Home / Tag Archives: ਮਲਤਵ

Tag Archives: ਮਲਤਵ

ਪਾਕਿਸਤਾਨ ’ਚ ਚੋਣਾਂ ਮੁਲਤਵੀ ਕਰਨ ਲਈ ਕਮਿਸ਼ਨ ਕੋਲ ਦੋ ਪਟੀਸ਼ਨਾਂ ਦਾਇਰ

ਇਸਲਾਮਾਬਾਦ, 30 ਨਵੰਬਰ ਪਾਕਿਸਤਾਨ ਵਿਚ 8 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਟਾਲਣ ਦੀ ਮੰਗ ਕਰਦੀਆਂ ਦੋ ਪਟੀਸ਼ਨਾਂ ਚੋਣ ਕਮਿਸ਼ਨ ਕੋਲ ਦਾਖਲ ਕੀਤੀਆਂ ਗਈਆਂ ਹਨ। ਇਨ੍ਹਾਂ ਵਿਚ ਅਤਿਵਾਦੀ ਹਮਲਿਆਂ ਦੇ ਖ਼ਤਰਿਆਂ ਤੇ ਮੌਸਮ ਦੇ ਮਿਜ਼ਾਜ ਦਾ ਹਵਾਲਾ ਦਿੱਤਾ ਗਿਆ ਹੈ। ਪਟੀਸ਼ਨਾਂ ਦਾਇਰ ਕਰਨ ਵਾਲੇ ਵਿਅਕਤੀ ਗੜਬੜੀ ਦੇ ਸ਼ਿਕਾਰ ਬਲੋਚਿਸਤਾਨ ਸੂਬੇ …

Read More »

ਸੰਸਦ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ

ਨਵੀਂ ਦਿੱਲੀ, 19 ਸਤੰਬਰ ਮਹਿਲਾ ਰਾਖਵਾਂਕਰਨ ਬਿੱਲ ਸੰਸਦ ’ਚ ਪੇਸ਼ ਕੀਤੇ ਜਾਣ ਮਗਰੋਂ ਅੱਜ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸੰਸਦ ਭਵਨ ’ਚ ਹੋਈ ਪਹਿਲੀ ਮੀਟਿੰਗ ਦਿਨ ਭਰ ਲਈ ਮੁਲਤਵੀ ਕੀਤੇ ਜਾਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਰੋਧੀ ਧਿਰ …

Read More »

ਸੀਯੂਈਟੀ-ਯੂਜੀ ਦੇ ਚੌਥੇ ਗੇੜ ਦੀ ਪ੍ਰੀਖਿਆ 30 ਤੱਕ ਮੁਲਤਵੀ

ਨਵੀਂ ਦਿੱਲੀ, 13 ਅਗਸਤ ਕੇਂਦਰੀ ਯੂਨੀਵਰਸਿਟੀ ਪ੍ਰਵੇਸ਼ ਪ੍ਰੀਖਿਆ-ਗ੍ਰੈਜੂਏਟ (ਸੀਯੂਈਟੀ-ਯੂਜੀ) ਪ੍ਰੀਖਿਆ ਦੇ ਚੌਥੇ ਗੇੜ ਵਿਚ ਬੈਠਣ ਵਾਲੇ 11,000 ਉਮੀਦਵਾਰਾਂ ਦੀ ਪ੍ਰੀਖਿਆ ਨੂੰ 30 ਅਗਸਤ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ ਤਾਂ ਜੋ ਪ੍ਰੀਖਿਆ ਕੇਂਦਰ ਉਨ੍ਹਾਂ ਦੀ ਪਸੰਦ ਦੇ ਸ਼ਹਿਰ ਮੁਤਾਬਕ ਬਣਾਏ ਜਾ ਸਕਣ। ਚੌਥੇ ਗੇੜ ਦੀ ਪ੍ਰੀਖਿਆ 17 ਤੋਂ 20 ਅਗਸਤ …

Read More »

ਪਾਕਿਸਤਾਨ: ਇਮਰਾਨ ਮਾਮਲੇ ਵਿੱਚ ਸੁਪਰੀਮ ਕੋਰਟ ਦੀ ਸੁਣਵਾਈ ਮੁਲਤਵੀ; 5 ਅਪਰੈਲ ਨੂੰ 12.30 ਵਜੇ ਹੋਵੇਗੀ ਮੁੜ ਸੁਣਵਾਈ

ਪਾਕਿਸਤਾਨ: ਇਮਰਾਨ ਮਾਮਲੇ ਵਿੱਚ ਸੁਪਰੀਮ ਕੋਰਟ ਦੀ ਸੁਣਵਾਈ ਮੁਲਤਵੀ; 5 ਅਪਰੈਲ ਨੂੰ 12.30 ਵਜੇ ਹੋਵੇਗੀ ਮੁੜ ਸੁਣਵਾਈ

ਇਸਲਾਮਾਬਾਦ, 4 ਅਪਰੈਲ ਇਮਰਾਨ ਖਾਨ ਦੇ ਭਵਿੱਖ ਦਾ ਅੱਜ ਕੋਈ ਫੈਸਲਾ ਨਹੀਂ ਹੋ ਸਕਿਆ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਦੀ ਕਾਰਵਾਈ ਭਲਕੇ ਤਕ ਮੁਲਤਵੀ ਕਰ ਦਿੱਤੀ ਹੈ। ਸੁਪਰੀਮ ਕੋਰਟ ਵਿਚ 5 ਅਪਰੈਲ ਨੂੰ ਇਸ ਮਾਮਲੇ ‘ਤੇ ਮੁੜ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪੀਪੀਪੀ ਦੀ …

Read More »

ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ ਕੀਤੇ ਬਿਨਾਂ ਨੈਸ਼ਨਲ ਅਸੈਂਬਲੀ ਦਾ ਸੈਸ਼ਨ ਮੁਲਤਵੀ

ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ ਕੀਤੇ ਬਿਨਾਂ ਨੈਸ਼ਨਲ ਅਸੈਂਬਲੀ ਦਾ ਸੈਸ਼ਨ ਮੁਲਤਵੀ

ਇਸਲਾਮਾਬਾਦ, 25 ਮਾਰਚ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਦਾ ਅਹਿਮ ਸੈਸ਼ਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ ਕੀਤੇ ਬਿਨਾਂ ਹੀ ਮੁਲਤਵੀ ਕਰ ਦਿੱਤਾ ਗਿਆ। ਇਸ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਨੈਸ਼ਨਲ ਅਸੈਂਬਲੀ ਦੇ ਸਪੀਕਰ ਅਸਦ ਕੈਸਰ ਨੇ ਕਿਹਾ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਸੰਸਦ ਮੈਂਬਰ …

Read More »

ਵਿਸ਼ਵ ਆਰਥਿਕ ਫੋਰਮ ਦੀ ਅਗਲੇ ਵਰ੍ਹੇ ਹੋਣ ਵਾਲੀ ਸਾਲਾਨਾ ਮੀਟਿੰਗ ਮੁਲਤਵੀ

ਵਿਸ਼ਵ ਆਰਥਿਕ ਫੋਰਮ ਦੀ ਅਗਲੇ ਵਰ੍ਹੇ ਹੋਣ ਵਾਲੀ ਸਾਲਾਨਾ ਮੀਟਿੰਗ ਮੁਲਤਵੀ

ਨਵੀਂ ਦਿੱਲੀ/ਜਨੇਵਾ, 20 ਦਸੰਬਰ ਵਿਸ਼ਵ ਆਰਥਿਕ ਫੋਰਮ (ਡਬਲਿਊਈਐੱਫ) ਕਰੋਨਾਵਾਇਰਸ ਦੇ ਨਵੇਂ ਰੂਪ ਓਮੀਕਰੋਨ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਦੌਰਾਨ ਸਵਿਟਜ਼ਰਲੈਂਡ ਦੇ ਦਾਵੋਸ ਵਿੱਚ ਹੋਣ ਵਾਲੀ ਆਪਣੀ ਸਾਲਾਨਾ ਮੀਟਿੰਗ ਮੁਲਤਵੀ ਕਰ ਦਿੱਤੀ ਹੈ। ਵਿਸ਼ਵ ਆਰਥਿਕ ਫੋਰਮ ਨੇ ਸੋਮਵਾਰ ਨੂੰ ਜਾਰੀ ਆਪਣੇ ਇੱਕ ਬਿਆਨ ਵਿੱਚ ਦੱਸਿਆ ਕਿ 2022 ਵਿੱਚ 17 ਤੋਂ 21 …

Read More »

ਮਿਸ ਵਰਲਡ 2021 ਫਾਈਨਲ ਮੁਲਤਵੀ: ਭਾਰਤੀ ਸੁੰਦਰੀ ਸਣੇ 17 ਨੂੰ ਕਰੋਨਾ

ਮਿਸ ਵਰਲਡ 2021 ਫਾਈਨਲ ਮੁਲਤਵੀ: ਭਾਰਤੀ ਸੁੰਦਰੀ ਸਣੇ 17 ਨੂੰ ਕਰੋਨਾ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 17 ਦਸੰਬਰ ਮਿਸ ਵਰਲਡ 2021 ਮੁਕਾਬਲੇ ਦਾ ਗ੍ਰੈਂਡ ਫਿਨਾਲੇ ਕਰੋਨਾ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ। ਮੁਕਾਬਲੇ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੀ ਮਨਸਾ ਵਾਰਾਨਸੀ ਸਮੇਤ 17 ਮੁਟਿਆਰਾਂ ਕਰੋਨਾ ਪਾਜ਼ੇਟਿਵ ਨਿਕਲੀਆਂ ਹਨ। ਸਾਰਿਆਂ ਨੂੰ ਪੋਰਟੋ ਰੀਕੋ ਵਿੱਚ ਇਕਾਂਤਵਾਸ ਕਰ ਦਿੱਤਾ ਗਿਆ ਹੈ। ਦਰਅਸਲ ਪੋਰਟੋ ਰੀਕੋ …

Read More »

ਕਰੋਨਾ ਕਾਰਨ ਜੇਈਈ-ਮੇਨਜ਼ ਦੀ ਪ੍ਰੀਖਿਆ ਮੁਲਤਵੀ

ਕਰੋਨਾ ਕਾਰਨ ਜੇਈਈ-ਮੇਨਜ਼ ਦੀ ਪ੍ਰੀਖਿਆ ਮੁਲਤਵੀ

ਨਵੀਂ ਦਿੱਲੀ, 4 ਮਈ ਕੇਂਦਰੀ ਸਿੱਖਿਆ ਮੰਤਰਾਲੇ ਦੀ ਰਾਸ਼ਟਰੀ ਪ੍ਰੀਖਿਆ ਏਜੰਸੀ (ਐੱਨਟੀਏ) ਅਨੁਸਾਰ ਕੋਵੀਡ-19 ਦੇ ਮੱਦੇਨਜ਼ਰ 24 ਤੋਂ 28 ਮਈ ਤੱਕ ਨਿਰਧਾਰਤ ਇੰਜਨੀਅਰਿੰਗ ਦਾਖਲਾ ਪ੍ਰੀਖਿਆ ਜੇਈਈ-ਮੇਨਜ਼ ਮੁਲਤਵੀ ਕਰ ਦਿੱਤੀ ਗਈ ਹੈ। ਪ੍ਰੀਖਿਆ ਦਾ ਅਪਰੈਲ ਐਡੀਸ਼ਨ ਵੀ ਕਰੋਨਾ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ। ਐੱਨਟੀਏ ਨੇ ਕਿਹਾ, “24 ਤੋਂ 28 ਮਈ …

Read More »