ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 23 ਜਨਵਰੀ ਆਂਧਰਾ ਪ੍ਰਦੇਸ਼ ਵਿੱਚ ਕਾਲਜ ਦੇ ਵਿਦਿਆਰਥੀ ਨੇ ਤੀਸਰੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਹ ਦਰਦਨਾਕ ਘਟਨਾ ਨਾਰਾਇਣਾ ਜੂਨੀਅਰ ਕਾਲਜ ਦੀ ਹੈ। ਮਕਰ ਸੰਕ੍ਰਾਂਤੀ ਦੀਆਂ ਛੁੱਟੀਆਂ ਮਗਰੋਂ ਵਿਦਿਆਰਥੀ ਅੱਜ ਸਵੇਰੇ 9:30 ਵਜੇ ਕਾਲਜ ਪਹੁੰਚਿਆ ਸੀ। ਦਸਵੇਂ ਪੀਰੀਅਡ ਦੌਰਾਨ, 10:15 ਵਜੇ, ਉਹ ਕਲਾਸ …
Read More »ਕੇਜਰੀਵਾਲ ਦਾ ਦੋਸ਼: ‘ਅਮਿਤ ਸ਼ਾਹ ਦੇ ਹੁਕਮ ’ਤੇ ਵਿਰੋਧੀ ਪਾਰਟੀ ਦੇ ਲੋਕਾਂ ਨੇ ਮੇਰੀ ਗੱਡੀ ’ਤੇ ਹਮਲਾ ਕੀਤਾ’
ਨਵੀਂ ਦਿੱਲੀ, 23 ਜਨਵਰੀ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਦੋਸ਼ ਲਗਾਇਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹੁਕਮਾਂ ’ਤੇ ਪੁਲੀਸ ਨੇ ਵਿਰੋਧੀ ਉਮੀਦਵਾਰ ਦੇ ਬੰਦਿਆਂ ਨੂੰ ਉਨ੍ਹਾਂ ਦੀ ਗੱਡੀ ’ਤੇ ਹਮਲਾ ਕਰਨ ਦੀ ਇਜਾਜ਼ਤ ਦਿੱਤੀ। ਭਾਜਪਾ ਨੇ ਕੇਜਰੀਵਾਲ …
Read More »3 people shot dead ਪੰਚਕੂਲਾ: ਮੋਰਨ ਦੇ ਰੈਸਤਰਾਂ ’ਚ ਗੋਲੀਆਂ ਮਾਰ ਕੇ ਮੁਟਿਆਰ ਸਣੇ ਤਿੰਨ ਨੌਜਵਾਨਾਂ ਦੀ ਹੱਤਿਆ
ਪੀਪੀ ਵਰਮਾ ਪੰਚਕੂਲਾ, 23 ਦਸੰਬਰ ਪੰਚਕੂਲਾ ਦੇ ਮੋਰਨੀ ਨੂੰ ਜਾਂਦੀ ਸੜਕ ’ਤੇ ਪਿੰਡ ਬੁਰਜ ਕੋਟੀਆਂ ਨੇੜੇ ਸਥਿਤ ਇਕ ਰੈਸਤਰਾਂ ਵਿੱਚ ਲੰਘੀ ਰਾਤ ਗੋਲੀਆਂ ਮਾਰ ਕੇ ਇਕ ਮੁਟਿਆਰ ਸਣੇ ਤਿੰਨ ਨੌਜਵਾਨਾਂ ਦੀ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾਂ ਦੀ ਪਛਾਣ ਵਿੱਕੀ (31), ਵਨੀਤ (28) ਅਤੇ ਨੀਆ (20) ਦੇ ਰੂਪ ਵਿੱਚ ਹੋਈ ਹੈ। …
Read More »Congress activist shot dead: ਝਾਰਖੰਡ ਵਿੱਚ ਕਾਂਗਰਸੀ ਕਾਰਕੁਨ ਦੀ ਗੋਲੀ ਮਾਰ ਕੇ ਹੱਤਿਆ
ਜਮਸ਼ੇਦਪੁਰ, 18 ਦਸੰਬਰ ਝਾਰਖੰਡ ਦੇ ਜਮਸ਼ੇਦਪੁਰ ਸ਼ਹਿਰ ਵਿੱਚ ਅੱਜ ਦੋ ਹਮਲਾਵਰਾਂ ਨੇ ਕਾਂਗਰਸ ਦੇ ਇਕ ਕਾਰਕੁਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ 28 ਸਾਲਾ ਆਲੋਕ ਕੁਮਾਰ ਭਗਤ ਉਰਫ਼ ਮੁੰਨਾ ਵਜੋਂ ਹੋਈ ਹੈ। ਉਹ ਕਦਮਾ ਥਾਣਾ …
Read More »ਜ਼ਮੀਨੀ ਵਿਵਾਦ ਕਾਰਨ ਵਿਅਕਤੀ ਦਾ ਗੋਲੀ ਮਾਰ ਕੇ ਕਤਲ
ਧਿਆਨ ਸਿੰਘ ਭਗਤ ਕਪੂਰਥਲਾ, 23 ਅਕਤੂਬਰ ਇੱਥੋਂ ਨਜ਼ਦੀਕੀ ਪਿੰਡ ਝੱਲ ਠੀਕਰੀਵਾਲ ਵਿੱਚ ਮੰਗਲਵਾਰ ਦੇਰ ਸ਼ਾਮ ਜ਼ਮੀਨੀ ਵਿਵਾਦ ਕਾਰਨ ਗੋਲੀ ਮਾਰ ਕੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਜਸਪਾਲ ਸਿੰਘ (60) ਵਾਸੀ ਸੁਖੀਆ ਨੰਗਲ ਥਾਣਾ ਫੱਤੂਢੀਂਗਾ ਵਜੋਂ ਹੋਈ ਹੈ। ਪੁਲੀਸ ਵੱਲੋਂ ਥਾਣਾ ਕੋਤਵਾਲੀ ਕਪੂਰਥਲਾ ਵਿੱਚ ਇਸ ਮਾਮਲੇ …
Read More »ਇਜ਼ਰਾਈਲ ਵੱਲੋਂ ਹਿਜ਼ਬੁੱਲਾ ਮੁਖੀ ਨਸਰੱਲਾ ਨੂੰ ਮਾਰ ਮੁਕਾਉਣ ਦਾ ਦਾਅਵਾ
ਯੇਰੂਸ਼ਲਮ, 28 ਸਤੰਬਰ Israel Confirms the Elimination of Hezbollah chief Nasrallah: ਇਜ਼ਰਾਈਲੀ ਫ਼ੌਜ ਨੇ ਸ਼ਨਿੱਚਰਵਾਰ ਨੂੰ ਦਾਅਵਾ ਕੀਤਾ ਕਿ ਇਸ ਵੱਲੋਂ ਸ਼ੁੱਕਰਵਾਰ ਰਾਤ ਲਿਬਨਾਨ ਦੀ ਰਾਜਧਾਨੀ ਬੈਰੂਤ ਵਿਚ ਮਿਥ ਕੇ ਕੀਤੇ ਗਏ ਇਕ ਭਿਆਨਕ ਹਮਲੇ ਵਿਚ ਦਹਿਸ਼ਤੀ ਜਥੇਬੰਦੀ ਹਿਜ਼ਬੁੱਲਾ ਦੇ ਮੁਖੀ ਹਸਨ ਨਸਰੱਲਾ ਦਾ ਖ਼ਾਤਮਾ ਕਰ ਦਿੱਤਾ ਗਿਆ ਹੈ। ਦਾਅਵੇ …
Read More »ਅਦਾਕਾਰਾ-ਮਾਡਲ ਮਲਾਈਕਾ ਅਰੋੜਾ ਦੇ ਪਿਤਾ ਵੱਲੋਂ ਇਮਾਰਤ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ
ਮੁੰਬਈ, 11 ਸਤੰਬਰ ਬੌਲੀਵੁੱਡ ਅਦਾਕਾਰਾ ਤੇ ਮਾਡਲ ਮਲਾਈਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਇੱਥੇ ਅੱਜ ਇਕ ਇਮਾਰਤ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਸੂਤਰਾਂ ਅਨੁਸਾਰ ਅਨਿਲ ਅਰੋੜਾ ਸਾਬਕਾ ਮਰਚੈਂਟ ਨੇਵੀ ਅਫ਼ਸਰ ਸਨ ਅਤੇ ਪਿਛਲੇ ਕੁਝ ਸਮੇਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲ ਰਹੇ ਸਨ। ਪੁਲੀਸ ਦੇ ਸੂਤਰਾਂ ਮੁਤਾਬਕ ਮੌਕੇ …
Read More »ਫਿਰੋਜ਼ਪੁਰ ਵਿੱਚ ਆੜ੍ਹਤੀਏ ਨੂੰ ਗੋਲੀ ਮਾਰੀ
ਸੰਜੀਵ ਹਾਂਡਾ ਫ਼ਿਰੋਜ਼ਪੁਰ, 6 ਸਤੰਬਰ ਗੋਲੀਬਾਰੀ ਦੀਆਂ ਵਧ ਰਹੀਆਂ ਵਾਰਦਾਤਾਂ ਕਾਰਨ ਫ਼ਿਰੋਜ਼ਪੁਰ ਜ਼ਿਲ੍ਹਾ ਫ਼ਿਰ ਸੁਰਖ਼ੀਆਂ ਵਿਚ ਹੈ। ਇਥੋਂ ਦੇ ਸਰਹੱਦੀ ਪਿੰਡ ਬਾਰੇ ਕੇ ਵਿਚ ਅੱਜ ਦਿਨ-ਦਿਹਾੜੇ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਇੱਕ ਆੜ੍ਹਤੀਏ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ। ਪੀੜਤ ਦੀ ਪਛਾਣ ਗੁਰਮੀਤ ਸਿੰਘ ਆੜ੍ਹਤੀਆ ਵਜੋਂ ਹੋਈ ਹੈ। ਉਹ …
Read More »ਨੇਪਾਲ: ਬੱਸ ਹਾਦਸੇ ’ਚ ਮਰੇ 27 ਭਾਰਤੀਆਂ ਦਾ ਕੀਤਾ ਜਾ ਰਿਹੈ ਪੋਸਟਮਾਰਟਮ
ਕਾਠਮੰਡੂ, 24 ਅਗਸਤ ਨੇਪਾਲ ਵਿੱਚ ਬੱਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ 27 ਭਾਰਤੀ ਸ਼ਰਧਾਲੂਆਂ ਦਾ ਅੱਜ ਬਾਗਮਤੀ ਸੂਬੇ ਦੇ ਹਸਪਤਾਲ ਵਿੱਚ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਲਾਸ਼ਾਂ ਨੂੰ ਮਹਾਰਾਸ਼ਟਰ ਲਿਜਾਇਆ ਜਾਵੇਗਾ। ਮਹਾਰਾਸ਼ਟਰ ਸਰਕਾਰ ਨੇ ਮੁੰਬਈ ਵਿੱਚ ਜਾਰੀ ਬਿਆਨ ਵਿੱਚ ਕਿਹਾ ਕਿ ਮੱਧ ਨੇਪਾਲ ਵਿੱਚ ਭਾਰਤੀ ਯਾਤਰੀ ਬੱਸ …
Read More »ਉੱਤਰਾਖੰਡ: ਨਰਸ ਨਾਲ ਬਲਾਤਕਾਰ ਤੋਂ ਬਾਅਦ ਮੂੰਹ ’ਤੇ ਪੱਥਰ ਮਾਰ ਕੇ ਹੱਤਿਆ ਕੀਤੀ, ਮੁਲਜ਼ਮ ਗ੍ਰਿਫ਼ਤਾਰ
ਰੁਦਰਪੁਰ (ਉਤਰਾਖੰਡ), 16 ਅਗਸਤ ਇਥੋਂ ਦੇ ਨਿੱਜੀ ਹਸਪਤਾਲ ਦੀ ਨਰਸ ਨਾਲ ਕਥਿਤ ਤੌਰ ‘ਤੇ ਬਲਾਤਕਾਰ ਕਰਨ ਤੋਂ ਬਾਅਦ ਉਸ ਦੇ ਮੂੰਹ ’ਤੇ ਪੱਥਰ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਨਰਸ ਦੀ ਲਾਸ਼ ਨੂੰ ਉੱਤਰ ਪ੍ਰਦੇਸ਼ ਦੇ ਨੇੜੇ ਪਿੰਡ ਵਿਚਲੇ ਖਾਲੀ ਪਲਾਟ ਵਿਚ ਸੁੱਟ ਦਿੱਤਾ। ਉੱਤਰਾਖੰਡ ਦੇ ਊਧਮ ਸਿੰਘ ਨਗਰ …
Read More »
Asian Tribune Your Multilingual Newspaper covering World and local news News