ਨਵੀਂ ਦਿੱਲੀ, 24 ਅਗਸਤ ਕੋਲਕਾਤਾ ਵਿੱਚ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਕੇਸ ਦੇ ਮੁੱਖ ਮੁਲਜ਼ਮ ਅਤੇ ਆਰਜੀ ਕਾਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਅਤੇ ਛੇ ਹੋਰਾਂ ਦੀ ਪੋਲੀਗ੍ਰਾਫ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਸਿਖਿਆਰਥੀ ਡਾਕਟਰ ਨਾਲ …
Read More »ਨੰਗਲ ’ਚ ਵੀਐੱਚਪੀ ਨੇਤਾ ਦੀ ਹੱਤਿਆ ਮਾਮਲੇ ’ਚ ਲੋੜੀਂਦਾ ਹਥਿਆਰ ਸਪਲਾਇਰ ਗ੍ਰਿਫ਼ਤਾਰ
ਨਵੀਂ ਦਿੱਲੀ, 19 ਅਗਸਤ ਦਿੱਲੀ ਪੁਲੀਸ ਨੇ ਪੰਜਾਬ ਵਿੱਚ ਵਿਸ਼ਵ ਹਿੰਦੂ ਪਰਿਸ਼ਦ (ਵੀਐੱਚਪੀ) ਦੀ ਨੰਗਲ ਇਕਾਈ ਦੇ ਪ੍ਰਧਾਨ ਦੇ ਕਤਲ ਵਿੱਚ ਲੋੜੀਂਦੇ 22 ਸਾਲਾ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਬਿਆਨ ਵਿੱਚ ਕਿਹਾ ਕਿ ਲੁਧਿਆਣਾ ਵਸਨੀਕ ਧਰਮਿੰਦਰ ਕੁਮਾਰ ਨੂੰ ਸਪੈਸ਼ਲ ਸੈੱਲ ਅਤੇ ਕੌਮੀ ਜਾਂਚ …
Read More »ਆਬਕਾਰੀ ਮਾਮਲਾ: ਕੇਜਰੀਵਾਲ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ ’ਚ 2 ਸਤੰਬਰ ਤੱਕ ਵਾਧਾ
ਨਵੀਂ ਦਿੱਲੀ, 13 ਅਗਸਤ ਇਥੋਂ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਬੀਆਰਐਸ ਨੇਤਾ ਕੇ ਕਵਿਤਾ ਅਤੇ ਹੋਰਾਂ ਦੀ ਨਿਆਂਇਕ ਹਿਰਾਸਤ 2 ਸਤੰਬਰ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ ਦੀ ਮਿਆਦ …
Read More »ਆਬਕਾਰੀ ਮਾਮਲਾ: ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦਿੱਤੀ
ਨਵੀਂ ਦਿੱਲੀ, 9 ਅਗਸਤ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿਚ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ। ਉਹ ਪਿਛਲੇ 17 ਮਹੀਨਿਆਂ ਤੋਂ ਹਿਰਾਸਤ ਵਿਚ ਹਨ। ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਸਿਸੋਦੀਆ …
Read More »ਸਿਸੋਦੀਆ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ‘ਸੱਚਾਈ ਦੀ ਜਿੱਤ ਹੋਈ’
ਚੰਡੀਗੜ੍ਹ, 9 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਦਾ ਸੁਪਰੀਮ ਕੋਰਟ ਦਾ ਫੈਸਲਾ ‘ਸੱਚਾਈ ਦੀ ਜਿੱਤ’ ਹੈ। ਮਾਨ ਨੇ ਪੰਜਾਬੀ ਵਿੱਚ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ, ‘‘ਮਨੀਸ਼ ਸਿਸੋਦੀਆ ਦੀ ਜ਼ਮਾਨਤ ਸੱਚਾਈ ਦੀ ਜਿੱਤ ਹੈ।’’ ਦਿੱਲੀ ਦੇ …
Read More »ਓਮੇਗਾ ਸਿਟੀ ਗੋਲੀਕਾਂਡ ਮਾਮਲੇ ’ਚ ਪੰਜ ਕਾਬੂ
ਪੱਤਰ ਪ੍ਰੇਰਕ ਖਰੜ, 5 ਅਗਸਤ ਪਿਛਲੇ ਮਹੀਨੇ ਖਰੜ ਦੀ ਓਮੇਗਾ ਸਿਟੀ ਵਿੱਚ ਰਾਤ ਸਮੇਂ ਚਲਾਈ ਗਈ ਗੋਲੀ ਵਿੱਚ ਸ਼ਾਮਲ ਪੰਜ ਵਿਅਕਤੀਆਂ ਜੈ ਸ਼ਰਮਾ, ਨਿਖਲ ਸਰਮਾ, ਮੋਹਣੀ, ਕਰਨ ਅਤੇ ਅਰਪਿਤ ਠਾਕੁਰ ਨੂੰ ਖਰੜ ਸਿਟੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਦੇ ਜਾਂਚ ਅਫ਼ਸਰ ਥਾਣੇਦਾਰ ਦਲਜੀਤ ਸਿੰਘ ਨੇ ਦੱਸਿਆ ਕਿ …
Read More »ਰਾਜਸਥਾਨ ’ਚ ਫਰਜ਼ੀ ਅਧਾਰ ਕਾਰਡ ਬਣਾਉਣ ਦੇ ਮਾਮਲੇ ’ਚ ਸੀਬੀਆਈ ਵੱਲੋਂ ਐੱਫਆਈਆਰ ਦਰਜ; ਤਿੰਨ ਨਾਮਜ਼ਦ
ਨਵੀਂ ਦਿੱਲੀ, 3 ਅਗਸਤ ਸੀਬੀਆਈ ਨੇ ਰਾਜਸਥਾਨ ’ਚ ਫਰਜ਼ੀ ਦਸਤਾਵੇਜ਼ਾਂ ਅਤੇ ਉਂਗਲੀਆਂ ਦੇ ਨਿਸ਼ਾਨਾਂ (ਫਿੰਗਰਪ੍ਰਿੰਟਸ) ਦੀ ਵਰਤੋਂ ਨਾਲ ਅਧਾਰ ਕਾਰਡ ਬਣਾਉਣ ਵਾਲੇ ਰੈਕੇਟ ਦੇ ਮਾਮਲੇ ਸਬੰਧੀ ਐੱਫਆਈਆਰ ਦਰਜ ਕਰਕੇ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਮੁਲਜ਼ਮ ਇਸ ਕੰਮ ਬਦਲੇ 25,000 ਹਜ਼ਾਰ ਰੁਪਏ ਲੈਂਦੇ ਸਨ। ਨਾਮਜ਼ਦ …
Read More »ਸ਼ਾਹੀ ਈਦਗਾਹ ਮਾਮਲਾ: ਹਾਈ ਕੋਰਟ ਵੱਲੋਂ ਮੁਸਲਿਮ ਧਿਰ ਦੀ ਪਟੀਸ਼ਨ ਖਾਰਜ; ਅਗਲੀ ਸੁਣਵਾਈ 12 ਨੂੰ
ਪ੍ਰਯਾਗਰਾਜ, 1 ਅਗਸਤ ਅਲਾਹਾਬਾਦ ਹਾਈ ਕੋਰਟ ਨੇ ਅੱਜ ਕਿਹਾ ਕਿ ਮਥੁਰਾ ਸਥਿਤ ਕ੍ਰਿਸ਼ਨ ਜਨਮਭੂਮੀ-ਸ਼ਾਹੀ ਈਦਗਾਹ ਵਿਵਾਦ ਸਬੰਧੀ 18 ਕੇਸਾਂ ਦੀ ਸੁਣਵਾਈ ਜਾਰੀ ਰਹੇਗੀ ਅਤੇ ਨਾਲ ਹੀ ਮਸਜਿਦ ਕਮੇਟੀ ਵੱਲੋਂ ਇਨ੍ਹਾਂ ਕੇਸਾਂ ਦੀ ਵੈਧਤਾ ਨੂੰ ਚੁਣੌਤੀ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ। ਜਸਟਿਸ ਮਯੰਕ ਕੁਮਾਰ ਜੈਨ ਨੇ ਮੁਸਲਿਮ ਵੱਲੋਂ ਦਾਇਰ ਪਟੀਸ਼ਨ ’ਤੇ …
Read More »ਬਸਪਾ ਆਗੂ ਆਰਮਸਟਰੌਂਗ ਦੀ ਹੱਤਿਆ ਦੇ ਮਾਮਲੇ ‘ਚ ਤਿੰਨ ਸ਼ੱਕੀ ਗ੍ਰਿਫ਼ਤਾਰ
ਚੇਨੱਈ, 18 ਜੁਲਾਈ ਬਹੁਜਨ ਸਮਾਜ ਪਾਰਟੀ ਤਾਮਿਲਨਾਡੂ ਮੁਖੀ ਕੇ ਆਰਮਸਟਰੌਂਗ ਦੀ ਹੱਤਿਆ ਦੇ ਮਾਮਲੇ ਵਿਚ ਇਕ ਮਹਿਲਾ ਵਕੀਲ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕੇ ਪੁਲੀਸ ਹਿਰਾਸਤ ਵਿਚ ਮੌਜੂਦ ਦੋਸ਼ੀਆਂ ਦੇ ਕਬੂਲਨਾਮੇ, ਫੋਨ ਕਾਲ ਰਿਕਾਰਡ ਅਤੇ ਨਕਦੀ ਲੈਣਦੇਣ ਦੇ ਆਧਾਰ ‘ਤੇ ਗ੍ਰਿਫ਼ਤਾਰੀ ਕੀਤੀ ਗਈ ਹੈ। …
Read More »ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ: ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ
ਨਵੀਂ ਦਿੱਲੀ, 10 ਜੁਲਾਈ ਦਿੱਲੀ ਹਾਈ ਕੋਰਟ ਨੇ ਸਵਾਤੀ ਮਾਲੀਵਾਲ ਦੀ ਕਥਿਤ ਕੁੱਟਮਾਰ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਦੇ ਸਾਬਕਾ ਨਿੱਜੀ ਸਕੱਤਰ ਬਿਭਵ ਕੁਮਾਰ ਵੱਲੋਂ ਦਾਖ਼ਲ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਅਦਾਲਤ ਇਸ ਸਬੰਧੀ 12 ਜੁਲਾਈ ਨੂੰ ਹੁਕਮ ਸੁਣਾਏਗੀ। ਇਸ ਵੇਲੇ ਬਿਭਵ ਕੁਮਾਰ ਨਿਆਂਇਕ ਹਿਰਾਸਤ ਵਿਚ ਹੈ ਜਿਸ …
Read More »
Asian Tribune Your Multilingual Newspaper covering World and local news News