Home / Tag Archives: ਮਹਰ

Tag Archives: ਮਹਰ

‘ਆਪ’ ਤੇ ਕਾਂਗਰਸ ਨੇ ਚੰਡੀਗੜ੍ਹ ਮੇਅਰ ਚੋਣ ਲਈ ਗਠਜੋੜ ’ਤੇ ਮੋਹਰ ਲਗਾਈ

ਚੰਡੀਗੜ੍ਹ, 15 ਜਨਵਰੀ ਚੰਡੀਗੜ੍ਹ ਮੇਅਰ ਦੀ ਚੋਣ ਗਠਜੋੜ ਨਾਲ ਲੜਨ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਸਮਝੌਤਾ ਹੋ ਗਿਆ ਹੈ। ਇਸ ਤਹਿਤ ‘ਆਪ’ ਮੇਅਰ ਦੀ ਸੀਟ ਲਈ ਚੋਣ ਲੜੇਗੀ, ਜਦਕਿ ਕਾਂਗਰਸ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਚੋਣ ਲੜੇਗੀ। ਇਹ ਗਠਜੋੜ ਅਜਿਹੇ ਸਮੇਂ ਹੋਇਆ ਹੈ, ਜਦੋਂ …

Read More »

ਬਗ਼ੈਰ ਮੋਹਰ ਵਾਲੇ ਸਮਝੌਤੇ ਜਾਇਜ਼: ਸੁਪਰੀਮ ਕੋਰਟ

ਨਵੀਂ ਦਿੱਲੀ, 13 ਦਸੰਬਰ ਸੁਪਰੀਮ ਕੋਰਟ ਦੇ ਸੱਤ ਮੈਂਬਰੀ ਸੰਵਿਧਾਨਕ ਬੈਂਚ ਨੇ ਅੱਜ ਫੈਸਲਾ ਸੁਣਾਇਆ ਕਿ ਕਿਸੇ ਸਮਝੌਤੇ ’ਤੇ ਮੋਹਰ ਨਾ ਲੱਗਣ ਜਾਂ ਢੁਕਵੀ ਮੋਹਰ ਨਾ ਹੋਣ ਦਾ ਦਸਤਾਵੇਜ਼ ਦੀ ਵੈਧਤਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਕਿਉਂਕਿ ਇਸ ਨੁਕਸ ਨੂੰ ਦੂਰ ਕੀਤਾ ਜਾ ਸਕਦਾ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ …

Read More »

ਲਾਤੂਰ ਦੀ ਖੰਡ ਮਿੱਲ ਮੂਹਰੇ 22 ਕਰਮਚਾਰੀਆਂ ਵੱਲੋਂ ਆਤਮਦਾਹ ਕਰਨ ਦੀ ਕੋਸ਼ਿਸ਼

ਲਾਤੂਰ, 16 ਅਕਤੂਬਰ ਮਹਾਰਾਸ਼ਟਰ ਦੇ ਲਾਤੂਰ ਵਿੱਚ ਸੋਮਵਾਰ ਨੂੰ 22 ਕਰਮਚਾਰੀਆਂ ਨੇ ਇੱਕ ਖੰਡ ਮਿੱਲ ਦੇ ਬਾਹਰ ਆਤਮਦਾਹ ਕਰਨ ਦੀ ਕੋਸ਼ਿਸ਼ ਕੀਤੀ। ਤਨਖ਼ਾਹਾਂ ਦੀ ਅਦਾਇਗੀ ਨਾ ਹੋਣ ਦੇ ਰੋਸ ਵਜੋਂ ਇਹ ਕਦਮ ਚੁੱਕਿਆ। ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਰੇਨਾਪੁਰ ਤਹਿਸੀਲ ਦੇ ਪੰਗਾਓਂ ਵਿਖੇ ਪੰਨਾਗੇਸ਼ਵਰ ਖੰਡ ਮਿੱਲ ਦੇ ਸੁਰੱਖਿਆ …

Read More »

ਪੰਜਾਬ ’ਚ ਬਾਸਮਤੀ ਹੇਠ 16 ਫ਼ੀਸਦ ਰਕਬਾ ਵਧਿਆ, ਅੰਮ੍ਰਿਤਸਰ ਜ਼ਿਲ੍ਹਾ ਮੋਹਰੀ: ਖੁੱਡੀਆਂ

ਚੰਡੀਗੜ੍ਹ, 18 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵਿੱਢੀ ਮੁਹਿੰਮ ਨੂੰ ਕਿਸਾਨਾਂ ਨੇ ਵੱਡਾ ਹੁਲਾਰਾ ਦਿੱਤਾ ਹੈ। ਸੂਬੇ ਵਿੱਚ ਸਾਉਣੀ ਦੇ ਇਸ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਹੇਠ ਰਕਬੇ ਵਿੱਚ ਤਕਰੀਬਨ 16 ਫ਼ੀਸਦ ਵਾਧਾ ਦਰਜ ਕੀਤਾ ਗਿਆ …

Read More »

ਕੇਂਦਰ ਨਿੱਜੀ ਖੇਤਰ ਦੇ ਮਾਹਿਰਾਂ ਨੂੰ ਸੰਯੁਕਤ ਸਕੱਤਰ, ਡਾਇਰੈਕਟਰ ਤੇ ਉੱਪ ਸਕੱਤਰਾਂ ਵੱਜੋਂ ਠੇਕੇ ’ਤੇ ਕਰੇਗਾ ਭਰਤੀ

ਨਵੀਂ ਦਿੱਲੀ, 16 ਮਈ ਕੇਂਦਰ ਨੇ ਆਪਣੇ ਵੱਖ-ਵੱਖ ਵਿਭਾਗਾਂ ਵਿਚ ਠੇਕੇ ਦੇ ਆਧਾਰ ‘ਤੇ ਨਿੱਜੀ ਖੇਤਰ ਦੇ ਮਾਹਿਰਾਂ ਨੂੰ ਸੰਯੁਕਤ ਸਕੱਤਰ, ਡਾਇਰੈਕਟਰ ਅਤੇ ਉਪ ਸਕੱਤਰਾਂ ਵਜੋਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਅਮਲਾ ਅਤੇ ਸਿਖਲਾਈ ਵਿਭਾਗ ਨੇ ਯੂਪੀਐੱਸਸੀ ਨੂੰ 12 ਸਰਕਾਰੀ ਵਿਭਾਗਾਂ/ਮੰਤਰਾਲਿਆਂ ਵਿੱਚ ‘ਲੇਟਰਲ ਐਂਟਰੀ’ ਰਾਹੀਂ ਭਰਤੀ ਕਰਨ ਦੀ ਅਪੀਲ …

Read More »

ਰਾਜਾ ਵੜਿੰਗ ਨੂੰ ਧਮਕੀ ਦੇਣ ਵਾਲੇ ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਕੇਸ ਦਰਜ

ਗਗਨਦੀਪ ਅਰੋੜਾ ਲੁਧਿਆਣਾ, 24 ਨਵੰਬਰ ਲੁਧਿਆਣਾ ਪੁਲੀਸ ਨੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿਦੰਰ ਸਿੰਘ ਰਾਜਾ ਵੜਿੰਗ ਨੂੰ ਧਮਕੀਆਂ ਦੇਣ ਵਾਲੇ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਨੇੜਲੇ ਸਾਥੀ ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਸਮੇਤ ਆਰਮਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਕਮਿਸ਼ਨਰੇਟ ਪੁਲੀਸ ਨੇ ਏਸੀਪੀ (ਕ੍ਰਾਈਮ) …

Read More »

ਨਿਹਾਲਸਿੰਘ ਵਾਲਾ: ਲੋਕ ਘੋਲਾਂ ਦੇ ਮੋਹਰੀ ਗਿਆਨੀ ਗੁਰਦੇਵ ਸਿੰਘ ਦਾ ਦੇਹਾਂਤ

ਰਾਜਵਿੰਦਰ ਰੌਂਤਾ ਨਿਹਾਲ ਸਿੰਘ ਵਾਲਾ/ ਮੋਗਾ, 25 ਅਕਤੂਬਰ 12 ਸਾਹਿਤਕ ਪੁਸਤਕਾਂ ਦੇ ਲੇਖਕ ਅਤੇ ਲੋਕ ਘੋਲਾਂ ਦੇ ਮੋਹਰੀ ਗਿਆਨੀ ਗੁਰਦੇਵ ਸਿੰਘ ਨਿਹਾਲਸਿੰਘ ਵਾਲਾ ਦਾ ਦੇਹਾਂਤ ਹੋ ਗਿਆ। ਉਹ 85 ਸਾਲਾਂ ਦੇ ਸਨ। ਕੁੱਲ ਹਿੰਦ ਕਿਸਾਨ ਸਭਾ ਦੇ ਕੌਮੀ ਕੌਂਸਲ ਮੈਂਬਰ ਅਤੇ ਸੀਪੀਆਈ ਦੇ ਸੂਬਾ ਕੌਂਸਲ ਮੈਂਬਰ ਗਿਆਨੀ ਗੁਰਦੇਵ ਸਿੰਘ ਕੇਂਦਰੀ …

Read More »

ਮਾਨਸਾ ਜ਼ਿਲ੍ਹੇ ਦੇ ਸੇਵਾ ਕੇਂਦਰ ਸੇਵਾਵਾਂ ਦੇਣ ਲਈ ਪੰਜਾਬ ’ਚੋ ਮੋਹਰੀ

ਜੋਗਿੰਦਰ ਸਿੰਘ ਮਾਨ ਮਾਨਸਾ, 10 ਮਈ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਮਾਨਸਾ ਨੇ ਸੇਵਾ ਕੇਂਦਰਾਂ ਰਾਹੀਂ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ‘ਚ ਸੂਬੇ ਭਰ ‘ਚ ਮੋਹਰੀ ਸਥਾਨ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 10 ਮਈ 2021 ਤੋਂ 9 ਮਈ 2022 …

Read More »

400 ਕਤਲ ਅਤੇ 650 ਅਗਵਾ ਦੀਆਂ ਵਾਰਵਾਤਾਂ ਕਰਨ ਵਾਲੇ ਮੋਹਰ ਗੈਂਗ ਦਾ ਸਲਾਨਾ ਖਰਚਾ 80 ਲੱਖ

400 ਕਤਲ ਅਤੇ 650 ਅਗਵਾ ਦੀਆਂ ਵਾਰਵਾਤਾਂ ਕਰਨ ਵਾਲੇ ਮੋਹਰ ਗੈਂਗ ਦਾ ਸਲਾਨਾ ਖਰਚਾ 80 ਲੱਖ

ਆਸ਼ੀਸ਼ ਉਰਮਲਿਆ                                                         ਜਵਾਨੀ ‘ਚ ਮੋਹਰ ਸਿੰਘ ਮੱਧ ਪ੍ਰਦੇਸ਼ ਦੇ ਭਿੰਡ ਜਿਲ੍ਹੇ ਬਿਸੂਲੀ ਪਿੰਡ ਦਾ ਇੱਕ 22 ਸਾਲ ਦਾ ਮੁੰਡਾ ਪਹਿਲਵਾਨੀ ਦਾ ਵੱਡਾ …

Read More »

ਕਿਸਾਨ ਦੀ ਪੋਸਟਮਾਰਟਮ ਰਿਪੋਰਟ ’ਤੇ ਮਾਹਰਾਂ ਦੀ ਸਲਾਹ ਲੈਣ ਲਈ ਪਰਿਵਾਰ ਨੂੰ ਸਮਾਂ ਦਿੱਤਾ

ਕਿਸਾਨ ਦੀ ਪੋਸਟਮਾਰਟਮ ਰਿਪੋਰਟ ’ਤੇ ਮਾਹਰਾਂ ਦੀ ਸਲਾਹ ਲੈਣ ਲਈ ਪਰਿਵਾਰ ਨੂੰ ਸਮਾਂ ਦਿੱਤਾ

ਨਵੀਂ ਦਿੱਲੀ, 15 ਅਪਰੈਲ ਦਿੱਲੀ ਹਾਈ ਕੋਰਟ ਨੇ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦੌਰਾਨ ਮਾਰੇ ਗਏ 25 ਸਾਲਾ ਨੌਜਵਾਨ ਕਿਸਾਨ ਨਵਰੀਤ ਸਿੰਘ ਦੇ ਪਰਿਵਾਰ ਨੂੰ ਪੋਸਟਮਾਰਟਮ ਤੇ ਐਕਸਰੇਅ ਰਿਪੋਰਟਾਂ ਦੇ ਸਬੰਧ ਵਿਚ ਮਾਹਰਾਂ ਦੀ ਸਲਾਹ ਲੈਣ ਲਈ ਸਮਾਂ ਦੇ ਦਿੱਤਾ ਹੈ। ਜਸਟਿਸ ਯੋਗੇਸ਼ ਖੰਨਾ ਨੇ ਦਿੱਲੀ ਪੁਲੀਸ ਨੂੰ ਕਿਹਾ ਕਿ …

Read More »