ਦਿਲਬਾਗ ਸਿੰਘ ਗਿੱਲ ਅਟਾਰੀ, 17 ਮਈ ਥਾਣਾ ਘਰਿੰਡਾ ਦੇ ਪਿੰਡ ਰਾਮਪੁਰਾ ਵਿਖੇ ਘਰੋਂ ਟਿਊਸ਼ਨ ਪੜ੍ਹਨ ਗਈ ਲਾਪਤਾ ਹੋਈ ਲੜਕੀ ਦੀ ਲਾਸ਼ ਪਿੰਡ ਦੇ ਛੱਪੜ ‘ਚੋਂ ਬਰਾਮਦ ਹੋਈ ਹੈ। ਮਤਰੇਈ ਮਾਂ ਨੇ ਲੜਕੀ ਦੀ ਕਥਿਤ ਤੌਰ ‘ਤੇ ਹੱਤਿਆ ਕਰ ਕੇ ਲਾਸ਼ ਪਿੰਡ ਦੇ ਛੱਪੜ ਵਿੱਚ ਸੁੱਟ ਦਿੱਤੀ ਸੀ। ਇਸ ਸਬੰਧੀ ਡੀਐੱਸਪੀ …
Read More »ਮੇਰੇ ’ਤੇ ਲੱਗੇ ਸਾਰੇ ਦੋਸ਼ ਝੂਠੇ, ਮੈਂ ਸੱਚਾ: ਟਰੰਪ
ਨਿਊਯਾਰਕ/ਵਾਸ਼ਿੰਗਟਨ, 5 ਅਪਰੈਲ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ 2016 ਦੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਪੋਰਨ ਸਟਾਰ ਨੂੰ ਉਸ ਦਾ ਮੂੰਹ ਬੰਦ ਰੱਖਣ ਲਈ ਭੁਗਤਾਨ ਕਰਨ ਦੇ ਦੋਸ਼ ਨੂੰ ਰੱਦ ਕਰਦੇ ਹਨ ਤੇ ਉਨ੍ਹਾਂ ਇਕੋ ਇਕ ਅਪਰਾਧ ਇਹ ਹੈ ਕਿ ਉਹ ਦੇਸ਼ ਦੀ ਉਨ੍ਹਾਂ ਅਨਸਰਾਂ …
Read More »ਸਿੱਧੂ ਮੂਸੇਵਾਲਾ ਦੀ ਮਾਂ ਨੇ ਆਪਣੇ ਪੁੱਤ ਨੂੰ ਚੇਤੇ ਕਰਦਿਆਂ ਇਨਸਾਫ਼ ਦੀ ਮੰਗ ਕੀਤੀ
ਜੋਗਿੰਦਰ ਸਿੰਘ ਮਾਨ ਮਾਨਸਾ, 27 ਫਰਵਰੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਮਾਤਾ ਚਰਨ ਕੌਰ ਨੇ ਅੱਜ ਇੰਸਟਾਗ੍ਰਾਮ ‘ਤੇ ਆਪਣੇ ਪੁੱਤ ਦੀ ਮੌਤ ਲਈ ਆਵਾਜ਼ ਉਠਾਈ ਹੈ। ਉਨ੍ਹਾਂ ਕਿਹਾ ਹੈ ਕਿ ਅੱਜ ਜਦੋਂ ਕੋਈ ਹਵੇਲੀ ਵਿੱਚ ਆ ਕੇ ਇਨਸਾਫ਼ ਸਬੰਧੀ ਸਵਾਲ ਪੁੱਛਦਾ ਹੈ, ਉਹ ਖਾਮੋਸ਼ ਹੋ ਕੇ ਹੱਥ ਖੜ੍ਹੇ ਕਰ …
Read More »ਪਟਿਆਲਾ: ਇਨਸਾਫ਼ ਮੋਰਚੇ ਨਾਲ ਕੋਈ ਸਬੰਧੀ ਨਹੀਂ, ਮੈਂ ਅਕਾਲੀ ਹਾਂ ਤੇ ਅਕਾਲੀ ਰਹਾਂਗਾ: ਰਾਜੋਆਣਾ
ਸਰਬਜੀਤ ਸਿੰਘ ਭੰਗੂ ਪਟਿਆਲਾ, 20 ਫਰਵਰੀ ਦੰਦਾਂ ਦੀ ਜਾਂਚ ਲਈ ਬੇਅੰਤ ਸਿੰਘ ਬੰਬ ਕਾਂਡ ਦੇ ਦੋਸ਼ੀ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭਾਰੀ ਸੁਰੱਖਿਆ ਹੇਠ ਪਟਿਆਲਾ ਕੇਂਦਰੀ ਜੇਲ੍ਹ ਤੋਂ ਸਰਕਾਰੀ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅਕਾਲੀ ਹਨ ਤੇ ਅਕਾਲੀ ਹੀ ਰਹਿਣਗੇ। ਮੁਹਾਲੀ …
Read More »ਮੋਗਾ: ਮਾਂ ਦਾ ਇਲਾਜ ਕਰਵਾਉਣ ਲਈ ਡਾਕਟਰ ਤੋਂ 50 ਲੱਖ ਦੀ ਫ਼ਿਰੌਤੀ ਮੰਗਣ ਵਾਲਾ ਨਾਬਾਲਗ ਗ੍ਰਿਫ਼ਤਾਰ
ਮਹਿੰਦਰ ਸਿੰਘ ਰੱਤੀਆਂ ਮੋਗਾ, 26 ਨਵੰਬਰ ਇਥੋਂ ਦੀ ਪੁਲੀਸ ਨੇ ਸੋਸ਼ਲ ਮੀਡੀਆ ਉੱਤੇ ਸਰਗਰਮ ਨਾਬਾਲਗ ਨੂੰ .32 ਬੋਰ ਪਿਸਟਲ ਸਮੇਤ ਇਥੋਂ ਦੇ ਨਾਮੀ ਡਾਕਟਰ ਕੋਲੋਂ 50 ਲੱਖ ਰੁਪਏ ਦੀ ਫ਼ਿਰੌਤੀ ਮੰਗਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਨਾਬਾਲਗ ਲੜਕਾ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਫੈਨ ਹੈ। ਜ਼ਿਲ੍ਹਾ ਪੁਲੀਸ ਮੁਖੀ ਗੁਲਨੀਤ ਸਿੰਘ …
Read More »ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਅਸਤੀਫ਼ਾ ਦਿੱਤਾ: ਮੈਂ ਦੁਨੀਆ ਦਾ ਬੇਹਤਰੀਨ ਅਹੁਦਾ ਛੱਡਣ ਕਾਰਨ ਉਦਾਸ
ਲੰਡਨ, 7 ਜੁਲਾਈ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਅਸਤੀਫਾ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਦੁਨੀਆ ਦਾ ਸਭ ਤੋਂ ਵਧੀਆ ਅਹੁਦਾ ਛੱਡਣ ਤੋਂ ਦੁਖੀ ਹਨ। Source link
Read More »ਕੀਰਤਪੁਰ ਸਾਹਿਬ: ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਜਲ ਪ੍ਰਵਾਹ, ਮਾਂ ਬੇਹੋਸ਼ ਹੋ ਕੇ ਡਿੱਗੀ
ਬੀਐੱਸ ਚਾਨਾ ਕੀਰਤਪੁਰ ਸਾਹਿਬ, 1 ਜੂਨ ਪੰਜਾਬੀ ਗਾਇਕੀ ਦੇ ਖੇਤਰ ਵਿੱਚ ਦੇਸ਼ਾਂ ਵਿਦੇਸ਼ਾਂ ਵਿੱਚ ਧੁੰਮਾਂ ਪਾਉਣ ਵਾਲਾ ਲੋਕ ਗਾਇਕ ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਪਰਿਵਾਰਕ ਮੈਂਬਰਾਂ ਵੱਲੋਂ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਨਜ਼ਦੀਕ ਸਤਲੁਜ ਦਰਿਆ ‘ਤੇ ਬਣੇ ਅਸਥਘਾਟ ‘ਤੇ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਇਸ ਮੌਕੇ ਸ਼ੁਭਦੀਪ ਸਿੰਘ ਸਿੱਧੂ …
Read More »16 ਅਰਬ ਰੁਪਏ ਦਾ ਘਪਲਾ: ਮੈਂ ਤਾਂ ਮਜਨੂੰ ਹਾਂ ਤੇ ਪੰਜਾਬ ਦਾ ਮੁੱਖ ਮੰਤਰੀ ਹੁੰਦਿਆਂ ਕਦੇ ਤਨਖਾਹ ਨਹੀਂ ਲਈ: ਸ਼ਹਿਬਾਜ਼ ਸ਼ਰੀਫ਼
ਲਾਹੌਰ, 28 ਮਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਆਪਣੇ ਖ਼ਿਲਾਫ਼ 16 ਅਰਬ ਪਾਕਿਸਤਾਨੀ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ‘ਚ ਵਿਸ਼ੇਸ਼ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਤਨਖ਼ਾਹ ਵੀ ਨਹੀਂ ਲਈ ਸੀ ਅਤੇ ‘ਮਜਨੂੰ’ (ਨਾਸਮਝ) ਹੋਣ ਕਾਰਨ ਅਜਿਹਾ ਕੀਤਾ ਸੀ। ਸ਼ਹਿਬਾਜ਼ …
Read More »ਜਸਵਿੰਦਰ ਭੱਲਾ ਦੀ ਮਾਂ ਨੂੰ ਬੰਦੀ ਬਣਾ ਕੇ ਲੱਖਾਂ ਰੁਪਏ ਲੁੱਟੇ
ਕਲਾਕਾਰ ਜਸਵਿੰਦਰ ਭੱਲਾ ਦੀ ਮੁਹਾਲੀ ਫੇਜ-7 ਕੋਠੀ ਨੰਬਰ-3045 ‘ਚ ਉਸ ਦੀ ਮਾਤਾ ਸਤਵੰਤ ਕੌਰ (80) ਨੂੰ ਬੰਦੀ ਬਣਾ ਕੇ ਲੱਖਾਂ ਰੁਪਏ ਦੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਭੱਲਾ ਦੇ ਨੌਕਰ ਆਰੀਅਨ ਨੇ ਤਿੰਨ ਸਾਥੀਆਂ ਨਾਲ ਮਿਲ ਕੇ ਲੁੱਟ ਕੀਤੀ। ਘਟਨਾ ਸਮੇਂ ਭੱਲਾ ਪਰਿਵਾਰ ਸਮੇਤ ਲੁਧਿਆਣਾ ਕਿਸੇ ਸਮਾਗਮ ‘ਚ ਸੀ। …
Read More »ਪਾਕਿਸਤਾਨ: ‘ਪੱਬਜੀ’ ਖੇਡਣ ਦੇ ਆਦੀ ਨਾਬਾਲਗ ਵੱਲੋਂ ਗੋਲੀਆਂ ਮਾਰ ਕੇ ਮਾਂ, ਦੋ ਭੈਣਾਂ ਤੇ ਭਰਾ ਦੀ ਹੱਤਿਆ
ਲਾਹੌਰ, 28 ਜਨਵਰੀ ਪਾਕਿਸਤਾਨ ਦੇ ਸੂਬੇ ਪੰਜਾਬ ਵਿੱਚ 14 ਸਾਲਾਂ ਦੇ ਇੱਕ ਲੜਕੇ ਵੱਲੋਂ ਆਨਲਾਈਨ ਗੇਮ ‘ਪੱਬਜੀ’ ਦੇ ਕਥਿਤ ਪ੍ਰਭਾਵ ਕਾਰਨ ਆਪਣੇ ਸਾਰੇ ਪਰਿਵਾਰ, ਜਿਸ ਵਿੱਚ ਮਾਂ, ਦੋ ਭੈਣਾਂ ਅਤੇ ਇੱਕ ਵੱਡਾ ਭਰਾ ਸ਼ਾਮਲ ਹੈ, ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਹੌਰ ਦੇ ਕਾਹਨਾ …
Read More »
Asian Tribune Your Multilingual Newspaper covering World and local news News