Home / Tag Archives: ਮਮਲ (page 22)
Tag Archives: ਮਮਲ
ਜੇ ਜਾਸੂਸੀ ਦੀਆਂ ਗੱਲਾਂ ਸਹੀ ਤਾਂ ਮਾਮਲਾ ਬਹੁਤ ਗੰਭੀਰ ਹੈ: ਸੁਪਰੀਮ ਕੋਰਟ
ਭਾਰਤੀ ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਜੇਕਰ ਰਿਪੋਰਟਾਂ ਸੱਚ ਹਨ ਤਾਂ ਪੈਗਾਸਸ ਜਾਸੂਸੀ ਦੇ ਦੋਸ਼ ਗੰਭੀਰ ਹਨ। ਸਿਖਰਲੀ ਅਦਾਲਤ ਨੇ ਪਟੀਸ਼ਨਰਾਂ, ਜਿਨ੍ਹਾਂ ਵਿੱਚ ਐਡੀਟਰਜ਼ ਗਿਲਡ ਆਫ਼ ਇੰਡੀਆ ਅਤੇ ਸੀਨੀਅਰ ਪੱਤਰਕਾਰ ਐੱਨਰਾਮ ਸ਼ਾਮਲ ਨੂੰ ਕਿਹਾ ਕਿ ਉਹ ਇਜ਼ਰਾਈਲ ਦੇ ਸਪਾਈਵੇਅਰ ਮਾਮਲੇ ਦੀ ਜਾਂਚ ਦੀ ਮੰਗ ਕਰਨ ਵਾਲੀਆਂ ਆਪਣੀਆਂ ਅਰਜ਼ੀਆਂ …
Read More »
ਬੇਅਦਬੀ ਮਾਮਲਾ: ਸਿੱਧੂ ਨੇ ਬਾਦਲਾਂ ’ਤੇ ਸਵਾਲ ਉਠਾਏ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 12 ਜੁਲਾਈ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਮਾਮਲੇ ਵਿੱਚ ਬਾਦਲਾਂ ‘ਤੇ ਸਵਾਲ ਉਠਾਏ ਹਨ। ਸਿੱਧੂ ਨੇ ਹੈਰਾਨੀ ਪ੍ਰਗਟਾਈ ਕਿ ਬਾਦਲ ਸਰਕਾਰ ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ ਪਹਿਲੀ ਜੂਨ 2015 ਨੂੰ ਗੁਰੂ ਗਰੰਥ ਸਾਹਿਬ ਦਾ ਸਰੂਪ ਚੋਰੀ ਹੋਣ ਦੇ ਮਾਮਲੇ ਦੀ ਜਾਂਚ ਕਿਉਂ ਨਾ …
Read More »
ਅਮਰੀਕਾ: ਕਤਲ ਦੇ ਮਾਮਲੇ ‘ਚ ਦੋਸ਼ੀ ਵਿਅਕਤੀ ਨੂੰ ਹੋਈ 30 ਸਾਲ ਕੈਦ ਦੀ ਸਜ਼ਾ
ਗੁਰਿੰਦਰਜੀਤ ਨੀਟਾ ਮਾਛੀਕੇ, ਫਰਿਜ਼ਨੋ (ਕੈਲੀਫੋਰਨੀਆ), 4 ਜੂਨ 2021 : ਅਮਰੀਕਾ ਦੇ ਯੂਟਾ ਵਿੱਚ ਆਪਣੀ ਪਤਨੀ ਨੂੰ ਅਲਾਸਕਾ ਸ਼ਿਪ ‘ਤੇ ਕੁੱਟਮਾਰ ਕਰਕੇ ਕਤਲ ਕਰਨ ਵਾਲੇ ਵਿਅਕਤੀ ਨੂੰ ਅਦਾਲਤ ਨੇ ਵੀਰਵਾਰ ਨੂੰ 30 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਕੈਨੇਥ ਮੰਜਨੇਰਸ ਨਾਮ ਦੇ ਵਿਅਕਤੀ ਨੂੰ ਪਿਛਲੇ ਸਾਲ ਉਸਦੀ ਪਤਨੀ ਕ੍ਰਿਸਟੀ ਮੰਜਨੇਰਸ ਦੀ …
Read More »
ਬੇਅੰਤ,ਭੱਠਲ ਤੇ ਹੋਰ ਵਿਧਾਇਕਾਂ ਦੇ ਪਰਿਵਾਰਾਂ ਨੂੰ ਨੌਕਰੀ ਲਈ ਕਿਸੇ ਨਿਯਮਾਂ ਦੀ ਪਰਵਾਹ ਨਹੀਂ ਪਰ ਸ਼ਹੀਦ ਪਰਿਵਾਰ ਨੂੰ ਮਾਮੂਲੀ ਟਾਈਪਿੰਗ ਟੈਸਟ ਤੋਂ ਵੀ ਛੋਟ ਨਹੀਂ:ਸੰਧਵਾਂ
ਆਪ ਆਗੂਆਂ ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਲਈ ਕੀਤੀ ਗਈ ਅਰਦਾਸ ਬੁਰਜ ਜਵਾਹਰ ਸਿੰਘ ਵਾਲਾ ਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਦਾ ਛੇਵੇਂ ਸਾਲ ਵੀ ਇਨਸਾਫ ਨਾ ਮਿਲਣ ਕਰਕੇ ਅੱਜ ਆਮ ਆਦਮੀ ਪਾਰਟੀ ਦੀ ਸੂਬਾਈ ਲੀਡਰਸ਼ਿਪ ਵੱਲੋਂ ਪਿੰਡ ਬੁਰਜ …
Read More »
ਲਾਲ ਕਿਲ੍ਹੇ ਮਾਮਲੇ ਤੇ ਕੀ ਹੈ ਦਿੱਲੀ ਪੁਲਸ ਦੀ ਚਾਰਜਸ਼ੀਟ ?
26 ਜਨਵਰੀ 2021 ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ਤੇ ਵਾਪਰੇ ਘਟਨਾਕ੍ਰਮ ਨੂੰ ਲੈ ਕੇ ਦਿੱਲੀ ਪੁਲਸ ਨੇ ਕੁਝ ਦਿਨ ਪਹਿਲਾਂ ਤੀਸ ਹਜ਼ਾਰੀ ਕੋਰਟ ‘ਚ ਚਾਰਜਸ਼ੀਟ ਦਾਇਰ ਕੀਤੀ ਹੈ। ਖਬਰਾਂ ਅਨੁਸਾਰ ਚਾਰਜਸ਼ੀਟ ਵਿੱਚ ਕਿਹਾ ਗਿਆ ਹੈ ਕਿ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਪ੍ਰਦਰਸ਼ਨਕਾਰੀ ਕਿਸਾਨ ਲਾਲ …
Read More »
ਭਾਰਤ ਵਿਚਲਾ ਟਵਿੱਟਰ ਵਾਲਾ ਮਾਮਲਾ ਬਾਇਡਨ ਸਰਕਾਰ ਤੱਕ ਵੀ ਜਾ ਸਕਦਾ !
ਟੂਲਕਿਟ ਮਾਮਲੇ ਵਿੱਚ ਟਵਿਟਰ ਇੰਡਿਆ ਨੂੰ ਦਿੱਲੀ ਪੁਲਿਸ ਦੇ ਨੋਟਿਸ ਦੇ ਬਾਅਦ ਸੋਸ਼ਲ ਮੀਡਿਆ ਕੰਪਨੀ ਦਾ ਅਮਰੀਕਾ ਸਥਿੱਤ ਮੱਖ ਦਫਤਰ ਹਰਕਤ ਵਿੱਚ ਆ ਗਿਆ ਹੈ । ਦਿੱਲੀ ਪੁਲਿਸ ਦੇ ਅਫਸਰ ਸੋਮਵਾਰ ਨੂੰ ਟਵਿੱਟਰ ਦੇ ਦਫਤਰ ਪੁੱਜੇ ਸਨ। ਇਸ ਦੇ ਬਾਅਦ ਟਵਿੱਟਰ ਨੇ ਆਪਣੇ ਗਲੋਬਲ ਡਿਪਟੀ ਜਨਰਲ ਕਾਉਂਸਿਲ ਅਤੇ ਲੀਗਲ ਵੀਪੀ …
Read More »
ਪੰਜਾਬ ਸਣੇ ਦੇਸ਼ ਦੇ 16 ਰਾਜਾਂ ’ਚ ਵੱਧ ਰਹੇ ਨੇ ਕਰੋਨਾ ਦੇ ਮਾਮਲੇ: ਕੇਂਦਰ
ਨਵੀਂ ਦਿੱਲੀ, 11 ਮਈਕੇਂਦਰ ਦੇ ਸਿਹਤ ਮੰਤਰਾਲੇ ਨੇ ਅੱਜ ਜਾਰੀ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ, ਕਰਨਾਟਕ, ਕੇਰਲ, ਤਾਮਿਲ ਨਾਡੂ ਤੇ ਪੱਛਮੀ ਬੰਗਾਲ ਉਨ੍ਹਾਂ 16 ਰਾਜਾਂ ਵਿੱਚ ਹਨ ਜਿਥੇ ਕਰੋਨਾ ਦੇ ਮਾਮਲੇ ਵੱਧ ਰਹੇ ਹਨ। ਮੰਤਰਾਲੇ ਨੇ ਕਿਹਾ ਕਿ ਮਹਾਰਾਸ਼ਟਰ, ਯੂਪੀ, ਦਿੱਲੀ, ਛੱਤੀਗੜ੍ਹ ਸਣੇ 18 ਰਾਜ ਅਜਿਹੇ ਹਨ ਜਿਥੇ …
Read More »
Fire on Jio Tower: ਪੰਜਾਬ ਤੋਂ ਬਾਅਦ ਜੀਓ ਟਾਵਰ ਨਿਸ਼ਾਨੇ 'ਤੇ, ਹਰਿਆਣਾ 'ਚ ਟਾਵਰ ਨੂੰ ਅੱਗ ਲਾਉਣ ਦਾ ਮਾਮਲਾ
Read More »