Home / Tag Archives: ਮਲ (page 5)

Tag Archives: ਮਲ

ਹਿਮਾਚਲ ਪ੍ਰਦੇਸ਼: ਕਾਂਗਰਸ ਵਿਧਾਇਕਾਂ ਦੀ ਮੀਟਿੰਗ ਤੋਂ ਪਹਿਲਾਂ ਪਾਰਟੀ ਨਿਗਰਾਨ ਰਾਜਪਾਲ ਨੂੰ ਮਿਲੇ

ਸ਼ਿਮਲਾ, 9 ਦਸੰਬਰ ਨਵੇਂ ਚੁਣੇ ਵਿਧਾਇਕਾਂ ਦੀ ਮੀਟਿੰਗ ਤੋਂ ਪਹਿਲਾਂ ਅੱਜ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੂੰ ਕਾਂਗਰਸ ਦੇ ਨਿਗਰਾਨ ਮਿਲੇ। ਰਾਜਪਾਲ ਨੂੰ ਮਿਲਣ ਵਾਲਿਆਂ ਵਿੱਚ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੇ ਰਾਜੀਵ ਸ਼ੁਕਲਾ ਸ਼ਾਮਲ ਹਨ। Source link

Read More »

ਨਫ਼ਰਤੀ ਭਾਸ਼ਣ ਮਾਮਲਾ: ਆਜ਼ਮ ਖਾਨ ਨੂੰ ਪੱਕੀ ਜ਼ਮਾਨਤ ਮਿਲੀ

ਬਰੇਲੀ (ਯੂਪੀ), 22 ਨਵੰਬਰ ਸੰਸਦ ਮੈਂਬਰਾਂ ਤੇ ਵਿਧਾਇਕਾਂ ਲਈ ਵਿਸ਼ੇਸ਼ ਅਦਾਲਤ ਨੇ ਅੱਜ ਸਮਾਜਵਾਦੀ ਪਾਰਟੀ ਦੇ ਸੀਨੀਅਰ ਨੇਤਾ ਆਜ਼ਮ ਖਾਨ ਨੂੰ ਨਫਰਤੀ ਭਾਸ਼ਣ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਸਮਾਜਵਾਦੀ ਆਗੂ ਨੇ 2019 ਦੇ ਨਫ਼ਰਤੀ ਭਾਸ਼ਣ ਮਾਮਲੇ ਵਿੱਚ ਆਪਣੀ ਸਜ਼ਾ ਨੂੰ ਸੈਸ਼ਨ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਵਿੱਚ …

Read More »

ਭਾਰਤ ਮਾਲਾ ਸੜਕ ਪ੍ਰਾਜੈਕਟ: ਕਿਸਾਨਾਂ ਨੇ ਬੰਦੀ ਬਣਾਏ ਅਧਿਕਾਰੀ ਛੱਡੇ

ਪ੍ਰਮੋਦ ਕੁਮਾਰ ਸਿੰਗਲਾਸ਼ਹਿਣਾ, 18 ਨਵੰਬਰ ਬਲਾਕ ਸ਼ਹਿਣਾ ਦੇ ਪਿੰਡ ਲੀਲੋ ਕੋਲ ਭਾਰਤ ਮਾਲਾ ਸੜਕ ਪ੍ਰਾਜੈਕਟ ਤਹਿਤ ਖੇਤਾਂ ‘ਚ ਸੜਕ ਦੀਆਂ ਬੁਰਜੀਆਂ ਲਾਉਣ ਅਤੇ ਜ਼ਮੀਨੀ ਸਰਵੇਖਣ ਕਰਨ ‘ਤੇ ਬੰਦੀ ਬਣਾਏ ਗਏ ਅਧਿਕਾਰੀਆਂ ਨੂੰ ਅੱਜ ਲਿਖਤੀ ਸਮਝੌਤੇ ਮਗਰੋਂ ਛੱਡ ਦਿੱਤਾ ਗਿਆ ਹੈ। ਸਰਵੇਖਣ ਦੇ ਵਿਰੋਧ ਦੌਰਾਨ ਕਿਸਾਨ ਜਥੇਬੰਦੀ ਵੱਲੋਂ ਸਰਵੇਖਣ ਅਧਿਕਾਰੀਆਂ ਨੂੰ …

Read More »

ਭਾਰਤੀ ਮੂਲ ਦੇ ਉੱਘੇ ਸਿੱਖਿਆ ਸ਼ਾਸਤਰੀ ਸੁਨੀਲ ਕੁਮਾਰ ਟਫਟਸ ਯੂਨੀਵਰਸਿਟੀ ਦੇ ਪ੍ਰਧਾਨ ਬਣੇ

ਨਿਊਯਾਰਕ, 18 ਨਵੰਬਰ ਉੱਘੇ ਭਾਰਤੀ-ਅਮਰੀਕੀ ਸਿੱਖਿਆ ਸ਼ਾਸਤਰੀ ਸੁਨੀਲ ਕੁਮਾਰ ਨੂੰ ਮੈਸੇਚਿਊਸੇਟਸ ਸਥਿਤ ਟਫਟਸ ਯੂਨੀਵਰਸਿਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹ ਇਸ ਅਹੁਦੇ ‘ਤੇ ਪਹੁੰਚਣ ਵਾਲੇ ਪਹਿਲੇ ਗੈਰ-ਗੋਰੇ ਵਿਅਕਤੀ ਹਨ। Source link

Read More »

ਪੰਜਾਬੀ ਗਾਇਕ ਬੱਬੂ ਮਾਨ ਨੂੰ ਫੋਨ ’ਤੇ ਧਮਕੀ ਮਿਲੀ

ਦਰਸ਼ਨ ਸਿੰਘ ਸੋਢੀ ਮੁਹਾਲੀ, 17 ਨਵੰਬਰ ਮੁਹਾਲੀ ਵਿੱਚ ਰਹਿੰਦੇ ਪੰਜਾਬੀ ਗਾਇਕ ਬੱਬੂ ਮਾਨ ਨੂੰ ਕਿਸੇ ਅਣਪਛਾਤੇ ਨੇ ਫੋਨ ਉਤੇ ਧਮਕੀ ਦਿੱਤੀ ਗਈ ਹੈ। ਇਸ ਤੋਂ ਬਾਅਦ ਮੁਹਾਲੀ ਪੁਲੀਸ ਵੀ ਹਰਕਤ ਵਿੱਚ ਆ ਗਈ ਹੈ। ਪੁਲੀਸ ਨੇ ਬੱਬੂ ਮਾਨ ਦੇ ਮੁਹਾਲੀ ਦੇ ਸੈਕਟਰ-71 ਸਥਿਤ ਉਸ ਦੀ ਘਰ ਦੀ ਸੁਰੱਖਿਆ ਵਧਾ ਦਿੱਤੀ …

Read More »

ਯੂਪੀ: ਸਰਕਾਰੀ ਗੈਸਟ ਹਾਊਸ ’ਚੋਂ ਖੂਨ ਨਾਲ ਲੱਥਪਥ 12 ਸਾਲਾ ਬੱਚੀ ਮਿਲੀ, ਹਾਲਤ ਗੰਭੀਰ

ਕਨੌਜ (ਉੱਤਰ ਪ੍ਰਦੇਸ਼), 25 ਅਕਤੂਬਰ ਕਨੌਜ ਜ਼ਿਲ੍ਹੇ ਦੇ ਤਿਰਵਾ ਇਲਾਕੇ ਵਿੱਚ ਗੋਲਕ ਖਰੀਦਣ ਗਈ 12 ਸਾਲਾ ਲੜਕੀ ਸਰਕਾਰੀ ਗੈਸਟ ਹਾਊਸ ਕੰਪਲੈਕਸ ਵਿੱਚ ਸ਼ੱਕੀ ਹਾਲਾਤਾਂ ਵਿੱਚ ਖੂਨ ਨਾਲ ਲੱਥਪਥ ਹਾਲਤ ਵਿੱਚ ਮਿਲੀ। ਤਿਰਵਾ ਥਾਣਾ ਖੇਤਰ ਦੇ ਪਿੰਡ ਦੀ ਰਹਿਣ ਵਾਲੀ ਲੜਕੀ ਐਤਵਾਰ ਨੂੰ ਗੋਲਕ ਖਰੀਦਣ ਲਈ ਘਰੋਂ ਨਿਕਲੀ ਸੀ ਪਰ ਘਰ …

Read More »

ਅਮਰੀਕੀ ਸੈਨੇਟ ਨੇ ਭਾਰਤੀ ਮੂਲ ਦੀ ਵਕੀਲ ਰੂਪਾਲੀ ਦੇਸਾਈ ਦੀ ਜੱਜ ਵਜੋਂ ਨਿਯੁਕਤੀ ਦੀ ਪੁਸ਼ਟੀ ਕੀਤੀ

ਵਾਸ਼ਿੰਗਟਨ, 6 ਅਗਸਤ ਅਮਰੀਕੀ ਸੈਨੇਟ ਨੇ ਭਾਰਤੀ-ਅਮਰੀਕੀ ਵਕੀਲ ਰੂਪਾਲੀ ਐੱਚ. ਦੇਸਾਈ ਦੀ ਨੌਵੇਂ ਸਰਕਟ ਲਈ ਅਮਰੀਕੀ ਕੋਰਟ ਆਫ ਅਪੀਲਜ਼ ਲਈ ਨਿਯੁਕਤੀ ਦੀ ਪੁਸ਼ਟੀ ਕਰ ਦਿੱਤੀ ਹੈ। ਇਸ ਨਾਲ ਉਹ ਇਸ ਸ਼ਕਤੀਸ਼ਾਲੀ ਅਦਾਲਤ ਵਿੱਚ ਜੱਜ ਵਜੋਂ ਨਿਯੁਕਤ ਹੋਣ ਵਾਲੀ ਦੱਖਣੀ ਏਸ਼ੀਆਈ ਮੂਲ ਦੀ ਪਹਿਲੀ ਜੱਜ ਬਣ ਗਈ ਹੈ। ਅਮਰੀਕਾ ਦੀਆਂ ਦੋਵੇਂ …

Read More »

ਇਵਾਨਾ ਟਰੰਪ ਦੀ ਮੌਤ ਦਾ ਭੇਤ ਗੁੱਝਾ ਹੋਇਆ, ਸਰੀਰ ’ਤੇ ਮਿਲੇ ਸੱਟਾਂ ਦੇ ਨਿਸ਼ਾਨ

ਨਿਊਯਾਰਕ, 16 ਜੁਲਾਈ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਹਿਲੀ ਪਤਨੀ ਇਵਾਨਾ ਟਰੰਪ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਹਨ। ਉਨ੍ਹਾਂ ਦੀ ਮੌਤ ਬੀਤੇ ਦਿਨੀਂ ਹੋਈ ਸੀ। ਨਿਊਯਾਰਕ ਸਿਟੀ ਮੈਡੀਕਲ ਐਗਜ਼ਾਮੀਨਰ ਦਫਤਰ ਨੇ ਜਾਂਚ ਦੌਰਾਨ ਇਹ ਖੁਲਾਸਾ ਕੀਤਾ। ਪੁਲੀਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਉਨ੍ਹਾਂ …

Read More »

ਡੈਨਮਾਰਕ ਦੇ ਮਾਲ ’ਚ ਗੋਲੀਬਾਰੀ, ਤਿੰਨ ਹਲਾਕ; ਮੁਲਜ਼ਮ ਗ੍ਰਿਫ਼ਤਾਰ

ਕੋਪੇਨਹੈਗਨ, 4 ਜੁਲਾਈ ਡੈਨਮਾਰਕ ਦੇ ਸਕੈਂਡੇਨੇਵੀਆ ਸਥਿਤ ਫੀਲਡ’ਜ਼ ਦੇ ਸਭ ਤੋਂ ਵੱਡੇ ਸ਼ਾਪਿੰਗ ਮਾਲ ਵਿੱਚ ਦੁਪਹਿਰ ਸਮੇਂ ਇੱਕ ਵਿਅਕਤੀ ਵੱਲੋਂ ਕੀਤੀ ਗਈ ਗੋਲੀਬਾਰੀ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਜ਼ਖਮੀ ਹੋ ਗਏ। ਕੋਪੇਨਹੈਗਨ ਪੁਲੀਸ ਇੰਸਪੈਕਟਰ ਸੋਰੇਨ ਥਾਮਸਨ ਨੇ ਕਿਹਾ ਕਿ ਮ੍ਰਿਤਕਾਂ ‘ਚ ਇੱਕ 40 ਸਾਲਾ …

Read More »

ਪ੍ਰਕਾਸ਼ ਸਿੰਘ ਬਾਦਲ ਨੂੰ ਪੀਜੀਆਈ ਤੋਂ ਛੁੱਟੀ ਮਿਲੀ

ਚੰਡੀਗੜ੍ਹ, 7 ਜੂਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਹਤਯਾਬ ਹੋਣ ਮਗਰੋਂ ਪੀਜੀਆਈ ਤੋਂ ਅੱਜ ਛੁੱਟੀ ਮਿਲ ਗਈ ਹੈ। ਉਨ੍ਹਾਂ ਨੂੰ ਸੋਮਵਾਰ ਨੂੰ ਪੇਟ ਖਰਾਬ ਹੋਣ ਕਾਰਨ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਦੇ ਸੂਤਰਾਂ ਅਨੁਸਾਰ ਸ੍ਰੀ ਬਾਦਲ ਨੂੰ ਐਡਵਾਂਸਡ ਕਾਰਡਿਕ ਕੇਅਰ ਸੈਂਟਰ ਵਿੱਚ ਦਾਖਲ ਕੀਤਾ …

Read More »