Breaking News
Home / Tag Archives: ਮਲਜਮ (page 3)

Tag Archives: ਮਲਜਮ

ਮੱਧ ਪ੍ਰਦੇਸ਼: 70 ਸਾਲਾ ਵਿਅਕਤੀ ਨੇ 6 ਤੇ 8 ਸਾਲ ਦੀਆਂ ਭੈਣਾਂ ਨਾਲ ਜਬਰ ਜਨਾਹ ਕੀਤਾ, ਮੁਲਜ਼ਮ ਗ੍ਰਿਫ਼ਤਾਰ

ਜਬਲਪੁਰ, 7 ਅਪਰੈਲ ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ ਵਿੱਚ 70 ਸਾਲਾ ਵਿਅਕਤੀ ਨੇ ਚਾਕਲੇਟ ਦੇਣ ਦਾ ਝਾਂਸਾ ਦੇ ਕੇ ਦੋ ਨਾਬਾਲਗ ਭੈਣਾਂ ਨਾਲ ਕਥਿਤ ਤੌਰ ‘ਤੇ ਬਲਾਤਕਾਰ ਕੀਤਾ, ਜਿਸ ਮਗਰੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਘਟਨਾ ਮੰਗਲਵਾਰ ਨੂੰ ਜ਼ਿਲ੍ਹਾ ਹੈੱਡਕੁਆਰਟਰ ਤੋਂ 45 ਕਿਲੋਮੀਟਰ ਦੂਰ ਸਥਿਤ ਕਟੰਗੀ ਕਸਬੇ ਵਿੱਚ …

Read More »

ਰਾਜਸਥਾਨ: ਤੀਜਾ ਬੱਚਾ ਹੋਣ ’ਤੇ ਨਹੀਂ ਰੁਕੇਗੀ ਸਰਕਾਰੀ ਮੁਲਾਜ਼ਮ ਦੀ ਤਰੱਕੀ

ਜੈਪੁਰ, 17 ਮਾਰਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਸਰਕਾਰ ਨੇ ਆਪਣੇ ਕਰਮਚਾਰੀਆਂ ਦੀ ਤਰੱਕੀ ਬਾਰੇ ਵੱਡਾ ਫੈਸਲਾ ਕੀਤਾ ਹੈ| ਹੁਣ ਕੋਈ ਕਰਮਚਾਰੀ ਤੀਸਰਾ ਬੱਚਾ ਹੋਣ ‘ਤੇ ਵੀ ਤਰੱਕੀ ਹਾਸਲ ਕਰ ਸਕੇਗਾ। ਇਸ ਤੋਂ ਪਹਿਲਾਂ ਸਰਕਾਰ ਨੇ ਅਜਿਹੇ ਮੁਲਾਜ਼ਮਾਂ ਦੀਆਂ ਤਰੱਕੀਆਂ ‘ਤੇ ਤਿੰਨ ਸਾਲਾਂ ਲਈ ਰੋਕ ਲਗਾ ਦਿੱਤੀ ਸੀ। …

Read More »

ਪੰਜਾਬ ਸਰਕਾਰ ਨੇ ਠੇਕੇ ’ਤੇ ਰੱਖੇ 14417 ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਫ਼ੈਸਲਾ ਕੀਤਾ

ਰੁਚਿਕਾ ਐੱਮ. ਖੰਨਾ ਚੰਡੀਗੜ੍ਹ, 21 ਫਰਵਰੀ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਕਰੀਬ 14,417 ਠੇਕੇ ‘ਤੇ ਰੱਖੇ ਕਰਮਚਾਰੀਆਂ ਨੂੰ ਸੇਵਾਵਾਂ ਵਿਚ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਪਿਛਲੇ ਸਾਲ ਸਤੰਬਰ ਵਿੱਚ ਸਿੱਖਿਆ ਵਿਭਾਗ ਵਿੱਚ ਕਰੀਬ 8000 ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਸੇਵਾਵਾਂ ਵਿੱਚ ਰੈਗੂਲਰ …

Read More »

ਮੂਸੇਵਾਲਾ ਕਤਲ ਮਾਮਲਾ: ਅਦਾਲਤ ਵਲੋਂ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਖਾਰਜ

ਮਾਨਸਾ, 2 ਫਰਵਰੀ ਇਥੋਂ ਦੀ ਇਕ ਅਦਾਲਤ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿਚ ਨਾਮਜ਼ਦ ਇਕ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਬੁਢਲਾਡਾ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਨੇ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ ਪਰ ਅਦਾਲਤ ਨੇ ਇਹ ਕਹਿੰਦਿਆਂ ਜ਼ਮਾਨਤ ਖਾਰਜ …

Read More »

ਅੰਬੂਜਾ ਮੁਲਾਜ਼ਮਾਂ ਵੱਲੋ ਪ੍ਰਸ਼ਾਸਨ ਨੂੰ ਧਰਨਾ ਖਤਮ ਕਰਾਉਣ ਦੀ ਅਪੀਲ

ਜਗਮੋਹਨ ਸਿੰਘ ਰੂਪਨਗਰ/ਘਨੌਲੀ ਅੰਬੂਜਾ ਫੈਕਟਰੀ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੇ ਸੋਮਵਾਰ ਨੂੰ ਵਿਸ਼ੇਸ਼ ਮੀਟਿੰਗ ਕਰਦੇ ਹੋਏ ਧਰਨੇ ਦਾ ਵਿਰੋਧ ਕਰਦਿਆਂ ਕਿਹਾ ਕਿ ਅੰਬੂਜਾ ਫੈਕਟਰੀ ਦੇ ਸਿਰ ‘ਤੇ ਜਿੱਥੇ ਸੈਂਕੜੇ ਮੁਲਾਜ਼ਮਾਂ ਦੀ ਰੋਜ਼ੀ ਰੋਟੀ ਚਲ ਰਹੀ ਹੈ ਉਥੇ ਹੀ ਹਜ਼ਾਰਾਂ ਟਰੱਕਾਂ ਵਾਲਿਆਂ, ਮਕੈਨਿਕਾਂ ਤੇ ਦੁਕਾਨਦਾਰਾਂ ਦੇ ਘਰ ਚੱਲਦੇ ਹਨ। ਇਸ ਲਈ …

Read More »

ਛੇ ਪਿਸਤੌਲਾਂ ਸਣੇ ਚਾਰ ਮੁਲਜ਼ਮ ਕਾਬੂ

ਸਰਬਜੀਤ ਸਿੰਘ ਭੰਗੂ ਪਟਿਆਲਾ, 28 ਨਵੰਬਰ ਪਟਿਆਲਾ ਪੁਲੀਸ ਦੇ ਸੀਆਈਏ ਸਟਾਫ ਦੇ ਇੰਚਾਰਜ ਸ਼ਮਿੰਦਰ ਸਿੰਘ ਤੇ ਉਨ੍ਹਾਂ ਦੀ ਟੀਮ ਨੇ ਵੱਖ-ਵੱਖ ਕਾਰਵਾਈਆਂ ਵਿੱਚ ਚਾਰ ਵਿਅਕਤੀਆਂ ਨੂੰ ਛੇ ਪਿਸਤੌਲਾਂ ਸਮੇਤ ਕਾਬੂ ਕੀਤਾ ਹੈ। ਇਹ ਜਾਣਕਾਰੀ ਐੱਸਐੱਸਪੀ ਵਰੁਣ ਸ਼ਰਮਾ ਤੇ ਐੱਸਪੀ (ਡੀ) ਹਰਬੀਰ ਅਟਵਾਲ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਪਹਿਲੀ ਕਾਰਵਾਈ …

Read More »

ਸ਼ਰਧਾ ਕਤਲ ਦੇ ਮੁਲਜ਼ਮ ਆਫ਼ਤਾਬ ਦਾ ਹੋਵੇਗਾ ਨਾਰਕੋ ਟੈਸਟ

ਨਵੀਂ ਦਿੱਲੀ, 16 ਨਵੰਬਰ ਸ਼ਰਧਾ ਕਤਲ ਕਾਂਡ ਦੇ ਮੁਲਜ਼ਮ ਆਫ਼ਤਾਬ ਦਾ ਹੁਣ ਨਾਰਕੋ ਟੈਸਟ ਹੋਵੇਗਾ। ਪੁਲੀਸ ਦੀ ਅਰਜ਼ੀ ‘ਤੇ ਦਿੱਲੀ ਦੀ ਸਾਕੇਤ ਅਦਾਲਤ ਨੇ ਟੈਸਟ ਦੀ ਇਜਾਜ਼ਤ ਦੇ ਦਿੱਤੀ ਹੈ। ਪੁਲੀਸ ਮੁਤਾਬਕ ਆਫ਼ਤਾਬ ਜਾਂਚ ‘ਚ ਸਹਿਯੋਗ ਨਹੀਂ ਕਰ ਰਿਹਾ ਅਤੇ ਜਾਂਚ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਪੁਲੀਸ …

Read More »

ਡੇਰਾ ਪ੍ਰੇਮੀ ਹੱਤਿਆ ਮਾਮਲੇ ਵਿੱਚ 3 ਮੁਲਜ਼ਮ ਗ੍ਰਿਫ਼ਤਾਰ

ਨਵੀਂ ਦਿੱਲੀ, 11 ਨਵੰਬਰ ਪੰਜਾਬ ਦੇ ਜ਼ਿਲ੍ਹਾ ਫ਼ਰੀਦਕੋਟ ਵਿੱਚ ਡੇਰਾ ਸੱਚਾ ਸੌਦਾ ਦੇ ਪੈਰੋਕਾਰ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਤਿੰਨ ਸ਼ੂਟਰਾਂ ਨੂੰ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਟੀਮ ਨੇ ਅੱਜ ਤੜਕੇ 3.30 ਵਜੇ ਦੇ ਕਰੀਬ ਪਟਿਆਲਾ ਦੇ ਥਾਣਾ ਬਖਸ਼ੀਵਾਲਾ ਦੇ ਇਲਾਕੇ ਵਿੱਚ ਛਾਪੇਮਾਰੀ ਕਰਕੇ ਡੇਰਾ …

Read More »

ਅਦਾਲਤ ਨੇ ਸ਼ਿਵ ਸੈਨਾ ਆਗੂ ਦੀ ਹੱਤਿਆ ਦੇ ਮੁੱਖ ਮੁਲਜ਼ਮ ਦਾ 7 ਦਿਨ ਦਾ ਪੁਲੀਸ ਰਿਮਾਂਡ ਦਿੱਤਾ

ਅੰਮ੍ਰਿਤਸਰ, 5 ਨਵੰਬਰ ਇੱਥੋਂ ਦੀ ਅਦਾਲਤ ਨੇ ਸ਼ਿਵ ਸੈਨਾ (ਟਕਸਾਲੀ) ਦੇ ਆਗੂ ਸੁਧੀਰ ਸੂਰੀ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਨੂੰ ਸੱਤ ਦਿਨ ਦੇ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਮੁਲਜ਼ਮ ਸੰਦੀਪ ਸਿੰਘ (31) ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। Source link

Read More »

ਮਸਕ ਨੇ ਟਵਿੱਟਰ ਦੇ 7500 ਮੁਲਾਜ਼ਮਾਂ ਨੂੰ ਕੱਢਣ ਦੀ ਤਿਆਰੀ ਕੀਤੀ, ਮਾਮਲਾ ਅਦਾਲਤ ’ਚ ਗਿਆ: ਮੀਡੀਆ

ਨਿਊਯਾਰਕ, 4 ਨਵੰਬਰ ਅਰਬਪਤੀ ਉਦਯੋਗਪਤੀ ਐਲੋਨ ਮਸਕ ਵੱਲੋਂ ਟਵਿੱਟਰ ਦਾ ਮਾਲਕ ਬਣਨ ਤੋਂ ਹਫ਼ਤੇ ਬਾਅਦ ਇਹ ਸੋਸ਼ਲ ਮੀਡੀਆ ਕੰਪਨੀ ਕਰਮਚਾਰੀਆਂ ਦੀ ਛਾਂਟੀ ਕਰ ਸਕਦੀ ਹੈ ਅਤੇ ਟਵਿੱਟਰ ਦੇ 7,500 ਕਰਮਚਾਰੀਆਂ ਵਿੱਚੋਂ ਅੱਧੇ ਆਪਣੀ ਨੌਕਰੀ ਗੁਆ ਦੇਣਗੇ। ਨਿਊਯਾਰਕ ਟਾਈਮਜ਼ ਨੇ ਕੰਪਨੀ ਨੂੰ ਜਾਰੀ ਕੀਤੀ ਈਮੇਲ ਦਾ ਹਵਾਲਾ ਦਿੱਤਾ ਕਿ ਸੋਸ਼ਲ ਮੀਡੀਆ …

Read More »