Ferozepur Grocery store owner Murder : ਫਿਰੋਜ਼ਪੁਰ ਵਿੱਚ ਦਿਨ ਦਿਹਾੜੇ ਇੱਕ ਕਰਿਆਨਾ ਸਟੋਰ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਹਿਚਾਣ ਗੁਰਚਰਨ ਸਿੰਘ ਵਜੋਂ ਹੋਈ ਹੈ, ਜੋ ਗਾਬਾ ਕਰਿਆਨਾ ਸਟੋਰ ਦੇ ਮਾਲਕ ਸਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਮੁਲਜ਼ਮ ਫਰਾਰ ਹੋ ਗਏ। ਪੁਲਿਸ ਮੁਤਾਬਕ …
Read More »Hoshiarpur News : ਸੜਕ ਹਾਦਸੇ ‘ਚ ਮਹਿਲਾ ਸਰਪੰਚ ਦੀ ਮੌਤ ,ਮੋਟਰਸਾਈਕਲ ‘ਤੇ ਸਮੇਂ ਸਕੂਲ ਬੱਸ ਨੇ ਮਾਰੀ ਟੱਕਰ
Woman sarpanch Death : ਹੁਸ਼ਿਆਰਪੁਰ ( Hoshiarpur ) ‘ਚ ਟਾਂਡਾ-ਬੇਗੋਵਾਲ ਸੜਕ ‘ਤੇ ਪਿੰਡ ਜਲਾਲਪੁਰ ਨੇੜੇ ਵਾਪਰੇ ( Road Accident ) ਇਕ ਦਰਦਨਾਕ ਸੜਕ ਹਾਦਸੇ ‘ਚ ਹਲਕਾ ਉੜਮੁੜ ਦੇ ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਬਸਤੀ ਬੋਹੜਾਂ ਦੀ ਮੌਜੂਦਾ ਮਹਿਲਾ ਸਰਪੰਚ ( Woman sarpanch Nikita Death) ਦੀ ਮੌਤ ਹੋ ਗਈ ਹੈ ,ਜਦਕਿ ਹਾਦਸੇ …
Read More »Jalandhar ‘ਚ ਕੁੱਕਰ ਮਾਰ ਕੇ ਦੋਸਤ ਦਾ ਕੀਤਾ ਕਤਲ , ਸ਼ਰਾਬ ਪੀਂਦੇ ਸਮੇਂ ਪੈਸਿਆਂ ਦੇ ਲੈਣ -ਦੇਣ ਨੂੰ ਲੈ ਕੇ ਹੋਇਆ ਵਿਵਾਦ
Jalandhar Roommate Murder : ਜਲੰਧਰ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਥੋੜ੍ਹੇ ਜਿਹੇ ਪੈਸਿਆਂ ਦੇ ਵਿਵਾਦ ਵਿੱਚ ਇੱਕ ਦੋਸਤ ਨੇ ਆਪਣੇ ਹੀ ਰੂਮਮੇਟ ਅਤੇ ਕਰੀਬੀ ਸਾਥੀ ਦਾ ਕਤਲ ਕਰ ਦਿੱਤਾ। ਇਹ ਘਟਨਾ ਸੰਤੋਖਪੁਰਾ ਦੇ ਸਰਾਭਾ ਨਗਰ ਇਲਾਕੇ ਦੀ ਹੈ। ਜਾਣਕਾਰੀ ਮੁਤਾਬਕ ਸ਼ਰਾਬ ਦੇ ਨਸ਼ੇ ਵਿੱਚ …
Read More »Jalandhar ‘ਚ ਪਤੀ ਨੇ ਤਵਾ ਮਾਰ ਕੇ ਕੀਤਾ ਪਤਨੀ ਦਾ ਕਤਲ ,ਮਗਰੋਂ ਖੁਦ ਹੀ ਪਹੁੰਚਿਆ ਥਾਣੇ
Jalandhar Murder News : ਜਲੰਧਰ ਦੇ ਲਾਂਬੜਾ ਇਲਾਕੇ ਵਿੱਚ ਇੱਕ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪਤੀ ਨੇ ਆਪਣੀ ਪਤਨੀ ਦੇ ਸਿਰ ‘ਤੇ ਰੋਟੀ ਬਣਾਉਣ ਵਾਲੇ ਲੋਹੇ ਦੇ ਤਵੇ ਨਾਲ ਹਮਲਾ ਕਰਕੇ ਉਸਦੀ ਹੱਤਿਆ ਕਰ ਦਿੱਤੀ। ਹਮਲਾ ਇੰਨਾ ਭਿਆਨਕ ਸੀ ਕਿ ਔਰਤ ਦੀਆਂ ਅੱਖਾਂ ਤੱਕ ਬਾਹਰ ਆ ਗਈਆਂ …
Read More »Faridkot ਦੀ ਮਹਿਲਾ ਦੀ Manila ‘ਚ ਗੋਲੀਆਂ ਮਾਰ ਕੇ ਹੱਤਿਆ ,ਫਾਇਨੈਂਸ ਦਾ ਸੀ ਕਾਰੋਬਾਰ, ਪਤੀ ਆਏ ਹੋਏ ਸਨ ਪਿੰਡ
Faridkot Woman Murder in Manila : ਫਰੀਦਕੋਟ ਜ਼ਿਲ੍ਹੇ ਦੇ ਪਿੰਡ ਘਣੀਏਵਾਲਾ ਦੀ ਰਹਿਣ ਵਾਲੀ ਇੱਕ ਪੰਜਾਬੀ ਮਹਿਲਾ ਦੀ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅਣਪਛਾਤੇ ਹਮਲਾਵਰਾਂ ਨੇ ਉਸ ਵੇਲੇ ਅੰਨ੍ਹੇਵਾਹ ਫਾਇਰਿੰਗ ਕੀਤੀ ਜਦੋਂ ਉਹ ਆਪਣੇ ਫਾਇਨੈਂਸ ਕਾਰੋਬਾਰ ਦੀ ਕਲੇਕਸ਼ਨ ਲਈ ਜਾ ਰਹੀ ਸੀ। ਇਸ …
Read More »”CM ਦੀ ਯਾਤਰਾ ਕਾਰਨ ਮੇਰੇ ਬੱਚੇ ਦੀ ਮੌਤ ਹੋਈ”, ਪੁਲਿਸ ਨੇ ਰਸਤੇ ਕੀਤੇ ਬੰਦ , ਗੱਡੀ ‘ਚ ਤੜਫਦੀ ਰਹੀ ਪ੍ਰੈਗਨੈਂਟ ਪਤਨੀ , ਪਤੀ ਦਾ ਆਰੋਪ
Punjab News : ਅੰਮ੍ਰਿਤਸਰ ‘ਚ ਇੱਕ ਗਰਭਵਤੀ ਮਹਿਲਾ ਦੇ ਪੇਟ ਵਿੱਚ ਬੱਚੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਹਿਲਾ ਦੇ ਪਤੀ ਨੇ ਆਰੋਪ ਲਗਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ੁਕਰਾਨਾ ਯਾਤਰਾ ਕਾਰਨ ਰਸਤੇ ਬੰਦ ਕੀਤੇ ਗਏ ਸਨ ਅਤੇ ਟ੍ਰੈਫਿਕ ਡਾਇਵਰਟ ਹੋਣ ਕਰਕੇ ਉਹ ਆਪਣੀ ਪਤਨੀ ਨੂੰ …
Read More »Fazilka ‘ਚ ਜੂਸ ਪੀਣ ਜਾ ਰਹੀਆਂ ਸਹੇਲੀਆਂ ਨਾਲ ਵਾਪਰਿਆ ਵੱਡਾ ਹਾਦਸਾ , ਜੁਗਾੜੂ ਰੇਹੜੀ ਨੇ ਮਾਰੀ ਟੱਕਰ
Fazilka News : ਫਾਜ਼ਿਲਕਾ (Fazilka Accident ) ਦੇ ਮਲੋਟ ਰੋਡ ‘ਤੇ ਪਿੰਡ ਇਸਲਾਮਵਾਲਾ ਨੇੜੇ ਜੁਗਾੜੂ ਰੇਹੜੀ ਨੇ ਇੱਕ ਸਕੂਟਰੀ ਨੂੰ ਟੱਕਰ ਮਾਰ ਦਿੱਤੀ ਹੈ। ਇਸ ਹਾਦਸੇ ‘ਚ ਜ਼ਖਮੀ ਦੋਵੇਂ ਲੜਕੀਆਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇੱਕ ਲੜਕੀ ਦੀ ਮੌਤ ਹੋ ਗਈ ਹੈ …
Read More »ਹਰਿਆਣਾ ਸਿਵਲ ਸਕੱਤਰੇਤ ਦੇ ਮੁਲਾਜ਼ਮ ਨੇ ਕੀਤੀ ਆਤਮਹੱਤਿਆ, 8ਵੀਂ ਮੰਜ਼ਿਲ ਤੋਂ ਮਾਰੀ ਛਾਲ; ਮੱਚਿਆ ਹੜਕੰਪ
Chandigarh News: ਚੰਡੀਗੜ੍ਹ ਸਥਿਤ ਹਰਿਆਣਾ ਸਿਵਲ ਸਕੱਤਰੇਤ ਦੀ 8ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਇੱਕ ਕਰਮਚਾਰੀ ਨੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਸਕੱਤਰੇਤ ਵਿੱਚ ਤਾਇਨਾਤ ਪੁਲਿਸ ਕਰਮਚਾਰੀ ਅਤੇ ਹੋਰ ਸਟਾਫ ਮੌਕੇ ‘ਤੇ ਪਹੁੰਚ ਗਿਆ। ਇੱਕ ਐਂਬੂਲੈਂਸ ਵੀ ਬੁਲਾਈ ਗਈ। ਡਾਕਟਰਾਂ ਦੀ ਇੱਕ ਟੀਮ ਨੇ ਮੌਕੇ ‘ਤੇ ਵਿਅਕਤੀ …
Read More »PSEB ਨੇ ਅੱਠਵੀਂ ਜਮਾਤ ਦਾ ਨਤੀਜਾ ਐਲਾਨਿਆ ,ਲੜਕੀਆਂ ਨੇ ਫਿਰ ਮਾਰੀ ਬਾਜ਼ੀ , ਦੇਖੋ ਨਤੀਜਾ
PSEB Punjab Board Result 2026 : ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 8ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਸਾਲ ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ‘ਚ 10,422 ਸਕੂਲਾਂ ਦੇ ਕੁੱਲ 262,966 ਵਿਦਿਆਰਥੀ ਬੈਠੇ ਸਨ। ਇਨ੍ਹਾਂ ਵਿੱਚੋਂ 253,789 ਵਿਦਿਆਰਥੀ ਸਫਲ (ਪ੍ਰਮੋਟ) ਹੋਏ ਹਨ। ਇਸ ਪ੍ਰਕਾਰ ਨਤੀਜੇ ਦੀ ਕੁੱਲ ਪਾਸ ਪ੍ਰਤੀਸ਼ਤਤਾ 96.51% …
Read More »ਅੰਮ੍ਰਿਤਸਰ ‘ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਚਲਾਈਆਂ ਤਾਬੜਤੋੜ ਗੋਲੀਆਂ; ਕੰਮ ‘ਤੇ ਜਾ ਰਿਹਾ ਸੀ
Amritsar News: ਅੰਮ੍ਰਿਤਸਰ ਵਿੱਚ ਦਿਨ-ਦਿਹਾੜੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਆਮ ਦਿਨਾਂ ਵਾਂਗ ਕੰਮ ਲਈ ਆਪਣੇ ਘਰੋਂ ਨਿਕਲਿਆ ਸੀ, ਜਿਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਘਟਨਾ ਅਟਾਰੀ ਇਲਾਕੇ ਦੇ ਰਾਜਾਤਾਲ …
Read More »
Asian Tribune Your Multilingual Newspaper covering World and local news News