Jaspinder Narula Kaul, Pankaj Udhas, Shekhar Kapur, violinist Subramaniam among Padma awardees ਨਵੀਂ ਦਿੱਲੀ, 28 ਅਪਰੈਲ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ 71 ਪ੍ਰਮੁੱਖ ਸ਼ਖਸੀਅਤਾਂ ਨੂੰ ਪਦਮ ਪੁਰਸਕਾਰ ਪ੍ਰਦਾਨ ਕੀਤੇ, ਜਿਨ੍ਹਾਂ ਵਿੱਚ ਸੁਜ਼ੂਕੀ ਮੋਟਰ ਦੇ ਸਾਬਕਾ ਮੁਖੀ (ਮਰਹੂਮ) ਓਸਾਮੂ ਸੁਜ਼ੂਕੀ, ਮਰਹੂਮ ਗਾਇਕ ਪੰਕਜ ਉਧਾਸ ਅਤੇ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ …
Read More »President declines meeting ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮਿਲਣ ਤੋਂ ਇਨਕਾਰ ਕੀਤਾ
ਆਤਿਸ਼ ਗੁਪਤਾ ਚੰਡੀਗੜ੍ਹ, 6 ਜਨਵਰੀ ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਮੇਂ ਦੀ ਘਾਟ ਦਾ ਹਵਾਲਾ ਦਿੰਦਿਆਂ ਅੱਜ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਐੱਸਕੇਐੱਮ ਦੇ ਆਗੂਆਂ ਨੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਸੁਲਝਾਉਣ ਲਈ ਰਾਸ਼ਟਰਪਤੀ …
Read More »ਰਾਸ਼ਟਰਪਤੀ ਮੁਰਮੂ ਦਾ ਫਿਜੀ ਦਾ ਦੌਰਾ ਪੂਰਾ, ਨਿਊਜ਼ੀਲੈਂਡ ਲਈ ਰਵਾਨਾ
ਫਿਜੀ, 7 ਅਗਸਤ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਫਿਜੀ ਦੌਰਾ ਬੁੱਧਵਾਰ ਨੂੰ ਪੂਰਾ ਹੋ ਗਿਆ ਹੈ। ਇਸ ਦੌਰਾਨ ਉਨ੍ਹਾਂ ਫਿਜੀ ਅਤੇ ਭਾਰਤ ਵਿਚਲੇ ਸਬੰਧਾਂ ਨੂੰ ਅੱਗੇ ਵਧਾਉਣ ਅਤੇ ਸਾਂਝੇਦਾਰੀ ਮਜ਼ਬੂਤ ਕਰਨ ਲਈ ਫਿਜੀ ਦੇ ਰਾਸ਼ਟਰਪਤੀ ਨਾਲ ਵਿਸ਼ੇਸ਼ ਚਰਚਾ ਕੀਤੀ। ਇਹ ਜਾਣਕਾਰੀ ਵਿਦੇਸ਼ ਮੰਤਰਾਲਾ ਨੇ ‘ਐਕਸ’ ’ਤੇ ਸਾਂਝੀ ਕਰਦਿਆਂ ਲਿਖਿਆ ਕਿ ਰਾਸ਼ਟਰਪਤੀ …
Read More »ਜਲਵਾਯੂ ਪਰਿਵਰਤਨ ਇਕ ਵੱਡੀ ਚਿੰਤਾ: ਰਾਸ਼ਟਰਪਤੀ ਮੁਰਮੂ
ਨਵੀਂ ਦਿੱਲੀ, 3 ਨਵੰਬਰ ਜਲਵਾਯੂ ਪਰਿਵਰਤਨ ਇੱਕ ਵੱਡੀ ਚਿੰਤਾ ਬਣ ਗਿਆ ਹੈ, ਜੋ ਭੋਜਨ ਅਤੇ ਪਾਣੀ ਦੀ ਸੁਰੱਖਿਆ ਨੂੰ ਸਿੱਧੇ ਤੌਰ ‘ਤੇ ਪ੍ਰਭਾਵਤਿ ਕਰ ਰਿਹਾ ਹੈ।ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਇਸ ਸੰਕਟ ਦਾ ਸਾਹਮਣਾ ਕਰਨ ’ਤੇ ਜ਼ੋਰ ਦਿੱਤਾ। ਪ੍ਰਾਜੈਕਟ ਟਾਈਗਰ ਦੇ 50 ਸਾਲ ਪੂਰੇ ਹੋਣ ਦਾ ਜਸ਼ਨ ਮਨਾਉਣ ਲਈ …
Read More »ਰਾਸ਼ਟਰਪਤੀ ਮੁਰਮੂ ਵੱਲੋਂ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਹਸੀਨਾ ਨਾਲ ਮੁਲਾਕਾਤ
ਲੰਡਨ, 19 ਸਤੰਬਰ ਮਹਾਰਾਣੀ ਐਲਿਜ਼ਾਬੈੱਥ-2 ਦੇ ਅੰਤਿਮ ਸੰਸਕਾਰ ਤੋਂ ਪਹਿਲਾਂ ਅੱਜ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਇੱਥੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਮੁਲਾਕਾਤ ਕੀਤੀ। ਮਹਾਰਾਣੀ ਐਲਿਜ਼ਾਬੈੱਥ-2 ਦੇ ਅੰਤਿਮ ਸੰਸਕਾਰ ਲਈ ਰਾਸ਼ਟਰਪਤੀ ਮੁਰਮੂ ਤਿੰਨ ਦਿਨਾਂ ਦੇ ਦੌਰ ‘ਤੇ ਲੰਡਨ ਵਿੱਚ ਹਨ। ਮਹਾਰਾਣੀ ਦਾ ਅੰਤਿਮ ਸੰਸਕਾਰ ਅੱਜ ਵੈਸਟਮਿੰਸਟਰ ਐਬੇ …
Read More »ਰਾਸ਼ਟਰਪਤੀ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਦਰੋਪਦੀ ਮੁਰਮੂ ਦਾ ਸਮਰਥਨ
ਚੰਡੀਗੜ੍ਹ, 1 ਜੁਲਾਈ ਸ਼੍ਰੋਮਣੀ ਅਕਾਲੀ ਦਲ ਨੇ ਰਾਸ਼ਟਰਪਤੀ ਚੋਣਾਂ ਲਈ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੀ ਉਮੀਦਵਾਰ ਦਰੋਪਦੀ ਮੁਰਮੂ ਦੇ ਸਮਰਥਨ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਭਾਜਪਾ ਨਾਲ ਵੱਖਰੇਵਿਆਂ ਦੇ ਬਾਵਜੂਦ ਦਰੋਪਦੀ ਮੁਰਮੂ ਲਈ ਸਮਰਥਨ ਦਾ …
Read More »
Asian Tribune Your Multilingual Newspaper covering World and local news News