Shopping News : ਭਾਰਤ ਵਿੱਚ ਆਨਲਾਈਨ ਖਰੀਦਦਾਰੀ ਅਤੇ ਡਿਜ਼ੀਟਲ ਪਲੇਟਫਾਰਮਾਂ ਦੀ ਵਰਤੋਂ ਨੂੰ ਲੈ ਕੇ ਕਈ ਦਿਲਚਸਪ ਤੱਥ ਸਾਹਮਣੇ ਆਏ ਹਨ। ਇੱਕ ਨਵੀਂ ਰਿਪੋਰਟ ਮੁਤਾਬਕ ਸ਼ਹਿਰੀ ਭਾਰਤ ਵਿੱਚ ਨੌਜਵਾਨ ਸਭ ਤੋਂ ਵੱਧ ਸੋਸ਼ਲ ਮੀਡੀਆ ਦੀ ਵਰਤੋਂ ਕਰ ਰਹੇ ਹਨ, ਜਦਕਿ ਆਨਲਾਈਨ ਸ਼ਾਪਿੰਗ ਦੇ ਮਾਮਲੇ ਵਿੱਚ ਮਹਿਲਾਵਾਂ ਪੁਰਸ਼ਾਂ ਨਾਲੋਂ ਕਾਫ਼ੀ ਅੱਗੇ …
Read More »Zirakpur ਦੇ ਸਪਾ ਸੈਂਟਰ ‘ਤੇ ਪੁਲਿਸ ਦੀ ਰੇਡ, 2 ਵਿਦੇਸ਼ੀ ਮਹਿਲਾਵਾਂ ਸਮੇਤ 6 ਲੜਕੀਆਂ ਨੂੰ ਕੀਤਾ ਰੈਸਕਿਊ
Zirakpur News : ਜ਼ੀਰਕਪੁਰ ਦੇ ਵੀਆਈਪੀ ਰੋਡ ਸਥਿਤ ਇੱਕ ਸਪਾ ਸੈਂਟਰ ‘ਤੇ ਪੁਲਿਸ ਨੇ 10 ਜੂਨ ਨੂੰ ਛਾਪੇਮਾਰੀ ਕੀਤੀ। ਇਸ ਕਾਰਵਾਈ ਦੌਰਾਨ 2 ਵਿਦੇਸ਼ੀ ਮਹਿਲਾਵਾਂ ਸਮੇਤ ਕੁੱਲ 6 ਲੜਕੀਆਂ ਨੂੰ ਰੈਸਕਿਊ ਕੀਤਾ ਗਿਆ। ਪੁਲਿਸ ਨੂੰ ਸ਼ੱਕ ਹੈ ਕਿ ਸਪਾ ਸੈਂਟਰ ਦੀ ਆੜ ਵਿੱਚ ਨਿਯਮਾਂ ਦੇ ਉਲਟ ਗਤੀਵਿਧੀਆਂ ਚਲਾਈਆਂ ਜਾ ਰਹੀਆਂ …
Read More »ਕਾਂਗਰਸ ਨੇ ਸਿੱਖਿਆ, ਸਿਹਤ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ AAP ਸਰਕਾਰ ਨੂੰ ਘੇਰਿਆ , ਕਿਹਾ -ਮਹਿਲਾਵਾਂ ਨੂੰ ਅਜੇ ਤੱਕ 1,000 ਰੁਪਏ ਕਿਉਂ ਨਹੀਂ ਮਿਲੇ
Amritsar News : ਕਾਂਗਰਸ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਅੰਮ੍ਰਿਤਸਰ ਕਾਂਗਰਸ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਵਿੱਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਮੰਤਰੀ ਡਾ. ਰਾਜਕੁਮਾਰ ਵੇਰਕਾ, ਸਾਬਕਾ ਵਿਧਾਇਕ ਸੁਨੀਲ ਦੱਤੀ, ਸਾਬਕਾ ਮੰਤਰੀ ਅਨਿਲ ਜੋਸ਼ੀ ਅਤੇ ਜ਼ਿਲ੍ਹਾ ਪ੍ਰਧਾਨ ਸੌਰਭ ਮਦਾਨ ਮੌਜੂਦ ਸਨ। …
Read More »ਅਥਲੈਟਿਕਸ: ਪ੍ਰੀਤੀ ਪਾਲ ਨੇ ਮਹਿਲਾਵਾਂ ਦੀ ਟੀ35 100 ਮੀਟਰ ਦੌੜ ’ਚ ਕਾਂਸੇ ਦਾ ਤਗ਼ਮਾ ਜਿੱਤਿਆ
ਪੈਰਿਸ, 30 ਅਗਸਤ ਭਾਰਤ ਦੀ ਪ੍ਰੀਤੀ ਪਾਲ ਨੇ ਅੱਜ ਇੱਥੇ ਪੈਰਾਲੰਪਿਕ ਦੇ ਮਹਿਲਾਵਾਂ ਦੀ ਟੀ35 100 ਮੀਟਰ ਦੌੜ ਵਿੱਚ 14.21 ਸੈਕਿੰਡ ਦੇ ਵਿਅਕਤੀਗਤ ਸਰਵੋਤਮ ਪ੍ਰਦਰਸ਼ਨ ਨਾਲ ਕਾਂਸੇ ਦਾ ਤਗ਼ਮਾ ਜਿੱਤਿਆ। ਤੇਈ ਸਾਲਾ ਪ੍ਰੀਤੀ ਦਾ ਕਾਂਸੇ ਦਾ ਤਗ਼ਮਾ ਪੈਰਿਸ ਪੈਰਾਲੰਪਿਕ ਦੇ ਪੈਰਾ ਅਥਲੀਟਾਂ ਵਿੱਚ ਭਾਰਤ ਦਾ ਪਹਿਲਾਂ ਤਗ਼ਮਾ ਹੈ। ਚੀਨ ਦੀ …
Read More »ਨਿਆਂਪਾਲਿਕਾ ’ਚ ਮਹਿਲਾਵਾਂ ਦੀ ਗਿਣਤੀ ਛੇਤੀ ਵਧੇਗੀ: ਚੀਫ਼ ਜਸਟਿਸ
ਪੁਡੂਚੇਰੀ, 10 ਸਤੰਬਰ ਭਾਰਤ ਦੇ ਚੀਫ਼ ਜਸਟਿਸ ਯੂ ਯੂ ਲਲਿਤ ਨੇ ਕਿਹਾ ਹੈ ਕਿ ਨੇੜ ਭਵਿੱਖ ‘ਚ ਵੱਡੀ ਗਿਣਤੀ ਮਹਿਲਾਵਾਂ ਨਿਆਂਪਾਲਿਕਾ ਦਾ ਹਿੱਸਾ ਬਣਨਗੀਆਂ। ਇਥੇ ਡਾਕਟਰ ਬੀ ਆਰ ਅੰਬੇਡਕਰ ਸਰਕਾਰੀ ਲਾਅ ਕਾਲਜ ਦੇ ਗੋਲਡਨ ਜੁਬਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਚੀਫ਼ ਜਸਟਿਸ ਨੇ ਉਪ ਰਾਜਪਾਲ ਟੀ ਸੌਂਦਰਰਾਜਨ ਦੀ ਅਪੀਲ ਦਾ ਜ਼ਿਕਰ …
Read More »ਕਾਸ਼ਤਕਾਰ ਮਹਿਲਾਵਾਂ ਨੂੰ ਬਤੌਰ ਕਿਸਾਨ ਮਾਨਤਾ ਦੇਣ ਲਈ ਕੇਂਦਰ ਨੋਟੀਫਿਕੇਸ਼ਨ ਜਾਰੀ ਕਰੇ : ਮਹਿਲਾ ਕਿਸਾਨ ਯੂਨੀਅਨ
ਭਾਜਪਾ ਸੰਸਦ ਤੇ ਵਿਧਾਨ ਸਭਾਵਾਂ ‘ਚ ਔਰਤਾਂ ਨੂੰ 33 ਫੀਸਦ ਰਾਖਵਾਂਕਰਨ ਦੇਣ ਲਈ ਲੰਬਿਤ ਕਾਨੂੰਨ ਪਾਸ ਕਰੇ : ਬੀਬੀ ਰਾਜਵਿੰਦਰ ਕੌਰ ਰਾਜੂ ਮਹਿਲਾ ਕਿਸਾਨ ਯੂਨੀਅਨ ਦਾ ਪ੍ਰਵਾਨਿਤ ਝੰਡਾ, ਲੋਗੋ ਤੇ ਬੈਜ ਵੀ ਕੀਤਾ ਜਾਰੀ ਜਲੰਧਰ 8 ਮਾਰਚ: ਅੱਜ 113ਵੇਂ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ਉੱਤੇ ਮਹਿਲਾ ਕਿਸਾਨ ਯੂਨੀਅਨ ਨੇ …
Read More »
Asian Tribune Your Multilingual Newspaper covering World and local news News