Home / Tag Archives: ਮਲਰਕਟਲ

Tag Archives: ਮਲਰਕਟਲ

ਮਾਲੇਰਕੋਟਲਾ ਦੇ ਸਿਵਲ ਹਸਪਤਾਲ ’ਚ ਡਾਕਟਰਾਂ ਦੀਆਂ ਆਸਾਮੀਆਂ ਭਰਨ ਲਈ ਧਰਨਾ ਜਾਰੀ

ਹੁਸ਼ਿਆਰ ਸਿੰਘ ਰਾਣੂ ਮਾਲੇਰਕੋਟਲਾ, 23 ਅਕਤੂਬਰ ਇਥੋਂ ਦੇ ਸਰਕਾਰੀ ਹਸਪਤਾਲ ਵਿੱਚ ਵੱਖ ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀਆਂ ਆਸਾਮੀਆਂ ਭਰਨ ਦੀ ਮੰਗ ਲਈ 9 ਅਕਤੂਬਰ ਤੋਂ ਡਾ. ਅਬਦੁੱਲ ਕਲਾਮ ਵੈਲਫੇਅਰ ਫਰੰਟ ਵੱਲੋਂ ਹਸਪਤਾਲ ਕੰਪਲੈਕਸ ਵਿੱਚ ਚੱਲ ਰਹੇ ਧਰਨੇ ਦਾ ਸਥਾਨ ਬਦਲ ਕੇ ਹਸਪਤਾਲ ਦੇ ਮੁੱਖ ਗੇਟ …

Read More »

ਮਾਲੇਰਕੋਟਲਾ: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਹੁਸ਼ਿਆਰ ਸਿੰਘ ਰਾਣੂ ਮਾਲੇਰਕੋਟਲਾ, 5 ਸਤੰਬਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮਾਂ ਪ੍ਰਤੀ ਵਰਤੀ ਜਾ ਰਹੀ ਸ਼ਬਦਾਵਲੀ ਅਤੇ ਐਸਮਾ ਲਾਗੂ ਕਰਨ ਦੇ ਖ਼ਿਲਾਫ਼ ਪੰਜਾਬ ਸੁਬਾਰਡੀਨੇਟਸ ਸਰਵਿਸਿਜ਼ ਫੈਡਰੇਸ਼ਨ੍ਹ ਦੇ ਸੱਦੇ ‘ਤੇ ਜ਼ਿਲ੍ਹਾ ਮਾਲੇਰਕੋਟਲਾ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਥਾਨਕ ਸਿਵਲ ਹਸਪਤਾਲ ਦੇ ਦਫ਼ਤਰ ਸਾਹਮਣੇ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ …

Read More »

ਮਾਲੇਰਕੋਟਲਾ ਦੇ ਵਿਧਾਇਕ ਮੁਹੰਮਦ ਜਮੀਲ-ਉਰ-ਰਹਿਮਾਨ ਨੇ ਨੀਟ ’ਚ ਟਾਪਰ ਪਰਾਂਜਲ ਅਗਰਵਾਲ ਦਾ ਸਨਮਾਨ ਕੀਤਾ

ਹੁਸ਼ਿਆਰ ਸਿੰਘ ਰਾਣੂ ਮਾਲੇਰਕੋਟਲਾ, 16 ਜੂਨ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਵੱਲੋਂ ਨੀਟ ‘ਚ ਦੇਸ਼ ਭਰ ‘ਚੋਂ ਚੌਥਾ, ਉੱਤਰੀ ਭਾਰਤ ਤੇ ਪੰਜਾਬ ਭਰ ‘ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਪਰਾਂਜਲ ਅਗਰਵਾਲ ਦਾ ਵਿਸ਼ੇਸ਼ ਸਨਮਾਨ ਕਰਦਿਆਂ ਕਿਹਾ ਕਿ ਪਰਾਂਜਲ ਨੇ ਜਿੱਥੇ ਆਪਣੇ ਮਾਤਾ-ਪਿਤਾ ਦਾ ਨਾਂ ਰੋਸ਼ਨ ਕੀਤਾ ਹੈ, ਉੱਥੇ ‘ਮਾਲੇਰਕੋਟਲਾ’ …

Read More »