Home / Tag Archives: ਮਲ (page 15)

Tag Archives: ਮਲ

ਪਾਕਿਸਤਾਨ: ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਨੂੰ ਜ਼ਮਾਨਤ ਮਿਲੀ

ਲਾਹੌਰ, 14 ਅਪਰੈਲ ਪਾਕਿਸਤਾਨ ਦੀ ਅਦਾਲਤ ਨੇ ਮਨੀ ਲਾਂਡਰਿੰਗ ਕੇਸ ਅਤੇ ਆਮਦਨ ਦੇ ਸਰੋਤਾਂ ਤੋਂ ਵੱਧ ਦੀ ਜਾਇਦਾਦ ਦੇ ਮਾਮਲੇ ਵਿੱਚ ਵਿਰੋਧੀ ਧਿਰ ਅਤੇ ਪੀਐੱਮਐੱਲ-ਐੱਨ ਮੁਖੀ ਸ਼ਾਹਬਾਜ਼ ਸ਼ਰੀਫ ਨੂੰ ਅੱਜ ਜ਼ਮਾਨਤ ਦੇ ਦਿੱਤੀ ਹੈ। ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਭਰਾ ਸ਼ਾਹਬਾਜ਼ ਨੂੰ ਸੱਤ ਅਰਬ ਰੁਪਏ ਦੇ ਮਨੀ ਲਾਂਡਰਿੰਗ ਕੇਸ …

Read More »

ਲਾਸ ਏਂਜਲਸ ’ਚ ਤਿੰਨ ਬੱਚੇ ਮ੍ਰਿਤਕ ਮਿਲੇ, ਮਾਂ ਗ੍ਰਿਫ਼ਤਾਰ

ਲਾਸ ਏਂਜਲਸ, 11 ਅਪਰੈਲ ਲਾਸ ਏਂਜਲਸ ਦੀ ਇਕ ਕਾਊਂਟੀ ਦੇ ਅਪਾਰਟਮੈਂਟ ‘ਚ ਸ਼ਨਿਚਰਵਾਰ ਸਵੇਰੇ ਤਿੰਨ ਬੱਚੇ ਮ੍ਰਿਤਕ ਮਿਲੇ ਹਨ। ਪੁਲੀਸ ਨੇ ਬੱਚਿਆਂ ਦੀ ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਾਰੇ ਬੱਚਿਆਂ ਦੀ ਉਮਰ ਪੰਜ ਸਾਲ ਤੋਂ ਘੱਟ ਸੀ। ਮਹਿਲਾ ਦੀ ਸ਼ਨਾਖ਼ਤ ਲਿਲਿਆਨਾ ਕੈਰੀਲੋ (30) ਵਜੋਂ ਹੋਈ ਹੈ। ਘਟਨਾ ਵਾਲੀ ਥਾਂ …

Read More »

ਮੋਗਾ ਤੋਂ ਅਡਾਨੀ ਭੰਡਾਰ ’ਚੋਂ ਅਨਾਜ ਭਰਕੇ ਨਿਕਲੀ ਮਾਲ ਗੱਡੀ ਕਿਸਾਨਾਂ ਨੇ ਰੋਕੀ

ਮੋਗਾ, 26 ਫਰਵਰੀ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਤਹਿਤ ਕਿਸਾਨ ਜਥੇਬੰਦੀਆਂ ਨੇ ਮਾਲ ਗੱਡੀਆਂ ਚੱਲਣ ਦੀ ਇਜਾਜ਼ਤ ਦਿੱਤੀ ਸੀ। ਇਸ ਦੌਰਾਨ ਇਥੇ ਅੱਜ ਸਵੇਰੇ 2.25 ਲੱਖ ਟਨ ਸਮਰਥਾ ਵਾਲੇ ਅਡਾਨੀ ਆਧੁਨਿਕ ਤਕਨੀਕ ਭੰਡਾਰ ’ਚੋਂ ਅਨਾਜ ਭਰਕੇ ਨਿਕਲੀ ਮਾਲ ਗੱਡੀ ਨੂੰ ਬੀਕੇਯੂ ਕ੍ਰਾਂਤੀਕਾਰੀ ਦੇ ਸੂਬਾਈ ਆਗੂ ਬਲਦੇਵ ਸਿੰਘ …

Read More »

ਕਾਮੇਡੀਅਨ ਮੁਨੱਵਰ ਫ਼ਾਰੂਕੀ ਨੂੰ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲੀ

ਨਵੀਂ ਦਿੱਲੀ, 5 ਫਰਵਰੀ ਸੁਪਰੀਮ ਕੋਰਟ ਨੇ ਕਾਮੇਡੀਅਨ ਮੁਨੱਵਰ ਫ਼ਾਰੂਕੀ ਨੂੰ ਧਾਰਮਿਕ ਭਾਵਨਾਵਾਂ ਨੂੰ ਕਥਿਤ ਸੱਟ ਮਾਰਨ ਦੇ ਦੋਸ਼ ਵਿੱਚ ਇੰਦੌਰ ‘ਚ ਦਰਜ ਕੇਸ ਵਿੱਚ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਨਾਂਹ ਕਰਨ ਦੇ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੰਦੀ …

Read More »

ਗਾਇਕ ਤੇ ਗੀਤਕਾਰ ਸ਼੍ਰੀ ਬਰਾੜ ਨੂੰ ਮਿਲੀ ਜ਼ਮਾਨਤ

ਪਟਿਆਲਾ : ਗਾਇਕ ਤੇ ਗੀਤਕਾਰ ਸ੍ਰੀ ਬਰਾੜ ਨੂੰ ਅੱਜ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਸੈਸ਼ਨ ਜੱਜ ਰਜਿੰਦਰ ਅਗਰਵਾਲ ਦੀ ਕੋਰਟ ਵੱਲੋਂ ਪੰਜਾਹ ਹਜ਼ਾਰ ਮੁਚਲਕੇ ‘ਤੇ ਸ੍ਰੀ ਬਰਾੜ ਨੂੰ ਜ਼ਮਾਨਤ ਦੇਣ ਦੇ ਹੁਕਮ ਦਿੱਤੇ ਹਨ। ਜਿਸ ਦੇ ਚੱਲਦਿਆਂ ਦੇਰ ਸ਼ਾਮ ਤੱਕ ਸ੍ਰੀ ਬਰਾੜ ਦੀ ਜੇਲ੍ਹ ਚੋਂ ਰਿਹਾਈ ਹੋ ਸਕਦੀ ਹੈ। …

Read More »

ਬਲੋਚਿਸਤਾਨ: ਪੀੜਤ ਪਰਿਵਾਰਾਂ ਨੂੰ ਿਮਲੇ ਇਮਰਾਨ

ਕੋਇਟਾ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਕੋਇਟਾ ਦਾ ਦੌਰਾ ਕਰ ਕੇ ਬਲੋਚਿਸਤਾਨ ਦੇ ਮੱਛ ਖੇਤਰ ਵਿੱਚ 3 ਜਨਵਰੀ ਨੂੰ ਅਤਿਵਾਦੀਆਂ ਵੱਲੋਂ ਮਾਰੇ ਗਏ ਕੋਲਾ ਖਾਣਾਂ ‘ਚ ਕੰਮ ਕਰਨ ਵਾਲੇ 11 ਵਿਅਕਤੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਮਰਾਨ ਖਾਨ ਦੇ ਦਫ਼ਤਰ ਵੱਲੋਂ ਇੱਕ ਵੀਡੀਓ ਜਾਰੀ ਕੀਤੀ ਗਈ ਹੈ, …

Read More »