Home / Tag Archives: ਮਹ

Tag Archives: ਮਹ

ਪਾਤੜਾਂ: ਝੋਨੇ ਦਾ ਮੁਆਵਜ਼ਾ ਮਿਲਿਆ ਨਹੀਂ, ਹੁਣ ਮੀਂਹ ਨੇ ਖ਼ਰਾਬ ਕੀਤੀ ਨਵੀਂ ਬੀਜੀ ਕਣਕ

ਗੁਰਨਾਮ ਸਿੰਘ ਚੌਹਾਨ ਪਾਤੜਾਂ, 4 ਦਸੰਬਰ  ਘੱਗਰ ਦਰਿਆ ਦੇ ਨਾਲ ਲੱਗਦੇ ਇਸ ਇਲਾਕੇ ਵਿੱਚ ਕੁਝ ਦਿਨ ਪਹਿਲਾਂ ਹੋਈ ਭਾਰੀ ਬਰਸਾਤ ਕਾਰਨ ਤਾਜ਼ਾ ਬੀਜੀ ਸੈਂਕੜੇ ਏਕੜ ਕਣਕ ਖਰਾਬ ਹੋ ਗਈ ਹੈ। ਹੜ੍ਹ ਤੋਂ ਪ੍ਰਭਾਵਿਤ ਕਿਸਾਨਾਂ ਵੱਲੋਂ ਲਾਏ ਝੋਨੇ ਦੇ ਦੇਰੀ ਨਾਲ ਪੱਕਣ ਕਰਕੇ ਪਹਿਲਾਂ ਹੀ ਕਣਕ ਦੀ ਬਿਜਾਈ ਪਛੜ ਰਹੀ ਸੀ …

Read More »

ਮੀਂਹ ਤੇ ਗੜੇਮਾਰੀ ਨੇ ਪੰਜਾਬ ’ਚ ਠੰਢ ਵਧਾਈ

ਆਤਿਸ਼ ਗੁਪਤਾ ਚੰਡੀਗੜ੍ਹ, 30 ਨਵੰਬਰ ਪੰਜਾਬ ਵਿੱਚ ਅੱਜ ਲਗਾਤਾਰ ਪਏ ਮੀਂਹ ਅਤੇ ਕੁਝ ਥਾਵਾਂ ’ਤੇ ਗੜੇ ਪੈਣ ਕਾਰਨ ਠੰਢ ਨੇ ਜ਼ੋਰ ਫੜ ਲਿਆ ਹੈ। ਉਂਜ ਮੀਂਹ ਪੈਣ ਕਾਰਨ ਲੋਕਾਂ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲ ਗਈ ਹੈ ਅਤੇ ਖੁਸ਼ਕ ਠੰਢ ਵੀ ਖ਼ਤਮ ਹੋ ਗਈ ਹੈ। ਅੱਜ ਤੜਕਸਾਰ ਹੀ ਸੂਬੇ ਦੇ ਕੁਝ …

Read More »

ਫ਼ਾ਼ਜ਼ਿਲਕਾ: ਸਰਹੱਦੀ ਪਿੰਡਾਂ ’ਚ ਮੀਂਹ ਕਾਰਨ ਢਹਿ ਢੇਰੀ ਹੋਣ ਲੱਗੇ ਮਕਾਨ

ਪਰਮਜੀਤ ਸਿੰਘ ਫਾਜ਼ਿਲਕਾ, 27 ਜੁਲਾਈ ਲਗਾਤਾਰ ਮੀਂਹ ਕਾਰਨ ਕਈ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ ਅਤੇ ਗਰੀਬ ਘਰਾਂ ਦੇ ਕੱਚੇ ਕੋਠੇ ਡਿੱਗ ਕੇ ਢਹਿ ਢੇਰੀ ਹੋ ਗਏ ਹਨ। ਸਰਹੱਦੀ ਪਿੰਡ ਤੇਜਾ ਰੁਹੇਲਾ ‘ਚ ਦੋ ਘਰ ਢਹਿ ਗਏ। ਮਕਾਨ ਡਿੱਗਣ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ ਘਰ ਅੰਦਰ …

Read More »

ਦੱਖਣੀ ਕੋਰੀਆ: ਮੀਂਹ ਕਾਰਨ ਲਾਪਤਾ ਲੋਕਾਂ ਦੀ ਭਾਲ ਲਈ ਮੁਹਿੰਮ; ਦਸ ਹਜ਼ਾਰ ਤੋਂ ਵੱਧ ਜਵਾਨ ਤਾਇਨਾਤ

ਸਿਓਲ, 18 ਜੁਲਾਈ ਦੱਖਣੀ ਕੋਰੀਆ ਵਿੱਚ ਹਫ਼ਤੇ ਭਰ ਤੋਂ ਪੈ ਰਹੇ ਜ਼ੋਰਦਾਰ ਮੀਂਹ ਕਾਰਨ ਢਿੱਗਾਂ ਡਿੱਗਣ ਅਤੇ ਹੋਰ ਘਟਨਾਵਾਂ ਵਿੱਚ ਲਾਪਤਾ ਦਸ ਲੋਕਾਂ ਦੀ ਭਾਲ ਲਈ ਅੱਜ ਬਚਾਅ ਮੁਹਿੰਮ ਚਲਾਈ ਗਈ। ਦੇਸ਼ ਦੀ ਫੌਜ ਨੇ ਬਚਾਅ ਕਾਰਜਾਂ ਵਿੱਚ ਸਹਾੲਿਤਾ ਲਈ ਦਸ ਹਜ਼ਾਰ ਤੋਂ ਵੱਧ ਜਵਾਨਾਂ ਨੂੰ ਤਾਇਨਾਤ ਕੀਤਾ ਹੈ। ਦੱਖਣੀ …

Read More »

ਮੀਂਹ ਰੁਕਣ ਤੋਂ 2 ਦਿਨ ਬਾਅਦ ਵੀ ਥਰਮਲ ਪਲਾਂਟ ਰੂਪਨਗਰ ’ਚ ਸ਼ੁਰੂ ਨਾ ਹੋਇਆ ਉਤਪਾਦਨ, ਸੂਬੇ ’ਚ ਬਿਜਲੀ ਦੀ ਮੰਗ ਵਧੀ

ਜਗਮੋਹਨ ਸਿੰਘ ਰੂਪਨਗਰ, 13 ਜੁਲਾਈ ਜ਼ੋਰਦਾਰ ਮੀਂਹ ਬੰਦ ਹੋਣ ਤੋਂ 2 ਦਿਨਾਂ ਬਾਅਦ ਵੀ ਇਥੇ ਸਥਿਤ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਬਿਜਲੀ ਉਤਪਾਦਨ ਸ਼ੁਰੂ ਕਰਨ ਵਿੱਚ ਅਸਮਰਥ ਹੈ, ਜਦੋਂ ਕਿ ਸੂਬੇ ਅੰਦਰ ਬਿਜਲੀ ਦੀ ਮੰਗ ਵੱਧ ਕੇ 13000 ਮੈਗਾਵਾਟ ਪਾਰ ਹੋਣ ਉਪਰੰਤ ਬਿਜਲੀ ਪੈਦਾਵਾਰ ਦੀ ਸਖ਼ਤ ਜ਼ਰੂਰਤ ਹੈ। ਸੂਤਰਾਂ …

Read More »

ਪੈਰਿਸ ’ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਰੀਫ਼ ਨੇ ਮਹਿਲਾ ਤੋਂ ਛਤਰੀ ਖੋਹੀ, ਮੀਂਹ ’ਚ ਭਿੱਜਦੀ ਰਹੀ ਅਧਿਕਾਰੀ

ਨਵੀਂ ਦਿੱਲੀ 23 ਜੂਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਵਿਚ ਦਿਖਾਇਆ ਗਿਆ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ, ਜੋ ਪੈਰਿਸ ਵਿਚ ਗਲੋਬਲ ਫਾਇਨਾਂਸਿੰਗ ਸੰਮੇਲਨ ਵਿਚ ਸ਼ਾਮਲ ਹੋਣ ਲਈ ਗਏ ਹਨ, ਨੇ ਮਹਿਲਾ ਅਧਿਕਾਰੀ ਤੋਂ ਛੱਤਰੀ ਖੋਹ ਕੇ ਔਰਤ ਨੂੰ ਮੀਂਹ ਵਿੱਚ ਭਿੱਜਣ ਲਈ ਛੱਡ ਦਿੱਤਾ। 45 …

Read More »

ਜੰਮੂ ਕਸ਼ਮੀਰ ਦੀਆਂ ਉੱਚੀਆਂ ਪਹਾੜੀਆਂ ’ਤੇ ਬਰਫ਼ਬਾਰੀ ਤੇ ਸ੍ਰੀਨਗਰ ’ਚ ਮੀਂਹ

ਸ੍ਰੀਨਗਰ, 18 ਅਪਰੈਲ ਜੰਮੂ-ਕਸ਼ਮੀਰ ਦੇ ਕੁਝ ਉੱਚੇ ਇਲਾਕਿਆਂ ‘ਚ ਤਾਜ਼ਾ ਬਰਫਬਾਰੀ, ਜਦਕਿ ਮੈਦਾਨੀ ਇਲਾਕਿਆਂ ‘ਚ ਬਾਰਸ਼ ਹੋਈ। ਅਧਿਕਾਰੀਆਂ ਮੁਤਾਬਕ ਕੰਟਰੋਲ ਰੇਖਾ (ਐੱਲਓਸੀ) ਦੇ ਨੇੜੇ ਮਾਛਿਲ ‘ਚ ਕਰੀਬ ਤਿੰਨ ਇੰਚ ਬਰਫਬਾਰੀ ਦਰਜ ਕੀਤੀ ਗਈ। ਸ੍ਰੀਨਗਰ ਸ਼ਹਿਰ ਸਮੇਤ ਮੈਦਾਨੀ ਇਲਾਕਿਆਂ ਵਿੱਚ ਰਾਤ ਭਰ ਮੀਂਹ ਪਿਆ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਈ। Source …

Read More »

ਮੀਂਹ ਮਗਰੋਂ ਥਰਮਲ ਅਧਿਕਾਰੀਆਂ ਨੂੰ ਮਿਲੀ ਰਾਹਤ

ਜਗਮੋਹਨ ਸਿੰਘ ਘਨੌਲੀ, 2 ਅਪਰੈਲ ਬੇਮੌਸਮੀ ਬਰਸਾਤ ਨੇ ਕਣਕ ਤੇ ਹੋਰ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ ਪਰ ਤਾਪਮਾਨ ਵਿੱਚ ਆਈ ਗਿਰਾਵਟ ਮਗਰੋਂ ਬਿਜਲੀ ਦੀ ਮੰਗ ਵੀ ਘਟੀ ਹੈ, ਜਿਸ ਕਰਕੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਅਧਿਕਾਰੀਆਂ ਨੂੰ ਕੋਲੇ ਦੇ ਸੰਕਟ ਤੋਂ ਵੱਡੀ ਰਾਹਤ ਮਿਲੀ ਹੈ। ਪ੍ਰਾਪਤ …

Read More »

ਪੰਜਾਬ ’ਚ ਮੀਂਹ ਅਤੇ ਹਨੇਰੀ ਕਾਰਨ ਕਈ ਥਾਵਾਂ ’ਤੇ ਕਣਕ ਵਿਛੀ

ਜੋਗਿੰਦਰ ਸਿੰਘ ਮਾਨ ਮਾਨਸਾ, 17 ਮਾਰਚ ਪੰਜਾਬ ਵਿੱਚ ਹੁਣ ਜਦੋਂ ਕਣਕ ਦੀ ਫ਼ਸਲ ਪੱਕ ਰਹੀ ਹੈ ਅਤੇ ਸਰ੍ਹੋਂ ਸਮੇਤ ਹਾੜ੍ਹੀ ਦੀਆਂ ਫਸਲਾਂ ਦੀ ਵਾਢੀ ਸ਼ੁਰੂ ਹੋ ਗਈ ਹੈ ਤਾਂ ਮੌਸਮ ਦੀ ਖਰਾਬੀ ਨੇ ਕਿਸਾਨਾਂ ਦੇ ਸਾਹ ਸੂਤ ਲਏ ਹਨ। ਅੱਜ ਫਰੀਦਕੋਟ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਪਟਿਆਲਾ, ਗੁਰਦਾਸਪੁਰ ਤੇ ਲੁਧਿਆਣਾ ਜ਼ਿਲ੍ਹਿਆਂ ਵਿਚ …

Read More »

ਡਾਲਰ ਦੇ ਮੁਕਾਬਲੇ ਪਾਕਿਸਤਾਨੀ ਰੁਪੱਈਆ ਮੁੱਧੇ ਮੂੰਹ ਡਿੱਗਿਆ

ਕਰਾਚੀ, 27 ਜਨਵਰੀ ਵਿੱਤੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੇ ਰੁਪਏ ਦੀ ਕੀਮਤ ਅੱਜ ਡਾਲਰ ਦੇ ਮੁਕਾਬਲੇ ਘੱਟ ਕੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਈ। ਅੱਜ ਅੰਤਰ ਬੈਂਕ ਤੇ ਖੁੱਲ੍ਹੇ ਬਾਜ਼ਾਰ ਵਿੱਚ ਪਾਕਿਸਤਾਨੀ ਰੁਪੱਈਆ, ਅਮਰੀਕੀ ਡਾਲਰ ਦੇ ਮੁਕਾਬਲੇ ਆਪਣੇ ਸਭ ਤੋਂ ਹੇਠਲੇ ਪੱਧਰ 262.6 ‘ਤੇ ਬੰਦ ਹੋਇਆ। ਅੱਜ ਇਕ …

Read More »