Jalandhar Cyber Fraud : ਜਲੰਧਰ ਤੋਂ ਸਾਈਬਰ ਠੱਗੀ ਦਾ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਦੇ ਜੈਤੇਵਾਲੀ ਇਲਾਕੇ ਵਿੱਚ ਇੱਕ ਸ਼ਾਤਿਰ ਠੱਗ ਨੇ ਬਜ਼ੁਰਗ ਮਹਿਲਾ ਦੇ ਜਵਾਈ ਦੀ ਆਵਾਜ਼ ਵਿੱਚ (ਸੰਭਾਵਿਤ AI ਵੌਇਸ ਕਲੋਨਿੰਗ ਤਕਨੀਕ ਦੀ ਵਰਤੋਂ ਕਰਕੇ) ਫੋਨ ਕੀਤਾ ਅਤੇ ਉਸ ਨੂੰ ਆਪਣੀਆਂ ਗੱਲਾਂ ਵਿੱਚ ਫਸਾ …
Read More »Moga News : ਦਾਜ ਨੇ ਨਿਗਲ ਲਈ ਇਕ ਬੱਚੇ ਦੀ ਮਾਂ, 2 ਸਾਲ ਪਹਿਲਾਂ ਮਾਪਿਆਂ ਨੇ ਚਾਵਾਂ ਨਾਲ ਕੀਤਾ ਸੀ ਵਿਆਹ
Moga News : ਮੋਗਾ ਵਿੱਚ ਦਾਜ ਅਤੇ ਵਿਦੇਸ਼ ਭੇਜਣ ਦੇ ਨਾਂ ‘ਤੇ ਪੈਸਿਆਂ ਦੀ ਮੰਗ ਤੋਂ ਤੰਗ ਆ ਕੇ ਇੱਕ ਵਿਆਹੁਤਾ ਮਹਿਲਾ ਨੇ ਕਥਿਤ ਤੌਰ ‘ਤੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕਾ ਦੇ ਪਤੀ ਅਤੇ ਸੱਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। …
Read More »Raja Warring ਦੀ SC ਕਮਿਸ਼ਨ ਨੂੰ ਚੁਣੌਤੀ ,ਕਿਹਾ – ਮੈਂ ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਵਾਂਗਾ ,ਜੋ ਕਰਨਾ ਹੈ ਕਰ ਲਓ | Raja Warring challenges SC commission, says
Punjab News : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ( Raja Warring )ਨੇ ਪੰਜਾਬ ਰਾਜ ਐਸਸੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ (Jasbir Singh Garhi ) ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ। ਕਮਿਸ਼ਨ ਵੱਲੋਂ ਤਲਬ ਕੀਤੇ ਜਾਣ ਦੇ ਬਾਵਜੂਦ ਰਾਜਾ ਵੜਿੰਗ ਨੇ ਸਪੱਸ਼ਟ ਕਰ …
Read More »Ludhiana ‘ਚ ਵਿਆਹ ਦਾ ਝਾਂਸਾ ਦੇ ਕੇ ਨਾਬਾਲਿਗ ਲੜਕੀ ਨਾਲ ਕੀਤਾ ਜਬਰ-ਜਨਾਹ , ਗਰਭਵਤੀ ਹੋਣ ‘ਤੇ ਮੁਕਰਿਆ ਆਰੋਪੀ , ਮਾਂ ਦੇ ਹੋਣ ਵਾਲੇ ਪਤੀ ਦਾ ਨਿਕਲਿਆ ਭਰਾ
Ludhiana Minor Rape Case : ਲੁਧਿਆਣਾ ਵਿੱਚ ਇੱਕ ਨਾਬਾਲਿਗ ਲੜਕੀ ਨਾਲ ਉਸਦੀ ਕਲੋਨੀ ਵਿੱਚ ਰਹਿਣ ਵਾਲੇ ਇੱਕ ਨੌਜਵਾਨ ਨੇ ਵਿਆਹ ਦਾ ਝਾਂਸਾ ਦੇ ਕੇ ਜਬਰ-ਜਨਾਹ (Rape) ਕੀਤਾ ਹੈ। ਜਦੋਂ ਨਾਬਾਲਗ ਗਰਭਵਤੀ ਹੋ ਗਈ ਤਾਂ ਉਸਨੇ ਉਸ ਨਾਲ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਨਾਬਾਲਗ ਨੇ ਇੱਕ ਬੱਚੇ ਨੂੰ ਜਨਮ ਦਿੱਤਾ …
Read More »Sambhavna Seth 45 ਸਾਲ ਦੀ ਉਮਰ ‘ਚ ਸਰੋਗੇਸੀ ਜਰੀਏ ਬਣੇਗੀ ਮਾਂ, ਵਿਆਹ ਦੇ 10 ਸਾਲ ਬਾਅਦ ਅਦਾਕਾਰਾ ਨੇ ਦਿੱਤੀ ਖੁਸ਼ਖਬਰੀ
Sambhavna Seth Pregnancy : ਅਭਿਨੇਤਰੀ ਅਤੇ “ਬਿੱਗ ਬੌਸ 2” ਦੀ ਪ੍ਰਤੀਯੋਗੀ ਸੰਭਾਵਨਾ ਸੇਠ 45 ਸਾਲ ਦੀ ਉਮਰ ਵਿੱਚ ਸਰੋਗੇਸੀ ਰਾਹੀਂ ਮਾਂ ਬਣਨ ਜਾ ਰਹੀ ਹੈ। ਅਦਾਕਾਰਾ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਆਪਣੇ ਪ੍ਰਸ਼ੰਸਕਾਂ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ। ਅਵਿਨਾਸ਼ ਦਿਵੇਦੀ ਅਤੇ ਸੰਭਾਵਨਾ ਸੇਠ ਵਿਆਹ ਦੇ 10 ਸਾਲ ਬਾਅਦ …
Read More »Jalandhar News : 6 ਸਾਲਾਂ ਪੁੱਤ ਦਾ ਕਤਲ ਵਾਲੀ ਮਾਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ ,ਦਾਦੀ ਨਾਲ ਸੌਣ ਦੀ ਕਰ ਰਿਹਾ ਸੀ ਜ਼ਿੱਦ
Jalandhar News : ਜਲੰਧਰ ਦੇ ਪਿੰਡ ਸੋਹਲ ਜਗੀਰ ‘ਚ 6 ਸਾਲਾਂ ਅਰਸ਼ਪ੍ਰੀਤ ਸਿੰਘ ਦੇ ਕਤਲ ਮਾਮਲੇ ‘ਚ ਅਦਾਲਤ ਨੇ ਆਰੋਪੀ ਮਾਂ ਕੁਲਵਿੰਦਰ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਤੇ 50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ। ਜੁਰਮਾਨਾ ਨਾ ਭਰਨ ਦੀ ਸੂਰਤ ਵਿੱਚ ਉਸਨੂੰ ਇੱਕ ਸਾਲ ਦੀ ਵਾਧੂ ਕੈਦ …
Read More »Faridkot News : ਪੰਜਾਬ ਬਚਾਓ ਰੈਲੀ ‘ਚ ਬੋਲੇ ਸੁਖਬੀਰ ਬਾਦਲ ,ਕਿਹਾ- “ਮੈਂ ਸੂਬੇ ‘ਚੋਂ ਨਸ਼ਾ ਅਤੇ ਗੈਂਗਸਟਰਵਾਦ ਨੂੰ ਖਤਮ ਕਰ ਦੇਵਾਂਗਾ’
Faridkot News : ਸ਼੍ਰੋਮਣੀ ਅਕਾਲੀ ਦਲ ਨੇ ਸੋਮਵਾਰ ਨੂੰ ਫਰੀਦਕੋਟ ਵਿੱਚ ਪੰਜਾਬ ਬਚਾਓ ਰੈਲੀ ਦਾ ਆਯੋਜਨ ਕੀਤਾ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਪ੍ਰਧਾਨਗੀ ਹੇਠ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਸਾਰੇ ਵੱਡੇ ਵਿਕਾਸ …
Read More »Ranjit Singh ਦਾ ਪਿੰਡ ਆਦੀਆਂ ‘ਚ ਹੋਇਆ ਅੰਤਿਮ ਸਸਕਾਰ , ਭੁੱਬਾਂ ਮਾਰ ਕੇ ਰੋਈ ਰਣਜੀਤ ਦੀ ਮਾਂ , ਪੁੱਤ ਨੂੰ ਸਿਹਰਾ ਬੰਨ੍ਹ ਕੇ ਕੀਤਾ ਵਿਦਾ
Ranjit Singh Cremation : ਪੁਲਿਸ ਮੁਕਾਬਲੇ ‘ਚ ਮਾਰੇ ਗਏ ਰਣਜੀਤ ਸਿੰਘ ਦਾ ਅੱਜ ਗੁਰਦਾਸਪੁਰ ਦੇ ਪਿੰਡ ਆਦੀਆਂ ਵਿੱਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਰਣਜੀਤ ਸਿੰਘ ਦੀਆਂ ਅੰਤਿਮ ਰਸਮਾਂ ਮੌਕੇ ਵੱਡੀ ਗਿਣਤੀ ਲੋਕ ਹਾਜ਼ਰ ਸਨ। ਰਣਜੀਤ ਸਿੰਘ ਦੀ ਮਾਂ ਪੁੱਤ ਨੂੰ ਆਖਰੀ ਵਾਰ ਦੇਖ ਕੇ ਭੁੱਬਾਂ ਮਾਰ ਰੋ ਪਈ, ਜਿਸ ਨੂੰ …
Read More »ਚਾਈਨਾ ਡੋਰ ਨੇ ਇੱਕ ਹੋਰ ਮਾਂ ਦੀ ਕੁੱਖ ਕੀਤੀ ਸੁੰਨੀ, ਨਹੀਂ ਦੇਖਿਆ ਜਾਂਦਾ ਮਾਪਿਆਂ ਦਾ ਹਾਲ
Ludhiana News: ਲੁਧਿਆਣਾ ਦੇ ਸਮਰਾਲਾ ਵਿੱਚ ਇੱਕ ਵਿਦਿਆਰਥੀ ਦੀ ਚਾਈਨੀਜ਼ ਡੋਰ ਦੀ ਚਪੇਟ ਹੋਣ ਕਰਕੇ ਮੌਤ ਹੋ ਗਈ। ਕਾਤਲ ਡੋਰੀ ਨਾਲ ਵਿਦਿਆਰਥੀ ਦਾ ਗਲਾ ਵੱਢਿਆ ਗਿਆ। ਵਿਦਿਆਰਥੀ 10ਵੀਂ ਜਮਾਤ ਦਾ ਵਿਦਿਆਰਥੀ ਸੀ। ਉਹ ਸਕੂਲ ਤੋਂ ਆਪਣੀ ਬਾਈਕ ‘ਤੇ ਘਰ ਵਾਪਸ ਆ ਰਿਹਾ ਸੀ ਤਾਂ ਸਮਰਾਲਾ ਬਾਈਪਾਸ ਨੇੜੇ ਅਚਾਨਕ ਇੱਕ ਪਲਾਸਟਿਕ …
Read More »ਕੁੜੀ ਦੀ ਯਾਰੀ ਨੇ ਖੋਹ ਲਿਆ ਮਾਂ ਦਾ ਨੌਜਵਾਨ ਪੁੱਤ, ਜਾਣੋ ਪੂਰਾ ਮਾਮਲਾ
Chandigarh News: ਚੰਡੀਗੜ੍ਹ ਦੇ ਮਲੋਆ ਪਿੰਡ ਵਿੱਚ ਕੁੜੀ ਨਾਲ ਦੋਸਤੀ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਇੱਕ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੋਸ਼ੀ ਨੇ ਨੌਜਵਾਨ ਨੂੰ ਫੋਨ ਕਰਕੇ ਮਿਲਣ ਲਈ ਸੱਦਿਆ ਅਤੇ ਗੱਲਬਾਤ ਦੌਰਾਨ ਉਸ ਦੀ ਪਿੱਠ ਵਿੱਚ ਚਾਕੂ ਮਾਰ ਕੇ ਫਰਾਰ ਹੋ ਗਿਆ। ਪਰਿਵਾਰ …
Read More »
Asian Tribune Your Multilingual Newspaper covering World and local news News