Home / Tag Archives: ਮਸਮ

Tag Archives: ਮਸਮ

ਖਰਾਬ ਮੌਸਮ ਕਾਰਨ ਕੇਕੇਆਰ ਦੀ ਟੀਮ ਨੇ ਵਾਰਾਣਸੀ ’ਚ ਕੱਟੀ ਰਾਤ

ਨਵੀਂ ਦਿੱਲੀ, 7 ਮਈ ਕੋਲਕਾਤਾ ਨਾਈਟ ਰਾਈਡਰਜ਼ ਦੇ ਖਿਡਾਰੀਆਂ ਨੂੰ ਖਰਾਬ ਮੌਸਮ ਕਾਰਨ ਲਖਨਊ ਤੋਂ ਕੋਲਕਾਤਾ ਜਾਣ ਵਾਲੀ ਫਲਾਈਟ ਨੂੰ ਕਈ ਵਾਰ ਮੋੜਨ ਤੋਂ ਬਾਅਦ ਵਾਰਾਣਸੀ ਵਿੱਚ ਰਾਤ ਕੱਟਣ ਲਈ ਮਜਬੂਰ ਹੋਣਾ ਪਿਆ। ਐਤਵਾਰ ਨੂੰ ਲਖਨਊ ਸੁਪਰ ਜਾਇੰਟਸ ‘ਤੇ ਆਪਣੀ 98 ਦੌੜਾਂ ਦੀ ਵੱਡੀ ਜਿੱਤ ਤੋਂ ਬਾਅਦ ਸ਼੍ਰੇਅਸ ਅਈਅਰ ਦੀ …

Read More »

ਇਸ ਸਾਲ ਮੌਨਸੂਨ ਦੌਰਾਨ ਔਸਤ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ

ਨਵੀਂ ਦਿੱਲੀ, 15 ਅਪਰੈਲ ਭਾਰਤੀ ਮੌਸਮ ਵਿਭਾਗ ਨੇ ਅੱਜ ਕਿਹਾ ਹੈ ਕਿ ਦੇਸ਼ ਵਿੱਚ 2024 ਦੇ ਮੌਨਸੂਨ ਸੀਜ਼ਨ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਲਾ ਨੀਨਾ ਦੇ ਅਗਸਤ-ਸਤੰਬਰ ਤੱਕ ਸਰਗਰਮ ਹੋਣ ਦੀ ਸੰਭਾਵਨਾ ਹੈ। ਜਲਵਾਯੂ ਵਿਗਿਆਨੀਆਂ ਦਾ ਕਹਿਣਾ ਹੈ ਕਿ ਬਰਸਾਤ ਦੇ ਦਿਨਾਂ ਦੀ ਗਿਣਤੀ ਘਟ …

Read More »

ਪੰਜਾਬ ਵਿੱਚ 28 ਮਾਰਚ ਤੋਂ ਬਦਲੇਗਾ ਮੌਸਮ ਦਾ ਮਿਜਾਜ਼

ਆਤਿਸ਼ ਗੁਪਤਾ ਚੰਡੀਗੜ੍ਹ, 26 ਮਾਰਚ ਪੰਜਾਬ ਤੇ ਹਰਿਆਣਾ ਵਿੱਚ ਮਾਰਚ ਦੇ ਆਖੀਰਲੇ ਹਫ਼ਤੇ ਮੌਸਮ ਆਪਣਾ ਮਿਜਾਜ਼ ਬਦਲੇਗਾ, ਜਿਸ ਕਰਕੇ ਕਈ ਥਾਵਾਂ ’ਤੇ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਹਲਕੀ ਕਿਣ-ਮਿਣ ਵੀ ਹੋ ਸਕਦੀ ਹੈ। ਉੱਧਰ ਮੌਸਮ ਵਿਭਾਗ ਨੇ 28, 29 ਤੇ 30 ਮਾਰਚ ਨੂੰ ਪੰਜਾਬ ਤੇ ਹਰਿਆਣਾ ਵਿੱਚ ਬੱਦਲਵਾਈ ਤੇ ਹਲਕੀ …

Read More »

ਸ੍ਰੀਨਗਰ ’ਚ ਸੀਜ਼ਨ ਦੀ ਦੂਜੀ ਬਰਫ਼ਬਾਰੀ, ਸਮੁੱਚੀ ਵਾਦੀ ’ਚ ਮੌਸਮ ਖ਼ੁਸ਼ਗਵਾਰ

ਸ੍ਰੀਨਗਰ, 20 ਫਰਵਰੀ ਸ੍ਰੀਨਗਰ ਸ਼ਹਿਰ ‘ਚ ਅੱਜ ਸਰਦੀ ਦੀ ਦੂਜੀ ਬਰਫ਼ਬਾਰੀ ਹੋਈ। ਕਸ਼ਮੀਰ ਦੇ ਉੱਚੇ ਇਲਾਕਿਆਂ ‘ਚ 48 ਘੰਟਿਆਂ ਦੌਰਾਨ ਭਾਰੀ ਬਰਫ਼ਬਾਰੀ ਹੋਈ ਹੈ। ਮੌਸਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ, ਜਿੱਥੇ ਐਤਵਾਰ ਤੋਂ ਬਾਰਸ਼ ਹੋ ਰਹੀ ਹੈ, ਵਿੱਚ ਦਿਨ ਦੀ ਸ਼ੁਰੂਆਤ ਵਿੱਚ ਦਰਮਿਆਨੀ ਬਰਫਬਾਰੀ ਹੋਈ। ਗੁਲਮਰਗ, ਸੋਨਮਰਗ, ਸ਼ੋਪੀਆਂ, …

Read More »

ਮੁੰਬਈ ਤੋਂ ਗੁਹਾਟੀ ਜਾ ਰਿਹਾ ਇੰਡੀਗੋ ਜਹਾਜ਼ ਖ਼ਰਾਬ ਮੌਸਮ ਕਾਰਨ ਢਾਕਾ ਉਤਰਿਆ

ਮੁੰਬਈ, 13 ਜਨਵਰੀ ਮੁੰਬਈ ਤੋਂ ਗੁਹਾਟੀ ਜਾ ਰਹੀ ਇੰਡੀਗੋ ਦੀ ਉਡਾਣ ਨੂੰ ਅਸਾਮ ਸ਼ਹਿਰ ਵਿੱਚ ਖਰਾਬ ਮੌਸਮ ਕਾਰਨ ਢਾਕਾ ਵੱਲ ਮੋੜ ਦਿੱਤਾ ਗਿਆ। ਏਅਰਲਾਈਨ ਨੇ ਕਿਹਾ ਕਿ ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਦੀ ਹੈ। ਇੰਡੀਗੋ ਨੇ ਬਿਆਨ ਵਿੱਚ ਕਿਹਾ, ‘ਮੁੰਬਈ ਤੋਂ ਗੁਹਾਟੀ ਜਾਣ ਵਾਲੀ ਇੰਡੀਗੋ ਦੀ ਉਡਾਣ 5319 ਨੂੰ ਗੁਹਾਟੀ …

Read More »

ਖੁੱਡੀਆਂ ਵੱਲੋਂ ਧੁੰਦ ਦੇ ਮੌਸਮ ਤੋਂ ਪਹਿਲਾਂ ਲਿੰਕ ਸੜਕਾਂ ‘ਤੇ ਰੋਡ ਸੇਫਟੀ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਆਦੇਸ਼

ਚੰਡੀਗੜ੍ਹ, 17 ਅਗਸਤ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਰ ਸੁਰੱਖਿਅਤ ਅਤੇ ਬਿਹਤਰ ਬਣਾਉਣ ਵਾਸਤੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸਰਦੀਆਂ ਦੌਰਾਨ ਧੁੰਦ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੜਕ ਸੇਫਟੀ/ ਸਾਈਨਜ਼ ਪ੍ਰੋਵੀਜਨਜ਼ ਮੁੱਹਈਆ ਕਰਨ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ …

Read More »

ਖ਼ਰਾਬ ਮੌਸਮ ਦੇ ਬਾਵਜੂਦ ਦੇਸ਼ ’ਚ ਕਣਕ ਦੀ ਹੋਵੇਗੀ ਰਿਕਾਰਡ ਪੈਦਾਵਾਰ: ਪੰਜਾਬ ’ਚ ਖ਼ਰੀਦ ਨਿਯਮਾਂ ਵਿੱਚ ਢਿੱਲ ਦੇਣ ਬਾਰੇ ਫ਼ੈਸਲਾ ਛੇਤੀ

ਨਵੀਂ ਦਿੱਲੀ, 6 ਅਪਰੈਲ ਕੇਂਦਰੀ ਖੁਰਾਕ ਸਕੱਤਰ ਸੰਜੀਵ ਚੋਪੜਾ ਨੇ ਅੱਜ ਕਿਹਾ ਹੈ ਕਿ ਸਰਕਾਰ ਨੂੰ 2022-23 ‘ਚ ਰਿਕਾਰਡ 11.21 ਕਰੋੜ ਟਨ ਕਣਕ ਉਤਪਾਦਨ ਹੋਣ ਦੀ ਉਮੀਦ ਹੈ। ਸਰਕਾਰ ਨੇ 2022-23 ਫਸਲੀ ਸਾਲ (ਜੁਲਾਈ-ਜੂਨ) ਵਿੱਚ 11.21 ਕਰੋੜ ਟਨ ਕਣਕ ਦੇ ਰਿਕਾਰਡ ਉਤਪਾਦਨ ਦਾ ਅਨੁਮਾਨ ਲਗਾਇਆ ਹੈ। ਕੇਂਦਰ ਜਲਦ ਹੀ ਪੰਜਾਬ …

Read More »

ਅਗਲੇ ਚਾਰ-ਪੰਜ ਦਿਨ ਗਰਮੀ ਦੀ ਲਹਿਰ ਨਹੀਂ: ਮੌਸਮ ਵਿਭਾਗ

ਵਿਭਾ ਸ਼ਰਮਾ ਨਵੀਂ ਦਿੱਲੀ, 3 ਮਈ ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਉੱਤਰ-ਪੱਛਮੀ, ਮੱਧ ਅਤੇ ਪੂਰਬੀ ਭਾਰਤ ਵਿੱਚ ਅਗਲੇ ਚਾਰ ਤੋਂ ਪੰਜ ਦਿਨਾਂ ਦੌਰਾਨ ਗਰਮੀ ਦੀ ਲਹਿਰ ਨਹੀਂ ਹੋਵੇਗੀ। ਉੱਤਰੀ ਭਾਰਤ ਵਿੱਚ ਅਪਰੈਲ ਵਿੱਚ ਸਰਗਰਮ ਪੱਛਮੀ ਗੜਬੜੀਆਂ ਦੀ ਅਣਹੋਂਦ ਕਾਰਨ ਉੱਤਰੀ-ਪੱਛਮੀ ਅਤੇ ਕੇਂਦਰੀ ਹਿੱਸਿਆਂ ਵਿੱਚ ਬਹੁਤ ਘੱਟ ਮੀਂਹ ਪਿਆ …

Read More »