Home / Tag Archives: ਮਲਣ

Tag Archives: ਮਲਣ

ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਕੇਜਰੀਵਾਲ ਨੂੰ ਮਿਲਣ ਜਾਣਗੇ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 3 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਿਹਾੜ ਜੇਲ੍ਹ ਵਿੱਚ ਬੰਦ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਜਾਣਗੇ। ਇਸ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵੱਲੋਂ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਮੁਲਾਕਾਤ ਦੀ …

Read More »

ਭਾਰਤ ਵਿਰੋਧੀ ਕੱਟੜਪੰਥੀਆਂ ਤੇ ਵੱਖਵਾਦੀਆਂ ਨੂੰ ਵਿਦੇਸ਼ਾਂ ’ਚ ਥਾਂ ਨਹੀਂ ਮਿਲਣੀ ਚਾਹੀਦੀ: ਜੈਸ਼ੰਕਰ

ਗਾਂਧੀਨਗਰ, 23 ਦਸੰਬਰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅਮਰੀਕਾ ਵਿਚ ਮੰਦਰ ਦੀਆਂ ਕੰਧਾਂ ’ਤੇ ਭਾਰਤ ਵਿਰੋਧੀ ਨਾਅਰੇ ਲਿਖਣ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਭਾਰਤ ਤੋਂ ਬਾਹਰ ਕੱਟੜਪੰਥੀਆਂ ਅਤੇ ਵੱਖਵਾਦੀ ਤਾਕਤਾਂ ਨੂੰ ਅਜਿਹੀ ਜਗ੍ਹਾ ਨਹੀਂ ਮਿਲਣੀ ਚਾਹੀਦੀ। ਉਹ ਇੱਥੇ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਦੀ ਤੀਜੀ ਕਨਵੋਕੇਸ਼ਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ …

Read More »

ਸਿੱਖਾਂ ਦੀਆਂ ਕੁਰਬਾਨੀਆਂ ਬੇਮਿਸਾਲ, ਮੋਦੀ ਸਰਕਾਰ ਤੋਂ ਬਾਅਦ 1984 ਦੇ ਦੰਗਾ ਪੀੜਤਾਂ ਨੂੰ ਇਨਸਾਫ਼ ਮਿਲਣਾ ਸ਼ੁਰੂ ਹੋਇਆ: ਸ਼ਾਹ

ਨਵੀਂ ਦਿੱਲੀ, 13 ਅਕਤੂਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਸਿੱਖਾਂ ਵੱਲੋਂ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਦਿੱਤੀਆਂ ਕੁਰਬਾਨੀਆਂ ਬੇਮਿਸਾਲ ਹਨ। ਉਨ੍ਹਾਂ ਇਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਸਮਾਗਮ ਵਿੱਚ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ 2014 ‘ਚ …

Read More »

35 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਕੇ ਕਾਲਜ ਦੇ ਕਲਰਕ ਨੇ ਕੀਤੀ ਖੁਦਕੁਸ਼ੀ

35 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਕੇ ਕਾਲਜ ਦੇ ਕਲਰਕ ਨੇ ਕੀਤੀ ਖੁਦਕੁਸ਼ੀ

ਲਹਿਰਾਗਾਗਾ ਦੇ ਬਾਬਾ ਹੀਰਾ ਸਿੰਘ ਭੱਠਲ ਇੰਜਨੀਅਰਿੰਗ ਕਾਲਜ ’ਚ ਤਾਇਨਾਤ 36 ਸਾਲ ਦੇ ਦਵਿੰਦਰ ਸਿੰਘ ਵਰਮਾ ਨੇ ਕਾਲਜ ’ਚ ਕਰਮਚਾਰੀਆਂ ਨੂੰ 35 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਕੇ ਆਰਥਿਕ ਤੰਗੀ ਕਰਕੇ ਕਾਲਜ ਦੇ ਦਫਤਰ ’ਚ ਫਾਹਾ ਲੈਕੇ ਖ਼ੁਦਕਸ਼ੀ ਕਰ ਲਈ ਹੈ। ਉਸ ਨੇ ਆਪਣੀ ਮੌਤ ’ਚ ਛੱਡੇ ਨੋਟ ’ਚ ਪ੍ਰਿੰਸੀਪਲ …

Read More »

ਲੌਟ ਕੇ ‘ਸਿੱਧੂ’ ਘਰ ਕੋ ਆਏ: ਦਿੱਲੀ ਗਏ ਸਿੱਧੂ ਨੂੰ ਹਾਈ ਕਮਾਨ ਨੇ ਨਹੀਂ ਦਿੱਤਾ ਮਿਲਣ ਦਾ ਸਮਾਂ

ਲੌਟ ਕੇ ‘ਸਿੱਧੂ’ ਘਰ ਕੋ ਆਏ: ਦਿੱਲੀ ਗਏ ਸਿੱਧੂ ਨੂੰ ਹਾਈ ਕਮਾਨ ਨੇ ਨਹੀਂ ਦਿੱਤਾ ਮਿਲਣ ਦਾ ਸਮਾਂ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 2 ਸਤੰਬਰ ਪੰਜਾਬ ਕਾਂਗਰਸ ਵਿੱਚ ਚੱਲ ਰਿਹਾ ਕਲੇਸ਼ ਵੱਧ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਹਰੀਸ਼ ਰਾਵਤ ਮਸਲਾ ਸੁਲਝਾਉਣ ਲਈ ਚੰਡੀਗੜ੍ਹ ਵਿੱਚ ਹਨ ਪਰ ਦੇ ਬਾਵਜੂਦ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਹਾਈ ਕਮਾਨ ਨੂੰ ਮਿਲਣ ਦਿੱਲੀ ਚਲੇ ਗਏ। ਸੂਤਰਾਂ …

Read More »

ਕਰੋਨਾ ਮਰੀਜ਼ ਨੂੰ ਹਸਪਤਾਲ ’ਚ ਬੈਡ ਨਾ ਮਿਲਣ ’ਤੇ ਹੰਗਾਮਾ

ਕਰੋਨਾ ਮਰੀਜ਼ ਨੂੰ ਹਸਪਤਾਲ ’ਚ ਬੈਡ ਨਾ ਮਿਲਣ ’ਤੇ ਹੰਗਾਮਾ

ਨਵੀਂ ਦਿੱਲੀ, 27 ਅਪਰੈਲ ਦੱਖਣੀ ਦਿੱਲੀ ਦੇ ਅਪੋਲੋ ਹਸਪਤਾਲ ਵਿਚ ਅੱਜ ਕਰੋਨਾ ਪੀੜਤ ਔਰਤ ਨੂੰ ਬੈਡ ਨਾ ਮਿਲਣ ‘ਤੇ ਪਰਿਵਾਰਕ ਮੈਂਬਰਾਂ ਨੇ ਹੰਗਾਮਾ ਕੀਤਾ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਇਲਾਜ ਨਾ ਹੋਣ ਕਾਰਨ ਔਰਤ ਦੀ ਮੌਤ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਹਸਪਤਾਲ ਦੇ ਅਮਲੇ ‘ਤੇ ਹਮਲਾ ਕਰ ਦਿੱਤਾ। …

Read More »

ਬਦਨੌਰ ਨੂੰ ਮਿਲਣ ਮਗਰੋਂ ਆਈਜੀ ਕੁੰਵਰ ਵਿਜੈ ਪ੍ਰਤਾਪ ਨੇ ਅਸਤੀਫ਼ੇ ’ਤੇ ਦ੍ਰਿੜ੍ਹ ਰਹਿਣ ਦਾ ਕੀਤਾ ਇਸ਼ਾਰਾ

ਬਦਨੌਰ ਨੂੰ ਮਿਲਣ ਮਗਰੋਂ ਆਈਜੀ ਕੁੰਵਰ ਵਿਜੈ ਪ੍ਰਤਾਪ ਨੇ ਅਸਤੀਫ਼ੇ ’ਤੇ ਦ੍ਰਿੜ੍ਹ ਰਹਿਣ ਦਾ ਕੀਤਾ ਇਸ਼ਾਰਾ

ਚੰਡੀਗੜ੍ਹ, 16 ਅਪਰੈਲ   ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਪੁਲੀਸ ਦੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਅੱਜ ਇਸ਼ਾਰਾ ਕੀਤਾ ਹੈ ਕਿ ਉਹ ਅਸਤੀਫ਼ੇ ਸਬੰਧੀ ਆਪਣੇ ਫ਼ੈਸਲੇ ’ਤੇ ਦ੍ਰਿੜ੍ਹ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਵੀ ਉਨ੍ਹਾਂ ਨੂੰ ਪੁਲੀਸ ਸੇਵਾ …

Read More »