Home / Tag Archives: ਮਹਮਦ

Tag Archives: ਮਹਮਦ

ਬੰਗਲਾਦੇਸ਼: ਨੋਬੇਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਕਿਰਤ ਕਾਨੂੰਨ ਮਾਮਲੇ ’ਚ ਦੋਸ਼ੀ ਕਰਾਰ, 6 ਮਹੀਨਿਆਂ ਦੀ ਸਜ਼ਾ

ਢਾਕਾ, 1 ਜਨਵਰੀ ਬੰਗਲਾਦੇਸ਼ ਦੇ ਨੋਬੇਲ ਪੁਰਸਕਾਰ ਜੇਤੂ ਅਰਥ ਸ਼ਾਸਤਰੀ ਡਾਕਟਰ ਮੁਹੰਮਦ ਯੂਨਸ ਨੂੰ ਕਿਰਤ ਕਾਨੂੰਨਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਅਦਾਲਤ ਨੇ ਛੇ ਮਹੀਨੇ ਦੀ ਸਜ਼ਾ ਸੁਣਾਈ। ਲੇਬਰ ਕੋਰਟ ਦੀ ਜੱਜ ਸ਼ੇਖ ਮਰੀਨਾ ਸੁਲਤਾਨਾ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਉਸ ਦੇ ਖ਼ਿਲਾਫ਼ ਕਿਰਤ ਕਾਨੂੰਨ ਦੀ ਉਲੰਘਣਾ ਦਾ …

Read More »

ਮਹਾਨ ਗਾਇਕ ਮੁਹੰਮਦ ਰਫ਼ੀ ਦੀ ਯਾਦ ’ਚ ਅੰਮ੍ਰਿਤਸਰ ਵਿਖੇ ਬਣਾਇਆ ਜਾ ਰਿਹਾ ਹੈ 100 ਫੁੱਟ ਉਚਾ ਮੀਨਾਰ

ਮੁੰਬਈ, 23 ਦਸੰਬਰ ਮਹਾਨ ਗਾਇਕ ਮੁਹੰਮਦ ਰਫ਼ੀ ਦੀ ਜਨਮ ਸ਼ਤਾਬਦੀ ਮੌਕੇ ਮੁੰਬਈ ‘ਚ ਸ਼ਾਨਦਾਰ ਸਮਾਰੋਹ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਪੰਜਾਬ ‘ਚ ਉਨ੍ਹਾਂ ਦੀ ਜਨਮ ਭੂਮੀ ‘ਤੇ 100 ਫੁੱਟ ਉੱਚਾ ‘ਰਫ਼ੀ ਮੀਨਾਰ’ ਬਣਾਇਆ ਜਾ ਰਿਹਾ ਹੈ। ਮੁਹੰਮਦ ਰਹੀ ਦਾ ਜਨਮ 24 ਦਸੰਬਰ 1924 ਨੂੰ ਅੰਮ੍ਰਿਤਸਰ ਦੇ …

Read More »

ਮਾਲੇਰਕੋਟਲਾ ਦੇ ਵਿਧਾਇਕ ਮੁਹੰਮਦ ਜਮੀਲ-ਉਰ-ਰਹਿਮਾਨ ਨੇ ਨੀਟ ’ਚ ਟਾਪਰ ਪਰਾਂਜਲ ਅਗਰਵਾਲ ਦਾ ਸਨਮਾਨ ਕੀਤਾ

ਹੁਸ਼ਿਆਰ ਸਿੰਘ ਰਾਣੂ ਮਾਲੇਰਕੋਟਲਾ, 16 ਜੂਨ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਵੱਲੋਂ ਨੀਟ ‘ਚ ਦੇਸ਼ ਭਰ ‘ਚੋਂ ਚੌਥਾ, ਉੱਤਰੀ ਭਾਰਤ ਤੇ ਪੰਜਾਬ ਭਰ ‘ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਪਰਾਂਜਲ ਅਗਰਵਾਲ ਦਾ ਵਿਸ਼ੇਸ਼ ਸਨਮਾਨ ਕਰਦਿਆਂ ਕਿਹਾ ਕਿ ਪਰਾਂਜਲ ਨੇ ਜਿੱਥੇ ਆਪਣੇ ਮਾਤਾ-ਪਿਤਾ ਦਾ ਨਾਂ ਰੋਸ਼ਨ ਕੀਤਾ ਹੈ, ਉੱਥੇ ‘ਮਾਲੇਰਕੋਟਲਾ’ …

Read More »

ਚੀਨ ਨੇ ਸ਼ਾਹਿਦ ਮਹਿਮੂਦ ਨੂੰ ਕੌਮਾਂਤਰੀ ਅਤਿਵਾਦੀ ਐਲਾਨਣ ਦੇ ਭਾਰਤ ਤੇ ਅਮਰੀਕਾ ਦੇ ਮਤੇ ਨੂੰ ਰੋਕਿਆ

ਸੰਯੁਕਤ ਰਾਸ਼ਟਰ, 19 ਅਕਤੂਬਰ ਚੀਨ ਨੇ ਪਾਕਿਸਤਾਨ ਸਥਿਤ ਲਸ਼ਕਰ-ਏ-ਤੋਇਬਾ ਦੇ ਅਤਿਵਾਦੀ ਸ਼ਾਹਿਦ ਮਹਿਮੂਦ ਨੂੰ ਕੌਮਾਂਤਰੀ ਅਤਿਵਾਦੀ ਵਜੋਂ ਸੂਚੀਬੱਧ ਕਰਨ ਦੇ ਭਾਰਤ ਅਤੇ ਅਮਰੀਕਾ ਦੇ ਪ੍ਰਸਤਾਵ ਨੂੰ ਰੋਕ ਦਿੱਤਾ ਹੈ। ਚੀਨ ਨੇ ਚਾਰ ਮਹੀਨਿਆਂ ਵਿੱਚ ਚੌਥੀ ਵਾਰ ਕਿਸੇ ਅਤਿਵਾਦੀ ਨੂੰ ਪਾਬੰਦੀਸ਼ੁਦਾ ਸੂਚੀ ਵਿੱਚ ਪਾਉਣ ਦੀ ਵਿਸ਼ਵ ਸੰਸਥਾ ਦੀ ਕੋਸ਼ਿਸ਼ ਨੂੰ ਰੋਕ …

Read More »

ਸ਼ਹਿਜ਼ਾਦਾ ਮੁਹੰਮਦ ਬਿਨ ਸਲਮਾਨ ਸਾਊਦੀ ਅਰਬ ਦਾ ਪ੍ਰਧਾਨ ਮੰਤਰੀ ਨਿਯੁਕਤ

ਦੁਬਈ, 28 ਸਤੰਬਰ ਸਾਊਦੀ ਅਰਬ ਦੇ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ਨੂੰ ਸ਼ਾਹੀ ਹੁਕਮਾਂ ਤਹਿਤ ਦੇਸ਼ ਦਾ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਗਿਆ ਹੈ। ਸ਼ਹਿਜ਼ਾਦਾ, ਰਾਜਾ ਸਲਮਾਨ ਦਾ ਵਾਰਸ ਹੈ ਅਤੇ ਉਸ ਕੋਲ ਪਹਿਲਾਂ ਹੀ ਬਹੁਤ ਤਾਕਤਾਂ ਹਨ। ਰਾਜ ਦੇ ਰੋਜ਼ਾਨਾ ਦੇ ਕੰਮਕਾਜ ਵੀ ਸ਼ਹਿਜ਼ਾਦਾ ਮੁਹੰਮਦ ਬਿਨ ਸਲਮਾਨ ਹੀ ਦੇਖਦਾ ਹੈ। ਸਾਊਦੀ …

Read More »

ਲਮੀਮਪੁਰ ਖੀਰੀ ਅਦਾਲਤ ਵੱਲੋਂ ਮੁਹੰਮਦ ਜ਼ੁਬੈਰ ਖ਼ਿਲਾਫ਼ ਵਾਰੰਟ ਜਾਰੀ; 11 ਜੁਲਾਈ ਨੂੰ ਕੀਤਾ ਤਲਬ

ਲਖੀਮਪੁਰ ਖੀਰੀ, 9 ਜੁਲਾਈ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੀ ਅਦਾਲਤ ਨੇ ਪਿਛਲੇ ਸਾਲ ਨਵੰਬਰ ਵਿਚ ਦਰਜ ਇਕ ਕੇਸ ‘ਚ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ 11 ਜੁਲਾਈ ਨੂੰ ਤਲਬ ਕੀਤਾ ਹੈ। ਇਸ ਕੇਸ ਵਿਚ ਦੁਸ਼ਮਣੀ ਪੈਦਾ ਕਰਨ ਦੇ ਦੋਸ਼ ਲਾਏ ਗਏ ਸਨ। ਸ਼ੁੱਕਰਵਾਰ ਜ਼ੁਬੈਰ ਨੂੰ ਸੁਪਰੀਮ ਕੋਰਟ ਤੋਂ …

Read More »