Home / Tag Archives: ਮਰਗ

Tag Archives: ਮਰਗ

ਡੇਢ ਮਹੀਨੇ ਤੋਂ ਬੰਦ ਪਿਆ ਪਟਿਆਲਾ-ਦੇਵੀਗੜ੍ਹ-ਪਿਹੋਵਾ ਮਾਰਗ ਖੋਲ੍ਹਿਆ

ਮੁਖਤਿਆਰ ਸਿੰਘ ਨੌਗਾਵਾਂ ਦੇਵੀਗੜ੍ਹ, 24 ਮਾਰਚ ਹਰਿਆਣਾ ਪੁਲੀਸ ਨੇ ਡੇਢ ਮਹੀਨੇ ਤੋਂ ਬੰਦ ਪਿਆ ਪਟਿਆਲਾ-ਦੇਵੀਗੜ੍ਹ-ਪਿਹੋਵਾ ਰਾਜ ਮਾਰਗ ਖੋਲ੍ਹ ਦਿੱਤਾ ਹੈ। ਚੇਤੇ ਰਹੇ ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਕੂਚ ਨੂੰ ਦੇਖਦਿਆਂ ਹਰਿਆਣਾ ਪੁਲੀਸ ਨੇ ਪਟਿਆਲਾ ਪਿਹੋਵਾ ਵਾਇਆ ਦੇਵੀਗੜ੍ਹ ਰਾਜ ਮਾਰਗ ਤੇ ਮਾਰਕੰਡਾ ਦਰਿਆ ਦੇ ਪੁਲ ’ਤੇ ਵੱਡੇ ਵੱਡੇ ਪੱਥਰ ਅਤੇ ਸੜਕ …

Read More »

ਭਵਾਨੀਗੜ੍ਹ: ਕਿਸਾਨਾਂ ਨੇ ਕੌਮੀ ਮਾਰਗ ’ਤੇ ਪੁਤਲੇ ਫੂਕੇ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 23 ਫਰਵਰੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਇੱਥੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਦਰਸਨ ਕਰਨ ਉਪਰੰਤ ਕੇਂਦਰੀ ਮੰਤਰੀ ਅਮਿਤ ਸ਼ਾਹ, ਅਨਿਲ ਵਿੱਜ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੁਤਲੇ ਫੂਕੇ ਗਏ। ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ …

Read More »

ਭਵਾਨੀਗੜ੍ਹ: ਮੁੱਖ ਮਾਰਗ ’ਤੇ ਸਥਿਤ ਦੋ ਦੁਕਾਨਾਂ ’ਚ ਪਾੜ ਲਗਾ ਕੇ ਸਾਮਾਨ ਚੋਰੀ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 11 ਜਨਵਰੀ ਚੋਰਾਂ ਵੱਲੋਂ ਇੱਥੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਸਥਿਤ ਦੋ ਦੁਕਾਨਾਂ ਦੇ ਪਿਛਲੇ ਪਾਸਿਓਂ ਪਾੜ ਲਗਾ ਕੇ ਕਰੀਬ 2 ਲੱਖ ਰੁਪਏ ਦੀ ਕੀਮਤ ਦਾ ਸਾਮਾਨ ਚੋਰੀ ਕੀਤਾ ਗਿਆ। ਪਟਿਆਲਾ ਰੋਡ ‘ਤੇ ਸਥਿਤ ਜੀਐੱਸਆਟੋ ਇਲੈਕਟ੍ਰਿਕ ਵਰਕਸ ਦੇ ਮਾਲਕ ਗੁਲਜ਼ਾਰ ਮੁਹੰਮਦ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ …

Read More »

ਖੰਨਾ ’ਚ ਕੌਮੀ ਮਾਰਗ ’ਤੇ ਤੇਲ ਟੈਂਕਰ ਨੂੰ ਭਿਆਨਕ ਅੱਗ ਲੱਗੀ, ਟ੍ਰੈਫਿਕ ਜਾਮ ਤੇ ਲੋਕਾਂ ’ਚ ਸਹਿਮ

ਲੁਧਿਆਣਾ, 3 ਜਨਵਰੀ ਅੱਜ ਖੰਨਾ ਨੈਸ਼ਨਲ ਹਾਈਵੇਅ ਬੱਸ ਸਟੈਂਡ ਨੇੜੇ ਪੁੱਲ ਉੱਪਰ ਤੇਲ ਟੈਂਕਰ ਪਲਟਣ ਕਾਰਨ ਉਸ ਵਿੱਚ ਅੱਗ ਲੱਗ ਗਈ। ਇਸ ਨਾਲ ਪੂਰਾ ਨੈਸ਼ਨਲ ਹਾਈਵੇਅ ਜਾਮ ਹੋ ਗਿਆ ਤੇ ਲੋਕ ਸਹਿਮ ਗਏ। ਜਲੰਧਰ ਤੋਂ ਤੇਲ ਦਾ ਭਰਿਆ ਇੰਡੀਅਨ ਆਇਲ ਦਾ ਟੈਂਕਰ ਗੋਬਿੰਦਗੜ੍ਹ ਪੈਟਰੋਲ ਪੰਪ ’ਤੇ ਜਾ ਰਿਹਾ ਸੀ। ਘਟਨਾ …

Read More »

ਸੰਗਰੂਰ: ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਨੇੜਲੇ ਪਿੰਡ ਖੁਰਾਣਾ ’ਚ 5 ਕੱਚੇ ਅਧਿਆਪਕ ਟੈਂਕੀ ’ਤੇ ਚੜ੍ਹੇ, ਜ਼ੀਰਕਪੁਰ-ਬਠਿੰਡਾ ਕੌਮੀ ਮਾਰਗ ਜਾਮ

ਗੁਰਦੀਪ ਸਿੰਘ ਲਾਲੀ ਸੰਗਰੂਰ, 13 ਜੂਨ 8736 ਕੱਚੇ ਮੁਲਾਜ਼ਮ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਪੰਜ ਕੱਚੇ ਅਧਿਆਪਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ੀ ਕਲੋਨੀ ਤੋਂ ਨੇੜਲੇ ਪਿੰਡ ਖੁਰਾਣਾ ਵਿਖੇ ਕਰੀਬ ਸੌ ਫੁੱਟ ਉੱਚੀ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਗਏ, ਜਦੋਂ ਕਿ ਬਾਕੀ ਅਧਿਆਪਕਾਂ ਅਤੇ ਮੁਲਾਜ਼ਮਾਂ ਵਲੋਂ ਜ਼ੀਰਕਪੁਰ-ਬਠਿੰਡਾ ਨੈਸ਼ਨਲ ਹਾਈਵੇਅ …

Read More »

ਟਰੱਕ ਅਪਰੇਟਰਾਂ ਨੇ ਅੰਮ੍ਰਿਤਸਰ-ਦਿੱਲੀ ਕੌਮੀ ਸ਼ਾਹ ਮਾਰਗ ’ਤੇ ਸ਼ੰਭੂ ਬੈਰੀਅਰ ਨੂੰ ਜਾਮ ਕੀਤਾ

ਬਹਾਦਰ ਸਿੰਘ ਮਰਦਾਂਪੁਰ ਘਨੌਰ, 30 ਦਸੰਬਰ ਟਰੱਕ ਯੂਨੀਅਨਾਂ ਬਹਾਲ ਕਰਾਉਣ ਅਤੇ ਠੇਕੇਦਾਰੀ ਪ੍ਰਣਾਲੀ ਬੰਦ ਕਰਕੇ ਕੰਮ ਦੇ ਟੈਂਡਰ ਸਿੱਧੇ ਟਰੱਕ ਯੂਨੀਅਨਾਂ ਨੂੰ ਦੇਣ ਸਮੇਤ ਹੋਰ ਮੰਗਾਂ ਨੂੰ ਮਨਵਾਉਣ ਲਈ ਟਰੱਕ ਅਪਰੇਟਰਾਂ ਨੇ ਅੰਮ੍ਰਿਤਸਰ-ਦਿੱਲੀ ਕੌਮੀ ਸ਼ਾਹ ਮਾਰਗ ‘ਤੇ ਸ਼ੰਭੂ ਬੈਰੀਅਰ ਵਿਖੇ ਆਵਾਜਾਈ ਠੱਪ ਕਰ ਕੇ ਜਾਮ ਲਗਾ ਦਿੱਤਾ। Source link

Read More »

ਅਟਾਰੀ-ਅੰਮ੍ਰਿਤਸਰ ਕੌਮੀ ਮਾਰਗ ’ਤੇ ਕਿਸਾਨਾਂ ਨੇ ਧਰਨਾ ਸ਼ੁਰੂ ਕਰਕੇ ਟੌਲ ਪਲਾਜ਼ਾ ਟੌਲ ਮੁਕਤ ਕੀਤਾ

ਦਿਲਬਾਗ ਸਿੰਘ ਗਿੱਲ ਅਟਾਰੀ, 15 ਦਸੰਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਨਣ ਕਾਰਨ ਐਲਾਨੇ ਸੰਘਰਸ਼ ਦੇ ਪ੍ਰੋਗਰਾਮ ਤਹਿਤ ਅੱਜ ਅੰਮ੍ਰਿਤਸਰ-ਅਟਾਰੀ ਰਾਸ਼ਟਰੀ ਰਾਜ ਮਾਰਗ ‘ਤੇ ਸਥਿਤ ਟੌਲ ਪਲਾਜ਼ਾ ਛਿੱਡਣ ਵਿਖੇ ਧਰਨਾ ਸ਼ੁਰੂ ਕਰਕੇ ਟੌਲ ਪਲਾਜ਼ਾ ਟੌਲ ਮੁਕਤ ਕੀਤਾ ਗਿਆ ਹੈ। ਸੀਨੀਅਰ ਆਗੂ ਲਖਵਿੰਦਰ ਸਿੰਘ ਡਾਲਾ ਨੇ …

Read More »

ਕਿਸਾਨਾਂ ਵੱਲੋਂ ਗੰਨੇ ਦੇ ਬਕਾਏ ਦੇ ਭੁਗਤਾਨ ਨੂੰ ਲੈ ਕੇ ਕੌਮੀ ਮਾਰਗ ਜਾਮ

ਫਗਵਾੜਾ, 8 ਅਗਸਤ ਇੱਥੇ ਖੰਡ ਮਿੱਲ ਕੋਲ ਕਿਸਾਨਾਂ ਨੇ ਮਿੱਲ ਪ੍ਰਬੰਧਕਾਂ ਵੱਲੋਂ ਗੰਨਾ ਉਤਪਾਦਕਾਂ ਦੇ 75 ਕਰੋੜ ਰੁਪਏ ਦੇ ਬਕਾਏ ਦੇ ਭੁਗਤਾਨ ਵਿੱਚ ਕੀਤੀ ਜਾ ਰਹੀ ਬੇਵਜ੍ਹਾ ਦੇਰੀ ਦੇ ਰੋਸ ਵਜੋਂ ਕੌਮੀ ਮਾਰਗ ‘ਤੇ ਜਾਮ ਲਗਾ ਦਿੱਤਾ। ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਝੰਡੇ ਹੇਠ ਕਿਸਾਨਾਂ ਨੇ ਅੱਜ ਕੌਮੀ ਮਾਰਗ ਨੰਬਰ-1 …

Read More »

ਚਾਰ ਦਿਨਾਂ ਤੋਂ ਬੰਦ ਜੰਮੂ-ਸ੍ਰੀਨਗਰ ਕੌਮੀ ਮਾਰਗ ਆਵਾਜਾਈ ਲਈ ਖੁੱਲ੍ਹਿਆ

ਜੰਮੂ, 25 ਜੂਨ ਢਿੱਗਾਂ ਡਿੱਗਣ ਕਾਰਨ ਚਾਰ ਦਿਨਾਂ ਤੱਕ ਬੰਦ ਰਹਿਣ ਤੋਂ ਬਾਅਦ 270 ਕਿਲੋਮੀਟਰ ਲੰਬੇ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਅੱਜ ਦੋਵੇਂ ਪਾਸੇ ਆਵਾਜਾਈ ਬਹਾਲ ਹੋ ਗਈ। ਹਾਲਾਂਕਿ ਕਸ਼ਮੀਰ ਨੂੰ ਜੰਮੂ ਨਾਲ ਜੋੜਨ ਵਾਲੇ ਬਦਲਵੇਂ ਮੁਗਲ ਰੋਡ ‘ਤੇ ਢਿੱਗਾਂ ਡਿੱਗਣ ਕਾਰਨ ਆਵਾਜਾਈ ਹਾਲੇ ਵੀ ਬੰਦ ਹੈ। Source link

Read More »