ਸ੍ਰੀਨਗਰ, 31 ਮਈ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਮਨੀ ਲਾਂਡਰਿੰਗ ਮਾਮਲੇ ‘ਚ ਪੁੱਛ ਪੜਤਾਲ ਲਈ ਅੱਜ ਇਥੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਹੋਏ। ਇਹ ਮਾਮਲਾ ਜੰਮੂ-ਕਸ਼ਮੀਰ ਕ੍ਰਿਕਟ ਸੰਘ ‘ਚ ਕਥਿਤ ਵਿੱਤੀ ਬੇਨਿਯਮੀਆਂ ਨਾਲ ਸਬੰਧਤ ਹੈ। ਸ੍ਰੀਨਗਰ ਤੋਂ ਲੋਕ ਸਭਾ ਮੈਂਬਰ ਅਬਦੁੱਲਾ ਸਵੇਰੇ 11 ਵਜੇ ਰਾਜਬਾਗ ਸਥਿਤ ਈਡੀ ਦਫ਼ਤਰ ਪੁੱਜੇ। …
Read More »ਅਮਰੀਕਾ: ਨਿੱਜਤਾ ਦੀ ਉਲੰਘਣਾ ਦੇ ਮਾਮਲੇ ’ਚ ਜ਼ੁਕਰਬਰਗ ਖ਼ਿਲਾਫ਼ ਮੁਕੱਦਮਾ
ਵਾਸ਼ਿੰਗਟਨ, 24 ਮਈ ਡਿਸਟ੍ਰਿਕਟ ਆਫ ਕੋਲੰਬੀਆ (ਡੀਸੀ) ਨੇ ਮੇਟਾ ਦੇ ਮੁਖੀ ਮਾਰਕ ਜ਼ੁਕਰਬਰਗ ਖ਼ਿਲਾਫ਼ ਮੁਕੱਦਮਾ ਦਾਇਰ ਕਰਕੇ ਉਨ੍ਹਾਂ ਨੂੰ ਕੈਂਬ੍ਰਿਜ ਐਨਾਲਿਟਿਕਾ ਘਪਲੇ ਵਿੱਚ ਨਿੱਜੀ ਤੌਰ ‘ਤੇ ਜ਼ਿੰਮੇਵਾਰ ਠਹਿਰਾਉਣ ਦੀ ਮੰਗ ਕੀਤੀ ਹੈ। ਲੱਖਾਂ ਫੇਸਬੁੱਕ ਉਪਭੋਗਤਾਵਾਂ ਦੇ ਨਿੱਜੀ ਡੇਟਾ ਦੀ ਨਿੱਜਤਾ ਦੀ ਉਲੰਘਣਾ ਦੇ ਇਸ ਮਾਮਲੇ ਨੂੰ ਵੱਡਾ ਕਾਰਪੋਰੇਟ ਅਤੇ ਸਿਆਸੀ …
Read More »ਜਿਨਸੀ ਛੇੜਛਾੜ ਦੇ ਮਾਮਲੇ ’ਚ ਘਿਰਿਆ ਐਲਨ ਮਸਕ
ਸਾਂ ਫਰਾਂਸਿਸਕੋ, 20 ਮਈ ਟਵਿੱਟਰ ਖ਼ਰੀਦਣ ਦੇ ‘ਕੌੜੇ ਤਜਰਬੇ’ ਵਿਚੋਂ ਲੰਘ ਰਹੇ ਦੁਨੀਆ ਦਾ ਉੱਘਾ ਕਾਰੋਬਾਰੀ ਐਲਨ ਮਸਕ ਹੁਣ ਇਕ ਹੋਰ ਵਿਵਾਦ ਵਿਚ ਉਲਝ ਗਿਆ ਹੈ। ਇਕ ਮੀਡੀਆ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਮਸਕ ਦੇ ਜਿਨਸੀ ਛੇੜਛਾੜ ਦੇ ਮਾਮਲੇ ਨੂੰ ਲੁਕੋਣ ਲਈ ਉਸ ਦੀ ਕੰਪਨੀ ‘ਸਪੇਸ ਐਕਸ’ ਨੇ ਇਕ …
Read More »ਗਿਆਨਵਾਪੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ ਕੇਸ ਦੀ ਸੁਣਵਾਈ ਵਾਰਾਨਸੀ ਜ਼ਿਲ੍ਹਾ ਜੱਜ ਨੂੰ ਸੌਂਪੀ
ਨਵੀਂ ਦਿੱਲੀ, 20 ਮਈ ਸੁਪਰੀਮ ਕੋਰਟ ਨੇ ਗਿਆਨਵਾਪੀ ਮਸਜਿਦ ਮਾਮਲੇ ਵਿੱਚ ਦੀਵਾਨੀ ਮੁਕੱਦਮੇ ਦੀ ਸੁਣਵਾਈ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਵਾਰਾਨਸੀ ਤੋਂ ਜ਼ਿਲ੍ਹਾ ਜੱਜ (ਵਾਰਾਨਸੀ) ਕੋਲ ਤਬਦੀਲ ਕਰ ਦਿੱਤੀ ਹੈ। Source link
Read More »ਸੁਪਰੀਮ ਕੋਰਟ ਨੇ 1988 ਦੇ ਰੋਡ ਰੇਜ ਮਾਮਲੇ ’ਚ ਨਵਜੋਤ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ
ਨਵੀਂ ਦਿੱਲੀ, 19 ਮਈ ਸੁਪਰੀਮ ਕੋਰਟ ਨੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੂੰ 1988 ਦੇ ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਸੁਣਾਈ ਹੈ। ਜਸਟਿਸ ਏਐੱਮ ਖਾਨਵਿਲਕਰ ਅਤੇ ਐੱਸਕੇ ਕੌਲ ਦੇ ਬੈਂਚ ਨੇ ਸਿੱਧੂ ਨੂੰ ਦਿੱਤੀ ਗਈ ਸਜ਼ਾ ਦੇ ਮੁੱਦੇ ‘ਤੇ ਪੀੜਤ ਪਰਿਵਾਰ ਵੱਲੋਂ ਦਾਇਰ ਸਮੀਖਿਆ ਪਟੀਸ਼ਨ …
Read More »ਰਸੋਈਏ ਦੀ ਹੱਤਿਆ ਦੇ ਮਾਮਲੇ ’ਚ ਭਾਰਤੀ ਹਵਾਈ ਫ਼ੌਜ ਦੇ ਤਿੰਨ ਅਧਿਕਾਰੀਆਂ ਨੂੰ ਉਮਰ ਕੈਦ
ਨਵੀਂ ਦਿੱਲੀ, 13 ਮਈ ਅਹਿਮਦਾਬਾਦ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਭਾਰਤੀ ਹਵਾਈ ਫ਼ੌਜ ਦੇ ਦੋ ਸੇਵਾਮੁਕਤ ਅਤੇ ਇੱਕ ਮੌਜਦਾ ਅਧਿਕਾਰੀਆਂ ਨੂੰ 27 ਸਾਲ ਪਹਿਲਾਂ ਰਸੋਈਏ ਹੱਤਿਆ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਾਮਨਗਰ ਦੇ ਏਅਰਫੋਰਸ ਸਟੇਸ਼ਨ ‘ਤੇ ਰਸੋਈਏ ਗਿਰਿਜਾ ਰਾਵਤ ਨੂੰ ਨਵੰਬਰ 1995 ਵਿੱਚ ਤਸੀਹੇ ਦੇ ਕੇ …
Read More »ਐੱਮਬੀਬੀਐੱਸ ਸੀਟਾਂ ਵੇਚਣ ਦੇ ਮਾਮਲੇ ਵਿਚ ਹੁਰੀਅਤ ਆਗੂ ਸਣੇ ਅੱਠ ਜਣਿਆਂ ਖ਼ਿਲਾਫ਼ ਦੋਸ਼ ਆਇਦ
ਸ੍ਰੀਨਗਰ, 10 ਮਈ ਇਥੋਂ ਦੀ ਇਕ ਵਿਸ਼ੇਸ਼ ਅਦਾਲਤ ਨੇ ਜੰਮੂ ਤੇ ਕਸ਼ਮੀਰ ਵਿਚ ਪਾਕਿਸਤਾਨ ਵਿਚਲੀਆਂ ਐਮਬੀਬੀਐਸ ਸੀਟਾਂ ਵੇਚਣ ਦੇ ਮਾਮਲੇ ‘ਤੇ ਹੁਰੀਅਤ ਆਗੂ ਸਣੇ ਅੱਠ ਜਣਿਆਂ ਖ਼ਿਲਾਫ਼ ਦੋਸ਼ ਆਇਦ ਕੀਤੇ ਹਨ। ਪੇਸ਼ੇਵਰ ਕੋਰਸਾਂ ਵਿਚ ਦਾਖਲੇ ਲਈ ਸੀਟਾਂ ਸੂਬੇ ਵਿਚ ਦਹਿਸ਼ਤੀ ਗਤੀਵਿਧੀਆਂ ਲਈ ਫੰਡ ਮੁਹੱਈਆ ਕਰਵਾਉਣ ਲਈ ਵੇਚੀਆਂ ਗਈਆਂ ਸਨ। ਕੌਮੀ …
Read More »ਚੰਦਰ ਬਾਬੂ ਨਾਇਡੂ ਖ਼ਿਲਾਫ਼ ਧੋਖਾਧੜੀ ਕਰਨ ਦੇ ਮਾਮਲੇ ’ਚ ਕੇਸ ਦਰਜ
ਅਮਰਾਵਤੀ, 10 ਮਈ ਆਂਧਰਾ ਪ੍ਰਦੇਸ਼ ਦੀ ਸੀਆਈਡੀ ਟੀਮ ਵੱਲੋਂ ਸਾਬਕਾ ਮੁੱਖ ਮੰਤਰੀ ਤੇ ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਐਨ ਚੰਦਰਬਾਬੂ ਨਾਇਡੂ ਖ਼ਿਲਾਫ਼ ਧੋਖਾਧੜੀ ਤੇ ਅਪਰਾਧਿਕ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਨਵਾਂ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਵਾਈਐਸਆਰ ਕਾਂਗਰਸ ਦੇ ਵਿਧਾਇਕ ਰਾਮਾਕ੍ਰਿਸ਼ਨਾ ਰੈਡੀ ਦੀ ਸ਼ਿਕਾਇਤ ਦੇ ਆਧਾਰ ‘ਤੇ 9 …
Read More »ਪੰਜਾਬ ਪੁਲਿਸ ਨੇ ਦਿੱਲੀਓ ਚੱਕਿਆ ਬੱਗਾ , ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ‘ਤੇ ਅਗਵਾ ਕਰਨ ਦਾ ਕੀਤਾ ਮਾਮਲਾ ਦਰਜ
ਪੰਜਾਬ ਪੁਲਿਸ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਦਿੱਲੀ ਵਿਚਲੇ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਖਿਲਾਫ ਅਗਵਾ ਦਾ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਤਜਿੰਦਰ ਪਾਲ ਸਿੰਘ ਬੱਗਾ ਨੂੰ ਦਿੱਲੀ ਦੇ ਜਨਕਪੁਰ ਸਥਿਤ ਘਰ ਤੋਂ …
Read More »ਐਲਗਾਰ ਪਰਿਸ਼ਦ ਮਾਮਲਾ: ਗੌਤਮ ਨਵਲਖਾ ਦੀ ਘਰ ਵਿੱਚ ਨਜ਼ਰਬੰਦ ਰੱਖਣ ਦੀ ਅਪੀਲ ਰੱਦ
ਮੁੰਬਈ, 26 ਅਪਰੈਲ ਬੰਬਈ ਹਾਈ ਕੋਰਟ ਨੇ ਮੰਗਲਵਾਰ ਨੂੰ ਐਲਗਾਰ ਪਰਿਸ਼ਦ ਮਾਓਵਾਦੀ ਸਬੰਧ ਮਾਮਲੇ ਵਿੱਚ ਮੁਲਜ਼ਮ ਗੌਤਮ ਨਵਲਖਾ ਦੀ ਉਸ (ਖੁਦ) ਨੂੰ ਤਾਲੋਜਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਦੀ ਥਾਂ ਘਰ ਵਿੱਚ ਨਜ਼ਰਬੰਦ ਰੱਖਣ ਦੀ ਅਪੀਲ ਰੱਦ ਕਰ ਦਿੱਤੀ ਹੈ। ਜਸਟਿਸ ਐਸ ਬੀ ਸ਼ੁਕਰੇ ਅਤੇ ਜਸਟਿਸ ਜੇ ਏ ਸਨਪ ਦੀ ਬੈਂਚ …
Read More »
Asian Tribune Your Multilingual Newspaper covering World and local news News