Mohali News: ਮੋਹਾਲੀ ਵਿੱਚ ਨਵੇਂ ਸਾਲ ਦੇ ਪਹਿਲੇ ਦਿਨ ਵੀਰਵਾਰ ਨੂੰ ਇੱਕ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਨੌਜਵਾਨ ਆਪਣੇ ਜੀਜੇ ਨੂੰ ਬਚਾਉਣ ਗਿਆ ਸੀ। ਉਸਦੇ ਜੀਜੇ ਦਾ ਕੁਝ ਲੋਕਾਂ ਨਾਲ ਝਗੜਾ ਹੋ ਗਿਆ ਸੀ। ਝਗੜੇ ਦੌਰਾਨ ਉਸ ‘ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ, …
Read More »ਅਬੋਹਰ ‘ਚ ਪਤੀ ਨੇ ਪਤਨੀ-ਬੱਚਿਆਂ ਨੂੰ ਨਹਿਰ ‘ਚ ਸੁੱਟਿਆ, ਖੁਦ ਵੀ ਮਾਰੀ ਛਾਲ; ਬਾਹਰ ਕੱਢਣ ‘ਤੇ ਕਿਹਾ– ਨਜ਼ਰ ਉਤਾਰ ਰਿਹਾ ਸੀ, ਪੁੱਤਰ ਰੁੜਿਆ
ਪੰਜਾਬ ਦੇ ਫਾਜ਼ਿਲਕਾ (ਅਬੋਹਰ) ਵਿੱਚ ਸ਼ੁੱਕਰਵਾਰ ਨੂੰ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ। ਇੱਥੇ ਇੱਕ ਵਿਅਕਤੀ ਨੇ ਆਪਣੀ ਪਤਨੀ ਅਤੇ ਦੋ ਨਿੱਕੇ ਬੱਚਿਆਂ ਨੂੰ ਨਹਿਰ ਵਿੱਚ ਸੁੱਟ ਦਿੱਤਾ, ਫਿਰ ਖੁਦ ਵੀ ਨਹਿਰ ਵਿੱਚ ਛਾਲ ਮਾਰ ਦਿੱਤੀ। ਰਾਹਗੀਰਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਵਿਅਕਤੀ, ਉਸ ਦੀ ਪਤਨੀ ਅਤੇ …
Read More »ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਖੱਤਰੀ ਕਰਣੀ ਸੈਨਾ ਨੇ ਧਮਕੀ ਦਿੱਤੀ ਹੈ। ਰਾਸ਼ਟਰੀ ਪ੍ਰਧਾਨ ਰਾਜ ਸ਼ੇਖਾਵਤ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, “ਸੁਣੋ, ਗੁਲਾਬਚੰਦ, ਆਪਣੀਆਂ ਹੱਦਾਂ ਵਿੱਚ ਰਹੋ। ਤੁਸੀਂ ਪਹਿਲਾਂ ਹੀ ਸਾਡੇ ਮਹਾਰਾਣਾ ਪ੍ਰਤਾਪ ਦਾ ਅਪਮਾਨ ਕਰ ਚੁੱਕੇ ਹੋ। ਹੁਣ ਫਿਰ ਕੀ ਹੈ? ਕਰਨੀ ਸੈਨਾ ਦੇ ਸਿਪਾਹੀ, ਮਾਰੋ …
Read More »ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
Punjab News: ਮੋਹਾਲੀ ਵਿੱਚ ਟੂਰਨਾਮੈਂਟ ਦੇ ਦੌਰਾਨ ਕਤਲ ਕੀਤੇ ਗਏ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦਾ ਅੱਜ (16 ਦਸੰਬਰ) ਨੂੰ ਬਲਾਚੌਰ ਨੇੜੇ ਚਣਕੋਆ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੇ ਛੋਟੇ ਭਰਾ ਰਣਵਿਜੇ ਨੇ ਚਿਤਾ ਨੂੰ ਅਗਨੀ ਦਿੱਤੀ। ਉਨ੍ਹਾਂ ਦੇ ਅੰਤਿਮ ਸੰਸਕਾਰ ਵਿੱਚ …
Read More »ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਏਆਈਐਸਐਸਐਫ) ਦੇ ਪ੍ਰਧਾਨ ਤੇ ਵਕੀਲ ਪਰਮਿੰਦਰ ਸਿੰਘ ਢੀਂਗਰਾ ਦੀ ਅੱਜ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਨੂੰ ਲੈ ਕੇ ਕਾਨੂੰਨੀ, ਸਮਾਜਿਕ ਅਤੇ ਧਾਰਮਿਕ ਹਲਕਿਆਂ ਵਿਚ ਰੋਸ ਦੀ ਲਹਿਰ ਹੈ। ਸਥਾਨਕ ਲੋਕਾਂ ਨੇ ਦੋਸ਼ ਲਾਇਆ ਕਿ ਪੁਲੀਸ …
Read More »ਅਮਰੀਕੀ ਸ਼ਹਿਰ ਫੀਨਿਕਸ ਦੇ ਰੈਸਟੋਰੈਂਟ ’ਚ 9 ਲੋਕਾਂ ਨੂੰ ਗੋਲੀ ਮਾਰੀ
ਐਤਵਾਰ ਰਾਤ ਨੂੰ ਅਮਰੀਕੀ ਸੂਬੇ ਐਰੀਜ਼ੋਨਾ ਦੇ ਸ਼ਹਿਰ ਫੀਨਿਕਸ ਦੇ ਇੱਕ ਉਪਨਗਰ ਵਿੱਚ ਇੱਕ ਰੈਸਟੋਰੈਂਟ ਵਿੱਚ ਨੌਂ ਲੋਕਾਂ ਨੂੰ ਗੋਲੀ ਮਾਰ ਦਿੱਤੀ ਗਈ। ਇਹ ਜਾਣਕਾਰੀ ਪੁਲੀਸ ਨੇ ਦਿੱਤੀ ਹੈ।ਗਲੈਂਡੇਲ ਪੁਲੀਸ ਵਿਭਾਗ ਦੇ ਅਧਿਕਾਰੀ ਮੋਰੋਨੀ ਮੈਂਡੇਜ਼ (Glendale Police Department Officer Moroni Mendez) ਨੇ ਘਟਨਾ ਸਥਾਨ ‘ਤੇ ਇੱਕ …
Read More »‘ਸਰਕਾਰ ਮੇਰਾ ਐਨਕਾਊਂਟਰ ਕਰਾਉਣਾ ਚਾਹੁੰਦੀ ਹੈ’: ਮਜੀਠੀਆ
ਚਰਨਜੀਤ ਭੁੱਲਰ ਚੰਡੀਗੜ੍ਹ, 2 ਅਪਰੈਲ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜੈੱਡ ਪਲੱਸ ਕੈਟਾਗਰੀ ਸੁਰੱਖਿਆ ਹਟਾਏ ਜਾਣ ਮਗਰੋਂ ਪੰਜਾਬ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਮਜੀਠੀਆ ਨੇ ਕਿਹਾ ਕਿ ਜਿਵੇਂ ਸਿੱਧੂ ਮੂਸੇਵਾਲਾ ਨਾਲ ਹੋਇਆ ਹੈ, ਉਸ ਤਰ੍ਹਾਂ ਸਰਕਾਰ ਉਨ੍ਹਾਂ ਦਾ ਵੀ ਐਨਕਾਊਂਟਰ ਕਰਾਉਣਾ ਚਾਹੁੰਦੀ ਹੈ। …
Read More »ਧੋਨੀ ਜਿਹਾ ਕ੍ਰਿਸ਼ਮਈ ਕਪਤਾਨ ਵੀ ਪਾਕਿਸਤਾਨ ਦੀ ਇਸ ਟੀਮ ਦੀ ਕਿਸਮਤ ਨਹੀਂ ਬਦਲ ਸਕਦਾ: ਸਨਾ ਮੀਰ
ਕਰਾਚੀ, 25 ਫਰਵਰੀ Even someone like MS Dhoni cannot do anything with this Pakistan side ਪਾਕਿਸਤਾਨ ਦੀ ਮਹਿਲਾ ਟੀਮ ਦੀ ਸਾਬਕਾ ਕਪਤਾਨ ਸਨਾ ਮੀਰ Sana Mir ਨੇ Champions Trophy ਤੋਂ ਬਾਹਰ ਹੋਈ ਆਪਣੇ ਮੁਲਕ ਦੀ ਪੁਰਸ਼ ਟੀਮ ਦੀ ਤਿੱਖੇ ਸ਼ਬਦਾਂ ਵਿਚ ਨੁਕਤਾਚੀਨੀ ਕੀਤੀ ਹੈ। ਮੀਰ ਨੇ ਕਿਹਾ ਕਿ ਪਾਕਿਸਤਾਨੀ ਟੀਮ …
Read More »Kejriwal security: ਮੇਰੀ ਸੁਰੱਖਿਆ ਵਾਪਸੀ ਰਾਜਨੀਤੀ ਤੋਂ ਪ੍ਰੇਰਿਤ: ਕੇਜਰੀਵਾਲ
ਨਵੀਂ ਦਿੱਲੀ, 24 ਜਨਵਰੀ ਪੰਜਾਬ ਪੁਲੀਸ ਵੱਲੋਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਗਈ ਵਾਧੂ ਸੁਰੱਖਿਆ ਵਾਪਸ ਲੈਣ ਤੋਂ ਬਾਅਦ, ਕੇਜਰੀਵਾਲ ਨੇ ਇਸ ਕਦਮ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਅਤੇ ਕਿਹਾ ਕਿ ਕਿਸੇ ਵਿਅਕਤੀ ਦੀ ਸੁਰੱਖਿਆ ’ਤੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲੀਸ …
Read More »ਆਂਧਰਾ ਪ੍ਰਦੇਸ਼: ਕਾਲਜ ਦੇ ਵਿਦਿਆਰਥੀ ਨੇ ਤੀਸਰੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕੀਤੀ
ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 23 ਜਨਵਰੀ ਆਂਧਰਾ ਪ੍ਰਦੇਸ਼ ਵਿੱਚ ਕਾਲਜ ਦੇ ਵਿਦਿਆਰਥੀ ਨੇ ਤੀਸਰੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਹ ਦਰਦਨਾਕ ਘਟਨਾ ਨਾਰਾਇਣਾ ਜੂਨੀਅਰ ਕਾਲਜ ਦੀ ਹੈ। ਮਕਰ ਸੰਕ੍ਰਾਂਤੀ ਦੀਆਂ ਛੁੱਟੀਆਂ ਮਗਰੋਂ ਵਿਦਿਆਰਥੀ ਅੱਜ ਸਵੇਰੇ 9:30 ਵਜੇ ਕਾਲਜ ਪਹੁੰਚਿਆ ਸੀ। ਦਸਵੇਂ ਪੀਰੀਅਡ ਦੌਰਾਨ, 10:15 ਵਜੇ, ਉਹ ਕਲਾਸ …
Read More »
Asian Tribune Your Multilingual Newspaper covering World and local news News