Home / Tag Archives: ਮਲਕਤ

Tag Archives: ਮਲਕਤ

ਗੌਤਮ ਅਡਾਨੀ ਵੱਲੋਂ ਸ਼ਰਦ ਪਵਾਰ ਨਾਲ ਮੁਲਾਕਾਤ

ਮੁੰਬਈ, 1 ਜੂਨ ਉੱਘੇ ਕਾਰੋਬਾਰੀ ਗੌਤਮ ਅਡਾਨੀ ਵੱਲੋਂ ਅੱਜ ਐਨਸੀਪੀ ਮੁਖੀ ਸ਼ਰਦ ਪਵਾਰ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਗਈ। Source link

Read More »

ਜਪਾਨ ’ਚ ਮੋਦੀ ਤੇ ਜ਼ੇਲੈਂਸਕੀ ਵਿਚਾਲੇ ਮੁਲਾਕਾਤ

ਹੀਰੋਸ਼ੀਮਾ, 20 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਪਾਨ ਦੇ ਇਸ ਸ਼ਹਿਰ ‘ਚ ਜੀ-7 ਸਿਖਰ ਸੰਮੇਲਨ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਗੱਲਬਾਤ ਕੀਤੀ। ਪਿਛਲੇ ਸਾਲ ਫਰਵਰੀ ‘ਚ ਯੂਕਰੇਨ ‘ਤੇ ਰੂਸੀ ਹਮਲੇ ਤੋਂ ਬਾਅਦ ਦੋਹਾਂ ਨੇਤਾਵਾਂ ਵਿਚਾਲੇ ਇਹ ਪਹਿਲੀ ਆਹਮੋ-ਸਾਹਮਣੇ ਮੁਲਾਕਾਤ ਹੈ। Source link

Read More »

ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਨੇ ਭਾਰਤ ਤੇ ਯੂਏਈ ਦੇ ਹਮਰੁਤਬਾ ਤੇ ਸਾਊਦੀ ਯੁਵਰਾਜ ਨਾਲ ਮੁਲਾਕਾਤ ਕੀਤੀ

ਵਾਸ਼ਿੰਗਟਨ, 8 ਮਈ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ (ਐੱਨਐੱਸਏ) ਜੈਕ ਸੁਲੀਵਾਨ ਨੇ ਸਾਊਦੀ ਅਰਬ ਵਿੱਚ ਸਾਊਦੀ ਦੇ ਯੁਵਰਾਜ, ਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਦੇ ਹਮਰੁਤਬਾ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਦੁਵੱਲੇ ਅਤੇ ਖੇਤਰੀ ਮੁੱਦਿਆਂ ਅਤੇ ਭਾਰਤ ਅਤੇ ਦੁਨੀਆ ਦੇ ਮੁੱਦਿਆਂ ‘ਤੇ ਚਰਚਾ ਕੀਤੀ। ਇਹ ਬੈਠਕ ਐਤਵਾਰ ਨੂੰ ਜੇਦਾਹ …

Read More »

ਅਮਰੀਕਾ ’ਚ ਭਾਰਤੀ ਰਾਜਦੂਤ ਨੇ ਪ੍ਰਤੀਨਿਧੀ ਸਦਨ ਦੇ ਸਪੀਕਰ ਨਾਲ ਮੁਲਾਕਾਤ ਕੀਤੀ

ਵਾਸ਼ਿੰਗਟਨ, 19 ਅਪਰੈਲ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਪ੍ਰਤੀਨਿਧੀ ਸਦਨ ਦੇ ਸਪੀਕਰ ਕੇਵਿਨ ਮੈਕਕਾਰਥੀ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ। ਯੂਐੱਸ ਕੈਪੀਟਲ (ਸੰਸਦ ਕੰਪਲੈਕਸ) ਵਿੱਚ ਮੈਕਕਾਰਥੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਸ੍ਰੀ ਸੰਧੂ ਨੇ ਟਵੀਟ ਕੀਤਾ, ‘ਭਾਰਤ-ਅਮਰੀਕਾ …

Read More »

ਅਮਨ ਅਰੋੜਾ ਨੇ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟਜ਼ ਦੇ ਕੈਡਿਟਾਂ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ, 19 ਅਪਰੈਲ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਇੱਥੇ ਪੰਜਾਬ ਭਵਨ ਵਿਖੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐੱਫਪੀਆਈ) (ਲੜਕੇ) ਅਤੇ ਮਾਈ ਭਾਗੋ ਏਐੱਫਪੀਆਈ (ਲੜਕੀਆਂ) ਦੇ ਕੈਡਿਟਾਂ ਨਾਲ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਥਾਪਤ ਇਨ੍ਹਾਂ ਦੋ ਵੱਕਾਰੀ ਸੰਸਥਾਵਾਂ ਦਾ …

Read More »

ਵਿਸ਼ਵ ਬੈਂਕ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦ ਅਜੈ ਬੰਗਾ ਭਾਰਤ ਪੁੱਜੇ, ਪ੍ਰਧਾਨ ਮੰਤਰੀ ਨਾਲ ਕਰਨਗੇ ਮੁਲਾਕਾਤ

ਨਵੀਂ ਦਿੱਲੀ, 23 ਮਾਰਚ ਅਮਰੀਕਾ ਵਲੋਂ ਵਿਸ਼ਵ ਬੈਂਕ ਦੇ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦ ਕੀਤੇ ਅਜੈ ਬੰਗਾ ਦੋ ਦਿਨਾਂ ਭਾਰਤ ਦੌਰੇ ‘ਤੇ ਹਨ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ। ਸ੍ਰੀ ਬੰਗਾ 23 ਤੋਂ 25 ਮਾਰਚ ਤੱਕ ਨਵੀਂ ਦਿੱਲੀ ਦੇ ਦੌਰੇ ‘ਤੇ …

Read More »

ਰਜਨੀਕਾਂਤ ਵੱੱਲੋਂ ਊਧਵ ਠਾਕਰੇ ਨਾਲ ਮੁਲਾਕਾਤ

ਮੁੰਬਈ, 18 ਮਾਰਚ ਸੁਪਰ ਸਟਾਰ ਰਜਨੀਕਾਂਤ ਨੇ ਅੱਜ ਸ਼ਿਵ ਸੈਨਾ (ਯੂਬੀਟੀ) ਦੇ ਆਗੂ ਊਧਵ ਠਾਕਰੇ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਪਾਰਟੀ ਆਗੂ ਨੇ ਦੱਸਿਆ ਕਿ ਇਸ ਮੁਲਾਕਾਤ ਦੇ ਸਿਆਸੀ ਅਰਥ ਨਹੀਂ ਕੱਢੇ ਜਾਣੇ ਚਾਹੀਦੇ ਹਨ, ਅਦਾਕਾਰ ਸ਼ਿਵ ਸੈਨਾ ਦੇ ਸੰਸਥਾਪਕ ਮਰਹੂਮ ਬਾਲ ਠਾਕਰੇ ਦਾ ਕੱਟੜ ਸਮਰਥਕ ਹੋਣ ਦੇ …

Read More »

ਭਗਵੰਤ ਮਾਨ ਵੀਰਵਾਰ ਨੂੰ ਦਿੱਲੀ ’ਚ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਰਾਜ ਦੀ ਕਾਨੂੰਨ ਵਿਵਸਥਾ ਬਾਰੇ ਕੀਤੀ ਜਾਵੇਗੀ ਚਰਚਾ

ਸੰਜੀਵ ਸਿੰਘ ਬਰਿਆਣਾ ਚੰਡੀਗੜ੍ਹ, 1 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੀ ਕਾਨੂੰਨ ਵਿਵਸਥਾ ਸਬੰਧੀ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀ ਨੇ ਕਿਹਾ, ‘ਮੁੱਖ ਮੰਤਰੀ ਦੀ ਦੁਪਹਿਰ ਨੂੰ ਅਮਿਤ ਸ਼ਾਹ ਨਾਲ ਮੁਲਾਕਾਤ ਹੋਵੇਗੀ। ਸੂਬੇ ਵਿੱਚ …

Read More »

ਜਰਮਨੀ ਦੇ ਚਾਂਸਲਰ ਦੋ ਦਿਨ ਦੇ ਭਾਰਤ ਦੌਰੇ ’ਤੇ ਪੁੱਜੇ, ਮੋਦੀ ਨਾਲ ਮੁਲਾਕਾਤ ਕੀਤੀ

ਨਵੀਂ ਦਿੱਲੀ, 25 ਫਰਵਰੀ ਜਰਮਨੀ ਦੇ ਚਾਂਸਲਰ ਓਲਾਫ ਸ਼ੋਲਜ਼ ਅੱਜ ਦੋ ਦਿਨਾਂ ਦੌਰੇ ‘ਤੇ ਭਾਰਤ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਨੇ ਨਵੀਨ ਤਕਨਾਲੋਜੀ, ਸਵੱਛ ਊਰਜਾ, ਵਪਾਰ ਅਤੇ ਨਿਵੇਸ਼ ਸਮੇਤ ਪ੍ਰਮੁੱਖ ਖੇਤਰਾਂ ਵਿੱਚ ਸਮੁੱਚੇ ਦੁਵੱਲੇ ਸਬੰਧਾਂ ਨੂੰ ਹੋਰ ਵਧਾਉਣ ‘ਤੇ ਜ਼ੋਰ ਦਿੱਤਾ …

Read More »

ਜੰਮੂ-ਕਸ਼ਮੀਰ: ਸਿੱਖਾਂ ਦੇ ਵਫਦ ਵੱਲੋਂ ਉਪ ਰਾਜਪਾਲ ਨਾਲ ਮੁਲਾਕਾਤ

ਜੰਮੂ, 25 ਫਰਵਰੀ ਸਿੱਖ ਸੰਸਥਾਵਾਂ ਦੀ ਪ੍ਰਤੀਨਿਧਤਾ ਕਰਨ ਵਾਲਾ 11 ਮੈਂਬਰੀ ਜਥਾ ਅੱਜ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੂੰ ਮਿਲਿਆ। ਇਸ ਵਫਦ ਦੀ ਅਗਵਾਈ ਜੰਮੂ-ਕਸ਼ਮੀਰ ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਅਜੀਤ ਸਿੰਘ ਨੇ ਕੀਤੀ। ਵਫਦ ਨੇ ਸਿੱਖ ਭਾਈਚਾਰੇ ਨਾਲ ਸਬੰਧਤ ਮੁੱਦੇ ਉਪ ਰਾਜਪਾਲ ਦੇ ਧਿਆਨ ‘ਚ ਲਿਆਂਦੇ ਜਿਨ੍ਹਾਂ ਵਿੱਚ …

Read More »