Home / Tag Archives: ਮਹਲ

Tag Archives: ਮਹਲ

ਇਰਾਨ ਵੱਲੋਂ ਜ਼ਬਤ ਜਹਾਜ਼ ਦੀ ਭਾਰਤੀ ਮਹਿਲਾ ਮੈਂਬਰ ਦੇਸ਼ ਪਰਤੀ

ਨਵੀਂ ਦਿੱਲੀ, 18 ਅਪਰੈਲ ਵਿਦੇਸ਼ ਮੰਤਰਾਲੇ ਨੇ ਅੱਜ ਦੱਸਿਆ ਹੈ ਕਿ ਇਰਾਨ ਵੱਲੋਂ 13 ਅਪਰੈਲ ਨੂੰ ਜ਼ਬਤ ਕੀਤੇ ਗਏ ਐਮਐੱਸੀ ਏਰੀਜ਼ ਕੰਟੇਨਰ ਜਹਾਜ਼ ‘ਤੇ ਚਾਲਕ ਦਲ ਦੀ ਮੈਂਬਰ ਭਾਰਤੀ ਮਹਿਲਾ ਦੇਸ਼ ਪਰਤ ਆਈ ਹੈ। ਮੰਤਰਾਲੇ ਨੇ ਕਿਹਾ ਕਿ ਤਹਿਰਾਨ ਵਿੱਚ ਉਸ ਦਾ ਮਿਸ਼ਨ 16 ਹੋਰ ਭਾਰਤੀ ਚਾਲਕ ਦਲ ਦੇ ਮੈਂਬਰਾਂ …

Read More »

ਮੁਹਾਲੀ: ਕੰਗ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ’ਚ ਨਤਮਸਤਕ ਹੋ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਦਰਸ਼ਨ ਸਿੰਘ ਸੋਢੀ ਮੁਹਾਲੀ, 8 ਅਪਰੈਲ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋ ਕੇ ਚੋਣ ਪ੍ਰਚਾਰ ਸ਼ੁਰੂ ਕੀਤਾ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਪ੍ਰਭਜੋਤ ਕੌਰ, ਆਪ ਵਾਲੰਟੀਅਰ ਅਵਤਾਰ ਸਿੰਘ ਮੌਲੀ, …

Read More »

ਮੁਹਾਲੀ: ਸਰਕਾਰੀ ਹਸਪਤਾਲ ਨੂੰ ਜ਼ਰੂਰੀ ਸਾਮਾਨ ਮੁਹੱਈਆ ਕਰਵਾਇਆ

ਦਰਸ਼ਨ ਸਿੰਘ ਸੋਢੀ ਮੁਹਾਲੀ, 30 ਮਾਰਚ ਆਮ ਆਦਮੀ ਪਾਰਟੀ ਦੀ ਕੌਂਸਲਰ ਅਰੁਣਾ ਸ਼ਰਮਾ ਵਸ਼ਿਸ਼ਟ ਦੀਆਂ ਕੋਸ਼ਿਸ਼ਾ ਸਦਕਾ ਦਿਸ਼ਾ ਸੁਸਾਇਟੀ ਅਤੇ ਇਯੋਨ ਕੰਪਨੀ ਨੇ ਸੀਐੱਸਆਰ ਫੰਡ ਅਧੀਨ ਮੁਹਾਲੀ ਦੇ ਸਰਕਾਰੀ ਹਸਪਤਾਲ ਨੂੰ ਉਥੇ ਦੀਆਂ ਜ਼ਰੂਰਤਾਂ ਅਨੁਸਾਰ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ। ਸੁਸਾਇਟੀ ਦੇ ਪ੍ਰਧਾਨ ਤੇ ਇਯੋਨ ਕੰਪਨੀ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਰੰਧਾਵਾ …

Read More »

ਨਿਹੰਗ ਸਿੰਘਾਂ ਵੱਲੋਂ ਕੱਢੇ ਮਹੱਲੇ ਨਾਲ ਹੋਲਾ ਮਹੱਲਾ ਸਮਾਪਤ

ਪੱਤਰ ਪ੍ਰੇਰਕ ਸ੍ਰੀ ਆਨੰਦਪੁਰ ਸਾਹਿਬ, 26 ਮਾਰਚ ਇੱਥੇ ਅੱਜ ਹੋਲੇ ਮਹੱਲੇ ਮੌਕੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿੱਚ ਬਾਬਾ ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ 96ਵੇਂ ਕਰੋੜੀ ਦੀ ਅਗਵਾਈ ਹੇਠ ਵੱਖ-ਵੱਖ ਜਥੇਬੰਦੀਆਂ ਵੱਲੋਂ ਕੱਢੇ ਗਏ ਮਹੱਲੇ ਵਿੱਚ ਜੰਗਜੂਆਂ ਨੇ ਆਪਣੇ ਕਰਤਬਾਂ ਨਾਲ ਸਭ ਦਾ ਮਨ ਮੋਹ ਲਿਆ। ਇਹ ਮਹੱਲਾ ਅੱਜ …

Read More »

ਮੁਹਾਲੀ ਐੱਸਡੀਐੱਮ ਦਫ਼ਤਰ ਦਾ ਕਲਰਕ 20 ਹਜ਼ਾਰ ਰਿਸ਼ਵਤ ਲੈਂਦਾ ਗ੍ਰਿਫ਼ਤਾਰ

ਦਰਸ਼ਨ ਸਿੰਘ ਸੋਢੀ ਮੁਹਾਲੀ, 20 ਮਾਰਚ ਪੰਜਾਬ ਵਿਜੀਲੈਂਸ ਬਿਊਰੋ ਦੇ ਉਡਣ ਦਸਤਾ-1 ਦੀ ਵਿਸ਼ੇਸ਼ ਟੀਮ ਨੇ ਅੱਜ ਬਾਅਦ ਦੁਪਹਿਰ ਇਥੋਂ ਦੇ ਐੱਸਡੀਐੱਮ ਦਫ਼ਤਰ ਵਿੱਚ ਤਾਇਨਾਤ ਬਿੱਲ ਕਲਰਕ ਨਰਿੰਦਰ ਕੁਮਾਰ ਨੂੰ 20,000 ਰੁਪਏ ਰਿਸ਼ਵਤ ਲੈਂਦੇ ਕਾਬੂ ਕੀਤਾ ਹੈ। ਕਲਰਕ ਖ਼ਿਲਾਫ਼ ਮੁਹਾਲੀ ਵਿਜੀਲੈਂਸ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਪਰਚਾ ਦਰਜ ਕੀਤਾ …

Read More »

ਮਹਿਲਾ ਪ੍ਰੀਮੀਅਰ ਲੀਗ: ਮੁੰਬਈ ਇੰਡੀਅਨਜ਼ ਨੇ ਯੂਪੀ ਵਾਰੀਅਰਜ਼ ਨੂੰ 42 ਦੌੜਾਂ ਨਾਲ ਹਰਾਇਆ

ਨਵੀਂ ਦਿੱਲੀ, 7 ਮਾਰਚ ਮੁੰਬਈ ਇੰਡੀਅਨਜ਼ ਨੇ ਅੱਜ ਇੱਥੇ ਮਹਿਲਾ ਪ੍ਰੀਮੀਅਰ ਲੀਗ ਦੇ ਇੱਕ ਮੈਚ ’ਚ ਯੂਪੀ ਵਾਰੀਅਰਜ਼ ਨੂੰ 42 ਦੌੜਾਂ ਨਾਲ ਹਰਾ ਦਿੱਤਾ। ਮੁੰਬਈ ਇੰਡੀਅਨਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਐੱਨ.ਸੀ. ਬਰੰਟ ਦੀਆਂ 45 ਅਤੇ ਅਮੈਲੀਆ ਕੈਰ ਦੀਆਂ 39 ਦੌੜਾਂ ਸਦਕਾ 20 ਓਵਰਾਂ ’ਚ 7 ਵਿਕਟਾਂ ਗੁਆ ਕੇ 160 ਦੌੜਾਂ …

Read More »

ਕੈਨੇਡਾ ਪੁੱਜੀ ਪਾਕਿਸਤਾਨ ਏਅਰਲਾਈਨ ਦੇ ਅਮਲੇ ਦੀ ਮਹਿਲਾ ਮੈਂਬਰ ਲਾਪਤਾ

ਗੁਰਮਲਕੀਅਤ ਸਿੰਘ ਵੈਨਕੂਵਰ, 2 ਮਾਰਚ ਕੈਨੇਡਾ ਆਉਣ ਮਗਰੋਂ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨ (ਪੀਆਈਏ) ਅਮਲੇ (ਕਰਿਊ) ਦੀ ਇੱਕ ਹੋਰ ਮਹਿਲਾ ਲਾਪਤਾ ਹੋ ਗਈ। ਇਸ ਹਫ਼ਤੇ ਇਸਲਾਮਾਬਾਦ ਤੋਂ ਟੋਰਾਂਟੋ ਉਡਾਣ ਰਾਹੀਂ ਇੱਥੇ ਪੁੱਜੀ ਏਅਰ ਹੋਸਟੈੱਸ ਮਰੀਅਮ ਰਜ਼ਾ ਦੇ ਲਾਪਤਾ ਹੋ ਗਈ। ਉਸ ਦੇ ਲਾਪਤਾ ਹੋਣ ਦਾ ਉਸ ਸਮੇਂ ਪਤਾ ਲੱਗਿਆ ਜਦੋਂ ਉਹ ਉਡਾਣ …

Read More »

ਮੁਹਾਲੀ: ਸਿੱਧੂ ਮੂਸੇਵਾਲਾ ਦੇ ਸਾਬਕਾ ਵਿੱਤ ਮੈਨੇਜਰ ਬੰਟੀ ਬੈਂਸ ’ਤੇ ਗੋਲੀ ਚੱਲੀ

ਮੁਹਾਲੀ, 27 ਫਰਵਰੀ ਸਿੱਧੂ ਮੂਸੇਵਾਲਾ ਦੇ ਸਾਬਕਾ ਵਿੱਤ ਮੈਨੇਜਰ ਬੰਟੀ ਬੈਂਸ ਨੂੰ ਇਥੋਂ ਦੇ ਸੈਕਟਰ 79 ਸਥਿਤ ਢਾਬੇ ‘ਤੇ ਗੋਲੀ ਮਾਰ ਦਿੱਤੀ ਗਈ। ਹਮਲੇ ਵਿੱਚ ਬੈਂਸ ਵਾਲ-ਵਾਲ ਬਚ ਗਿਆ। ਹਮਲੇ ਤੋਂ ਬਾਅਦ ਉਸ ਨੂੰ ਵਿਦੇਸ਼ ਸਥਿਤ ਗੈਂਗਸਟਰ ਲੱਕੀ ਪਟਿਆਲ ਦੇ ਗਰੁੱਪ ਵੱਲੋਂ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ …

Read More »

ਸਰਕਾਰ ਲਈ ਗੱਲਬਾਤ ਲਈ ਹਾਂ-ਪੱਖੀ ਮਾਹੌਲ ਸਿਰਜੇ: ਪੰਧੇਰ

ਚੰਡੀਗੜ੍ਹ, 14 ਫਰਵਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਸਬੰਧੀ ਗੱਲਬਾਤ ਲਈ ਕੇਂਦਰ ਵੱਲੋਂ ਆਉਣ ਵਾਲੀ ਕਿਸੇ ਵੀ ਤਜਵੀਜ਼ ’ਤੇ ਵਿਚਾਰ ਕਰਨਗੇ ਪਰ ਗੱਲਬਾਤ ਲਈ ਹਾਂ-ਪੱਖੀ ਮਾਹੌਲ ਸਿਰਜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ ਦੇਣ …

Read More »

ਹਾਕੀ ਪ੍ਰੋ ਲੀਗ: ਚੀਨ ਤੋਂ ਹਾਰੀ ਭਾਰਤੀ ਮਹਿਲਾ ਹਾਕੀ ਟੀਮ

ਭੁਵਨੇਸ਼ਵਰ, 3 ਫਰਵਰੀ ਭਾਰਤੀ ਮਹਿਲਾ ਹਾਕੀ ਟੀਮ ਅੱਜ ਇੱਥੇ ਹਾਕੀ ਪ੍ਰੋ ਲੀਗ ਦੇ ਮੈਚ ਵਿੱਚ ਚੀਨ ਤੋਂ 1-2 ਨਾਲ ਹਾਰ ਗਈ। ਚੀਨ ਖ਼ਿਲਾਫ਼ ਮੇਜ਼ਬਾਨ ਮਹਿਲਾ ਹਾਕੀ ਟੀਮ ਦੀਆਂ ਮੁਸ਼ਕਲਾਂ ਬਰਕਰਾਰ ਰਹੀਆਂ। ਵੰਦਨਾ ਕਟਾਰੀਆ (15ਵੇਂ ਮਿੰਟ) ਨੇ ਮੈਚ ਦਾ ਪਹਿਲਾ ਗੋਲ ਕੀਤਾ, ਪਰ ਵੈਨ ਡੈਨ (40ਵੇਂ ਮਿੰਟ) ਅਤੇ ਵਿੰਗਫੇਂਗ (52ਵੇਂ ਮਿੰਟ) …

Read More »