Home / Tag Archives: ਮਲ (page 7)

Tag Archives: ਮਲ

ਤੀਜੀ ਵਾਰ ਪੁਲਾੜ ’ਚ ਜਾਵੇਗੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼

ਵਾਸ਼ਿੰਗਟਨ, 6 ਮਈ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਮੁੜ ਪੁਲਾੜ ਵਿੱਚ ਜਾਣ ਲਈ ਤਿਆਰ ਹੈ। ਇਸ ਵਾਰ ਬੁਚ ਵਿਲਮੋਰ ਵੀ ਉਨ੍ਹਾਂ ਦੇ ਨਾਲ ਹੋਣਗੇ। ਨਾਸਾ ਦੇ ਦੋ ਤਜਰਬੇਕਾਰ ਪੁਲਾੜ ਯਾਤਰੀ ਬੋਇੰਗ ਦੇ ਸਟਾਰਲਾਈਨਰ ਪੁਲਾੜ ਵਾਹਨ ਵਿੱਚ ਸਵਾਰ ਹੋ ਕੇ ਪੁਲਾੜ ਵਿੱਚ ਜਾਣ ਲਈ ਤਿਆਰ ਹਨ। ਇਹ ਪਹਿਲਾ ਮਨੁੱਖੀ ਪੁਲਾੜ ਵਾਹਨ …

Read More »

ਸੁਪਰੀਮ ਕੋਰਟ ਨੇ ਵੋਟਾਂ ਦੇ ਵੀਵੀਪੈਟ ਨਾਲ ਮੇਲ ਬਾਰੇ ਪਟੀਸ਼ਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖਿਆ

ਨਵੀਂ ਦਿੱਲੀ, 18 ਅਪਰੈਲ ਸੁਪਰੀਮ ਕੋਰਟ ਨੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ (ਵੀਵੀਪੀਏਟੀ) ਨਾਲ ਈਵੀਐੱਮ ਰਾਹੀਂ ਪਾਈਆਂ ਵੋਟਾਂ ਦਾ ਪੂਰਾ ਮਿਲਾਨ ਕਰਨ ਦੀ ਮੰਗ ਕਰਨ ਵਾਲੀਆਂ ਵੱਖ-ਵੱਖ ਪਟੀਸ਼ਨਾਂ ’ਤੇ ਅੱਜ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਪਟੀਸ਼ਨਾਂ ‘ਤੇ ਚੋਣ ਕਮਿਸ਼ਨ …

Read More »

ਪੀਏਯੂ ਕਿਸਾਨ ਮੇਲਾ: ਖੁੱਡੀਆਂ ਵੱਲੋਂ ਖੇਤੀ ਦੇ ਨਾਲ ਨਾਲ ਸਹਾਇਕ ਧੰਦੇ ਅਪਨਾਉਣ ’ਤੇ ਜ਼ੋਰ ਦਿੱਤਾ

ਸਤਵਿੰਦਰ ਬਸਰਾ ਲੁਧਿਆਣਾ, 14 ਮਾਰਚ ਪੀਏਯੂ ਦਾ ਦੋ ਦਿਨਾ ਕਿਸਾਨ ਮੇਲਾ ਅੱਜ ਤੋਂ ’ਵਰਸਿਟੀ ਕੈਂਪਸ ਵਿੱਚ ਸ਼ੁਰੂ ਹੋ ਗਿਆ। ਮੇਲੇ ਦੇ ਪਹਿਲੇ ਦਿਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮਹਿਮਾਨ ਵਜੋਂ ਜਦ ਕਿ ਚੌਲਾਂ ਦੇ ਪਿਤਾਮਾ ਵਜੋਂ ਮਸ਼ਹੂਰ ਡਾ. ਗੁਰਦੇਵ ਸਿੰਘ ਖੁਸ਼ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸ੍ਰੀ …

Read More »

ਸੀਪੀ ਮਾਲ ਫਾਇਰਿੰਗ ਮਾਮਲਾ: ਪੰਜ ਗੈਂਗਸਟਰ ਅਸਲੇ ਸਣੇ ਪੀਲੀਭੀਤ ਤੋਂ ਗ੍ਰਿਫ਼ਤਾਰ

ਦਰਸ਼ਨ ਸਿੰਘ ਸੋਢੀ ਐੱਸਏਐੱਸ ਨਗਰ (ਮੁਹਾਲੀ), 8 ਮਾਰਚ ਇੱਥੋਂ ਦੇ ਸੈਕਟਰ-67 ਸਥਿਤ ਸੀਪੀ67 ਮਾਲ ਦੇ ਸਾਹਮਣੇ ਫਾਇਰਿੰਗ ਕਰਕੇ ਮੌਤ ਦੇ ਘਾਟ ਉਤਾਰੇ ਗੈਂਗਸਟਰ ਰਾਜੇਸ਼ ਡੋਗਰਾ ਉਰਫ਼ ਮੋਹਨਬੀਰ ਵਾਸੀ ਜੰਮੂ ਦੇ ਕਤਲ ਮਾਮਲੇ ਵਿੱਚ ਮੁਹਾਲੀ ਪੁਲੀਸ ਨੇ ਪੰਜ ਗੈਂਗਸਟਰਾਂ ਨੂੰ ਪੀਲੀਭੀਤ ਤੋਂ ਭਾਰੀ ਅਸਲੇ ਸਣੇ ਕਾਬੂ ਕਰ ਲਿਆ ਹੈ। ਇਸ ਦੌਰਾਨ …

Read More »

ਕੇਂਦਰ ਵੱਲੋਂ ਤ੍ਰਿਪੁਰਾ ਦੇ ਮੂਲ ਨਿਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤ੍ਰੈ-ਪੱਖੀ ਸਮਝੌਤਾ

ਨਵੀਂ ਦਿੱਲੀ, 2 ਮਾਰਚ ਤ੍ਰਿਪੁਰਾ ਦੇ ਮੂਲ ਨਿਵਾਸੀਆਂ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਅੱਜ ਟਿਪਰਾ ਮੋਥਾ ਅਤੇ ਤ੍ਰਿਪੁਰਾ ਤੇ ਕੇਂਦਰ ਸਰਕਾਰਾਂ ਦਰਮਿਆਨ ਇੱਕ ਤ੍ਰੈ-ਪੱਖੀ ਸਮਝੌਤੇ ’ਤੇ ਦਸਤਖ਼ਤ ਕੀਤੇ ਗਏ ਹਨ। ਸ਼ਾਹ ਨੇ ਕਿਹਾ ਕਿ ਇਸ ਸਮਝੌਤੇ ’ਤੇ ਦਸਤਖ਼ਤ ਕਰ ਕੇ …

Read More »

ਮਾਲ ਗੱਡੀ ਬਗ਼ੈਰ ਡਰਾਈਵਰ ਦੌੜੀ: ਰੇਲਵੇ ਨੇ ਸਟੇਸ਼ਨ ਮਾਸਟਰ ਸਣੇ 6 ਜਣੇ ਮੁਅੱਤਲ ਕੀਤੇ

ਜਲੰਧਰ, 26 ਫਰਵਰੀ ਡੀਆਰਐੱਮ ਫਿਰੋਜ਼ਪੁਰ ਸੰਜੇ ਸਾਹੂ ਨੇ ਅੱਜ ਦੱਸਿਆ ਹੈ ਕਿ ਐਤਵਾਰ ਦੀ ਮਾਲ ਗੱਡੀ ਘਟਨਾ ਕਾਰਨ ਛੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲ ਕੀਤੇ ਮੁਲਾਜ਼ਮਾਂ ਵਿੱਚ ਕਠੂਆ ਦਾ ਸਟੇਸ਼ਨ ਮਾਸਟਰ, ਟ੍ਰੈਫਿਕ ਮਾਸਟਰ ਅਤੇ ਪੁਆਇੰਟ ਮੈਨ, ਲੋਕੋ ਪਾਇਲਟ, ਸਹਾਇਕ ਲੋਕੋ ਪਾਇਲਟ ਅਤੇ ਲੋਕੋ ਇੰਸਪੈਕਟਰ ਸ਼ਾਮਲ ਹਨ। ਕਠੂਆ …

Read More »

ਅਮਰੀਕਾ ’ਚ ਭਾਰਤੀ ਮੂਲ ਦੇ 76 ਸਾਲਾ ਮੋਟਲ ਮਾਲਕ ਦੀ ਗੋਲੀ ਮਾਰ ਕੇ ਹੱਤਿਆ

ਵਾਸ਼ਿੰਗਟਨ, 15 ਫਰਵਰੀ ਅਮਰੀਕਾ ਦੇ ਅਲਬਾਮਾ ਵਿਚ ਕਮਰੇ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਗਾਹਕ ਨੇ ਭਾਰਤੀ ਮੂਲ ਦੇ 76 ਸਾਲਾ ਮੋਟਲ ਮਾਲਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸ਼ੈਫੀਲਡ ਦੇ ਹਿਲਕ੍ਰੈਸਟ ਮੋਟਲ ਦੇ ਮਾਲਕ ਪ੍ਰਵੀਨ ਰਾਓਜੀਭਾਈ ਪਟੇਲ ਦੀ ਪਿਛਲੇ ਹਫਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ …

Read More »

ਅਮਰੀਕਾ: ਭਾਰਤੀ ਮੂਲ ਪਰਿਵਾਰ ਦੇ 4 ਜੀਅ ਘਰ ’ਚ ਮ੍ਰਿਤ ਮਿਲੇ

ਚੰਡੀਗੜ੍ਹ, 14 ਫਰਵਰੀ ਕੇਰਲ ਦੇ ਚਾਰ ਮੈਂਬਰਾਂ ਦਾ ਪਰਿਵਾਰ ਕੈਲੀਫੋਰਨੀਆ ਦੇ ਸਾਂ ਮਾਟੇਓ ਵਿੱਚ ਆਪਣੇ ਘਰ ਵਿੱਚ ਮ੍ਰਿਤ ਮਿਲਿਆ। ਚਾਰਾਂ ਦੀ ਪਛਾਣ ਆਨੰਦ ਸੁਜੀਤ ਹੈਨਰੀ (42), ਪਤਨੀ ਐਲਿਸ ਪ੍ਰਿਯੰਕਾ (40) ਅਤੇ ਉਨ੍ਹਾਂ ਦੇ ਜੁੜਵਾਂ ਬੱਚਿਆਂ ਨੌਹ ਅਤੇ ਨੀਥਨ (4) ਵਜੋਂ ਹੋਈ ਹੈ। ਪੁਲੀਸ ਮੁਤਾਬਕ ਹੈਨਰੀ ਤੇ ਐਲਿਸ ਦੀ ਗੋਲੀ ਲੱਗਣ …

Read More »

ਨਹਿਰ ’ਚੋਂ ਬਜ਼ੁਰਗ ਦੀ ਲਾਸ਼ ਮਿਲੀ

ਪੱਤਰ ਪੇ੍ਰਕ ਰਾਮਾਂ ਮੰਡੀ, 4 ਫਰਵਰੀ ਰਾਮਾਂ ਪੁਲਿਸ ਵੱਲੋਂ ਰਿਫਾਇਨਰੀ ਦੇ ਕਨਾਲ ਗੇਟ ਦੀ ਨਹਿਰ ਵਿਚੋਂ ਇੱਕ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਲਾਸ਼ ਨੂੰ ਸਥਾਨਕ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰਾਂ ਵੱਲੋਂ ਪੁਲੀਸ ਦੀ ਹਾਜ਼ਰੀ ਵਿੱਚ ਨਹਿਰ ਵਿੱਚੋਂ ਕੱਢਿਆ ਗਿਆ। ਮ੍ਰਿਤਕ ਵਿਅਕਤੀ ਦੀ ਪਹਿਚਾਣ ਉਸ ਦੀ ਜੇਬ ਵਿੱਚੋ ਮਿਲੇ …

Read More »

ਮੈਨੂੰ ਸ਼ੱਕ ਕਾਂਗਰਸ ਨੂੰ 40 ਸੀਟਾਂ ਵੀ ਮਿਲ ਜਾਣ: ਮਮਤਾ

ਕੋਲਕਾਤਾ, 2 ਫਰਵਰੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਤਿੱਖਾ ਹਮਲਾ ਬੋਲਦਿਆਂ ਅੱਜ ਕਾਂਗਰਸ ਨੂੰ ਹਿੰਦੀ ਭਾਸ਼ਾਈ ਸੂਬਿਆਂ ਵਿੱਚ ਭਾਜਪਾ ਨਾਲ ਮੁਕਾਬਲਾ ਕਰਨ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਉਸ ਨੂੰ ਸ਼ੱਕ ਹੈ ਕਿ ਕੀ ਸਭ ਤੋਂ ਪੁਰਾਣੀ ਪਾਰਟੀ ਆਗਾਮੀ ਲੋਕ ਸਭਾ ਚੋਣਾਂ ਵਿੱਚ 40 ਸੀਟ ਵੀ ਹਾਸਲ …

Read More »