Home / Tag Archives: ਮਹਲ (page 5)

Tag Archives: ਮਹਲ

Navneet earns India hard-fought 3-2 win against England: ਹਾਕੀ ਪ੍ਰੋ ਲੀਗ ਵਿੱਚ ਭਾਰਤੀ ਮਹਿਲਾ ਟੀਮ ਨੇ ਇੰਗਲੈਂਡ ਨੂੰ ਹਰਾਇਆ

FIH Women’s Pro League:ਭੁਬਨੇਸ਼ਵਰ, 15 ਫਰਵਰੀ ਇੱਥੇ ਖੇਡੇ ਜਾ ਰਹੇ ਐਫਆਈਐਚ ਪ੍ਰੋ ਲੀਗ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਨੇ ਇੰਗਲੈਂਡ ਦੀ ਟੀਮ ’ਤੇ 3-2 ਨਾਲ ਜਿੱਤ ਦਰਜ ਕੀਤੀ ਹੈ। ਭਾਰਤ ਨੇ ਦੋ ਗੋਲ ਪੈਨਲਟੀ ਕਾਰਨਰ ਰਾਹੀਂ ਕੀਤੇ। ਭਾਰਤ ਵਲੋਂ ਵੈਸ਼ਨਵੀ ਫਾਲਕੇ ਨੇ 6ਵੇਂ ਅਤੇ ਦੀਪਿਕਾ ਨੇ 25ਵੇਂ ਮਿੰਟ ’ਤੇ ਗੋਲ …

Read More »

ਮੇਅਰ ਦੀ ਚੋਣ ਤੋਂ ਪਹਿਲਾਂ ਕਾਂਗਰਸੀਆਂ ਨੂੰ ਝਟਕਾ; ਟਰੈਵਲ ਏਜੰਸੀ ਚਲਾਉਣ ਵਾਲੇ ਮਹਿਲਾ ਕਾਂਗਰਸੀ ਕੌਂਸਲਰਾਂ ਦੇ ਪਤੀਆਂ ਖਿਲਾਫ਼ ਕੇਸ ਦਰਜ

ਜਸਬੀਰ ਸਿੰਘ ਚਾਨਾ ਫਗਵਾੜਾ, 24 ਜਨਵਰੀ ਸਿਟੀ ਪੁਲੀਸ ਨੇ ਕਾਂਗਰਸ ਦੇ ਦੋ ਕੌਂਸਲਰਾਂ ਖਿਲਾਫ਼ ਬਿਨਾਂ ਲਾਇਸੈਂਸ ਟਰੈਵਲ ਏਜੰਸੀ ਚਲਾਉਣ ਦੇ ਦੋਸ਼ ’ਚ ਲੋਕਾਂ ਨਾਲ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਨੇ ਇਹ ਕਾਰਵਾਈ ਅੱਜ ਨਗਰ ਨਿਗਮ ਦੀ ਮੇਅਰ ਦੀ ਹੋਣ ਵਾਲੀ ਚੋਣ ਤੋਂ ਪਹਿਲਾਂ ਅਮਲ ’ਚ …

Read More »

ਮੁਅੱਤਲ ਮਹਿਲਾ ਇੰਸਪੈਕਟਰ ਖ਼ਿਲਾਫ਼ ਨਸ਼ਾ ਤਸਕਰੀ ਦਾ ਇੱਕ ਹੋਰ ਕੇਸ ਦਰਜ

ਮੋਗਾ ਦੇ ਥਾਣਾ ਕੋਟ ਈਸੇ ਖਾਂ ਵਿੱਚ ਅਫ਼ੀਮ ਤਸਕਰੀ ਦੇ ਬਹੁਚਰਚਿਤ ਮਾਮਲੇ ’ਚ ਨਾਮਜ਼ਦ ਮੁਲਜ਼ਮ ਮੁਅੱਤਲ ਮਹਿਲਾ ਪੁਲੀਸ ਇੰਸਪੈਕਟਰ ਨੂੰ ਜੇਲ੍ਹ ’ਚ ਡੱਕਣ ਲਈ ਵਿਭਾਗੀ ਅਧਿਕਾਰੀਆਂ ਨੇ ਜਾਂਚ ਦਾ ਘੇਰਾ ਹੋਰ ਵਧਾ ਦਿੱਤਾ ਹੈ ਅਤੇ ਮੁਅੱਤਲ ਮਹਿਲਾ ਪੁਲੀਸ ਇੰਸਪੈਕਟਰ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਐੱਸਐੱਸਪੀ …

Read More »

ਫੌਜੀ ਅਧਿਕਾਰੀ ਦੀ ਕੁੱਟਮਾਰ ਤੇ ਮਹਿਲਾ ਦੋਸਤ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਪੰਜ ਪੁਲੀਸ ਅਧਿਕਾਰੀ ਮੁਅੱਤਲ

ਭੁਵਨੇਸ਼ਵਰ, 18 ਸਤੰਬਰ ਓਡੀਸਾ ਪੁਲੀਸ ਨੇ ਭੁਵਨੇਸ਼ਵਰ ਦੇ ਭਰਤਪੁਰ ਥਾਣੇ ਦੇ ਇੰਚਾਰਜ ਇੰਸਪੈਕਟਰ ਸਣੇ ਪੰਜ ਪੁਲੀਸ ਅਧਿਕਾਰੀਆਂ ਨੂੰ ਕਥਿਤ ਤੌਰ ’ਤੇ ਫੌਜੀ ਅਧਿਕਾਰੀ ਦੀ ਕੁੱਟਮਾਰ ਕਰਨ ਤੇ ਉਸ ਦੀ ਮਹਿਲਾ ਦੋਸਤ ਨਾਲ ਥਾਣੇ ਵਿਚ ਛੇੜਛਾੜ ਕਰਨ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਹੈ। ਪੁਲੀਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਵਾਈ ਬੀ …

Read More »

ਅੰਡਰ-17: ਚਾਰ ਭਾਰਤੀ ਮਹਿਲਾ ਪਹਿਲਵਾਨ ਵਿਸ਼ਵ ਚੈਂਪੀਅਨ ਬਣੀਆਂ

ਅਮਾਨ (ਜੌਰਡਨ), 22 ਅਗਸਤ ਭਾਰਤ ਦੀਆਂ ਚਾਰ ਮਹਿਲਾ ਪਹਿਲਵਾਨਾਂ ਨੇ ਅੱਜ ਇਥੇ ਅੰਡਰ-17 ਵਿਸ਼ਵ ਚੈਂਪੀਅਨਸ਼ਿਪ ’ਚ ਆਲਮੀ ਚੈਂਪੀਅਨ ਬਣਨ ਦਾ ਐਜਾਜ਼ ਹਾਸਲ ਕੀਤਾ ਹੈ। ਭਾਰਤ ਦੀਆਂ ਦੋ ਹੋਰ ਮਹਿਲਾ ਪਹਿਲਵਾਨ ਕਾਜਲ (69 ਕਿਲੋ) ਅਤੇ ਸ਼ਰੁਤਿਕਾ ਸ਼ਿਵਾਜ਼ੀ ਪਾਟਿਲ (46 ਕਿਲੋ) ਸ਼ੁੁੱਕਰਵਾਰ ਨੂੰ ਸੋਨ ਤਗਮੇ ਲਈ ਮੁਕਾਬਲਾ ਕਰਨਗੀਆਂ। ਭਾਰਤੀ ਮਹਿਲਾ ਪਹਿਲਵਾਨ ਅਦਿਤੀ …

Read More »

ਪੈਰਿਸ ਓਲੰਪਿਕ: ਭਾਰਤ ਮਹਿਲਾ ਟੇਬਲ ਟੈਨਿਸ ਦੇ ਕੁਆਰਟਰ ਫਾਈਨਲ ’ਚ

ਪੈਰਿਸ, 5 ਅਗਸਤ ਸਟਾਰ ਖਿਡਾਰਨ ਮਨਿਕਾ ਬੱਤਰਾ ਦੀ ਅਗਵਾਈ ਵਿੱਚ ਭਾਰਤ ਨੇ ਅੱਜ ਇੱਥੇ ਪੈਰਿਸ ਓਲੰਪਿਕ ਦੇ ਮਹਿਲਾ ਟੇਬਲ ਟੈਨਿਸ ਮੁਕਾਬਲੇ ਵਿੱਚ ਆਪਣੇ ਤੋਂ ਉੱਪਰਲੀ ਰੈਂਕਿੰਗ ਵਾਲੇ ਰੋਮਾਨੀਆ ਨੂੰ 3-2 ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਭਾਰਤ 2 -0 ਨਾਲ ਅੱਗੇ ਚੱਲ ਰਿਹਾ ਸੀ ਪਰ ਰੋਮਾਨੀਆ ਨੇ ਵਾਪਸੀ …

Read More »

ਪੱਛਮੀ ਬੰਗਾਲ ਦੇ ਮੰਤਰੀ ਨੇ ਮਹਿਲਾ ਅਧਿਕਾਰੀ ਨੂੰ ਧਮਕਾਇਆ

ਕਾਂਥੀ (ਪੱਛਮੀ ਬੰਗਾਲ), 3 ਅਗਸਤ ਪੱਛਮੀ ਬੰਗਾਲ ਦੇ ਮੰਤਰੀ ਅਖਿਲ ਗਿਰੀ ਸੂਬੇ ਦੇ ਜੰਗਲਾਤ ਵਿਭਾਗ ਦੀ ਇੱਕ ਮਹਿਲਾ ਅਧਿਕਾਰੀ ਤੇ ਉਨ੍ਹਾਂ ਦੇ ਟੀਮ ਮੈਂਬਰਾਂ ਨੂੰ ਕਥਿਤ ਧਮਕਾਉਣ ਅਤੇ ਗਾਲ੍ਹਾਂ ਕੱਢਣ ਨੂੰ ਲੈ ਕੇ ਵਿਵਾਦਾਂ ’ਚ ਘਿਰ ਗਏ ਹਨ। ਇਹ ਘਟਨਾ ਉਦੋਂ ਵਾਪਰੀ ਜਦੋਂ ਜੰਗਲਾਤ ਅਧਿਕਾਰੀ ਪੁਰਬਾ ਮੇਦਨੀਪੁਰ ਜ਼ਿਲ੍ਹੇ ’ਚ ਤਾਜਪੁਰ …

Read More »

ਓਲੰਪਿਕ: ਭਾਰਤੀ ਮਹਿਲਾ ਨਿਸ਼ਾਨੇਬਾਜ਼ ਅੰਜੁਮ ਮੌਦਗਿਲ ਦੇ ਸਿਫ਼ਤ ਸਮਰਾ ਦੇ ਨਿਸ਼ਾਨੇ ਖੁੰਝੇ

ਚੈਟੋਰੌਕਸ, 1 ਅਗਸਤ ਭਾਰਤੀ ਮਹਿਲਾ ਨਿਸ਼ਾਨੇਬਾਜ਼ ਅੰਜੁਮ ਮੌਦਗਿੱਲ ਅਤੇ ਸਿਫ਼ਤ ਸਮਰਾ ਅੱਜ ਪੈਰਿਸ ਓਲੰਪਿਕਸ ’ਚ ਮਹਿਲਾ 50 ਮੀਟਰ ਰਾਈਫਲ 3 ਪੁਜੀਸ਼ਨਸ ਮੁਕਾਬਲੇ ਦੇ ਫਾਈਨਲ ਲਈ ਕੁਆਲੀਫਾਈ ਕਰਨ ’ਚ ਨਾਕਾਮ ਰਹੀਆਂ ਹਨ। ਮੁਕਾਬਲੇ ਦੌਰਾਨ ਅੰਜੁਮ 584 ਅੰਕਾਂ ਨਾਲ 18ਵੇਂ ਅਤੇ ਪਹਿਲੀ ਵਾਰ ਓਲੰਪਿਕ ਖੇਡ ਰਹੀ ਸਿਫ਼ਤ ਸਮਰਾ 575 ਅੰਕਾਂ ਨਾਲ 31ਵੇਂ …

Read More »

ਕੇਜਰੀਵਾਲ ਦੀ ਰਿਹਾਈ ਲਈ ‘ਆਪ’ ਵੱਲੋਂ ਮੁਹਾਲੀ ਵਿੱਚ ਰੋਸ ਪ੍ਰਦਰਸ਼ਨ

ਦਰਸ਼ਨ ਸਿੰਘ ਸੋਢੀ ਮੁਹਾਲੀ, 30 ਜੁਲਾਈ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ਲਈ ਅੱਜ ‘ਆਪ’ ਦੇ ਵਿਧਾਇਕਾਂ ਤੇ ਸਮਰਥਕਾਂ ਨੇ ਮੁਹਾਲੀ ਵਿੱਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, …

Read More »

ਮਹਿਲਾ ਕ੍ਰਿਕਟ: ਭਾਰਤ ਨੇ ਦੱਖਣੀ ਅਫਰੀਕਾ ਨੂੰ 10 ਵਿਕਟਾਂ ਨਾਲ ਹਰਾਇਆ

ਚੇਨਈ,1 ਜੁਲਾਈ ਭਾਰਤ ਦੀ ਮਹਿਲਾ ਕ੍ਰਿਕਟ ਟੀਮ ਨੇ ਦੱਖਣੀ ਅਫਰੀਕਾ ਨੂੰ 10 ਵਿਕਟਾਂ ਨਾਲ ਹਰਾ ਦਿੱਤਾ ਹੈ। ਚਿਦੰਬਰਮ ਸਟੇਡੀਅਮ ਵਿਚ ਚੱਲ ਰਹੇ ਇਸ ਟੈਸਟ ਮੈਚ ਵਿਚ ਸੋਮਵਾਰ ਨੂੰ 37 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਸ਼ਫ਼ਾਲੀ ਵਰਮਾ ਅਤੇ ਸ਼ੁਭਾ ਸਤੀਸ਼ ਨੇ ਬਲੇਬਾਜ਼ੀ ਕਰਦਿਆਂ ਜਿੱਤ ਹਾਸਲ ਕੀਤੀ। ਪਹਿਲੀ ਪਾਰੀ ਵਿੱਚ …

Read More »