ਇਸਲਾਮਾਬਾਦ, 20 ਜੁਲਾਈ ਪਾਕਿਸਤਾਨ ਦੇ ਸੂਬਾ ਪੰਜਾਬ ਵਿੱਚ ਸਾਦਿਕਾਬਾਦ ਸ਼ਹਿਰ ਨੇੜੇ ਮਛਕਾ ਇਲਾਕੇ ਵਿੱਚ ਕਿਸ਼ਤੀ ਪਲਟਣ ਕਾਰਨ ਵਾਪਰੇ ਹਾਦਸੇ ‘ਚ ਮ੍ਰਿਤਕਾਂ ਦੀ ਗਿਣਤੀ ਵਧ ਕੇ 26 ਹੋ ਗਈ ਹੈ। ਕਿਸ਼ਤੀ ਪਲਟਣ ਦੀ ਇਹ ਘਟਨਾ ਸੋਮਵਾਰ ਨੂੰ ਵਾਪਰੀ ਸੀ। ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਘਟਨਾ ਸਮੇਂ ਕਿਸ਼ਤੀ ਵਿੱਚ 75 ਜਣੇ ਸਵਾਰ …
Read More »ਲਖੀਮਪੁਰ ਖੀਰੀ ਹਿੰਸਾ: ਹਰਸਿਮਰਤ ਦੀ ਅਗਵਾਈ ਹੇਠ ਅਕਾਲੀ ਦਲ ਦਾ ਵਫ਼ਦ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਿਆ
ਚੰਡੀਗੜ੍ਹ, 8 ਅਕਤੂਬਰ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਪਾਰਟੀ ਆਗੂਆਂ ਦੇ ਇਕ ਵਫ਼ਦ ਵੱਲੋਂ ਅੱਜ ਲਖੀਮਪੁਰ ਹਿੰਸਾ ਵਿਚ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਬੀਬੀ ਬਾਦਲ ਦੇ ਨਾਲ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, …
Read More »ਲਾਸ ਏਂਜਲਸ ’ਚ ਤਿੰਨ ਬੱਚੇ ਮ੍ਰਿਤਕ ਮਿਲੇ, ਮਾਂ ਗ੍ਰਿਫ਼ਤਾਰ
ਲਾਸ ਏਂਜਲਸ, 11 ਅਪਰੈਲ ਲਾਸ ਏਂਜਲਸ ਦੀ ਇਕ ਕਾਊਂਟੀ ਦੇ ਅਪਾਰਟਮੈਂਟ ‘ਚ ਸ਼ਨਿਚਰਵਾਰ ਸਵੇਰੇ ਤਿੰਨ ਬੱਚੇ ਮ੍ਰਿਤਕ ਮਿਲੇ ਹਨ। ਪੁਲੀਸ ਨੇ ਬੱਚਿਆਂ ਦੀ ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਾਰੇ ਬੱਚਿਆਂ ਦੀ ਉਮਰ ਪੰਜ ਸਾਲ ਤੋਂ ਘੱਟ ਸੀ। ਮਹਿਲਾ ਦੀ ਸ਼ਨਾਖ਼ਤ ਲਿਲਿਆਨਾ ਕੈਰੀਲੋ (30) ਵਜੋਂ ਹੋਈ ਹੈ। ਘਟਨਾ ਵਾਲੀ ਥਾਂ …
Read More »
Asian Tribune Your Multilingual Newspaper covering World and local news News