਮਲੇ ’ਤੇ ਰੱਖਿਆ ਮੰਤਰਾਲੇ ਨੂੰ ਕਿਹਾ,‘ਕਾਨੂੰਨ ਨੂੰ ਆਪਣੇ ਹੱਥਾਂ ’ਚ ਨਾ ਲਵੋ’
ਨਵੀਂ ਦਿੱਲੀ, 13 ਮਾਰਚ ਸੁਪਰੀਮ ਕੋਰਟ ਨੇ ਕਿਹਾ ਕਿ ਰੱਖਿਆ ਮੰਤਰਾਲਾ ਚਾਰ ਕਿਸ਼ਤਾਂ ਵਿੱਚ ਇਕ ਰੈਂਕ ਇਕ ਪੈਨਸ਼ਨ (ਓਆਰਓਪੀ) ਦੇ ਬਕਾਏ ਦਾ ਭੁਗਤਾਨ ਕਰਨ ਬਾਰੇ ਸਰਕੂਲਰ ਜਾਰੀ ਕਰਕੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਹੀਂ ਲੈ ਸਕਦਾ। ਸੁਪਰੀਮ ਕੋਰਟ ਨੇ ਰੱਖਿਆ ਮੰਤਰਾਲੇ ਨੂੰ 20 ਜਨਵਰੀ ਦੇ ਸਰਕੂਲਰ ਨੂੰ ਤੁਰੰਤ ਵਾਪਸ ਲੈਣ …
Read More »ਅਧਿਆਪਕ ਯੋਗਤਾ ਪ੍ਰੀਖਿਆ ਬੇਨਿਯਮੀਆਂ ਮਾਮਲੇ ’ਚ ਜੀਐੱਨਡੀਯੂ ਦੇ ਦੋ ਪ੍ਰੋਫੈਸਰ ਮੁਅੱਤਲ ਤੇ ਗ੍ਰਿਫ਼ਤਾਰ ਕਰਨ ਦੇ ਹੁਕਮ
ਚੰਡੀਗੜ੍ਹ, 13 ਮਾਰਚ ਅਧਿਆਪਕ ਯੋਗਤਾ ਪ੍ਰੀਖਿਆ (ਟੀਈਟੀ) ਵਿੱਚ ਹੋਈਆਂ ਬੇਨਿਯਮੀਆਂ ਵਿਰੁੱਧ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਵਿੱਚ ਕਥਿਤ ਤੌਰ ‘ਤੇ ਦੋਸ਼ੀ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐੱਨਡੀਯੂ) ਦੇ ਦੋ ਪ੍ਰੋਫੈਸਰਾਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਤੁਰੰਤ ਗ੍ਰਿਫਤਾਰੀ ਦੇ ਹੁਕਮ …
Read More »ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ ਮਾਮਲਾ 5 ਮੈਂਬਰੀ ਸੰਵਿਧਾਨਕ ਬੈਂਚ ਨੂੰ ਸੌਂਪਿਆ
ਨਵੀਂ ਦਿੱਲੀ, 13 ਮਾਰਚ ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਨੂੰ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਸਮਲਿੰਗੀ ਵਿਆਹ ਨਾਲ ਸਬੰਧਤ ਮੁੱਦਾ ਬਹੁਤ ਮਹੱਤਵਪੂਰਨ ਹੈ ਅਤੇ ਪੰਜ ਜੱਜਾਂ ਦੇ ਬੈਂਚ ਵੱਲੋਂ ਇਸ ‘ਤੇ ਵਿਚਾਰ ਕਰਨ …
Read More »ਸ੍ਰੀਨਗਰ: ਕਸ਼ਮੀਰੀ ਵਿਦਿਆਰਥੀਆਂ ਨੂੰ ਐੱਮਬੀਬੀਐੱਸ ਦੀਆਂ ਸੀਟਾਂ ‘ਵੇਚਣ’ ਦੇ ਮਾਮਲੇ ’ਚ ਹੁਰੀਅਤ ਆਗੂਆਂ ਦੇ ਘਰਾਂ ’ਤੇ ਛਾਪੇ
ਸ੍ਰੀਨਗਰ, 9 ਮਾਰਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪਾਕਿਸਤਾਨ ਵਿਚ ਕਸ਼ਮੀਰੀ ਵਿਦਿਆਰਥੀਆਂ ਨੂੰ ਐੱਮਬੀਬੀਐੱਸ ਦੀਆਂ ਸੀਟਾਂ ‘ਵੇਚਣ’ ਸਬੰਧੀ ਵਿਚ ਅੱਜ ਹੁਰੀਅਤ ਆਗੂਆਂ ਦੇ ਘਰਾਂ ਸਮੇਤ ਤਿੰਨ ਥਾਵਾਂ ‘ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਅਨੰਤਨਾਗ ਵਿੱਚ ਕਾਜ਼ੀ ਯਾਸਿਰ, ਇੱਥੋਂ ਦੇ ਬਾਗ-ਏ-ਮਹਿਤਾਬ ਇਲਾਕੇ ਵਿੱਚ ਜੰਮੂ-ਕਸ਼ਮੀਰ ਮੁਕਤੀ ਅੰਦੋਲਨ ਦੇ ਪ੍ਰਧਾਨ ਜ਼ਫ਼ਰ ਭੱਟ ਅਤੇ …
Read More »ਭ੍ਰਿਸ਼ਟਾਚਾਰ ਦੇ ਮਾਮਲੇ ’ਚ ਮਲੇਸ਼ੀਆ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
ਕੁਆਲਾਲੰਪੁਰ, 9 ਮਾਰਚ ਮਲੇਸ਼ੀਆ ਦੀ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮੁਹੀਦੀਨ ਯਾਸੀਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਸ਼ੁੱਕਰਵਾਰ ਨੂੰ ਉਸ ‘ਤੇ ਦੋਸ਼ ਆਇਦ ਕੀਤੇ ਜਾਣਗੇ। Source link
Read More »ਬਰਤਾਨੀਆ ਦੇ ਵਿਦੇਸ਼ ਮੰਤਰੀ ਨੇ ਬੀਬੀਸੀ ਟੈਕਸ ਮਾਮਲਾ ਜੈਸ਼ੰਕਰ ਕੋਲ ਰੱਖਿਆ
ਨਵੀਂ ਦਿੱਲੀ, 1 ਮਾਰਚ ਬਰਤਾਨੀਆ ਦੇ ਵਿਦੇਸ਼ ਮੰਤਰੀ ਜੇਮਜ਼ ਕਲੈਵਰਲੀ ਨੇ ਬੀਬੀਸੀ ਟੈਕਸ ਮਾਮਲਾ ਵਿਦੇਸ਼ ਮੰਤਰੀ ਐੱਸਕੇ ਜੈਸ਼ੰਕਰ ਦੇ ਸਾਹਮਣੇ ਉਠਾਇਆ। ਸੂਤਰਾਂ ਮੁਤਾਬਕ ਸ੍ਰੀ ਜੈਸ਼ੰਕਰ ਨੇ ਸਾਫ਼ ਕੀਤਾ ਕਿ ਭਾਰਤ ‘ਚ ਕੰਮ ਕਰਨ ਵਾਲੀਆਂ ਸੰਸਥਾਵਾਂ ਨੂੰ ਦੇਸ਼ ਦੇ ਕਾਨੂੰਨ ਦੇ ਘੇਰੇ ‘ਚ ਰਹਿ ਕੇ ਕੰਮ ਕਰਨਾ ਚਾਹੀਦਾ ਹੈ। Source link
Read More »ਮੂਸੇਵਾਲਾ ਕਤਲ ਮਾਮਲਾ: ਅਦਾਲਤ ਵਲੋਂ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਖਾਰਜ
ਮਾਨਸਾ, 2 ਫਰਵਰੀ ਇਥੋਂ ਦੀ ਇਕ ਅਦਾਲਤ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿਚ ਨਾਮਜ਼ਦ ਇਕ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਬੁਢਲਾਡਾ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਨੇ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ ਪਰ ਅਦਾਲਤ ਨੇ ਇਹ ਕਹਿੰਦਿਆਂ ਜ਼ਮਾਨਤ ਖਾਰਜ …
Read More »
Asian Tribune Your Multilingual Newspaper covering World and local news News